Psalm 28 - PUNJABI (Tamil)

1 ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।என் கன்மலையாகிய கர்த்தாவே, உம்மை நோக்கிக் கூப்பிடுகிறேன்; நீர் கேளாதவர்போல மவுனமாயிராதேயும், நீர் மவுனமாயிருந்தால் நான் குழியில் இறங்குகிறவர்களுக்கு ஒப்பாவேன்.

2 ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।நான் உம்மை நோக்கிச் சத்தமிட்டு உம்முடைய பரிசுத்த சந்நிதிக்கு நேராகக் கையெடுக்கையில், என் விண்ணப்பங்களின் சத்தத்தைக் கேட்டருளும்.

3 ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।அயலானுக்குச் சமாதான வாழ்த்துதலைச் சொல்லியும், தங்கள் இருதயங்களில் பொல்லாப்பை வைத்திருக்கிற துன்மார்க்கரோடும் அக்கிரமக்காரரோடும் என்னை வாரிக்கொள்ளாதேயும்.

4 ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।அவர்களுடைய கிரியைகளுக்கும் அவர்களுடைய நடத்தைகளின் பொல்லாங்குக்கும் தக்கதாக அவர்களுக்குச் செய்யும்; அவர்கள் செய்கைகளின் செய்கைக்குத்தக்கதாக அவர்களுக்கு அளியும், அவர்களுக்குச் சரிக்குச் சரிக்கட்டும்.

5 ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।அவர்கள் கர்த்தருடைய செய்கைகளையும் அவர் கரத்தின் கிரியைகளையும் கவனியாதபடியால், அவர்களை இடித்துப்போடுவார், அவர்களைக் கட்டமாட்டார்.

6 ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਮਿਹਰ ਲਈ ਪ੍ਰਾਰਥਨਾ ਸੁਣ ਲਈ।கர்த்தருக்கு ஸ்தோத்திரம்; அவர் என் விண்ணப்பங்களின் சத்தத்தைக் கேட்டார்.

7 ਯਹੋਵਾਹ ਹੀ ਮੇਰੀ ਤਾਕਤ ਹੈ। ਉਹੀ ਮੇਰੀ ਢਾਲ ਹੈ। ਮੈਂ ਉਸ ਵਿੱਚ ਯਕੀਨ ਰੱਖਿਆ ਅਤੇ ਉਸ ਨੇ ਮੇਰੀ ਮਦਦ ਕੀਤੀ। ਮੈਂ ਬਹੁਤ ਪ੍ਰਸੰਨ ਹਾਂ, ਅਤੇ ਮੈਂ ਉਸ ਨੂੰ ਉਸਤਤਿ ਦੇ ਗੀਤ ਗਾਉਂਦਾ ਹਾਂ।கர்த்தர் என் பெலனும் என் கேடகமுமாயிருக்கிறார்; என் இருதயம், அவரை நம்பியிருந்தது; நான் சகாயம் பெற்றேன், ஆகையால் என் இருதயம் களிகூருகிறது; என் பாட்டினால் அவரைத் துதிப்பேன்.

8 ਯਹੋਵਾਹ ਆਪਣੇ ਚੁਣੇ ਹੋਏ ਬੰਦੇ ਦੀ ਰੱਖਿਆ ਕਰਦਾ ਹੈ। ਯਹੋਵਾਹ ਉਸ ਨੂੰ ਬਚਾਉਂਦਾ ਹੈ। ਯਹੋਵਾਹ ਉਸਦੀ ਸ਼ਕਤੀ ਹੈ।கர்த்தர் அவர்களுடைய பெலன்; அவரே தாம் அபிஷேகம்பண்ணினவனுக்கு அரணான அடைக்கலமானவர்.

9 ਹੇ ਪਰਮੇਸ਼ੁਰ, ਆਪਣੇ ਲੋਕਾਂ ਨੂੰ ਬਚਾਉ। ਉਨ੍ਹਾਂ ਨੂੰ ਓਨੀ ਅਸੀਸ ਦਿਉ ਜਿੰਨੀ ਦੇ ਤੁਸੀਂ ਮਾਲਕ ਹੋਂ। ਉਨ੍ਹਾਂ ਦੀ ਅਗਵਾਈ ਕਰੋ ਅਤੇ ਉਨ੍ਹਾਂ ਨੂੰ ਸਦਾ ਲਈ ਇੱਜ਼ਤ ਬਖਸ਼ੋ।தேவரீர் உமது ஜனத்தை இரட்சித்து, உமது சுதந்தரத்தை ஆசீர்வதியும்; அவர்களைப் போஷித்து, அவர்களை என்றென்றைக்கும் உயர்த்தியருளும்.

Tamil Bible