Psalm 21 - PUNJABI (Tamil)

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੇਰੀ ਸ਼ਕਤੀ ਰਾਜੇ ਨੂੰ ਪ੍ਰਸੰਨ ਕਰਦੀ ਹੈ। ਜਦੋਂ ਤੂੰ ਉਸ ਨੂੰ ਬਚਾਉਂਦਾ ਉਹ ਇੰਨਾ ਖੁਸ਼ ਹੈ।கர்த்தாவே, உம்முடைய வல்லமையிலே ராஜா மகிழ்ச்சியாயிருக்கிறார்; உம்முடைய இரட்சிப்பிலே எவ்வளவாய்க் களிகூருகிறார்!

2 ਤੁਸੀਂ ਰਾਜੇ ਨੂੰ ਮਨ ਇੱਛਿਤ ਵਸਤਾਂ ਦਿੱਤੀਆਂ, ਅਤੇ ਜੋ ਵੀ ਉਸ ਨੇ ਮੰਗਿਆਂ ਤੁਸੀਂ ਉਸ ਨੂੰ ਦਿੱਤਾ।அவருடைய மனவிருப்பத்தின்படி நீர் அவருக்குத் தந்தருளி, அவருடைய உதடுகளின் விண்ணப்பத்தைத் தள்ளாதிருக்கிறீர். (சேலா.)

3 ਯਹੋਵਾਹ ਸੱਚਮੁੱਚ ਤੁਸਾਂ ਰਾਜੇ ਨੂੰ ਅਸੀਸ ਦਿੱਤੀ। ਤੁਸੀਂ ਉਸ ਦੇ ਸੀਸ ਉੱਤੇ ਸੁਨਿਹਰੀ ਤਾਜ ਰੱਖਿਆ।உத்தம ஆசீர்வாதங்களோடு நீர் அவருக்கு எதிர்கொண்டுவந்து, அவர் சிரசில் பொற்கிரீடம் தரிப்பிக்கிறீர்.

4 ਹੇ ਪਰਮੇਸ਼ੁਰ, ਰਾਜੇ ਨੇ ਤੁਸਾਂ ਤੋਂ ਜੀਵਨ ਮੰਗਿਆ ਸੀ, ਅਤੇ ਤੁਸੀਂ ਇਹ ਉਸ ਨੂੰ ਪ੍ਰਦਾਨ ਕੀਤਾ। ਤੁਸੀਂ ਉਸ ਨੂੰ ਲੰਮਾ ਜੀਵਨ ਦਿੱਤਾ ਜਿਹੜਾ ਸਦਾ-ਸਦਾ ਲਈ ਕਾਇਮ ਰਹਿੰਦਾ ਹੈ।அவர் உம்மிடத்தில் ஆயுசைக்கேட்டார்; நீர் அவருக்கு என்றென்றைக்குமுள்ள தீர்க்காயுசை அளித்தீர்.

5 ਤੁਸਾਂ ਰਾਜੇ ਨੂੰ ਜਿੱਤ ਪ੍ਰਦਾਨ ਕੀਤੀ ਅਤੇ ਉਸ ਨੂੰ ਵੱਡੀ ਮਹਿਮਾ ਦਿੱਤੀ। ਤੁਸਾਂ ਉਸ ਨੂੰ ਇੱਜ਼ਤ ਅਤੇ ਉਸਤਤਿ ਦਿੱਤੀ।உமது இரட்சிப்பினால் அவர் மகிமை பெரிதாயிருக்கிறது; மேன்மையையும் மகத்துவத்தையும் அவருக்கு அருளினீர்.

6 ਹੇ ਪਰਮੇਸ਼ੁਰ, ਸੱਚਮੁੱਚ ਤੁਸਾਂ ਰਾਜੇ ਨੂੰ ਸਦੀਵੀ ਅਸੀਸ ਦਿੱਤੀ। ਜਦ ਵੀ ਰਾਜਾ ਤੁਹਾਡਾ ਮੁੱਖ ਤੱਕਦਾ ਹੈ, ਉਸ ਨੂੰ ਇਸਤੋਂ ਅਪਾਰ ਖੁਸ਼ੀ ਹੁੰਦੀ ਹੈ।அவரை நித்திய ஆசீர்வாதங்களுள்ளவராக்குகிறீர்; அவரை உம்முடைய சமுகத்தின் மகிழ்ச்சியினால் பூரிப்பாக்குகிறீர்.

7 ਰਾਜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ। ਸੱਭ ਤੋਂ ਉੱਚਾ ਰਾਜਾ ਉਸ ਨੂੰ ਨਿਰਾਸ਼ ਨਹੀਂ ਕਰੇਗਾ।ராஜா கர்த்தர்மேல் நம்பிக்கையாயிருக்கிறார்: உன்னதமானவருடைய தயவினால் அசைக்கப்படாதிருப்பார்.

8 ਹੇ ਪਰਮੇਸ਼ੁਰ, ਤੁਸੀਂ ਆਪਣੇ ਸਾਰੇ ਦੁਸ਼ਮਣਾਂ ਨੂੰ ਵਿਖਾ ਦਿਉਂਗੇ ਕਿ ਤੁਸੀਂ ਸ਼ਕਤੀਮਾਨ ਹੋ। ਤੁਹਾਡੀ ਸ਼ਕਤੀ ਉਨ੍ਹਾਂ ਨੂੰ ਹਰਾਏਗੀ ਜਿਹੜੇ ਤੁਹਾਨੂੰ ਨਫ਼ਰਤ ਕਰਦੇ ਹਨ।உமது கை உமது சத்துருக்களெல்லாரையும் எட்டிப்பிடிக்கும்; உமதுவலதுகரம் உம்மைப் பகைக்கிறவர்களைக் கண்டுபிடிக்கும்.

9 ਹੇ ਪਰਮੇਸ਼ੁਰ, ਜਦੋਂ ਤੂੰ ਰਾਜੇ ਦੇ ਨਾਲ ਹੈਂ ਉਹ ਬਲਦੇ ਗਰਮ ਤੰਦੂਰ ਵਰਗਾ ਹੈ, ਜਿਹੜਾ ਉਸ ਸਾਰੀ ਸਮਗਰੀ ਨੂੰ ਸਾੜ ਦਿੰਦਾ ਹੈ, ਜਿਹੜੀ ਉਸ ਦੇ ਅੰਦਰ ਹੁੰਦੀ ਹੈ। ਉਸਦਾ ਗੁੱਸਾ ਮੱਚਦੀ ਅੱਗ ਵਰਗਾ ਹੈ ਜਿਹੜਾ ਮੁਕੰਮਲ ਤੌਰ ਤੇ ਉਸ ਦੇ ਵੈਰੀਆਂ ਦੀ ਤਬਾਹੀ ਦਾ ਕਾਰਣ ਬਣਦਾ ਹੈ।உமது கோபத்தின் காலத்திலே அவர்களை அக்கினிச் சூளையாக்கிப்போடுவீர்; கர்த்தர் தமது கோபத்திலே அவர்களை அழிப்பார்; அக்கினி அவர்களைப் பட்சிக்கும்.

10 ਉਸ ਦੇ ਦੁਸ਼ਮਣਾਂ ਦੇ ਪਰਿਵਾਰ ਵੀ ਤਬਾਹ ਹੋ ਜਾਣਗੇ, ਉਹ ਧਰਤੀ ਉੱਤੋਂ ਮਿਟ ਜਾਣਗੇ।அவர்கள் கனியை பூமியிலிராதபடி நீர் அழித்து, அவர்கள் சந்ததியை மனுபுத்திரரிலிராதபடி ஒழியப்பண்ணுவீர்.

11 ਕਿਉਂ? ਕਿਉਂਕਿ ਯਹੋਵਾਹ, ਉਨ੍ਹਾਂ ਲੋਕਾਂ ਨੇ ਤੁਹਾਡੇ ਖਿਲਾਫ਼ ਦੁਸ਼ਟ ਗੱਲਾਂ ਵਿਉਂਤੀਆਂ ਹਨ। ਉਨ੍ਹਾਂ ਨੇ ਦੁਸ਼ਟ ਗੱਲਾਂ ਕਰਨ ਦੀਆਂ ਵਿਉਂਤਾਂ ਬਣਾਈਆਂ ਪਰ ਉਹ ਸਫ਼ਲਤਾ ਪ੍ਰਾਪਤ ਨਾ ਕਰ ਸੱਕੇ।அவர்கள் உமக்கு விரோதமாய்ப் பொல்லாங்கு நினைத்தார்கள்: தீவினையை எத்தனம்பண்ணினார்கள்; ஒன்றும் வாய்க்காமற்போயிற்று.

12 ਯਹੋਵਾਹ, ਤੁਸੀਂ ਉਨ੍ਹਾਂ ਲੋਕਾਂ ਨੂੰ ਆਪਣੇ ਗੁਲਾਮ ਬਣਾਇਆ। ਤੁਸਾਂ ਉਨ੍ਹਾਂ ਨੂੰ ਇੱਕ ਜੁੱਟ ਰੱਸੇ ਵਿੱਚ ਬੰਨ੍ਹ ਦਿੱਤਾ ਤੁਸਾਂ ਉਨ੍ਹਾਂ ਦੇ ਗਲਾਂ ਵਿੱਚ ਰੱਸੇ ਪਾਏ। ਤੁਸੀਂ ਗੁਲਾਮਾਂ ਵਾਂਗ ਉਨ੍ਹਾਂ ਦਾ ਸਿਰ ਝੁਕਾਇਆ।அவர்களை இலக்காக வைத்து, உம்முடைய அம்புகளை நாணேற்றி அவர்கள் முகத்திற்கு நேரே விடுகிறீர்.

13 ਯਹੋਵਾਹ, ਤੁਹਾਡੀ ਸ਼ਕਤੀ ਦੇ ਗੀਤਾਂ ਨੂੰ ਤੁਹਾਡੀ ਉਸਤਤਿ ਕਰਨ ਦਿਉ। ਅਸੀਂ ਤੁਹਾਡੀ ਮਹਾਨਤਾ ਦੇ ਗੀਤ ਗਾਵਾਂਗੇ।கர்த்தாவே, உம்முடைய பலத்திலே நீர் எழுந்தருளும்; அப்பொழுது உம்முடைய வல்லமையைப் பாடிக்கீர்த்தனம்பண்ணுவோம்.

Tamil Bible