Psalm 131 - PUNJABI (Tamil)

1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।கர்த்தாவே, என் இருதயம் இறுமாப்புள்ளதல்ல, என் கண்கள் மேட்டிமையுள்ளவைகளுமல்ல; பெரிய காரியங்களிலும், எனக்கு மிஞ்சின கருமங்களிலும் நான் தலையிடுகிறதுமில்லை.

2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ। ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।தாயின் பால் மறந்த குழந்தையைப் போல, நான் என் ஆத்துமாவை அடக்கி அமரப்பண்ணினேன்; என் ஆத்துமா பால் மறந்த குழந்தையைப்போல இருக்கிறது.

3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।இதுமுதல் என்றென்றைக்கும் இஸ்ரவேல் கர்த்தரை நம்பியிருப்பதாக.

Tamil Bible