Psalm 149 - PUNJABI (Tamil)

1 ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।அல்லேலூயா, கர்த்தருக்குப் புதுப்பாட்டைப் பாடுங்கள்; பரிசுத்தவான்களின் சபையிலே அவருடைய துதி விளங்குவதாக.

2 ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।இஸ்ரவேல் தன்னை உண்டாக்கினவரில் மகிழவும், சீயோன் குமாரர் தங்கள் ராஜாவில் களிகூரவுங்கடவர்கள்.

3 ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।அவருடைய நாமத்தை நடனத்தோடே துதித்து தம்புரினாலும் கின்னரத்தினாலும் அவரைக் கீர்த்தனம்பண்ணக்கடவர்கள்.

4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ।கர்த்தர் தம்முடைய ஜனத்தின்மேல் பிரியம் வைக்கிறார்; சாந்தகுணமுள்ளவர்களை இரட்சிப்பினால் அலங்கரிப்பார்.

5 ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।பரிசுத்தவான்கள் மகிமையோடே களிகூர்ந்து, தங்கள் படுக்கைகளின்மேல் கெம்பீரிப்பார்கள்.

6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।ஜாதிகளிடத்தில் பழிவாங்கவும், ஜனங்களை தண்டிக்கவும்,

7 ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।அவர்களுடைய ராஜாக்களை சங்கிலிகளாலும் அவர்களுடைய மேன்மக்களை இருப்பு விலங்குகளாலும் கட்டவும், எழுதப்பட்ட நியாயத்தீர்ப்பை அவர்கள்பேரில் செலுத்தவும்,

8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।அவர்கள் வாயில் கர்த்தரை உயர்த்தும் துதியும், அவர்கள் கையில் இருபுறமும் கருக்குள்ள பட்டயமும் இருக்கும்.

9 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।இந்தக் கனம் அவருடைய பரிசுத்தவான்கள் யாவருக்கும் உண்டாகும். (அல்லேலூயா.)

Tamil Bible