Psalm 147 - PUNJABI (Tamil)
1 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।கர்த்தரைத் துதியுங்கள்; நம்முடைய தேவனைக் கீர்த்தனம்பண்ணுகிறது நல்லது, துதித்தலே இன்பமும் ஏற்றதுமாயிருக்கிறது.
2 ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ। ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ। ਜਿਹੜੇ ਕੈਦ ਹੋ ਗਏ ਸਨ।கர்த்தர் எருசலேமைக் கட்டுகிறார்; துரத்துண்ட இஸ்ரவேலரைக் கூட்டிச்சேர்க்கிறார்.
3 ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ। ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।இருதயம் நொறுங்குண்டவர்களைக் குணமாக்குகிறார், அவர்களுடைய காயங்களைக் கட்டுகிறார்.
4 ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।அவர் நட்சத்திரங்களின் இலக்கத்தை எண்ணி, அவைகளுக்கெல்லாம் பேரிட்டு அழைக்கிறார்.
5 ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ। ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।நம்முடைய ஆண்டவர் பெரியவரும் மகா பெலமுள்ளவருமாயிருக்கிறார்; அவருடைய அறிவு அளவில்லாதது.
6 ਯਹੋਵਾਹ ਨਿਆਸਰਿਆ ਦਾ ਆਸਰਾ ਹੈ, ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।கர்த்தர் சாந்தகுணமுள்ளவர்களை உயர்த்துகிறார்; துன்மார்க்கரைத் தரைமட்டும் தாழ்த்துகிறார்.
7 ਯਹੋਵਾਹ ਦਾ ਧੰਨਵਾਦ ਕਰੋ ਰਬਾਬ ਵਾਸਤੇ ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।கர்த்தரைத் துதியுடன் பாடிக்கொண்டாடுங்கள்; நம்முடைய தேவனைச் சுரமண்டலத்தால் கீர்த்தனம் பண்ணுங்கள்.
8 ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ। ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।அவர் வானத்தை மேகங்களால் மூடி, பூமிக்கு மழையை ஆயத்தப்படுத்தி மலைகளில் புல்லை முளைப்பிக்கிறார்.
9 ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ, ਯਹੋਵਾਹ ਪੰਛੀਆ ਦੇ ਬੱਚਿਆਂ ਨੂੰ ਭੋਜਨ ਦਿੰਦਾ ਹੈ।அவர் மிருகஜீவன்களுக்கும் கூப்பிடுகிற காக்கைக் குஞ்சுகளுக்கும் ஆகாரங்கொடுக்கிறார்.
10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ।அவர் குதிரையின் பலத்தில் விருப்பமாயிரார்; வீரனுடைய கால்களில் பிரியப்படார்.
11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।தமக்குப் பயந்து, தமது கிருபைக்குக் காத்திருக்கிறவர்கள்மேல் கர்த்தர் பிரியமாயிருக்கிறார்.
12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।எருசலேமே கர்த்தரை ஸ்தோத்திரி; சீயோனே என் தேவனைத் துதி.
13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ। ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ।அவர் உன் வாசல்களின் தாழ்ப்பாள்களைப் பலப்படுத்தி, உன்னிடத்திலுள்ள உன் பிள்ளைகளை ஆசீர்வதிக்கிறார்.
14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।அவர் உன் எல்லைகளைச் சமாதானமுள்ளவைகளாக்கி உச்சிதமான கோதுமையினால் உன்னைத் திருப்தியாக்குகிறார்.
15 ਪਰਮੇਸ਼ੁਰ ਧਰਤੀ ਨੂੰ ਆਦੇਸ਼ ਦਿੰਦਾ ਹੈ, ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।அவர் தமது வார்த்தையைப் பூமியில் அனுப்புகிறார்; அவருடைய சொல் மகா தீவிரமாய்ச் செல்லுகிறது.
16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ, ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।பஞ்சைப்போல் உறைந்த மழையைத் தருகிறார்; சாம்பலைப்போல் உறைந்த பனியைத் தூவுகிறார்.
17 ਪਰਮੇਸ਼ੁਰ ਆਕਾਸ਼ ਉੱਤੋਂ ਪੱਥਰਾ ਵਾਂਗ ਗੜ੍ਹੇਮਾਰ ਕਰਦਾ ਹੈ। ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠੰਡ ਨੂੰ ਨਹੀਂ ਝੱਲ ਸੱਕਦਾ।அவர் தமது கல்மழையைத் துணிக்கைகளாக அனுப்புகிறார், அவருடைய குளிருக்கு முன்பாக நிற்பவன் யார்?
18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ। ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।அவர் தமது வார்த்தையை அனுப்பி, அவைகளை உருகப்பண்ணுகிறார்; தமது காற்றை வீசும்படி செய்ய தண்ணீர்கள் ஓடும்.
19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।யாக்கோபுக்குத் தம்முடைய வசனங்களையும், இஸ்ரவேலுக்குத் தமது பிரமாணங்களையும் தமது நியாயங்களையும் அறிவிக்கிறார்.
20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ। ਯਹੋਵਾਹ ਦੀ ਉਸਤਤਿ ਕਰੋ।அவர் வேறே எந்த ஜாதிக்கும் இப்படிச் செய்ததில்லை; அவருடைய நியாயங்களை அறியாமற்போகிறார்கள். அல்லேலூயா.
Tamil Bible