Psalm 138 - PUNJABI (Tamil)
1 ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।உம்மை என் முழுஇருதத்தோடும் துதிப்பேன்; தேவர்களுக்கு முன்பாக உம்மைக் கீர்த்தனம்பண்ணுவேன்.
2 ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।உமது பரிசுத்த ஆலயத்திற்கு நேராக நான் பணிந்து உமது கிருபையினிமித்தமும் உமது உண்மையினிமித்தமும் உமது நாமத்தைத் துதிப்பேன்; உமது சகல பிரஸ்தாபத்தைப் பார்க்கிலும் உமது வார்த்தையை நீர் மகிமைப்படுத்தியிருக்கிறீர்.
3 ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ। ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।நான் கூப்பிட்ட நாளிலே எனக்கு மறுஉத்தரவு அருளினீர்; என் ஆத்துமாவிலே பலன்தந்து என்னைத் தைரியப்படுத்தினீர்;
4 ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ। ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।கர்த்தாவே, பூமியின் ராஜாக்களெல்லாரும் உமது வாயின் வார்த்தைகளைக் கேட்கும்போது உம்மைத் துதிப்பார்கள்.
5 ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ। ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।கர்த்தரின் மகிமை பெரிதாயிருப்பதினால், அவர்கள் கர்த்தரின் வழிகளைப் பாடுவார்கள்.
6 ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ। ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ। ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ। ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।கர்த்தர் உயர்ந்தவராயிருந்தும், தாழ்மையுள்ளவனை நோக்கிப் பார்க்கிறார்; மேட்டிமையானவனையோ தூரத்திலிருந்து அறிகிறார்.
7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ। ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।நான் துன்பத்தின் நடுவில் நடந்தாலும் நீர் என்னை உயிர்ப்பிப்பீர்; என் சத்துருக்களின் கோபத்துக்கு விரோதமாக உமது கையை நீட்டுவீர்; உமது வலதுகரம் என்னை இரட்சிக்கும்.
8 ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ। ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ। ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।கர்த்தர் எனக்காக யாவையும் செய்து முடிப்பார்; கர்த்தாவே, உமது கிருபை என்றுமுள்ளது; உமது கரத்தின் கிரியைகளை நெகிழவிடாதிருப்பீராக.
Tamil Bible