Psalm 23 - PUNJABI (Tamil)
1 ਦਾਊਦ ਦਾ ਇੱਕ ਗੀਤ। ਯਹੋਵਾਹ ਮੇਰਾ ਆਜੜੀ ਹੈ, ਮੈਨੂੰ ਕਦੇ ਵੀ ਕਿਸੇ ਚੀਜ਼ ਦੀ ਕੋਈ ਤੋਂਟ ਨਹੀਂ ਆਵੇਗੀ।கர்த்தர் என் மேய்ப்பராயிருக்கிறார், நான் தாழ்ச்சியடையேன்.
2 ਉਹ ਮੈਨੂੰ ਹਰਿਆਂ ਖੇਤਾਂ ਵਿੱਚ ਬੈਠ ਜਾਣ ਦਿੰਦਾ ਹੈ। ਉਹ ਪਾਣੀ ਦੇ ਸ਼ਾਂਤ ਤਲਾਵਾਂ ਦੇ ਪਾਸੀਂ ਮੇਰੀ ਅਗਵਾਈ ਕਰਦਾ ਹੈ।அவர் என்னைப் புல்லுள்ள இடங்களில் மேய்த்து, அமர்ந்த தண்ணீர்கள் அண்டையில் என்னைக் கொண்டுபோய் விடுகிறார்.
3 ਉਹ ਆਪਣੇ ਨਾਂ ਦੇ ਚੰਗੇ ਲਈ, ਮੇਰੀ ਰੂਹ ਨੂੰ ਤਾਜ਼ੀ ਊਰਜਾ ਦਿੰਦਾ ਹੈ। ਇਹ ਦਰਸਾਉਣ ਲਈ ਕਿ ਉਹ ਸੱਚਮੁੱਚ ਚੰਗਾ ਹੈ ਉਹ ਚੰਗਿਆਈ ਦੇ ਰਾਹਾਂ ਤੇ ਮੇਰੀ ਅਗਵਾਈ ਕਰਦਾ ਹੈ।அவர் என் ஆத்துமாவைத் தேற்றி, தம்முடைய நாமத்தினிமித்தம் என்னை நீதியின் பாதைகளில் நடத்துகிறார்.
4 ਜੇ ਕਿਤੇ ਮੈਂ ਕਿਸੇ ਵਾਦੀ ਵਿੱਚੋਂ ਦੀ ਲੰਘਦਾ ਹਾਂ ਜੋ ਕਬਰ ਜਿੰਨੀ ਹਨੇਰੀ ਹੈ ਮੈਂ ਕਿਸੇ ਖਤਰੇ ਤੋਂ ਨਹੀਂ ਡਰਾਂਗਾ। ਕਿਉਂਕਿ ਹੇ ਯਹੋਵਾਹ, ਤੂੰ ਮੇਰੇ ਨਾਲ ਹੈਂ ਅਤੇ ਤੇਰੀ ਸਲਾਖ ਤੇ ਡਾਂਗ ਮੈਨੂੰ ਆਰਾਮ ਦਿੰਦੀਆਂ ਹਨ।நான் மரண இருளின் பள்ளத்தாக்கிலே நடந்தாலும் பொல்லாப்புக்குப் பயப்படேன்; தேவரீர் என்னோடேகூட இருக்கிறீர்; உமது கோலும் உமது தடியும் என்னைத் தேற்றும்.
5 ਯਹੋਵਾਹ, ਤੁਸੀਂ ਮੇਰੇ ਦੁਸ਼ਮਣਾਂ ਦੇ ਸਨਮੁੱਖ ਮੇਰਾ ਮੇਜ ਸਜਾਇਆ ਹੈ। ਤੁਸੀਂ ਮੇਰੇ ਸਿਰ ਉੱਤੇ ਤੇਲ ਪਾਇਆ ਹੈ ਮੇਰਾ ਭਰਿਆ ਪਿਆਲਾ ਛਲਕ ਰਿਹਾ ਹੈ।என் சத்துருக்களுக்கு முன்பாக நீர் எனக்கு ஒரு பந்தியை ஆயத்தப்படுத்தி, என் தலையை எண்ணெயால் அபிஷேகம்பண்ணுகிறீர்; என் பாத்திரம் நிரம்பி வழிகிறது.
6 ਨੇਕੀ ਤੇ ਮਿਹਰ ਮੇਰੇ ਰਹਿੰਦੇ ਜੀਵਨ ਤੱਕ ਅੰਗ-ਸੰਗ ਹੋਵੇਗੀ। ਅਤੇ ਮੈਂ ਯਹੋਵਾਹ ਦੇ ਮੰਦਰ ਵਿੱਚ ਲੰਮੇ-ਲੰਮੇ ਸਮੇਂ ਲਈ ਬੈਠਾਂਗਾ।என் ஜீவனுள்ள நாளெல்லாம் நன்மையும் கிருபையும் என்னைத் தொடரும்; நான் கர்த்தருடைய வீட்டிலே நீடித்த நாட்களாய் நிலைத்திருப்பேன்.
Tamil Bible