Psalm 143 - PUNJABI (Tamil)

1 ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।கர்த்தாவே, என் ஜெபத்தைக் கேளும், என் விண்ணப்பங்களுக்குச் செவிகொடும்; உமது உண்மையின்படியும் உமது நீதியின்படியும் எனக்கு உத்தரவு அருளிச்செய்யும்.

2 ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।ஜீவனுள்ள ஒருவனும் உமக்கு முன்பாக நீதிமான் அல்லாததினாலே அடியேனை நியாயந்தீர்க்கப் பிரவேசியாதேயும்.

3 ਪਰ ਮੇਰੇ ਦੁਸ਼ਮਣ ਮੇਰਾ ਪਿੱਛਾ ਕਰ ਰਹੇ ਹਨ। ਉਨ੍ਹਾਂ ਨੇ ਮੇਰੇ ਜੀਵਨ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਉਹ ਮੈਨੂੰ ਹਨੇਰੀ ਕਬਰ ਅੰਦਰ ਉਨ੍ਹਾਂ ਲੋਕਾਂ ਵਾਂਗ ਧੱਕ ਰਹੇ ਹਨ, ਜਿਹੜੇ ਬਹੁਤ ਪਹਿਲਾਂ ਮਰ ਗਏ ਸਨ।சத்துரு என் ஆத்துமாவைத் தொடர்ந்து, என் பிராணனைத் தரையோடே நசுக்கி, வெகுகாலத்துக்குமுன் மரித்தவர்கள்போல் என்னை இருளில் இருக்கப்பண்ணுகிறான்.

4 ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ।என் ஆவி என்னில் தியங்குகிறது; என் இருதயம் எனக்குள் சோர்ந்துபோகிறது.

5 ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ। ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!பூர்வநாட்களை நினைக்கிறேன், உமது செய்கைகளையெல்லாம் தியானிக்கிறேன்; உமது கரத்தின் கிரியைகளை யோசிக்கிறேன்.

6 ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।என் கைகளை உமக்கு நேராக விரிக்கிறேன்; வறண்ட நிலத்தைப்போல் என் ஆத்துமா உம்மேல் தாகமாயிருக்கிறது. (சேலா.)

7 ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।கர்த்தாவே, சீக்கிரமாய் எனக்குச் செவிகொடும், என் ஆவி தொய்ந்துபோகிது; நான் குழியில் இறங்குகிறவர்களுக்கு ஒப்பாகாதபடிக்கு, உமது முகத்தை எனக்கு மறையாதேயும்.

8 ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।அதிகாலையில் உமது கிருபையைக் கேட்கப்பண்ணும், உம்மை நம்பியிருக்கிறேன், நான் நடக்கவேண்டிய வழியை எனக்குக் காண்பியும்; உம்மிடத்தில் என் ஆத்துமாவை உயர்த்துகிறேன்.

9 ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ, ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।கர்த்தாவே, என் சத்துருக்களுக்கு என்னைத் தப்புவியும்; உம்மைப் புகலிடமாகக் கொள்ளுகிறேன்.

10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ।உமக்குப் பிரியமானதைச் செய்ய எனக்குப் போதித்தருளும் நீரே என் தேவன்; உம்முடைய நல்ல ஆவி என்னைச் செம்மையான வழியிலே நடத்துவாராக.

11 ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।கர்த்தாவே, உம்முடைய நாமத்தினிமித்தம் என்னை உயிர்ப்பியும்; உம்முடைய நீதியின்படி என் ஆத்துமாவை இடுக்கத்திற்கு நீங்கலாக்கிவிடும்.

12 ਯਹੋਵਾਹ, ਮੈਨੂੰ ਆਪਣਾ ਪਿਆਰ ਦਰਸਾਉ। ਅਤੇ ਮੇਰੇ ਦੁਸ਼ਮਣਾ ਨੂੰ ਹਰਾ ਦਿਉ, ਜਿਹੜੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂ? ਕਿਉਂਕਿ ਮੈਂ ਤੁਹਾਡਾ ਸੇਵਕ ਹਾਂ।உம்முடைய கிருபையின்படி என் சத்துருக்களை அழித்து, என் ஆத்துமாவை ஒடுக்குகிற யாவரையும் சங்காரம்பண்ணும்; நான் உமது அடியேன்.

Tamil Bible