Psalm 2 - PUNJABI (Tamil)

1 ਪਰਾਈਆਂ ਕੌਮਾਂ ਦੇ ਲੋਕ ਇੰਨੇ ਕ੍ਰੋਧ ਵਿੱਚ ਕਿਉਂ ਹਨ? ਉਹ ਐਸੀਆਂ ਯੋਜਨਾਵਾਂ ਕਿਉਂ ਬਣਾ ਰਹੇ ਹਨ ਜਿਹੜੀਆਂ ਵਿਅਰਥ ਹਨ?ஜாதிகள் கொந்தளித்து, ஜனங்கள் விருதாக்காரியத்தைச் சிந்திப்பானேன்?

2 ਉਨ੍ਹਾਂ ਦੇ ਰਾਜੇ ਅਤੇ ਆਗੂ ਯਹੋਵਾਹ ਦੇ ਖਿਲਾਫ਼ ਅਤੇ ਉਸ ਰਾਜੇ ਦੇ ਖਿਲਾਫ਼ ਲੜਨ ਲਈ ਇੱਕ ਜੁਟ ਹੋ ਗਏ ਹਨ ਜੋ ਉਸ ਦੁਆਰਾ ਚੁਣਿਆ ਗਿਆ ਹੈ।கர்த்தருக்கு விரோதமாகவும் அவர் அபிஷேகம்பண்ணினவருக்கு விரோதமாகவும், பூமியின் ராஜாக்கள் எழும்பிநின்று, அதிகாரிகள் ஏகமாய் ஆலோசனைபண்ணி:

3 ਉਨ੍ਹਾਂ ਆਗੂਆਂ ਨੇ ਆਖਿਆ, “ਯਹੋਵਾਹ ਦੇ ਖਿਲਾਫ਼ ਨਾਲੇ ਉਸ ਰਾਜੇ ਦੇ ਖਿਲਾਫ਼ ਵਿਦ੍ਰੋਹ ਕਰੀਏ ਜੋ ਉਸ ਦੁਆਰਾ ਚੁਣਿਆ ਗਿਆ ਹੈ। ਆਓ। ਆਪਾਂ ਇਨ੍ਹਾਂ ਬੰਧਨਾਂ ਨੂੰ ਵੱਢ ਸੁੱਟੀਏ ਜਿਨ੍ਹਾਂ ਨੇ ਸਾਨੂੰ ਬੰਨ੍ਹ ਰੱਖਿਆ ਹੈ ਅਤੇ ਉਨਾਂ ਤੋਂ ਆਜ਼ਾਦ ਹੋ ਜਾਈਏ।”அவர்கள் கட்டுகளை அறுத்து அவர்கள் கயிறுகளை நம்மைவிட்டு எறிந்துபோடுவோம் என்கிறார்கள்.

4 ਪਰ ਮੇਰਾ ਮਾਲਕ, ਸਵਰਗ ਦਾ ਰਾਜਾ, ਉਨ੍ਹਾਂ ਲੋਕਾਂ ਉੱਤੇ ਹੱਸਦਾ ਹੈ।பரலோகத்தில் வீற்றிருக்கிறவர் நகைப்பார்; ஆண்டவர் அவர்களை இகழுவார்.

5 ਪਰਮੇਸ਼ੁਰ ਗੁੱਸੇ ਹੈ ਅਤੇ ਉਨ੍ਹਾਂ ਲੋਕਾਂ ਨੂੰ ਦੱਸਦਾ ਹੈ, “ਇਹ ਮੈਂ ਹੀ ਸੀ ਜਿਸਨੇ ਉਸ ਆਦਮੀ ਨੂੰ ਰਾਜਾ ਹੋਣ ਲਈ ਚੁਣਿਆ ਸੀ।அப்பொழுது அவர் தமது கோபத்திலே அவர்களோடே பேசி, தமது உக்கிரத்திலே அவர்களைக் கலங்கப்பண்ணுவார்.

6 ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”நான் என்னுடைய பரிசுத்தபர்வதமாகிய சீயோன்மீதில் என்னுடைய ராஜாவை அபிஷேகம்பண்ணி வைத்தேன் என்றார்.

7 ਹੁਣ ਮੈਂ ਤੁਹਾਨੂੰ ਪਰਮੇਸ਼ੁਰ ਦੇ ਕਰਾਰ ਬਾਰੇ ਦੱਸਾਂਗਾ। ਪਰਮੇਸ਼ੁਰ ਨੇ ਮੈਨੂੰ ਆਖਿਆ। “ਅੱਜ ਤੋਂ ਮੈਂ ਤੇਰਾ ਪਿਤਾ ਹਾਂ। ਅਤੇ ਤੂੰ ਮੇਰਾ ਪੁੱਤਰ ਹੈਂ।தீர்மானத்தின் விவரம் சொல்லுவேன்; கர்த்தர் என்னை நோக்கி: நீர் என்னுடைய குமாரன், இன்று நான் உம்மை ஜநிப்பித்தேன்;

8 ਤੁਸੀਂ ਮੈਥੋਂ ਜਿਸ ਕਾਸੇ ਦੀ ਵੀ ਮੰਗ ਕਰੋਂਗੇ, ਮੈਂ ਤੁਹਾਨੂੰ ਸਾਰੀਆਂ ਕੌਮਾਂ ਦੇ ਦਿਆਂਗਾ। ਸਾਰੀ ਧਰਤੀ ਦੇ ਲੋਕ ਤੇਰੇ ਆਪਣੇ ਹੋਣਗੇ।என்னைக் கேளும், அப்பொழுது ஜாதிகளை உமக்குச் சுதந்தரமாகவும், பூமியின் எல்லைகளை உமக்குச் சொந்தமாகவும் கொடுப்பேன்;

9 ਉਨ੍ਹਾਂ ਕੌਮਾਂ ਨੂੰ ਤਬਾਹ ਕਰਨ ਯੋਗ ਹੋਵੇਂਗਾ, ਜਿਵੇਂ ਲੋਹੇ ਦਾ ਡੰਡਾ ਮਿੱਟੀ ਦੇ ਗਮਿਲਆਂ ਨੂੰ ਚਕਨਾਚੂਰ ਕਰਨ ਦੇ ਯੋਗ ਹੁੰਦਾ ਹੈ।”இருப்புக்கோலால் அவர்களை நொறுக்கி, குயக்கலத்தைப்போல் அவர்களை உடைத்துப்போடுவீர் என்று சொன்னார்.

10 ਇਸੇ ਲਈ, ਰਾਜਿਓ ਤੁਸੀਂ ਸਿਆਣੇ ਬਣੋ। ਤੁਸੀਂ ਸਾਰੇ ਆਗੂਓ, ਇਹ ਸਬਕ ਸਿੱਖ ਲਉ।இப்போதும் ராஜாக்களே, உணர்வடையுங்கள் பூமியின் நியாயாதிபதிகளே, எச்சரிக்கையாயிருங்கள்.

11 ਯਹੋਵਾਹ ਨੂੰ ਸ਼ਰਧਾ ਨਾਲ ਮੰਨੋ।பயத்துடனே கர்த்தரைச் சேவியுங்கள், நடுக்கத்துடனே களிகூருங்கள்.

12 ਦਰਸ਼ਾਉ ਕਿ ਤੁਸੀਂ ਸਾਰੇ ਪਰਮੇਸ਼ੁਰ ਦੇ ਪੁੱਤਰ ਨੂੰ ਵਫ਼ਾਦਾਰ ਹੋ। ਜੇ ਤੁਸੀਂ ਅਜਿਹਾ ਨਹੀਂ ਕਰੋਂਗੇ, ਉਹ ਗੁੱਸੇ ਹੋਵੇਗਾ ਤੇ ਤੁਹਾਨੂੰ ਖਤਮ ਕਰ ਦੇਵੇਗਾ। ਉਹ ਵਡਭਾਗੇ ਹਨ ਜਿਹੜੇ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ। ਪਰ ਹੋਰਾਂ ਨੂੰ ਹੁਸ਼ਿਆਰ ਰਹਿਣਾ ਚਾਹੀਦਾ ਹੈ। ਯਹੋਵਾਹ ਆਪਣਾ ਗੁੱਸਾ ਦਰਸਾਉਣ ਲਈ ਤਿਆਰ ਹੈ।குமாரன் கோபங்கொள்ளாமலும் நீங்கள் வழியிலே அழியாமலும் இருக்கும்படிக்கு, அவரை முத்தஞ்செய்யுங்கள்; கொஞ்சக்காலத்திலே அவருடைய கோபம் பற்றியெரியும்; அவரை அண்டிக்கொள்ளுகிற யாவரும் பாக்கியவான்கள்.

Tamil Bible