Psalm 19 - PUNJABI (Tamil)

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਸਵਰਗ ਪਰਮੇਸ਼ੁਰ ਦੀ ਮਹਿਮਾ ਬਾਰੇ ਗੱਲਾਂ ਕਰਦੇ ਹਨ। ਅਕਾਸ਼ ਉਨ੍ਹਾਂ ਚੰਗਿਆਂ ਚੀਜ਼ਾਂ ਬਾਰੇ ਦੱਸਦੇ ਹਨ ਜਿਹੜੀਆਂ ਪਰਮੇਸ਼ੁਰ ਦੇ ਹੱਥੀਂ ਸਾਜੀਆਂ ਗਈਆਂ ਹਨ।வானங்கள் தேவனுடைய மகிமையை வெளிப்படுத்துகிறது, ஆகாயவிரிவு அவருடைய கரங்களின் கிரியையை அறிவிக்கிறது.

2 ਹਰ ਦਿਨ ਉਸ ਬਾਰੇ ਹੋਰ ਵੱਧੇਰੇ ਕਥਾ ਦੱਸਦਾ ਹੈ। ਅਤੇ ਹਰ ਰਾਤ ਪਰਮੇਸ਼ੁਰ ਦੀ ਸ਼ਕਤੀ ਬਾਰੇ ਹੋਰ ਵੱਧੇਰੇ ਪ੍ਰਗਟ ਕਰਦੀ ਹੈ।பகலுக்குப் பகல் வார்த்தைகளைப் பொழிகிறது, இரவுக்கு இரவு அறிவைத் தெரிவிக்கிறது.

3 ਤੁਸੀਂ ਸੱਚਮੁੱਚ ਕੋਈ ਭਾਸ਼ਣ ਜਾਂ ਸ਼ਬਦ ਨਹੀਂ ਸੁਣ ਸੱਕਦੇ। ਉਹ ਅਜਿਹੀ ਅਵਾਜ਼ ਨਹੀਂ ਕਰਦੇ ਜਿਸ ਨੂੰ ਅਸੀਂ ਸੁਣ ਸੱਕੀਏ।அவைகளுக்குப் பேச்சுமில்லை, வார்த்தையுமில்லை, அவைகளின் சத்தம் கேட்கப்படுவதுமில்லை.

4 ਪਰ ਉਨ੍ਹਾਂ ਦੀ “ਅਵਾਜ਼” ਪੂਰੇ ਸੰਸਾਰ ਵਿੱਚ ਫ਼ੈਲਦੀ ਹੈ। ਉਨ੍ਹਾਂ ਦੇ “ਸ਼ਬਦ” ਧਰਤੀ ਦੇ ਅੰਤ ਤੀਕਰ ਜਾਂਦੇ ਹਨ। ਆਕਾਸ਼ ਸੂਰਜ ਲਈ ਇੱਕ ਘਰ ਵਾਂਗ ਹੈ।ஆகிலும் அவைகளின் சத்தம் பூமியெங்கும், அவைகளின் வசனங்கள் பூச்சக்கரத்துக் கடைசிவரைக்கும் செல்லுகிறது; அவைகளில் சூரியனுக்கு ஒரு கூடாரத்தை ஸ்தாபித்தார்.

5 ਸੂਰਜ ਇਉਂ ਬਾਹਰ ਨਿਕਲਦਾ ਹੈ ਜਿਵੇਂ ਲਾੜਾ ਆਪਣੇ ਸੌਣ ਦੇ ਕਮਰੇ ਵਿੱਚੋਂ ਬਾਹਰ ਆਉਂਦਾ ਹੈ। ਸੂਰਜ ਅਕਾਸ਼ ਵਿੱਚ ਆਪਣਾ ਰਾਹ ਇੰਝ ਸ਼ੁਰੂ ਕਰਦਾ ਹੈ ਜਿਵੇਂ ਇੱਕ ਖਿਡਾਰੀ ਆਪਣੀ ਦੌੜ ਦੌੜਣ ਲਈ ਉਤਸੁਕ ਹੁੰਦਾ।அது தன் மணவறையிலிருந்து புறப்படுகிற மணவாளனைப்போலிருந்து, பராக்கிரமசாலியைப்போல் தன் பாதையில் ஓட மகிழ்ச்சியாயிருக்கிறது.

6 ਸੂਰਜ ਅਕਾਸ਼ ਦੇ ਇੱਕ ਸਿਰੇ ਤੋਂ ਸ਼ੁਰੂ ਕਰਦਾ ਹੈ, ਅਤੇ ਇੱਕ ਸਾਰ ਦੂਸਰੇ ਸਿਰੇ ਤੀਕ ਦੌੜਦਾ ਹੈ। ਕੋਈ ਵੀ ਇਸਦੀ ਤਪਸ਼ ਤੋਂ ਆਪਣੇ-ਆਪ ਨੂੰ ਨਹੀਂ ਬਚਾ ਸੱਕਦਾ। ਯਹੋਵਾਹ ਦੇ ਉਪਦੇਸ਼ ਇਸ ਤਰ੍ਹਾਂ ਦੇ ਹਨ। ਇਹ ਲੋਕਾਂ ਨੂੰ ਸਿਆਣਾ ਬਣਾਉਂਦੇ ਹਨ ਜਿਹੜੇ ਮੂਰਖ ਹਨ।அது வானங்களின் ஒரு முனையிலிருந்து புறப்பட்டு, அவைகளின் மறுமுனை வரைக்கும் சுற்றியோடுகிறது; அதின் காந்திக்கு மறைவானது ஒன்றுமில்லை.

7 ਯਹੋਵਾਹ ਦੇ ਉਪਦੇਸ਼ ਸੰਪੂਰਣਤਾ ਸ਼ੁੱਧ ਹਨ। ਇਹ ਪਰਮੇਸ਼ੁਰ ਦੇ ਲੋਕਾਂ ਨੂੰ ਨਵੀਂ ਤਾਕਤ ਬਖਸ਼ਦੇ ਹਨ। ਯਹੋਵਾਹ ਦਾ ਕਰਾਰ ਭਰੋਸੇਯੋਗ ਹੈ। ਅਤੇ ਇਹ ਆਮ ਲੋਕਾਂ ਨੂੰ ਸਿਆਣੇ ਬਣਾਉਂਦਾ ਹੈ।கர்த்தருடைய வேதம் குறைவற்றதும் ஆத்துமாவை உயிர்ப்பிக்கிறதுமாயிருக்கிறது; கர்த்தருடைய சாட்சி சத்தியமும், பேதையை ஞானியாக்குகிறதுமாயிருக்கிறது.

8 ਯਹੋਵਾਹ ਦੇ ਨੇਮ ਸਹੀ ਹਨ। ਉਹ ਲੋਕਾਂ ਨੂੰ ਖੁਸ਼ੀ ਪ੍ਰਦਾਨ ਕਰਦੇ ਹਨ। ਯਹੋਵਾਹ ਦੇ ਹੁਕਮ ਚੰਗੇ ਹਨ। ਉਹ ਲੋਕਾਂ ਨੂੰ ਜਿਉਣ ਦਾ ਸਹੀ ਰਾਸਤਾ ਵਿਖਾਉਂਦੇ ਹਨ।கர்த்தருடைய நியாயங்கள் செம்மையும், இருதயத்தைச் சந்தோஷிப்பிக்கிறதுமாயிருக்கிறது; கர்த்தருடைய கற்பனை தூய்மையும், கண்களைத் தெளிவிக்கிறதுமாயிருக்கிறது.

9 ਯਹੋਵਾਹ ਦੀ ਉਪਾਸਨਾ ਕਰਨੀ ਰੌਸ਼ਨੀ ਵਾਂਗ ਹੈ ਜਿਹੜੀ ਸਦਾ ਲਈ ਲਿਸ਼ਕਦੀ ਹੈ। ਯਹੋਵਾਹ ਦੇ ਨਿਆਂੇ ਚੰਗੇ ਤੇ ਨਿਰਪੱਖ ਹਨ। ਉਹ ਸੰਪੂਰਣਤਾ ਸਹੀ ਹਨ।கர்த்தருக்குப் பயப்படுகிற பயம் சுத்தமும், என்றைக்கும் நிலைக்கிறதுமாயிருக்கிறது; கர்த்தருடைய நியாயங்கள் உண்மையும், அவைகள் அனைத்தும் நீதியுமாயிருக்கிறது.

10 ਯਹੋਵਾਹ ਦੇ ਉਪਦੇਸ਼ ਹਾਲੇ ਵੀ ਸਭ ਤੋਂ ਚੰਗੇ ਸੋਨੇ ਨਾਲੋਂ ਮਹਿੰਗੇ ਹਨ ਅਤੇ ਉਹ ਸਭ ਨਾਲੋਂ ਵੱਧੀਆਂ ਸ਼ਹਿਦ ਤੋਂ ਵੀ ਮਿੱਠੇ ਹਨ ਜਿਹੜਾ ਸਿੱਧਾ ਸ਼ਹਿਦ ਦੀਆਂ ਮੱਖੀਆਂ ਦੇ ਛੱਤੇ ਵਿੱਚੋਂ ਪ੍ਰਾਪਤ ਕੀਤਾ ਗਿਆ ਹੈ।அவைகள் பொன்னிலும், மிகுந்த பசும்பொன்னிலும் விரும்பப்படத்தக்கதும், தேனிலும் தேன்கூட்டிலிருந்து ஒழுகும் தெளிதேனிலும் மதுரமுள்ளதுமாய் இருக்கிறது.

11 ਯਹੋਵਾਹ ਦੇ ਉਪਦੇਸ਼ ਉਸ ਦੇ ਸੇਵਕ ਨੂੰ ਚਿਤਾਵਨੀ ਦਿੰਦੇ ਹਨ, ਅਤੇ ਉਨ੍ਹਾਂ ਨੂੰ ਮੰਨਣ ਤੇ ਚੰਗ਼ਿਆਂ ਪ੍ਰਾਪਤੀਆਂ ਹੁੰਦੀਆਂ ਹਨ।அன்றியும் அவைகளால் உமது அடியேன் எச்சரிக்கப்படுகிறேன்; அவைகளைக் கைக்கொள்ளுகிறதினால் மிகுந்த பலன் உண்டு.

12 ਯਹੋਵਾਹ, ਕੋਈ ਵੀ ਆਦਮੀ ਆਪਣੀਆਂ ਸਾਰੀਆਂ ਗਲਤੀਆਂ ਨੂੰ ਨਹੀਂ ਵੇਖ ਸੱਕਦਾ। ਇਸ ਲਈ ਮੈਨੂੰ ਲੁਕਵੇਂ ਪਾਪ ਨਾ ਕਰਨ ਦੇਵੋ।தன் பிழைகளை உணருகிறவன் யார்? மறைவான குற்றங்களுக்கு என்னை நீங்கலாக்கும்.

13 ਮੇਰੇ ਪਾਸੋਂ ਉਹ ਪਾਪ ਨਾ ਕਰਾਉ ਜਿਨ੍ਹਾਂ ਨੂੰ ਮੇਰਾ ਮਨ ਕਰਨਾ ਲੋਚਦਾ। ਉਨ੍ਹਾਂ ਪਾਪਾਂ ਨੂੰ ਮੇਰੇ ਉੱਤੇ ਹਾਵੀ ਨਾ ਹੋਣ ਦਿਉ। ਜੇ ਤੁਸੀਂ ਮੇਰੇ ਸਹਾਈ ਹੋਵੋਂ ਫ਼ੇਰ ਮੈਂ ਪਵਿੱਤਰ ਅਤੇ ਆਪਣੇ ਪਾਪਾਂ ਤੋਂ ਮੁਕਤ ਹੋ ਸੱਕਦਾ ਹਾਂ।துணிகரமான பாவங்களுக்கு உமது அடியேனை விலக்கிக்காரும், அவைகள் என்னை ஆண்டுகொள்ள ஒட்டாதிரும்; அப்பொழுது நான் உத்தமனாகி, பெரும்பாதகத்துக்கு நீங்கலாயிருப்பேன்.

14 ਮੇਰੇ ਸ਼ਬਦਾਂ ਤੇ ਸੋਚਾਂ ਨੂੰ ਤੁਹਾਨੂੰ ਪ੍ਰਸੰਨ ਕਰਨ ਦਿਉ। ਯਹੋਵਾਹ, ਤੁਸੀਂ ਮੇਰੀ ਓਟ ਹੋ ਇਹ ਤੂੰ ਹੀ ਹੈ ਜਿਸਨੇ ਮੈਨੂੰ ਬਚਾਇਆ।என் கன்மலையும் என் மீட்பருமாகிய கர்த்தாவே, என் வாயின் வார்த்தைகளும், என் இருதயத்தின் தியானமும், உமது சமுகத்தில் பிரீதியாயிருப்பதாக.

Tamil Bible