Psalm 36 - PUNJABI (Tamil)
1 ਨਿਰਦੇਸ਼ਕ ਲਈ: ਯਹੋਵਾਹ ਦੇ ਸੇਵਕ ਦਾਊਦ ਦਾ ਇੱਕ ਗੀਤ। ਮੰਦਾ ਆਦਮੀ ਬਹੁਤ ਹੀ ਮੰਦਾ ਕਰਦਾ ਹੈ ਜਦੋਂ ਉਹ ਆਪਣੇ-ਆਪ ਨੂੰ ਆਖਦਾ, ਮੈਂ ਨਹੀਂ ਡਰਾਂਗਾ ਅਤੇ ਪਰਮੇਸ਼ੁਰ ਦਾ ਆਦਰ ਨਹੀਂ ਕਰਾਂਗਾ।துன்மார்க்கனுடைய துரோகப்பேச்சு என் உள்ளத்திற்குத் தெரியும்; அவன் கண்களுக்குமுன் தெய்வபயம் இல்லை.
2 ਉਹ ਆਦਮੀ ਆਪਣੇ-ਆਪ ਨੂੰ ਝੂਠ ਆਖਦਾ। ਉਹ ਆਪਣੇ ਪਾਪਾਂ ਨੂੰ ਨਹੀਂ ਵੇਖਦਾ, ਇਸੇ ਲਈ ਉਹ ਮੁਆਫ਼ੀ ਨਹੀਂ ਮੰਗਦਾ।அவன் தன் அக்கிரமம் அருவருப்பானதென்று காணப்படுமளவும், தன்பார்வைக்கேற்றபடி தனக்குத்தானே இச்சகம் பேசுகிறான்.
3 ਉਸ ਦੇ ਸ਼ਬਦ ਨਿਰਾਰਥਕ ਝੂਠ ਹਨ। ਉਹ ਸਿਆਣਾ ਨਹੀਂ ਬਣਦਾ ਜਾਂ ਉਹ ਚੰਗਿਆਈ ਕਰਨਾ ਨਹੀਂ ਸਿੱਖਿਆ।அவன் வாயின் வார்த்தைகள் அக்கிரமமும் வஞ்சகமுமுள்ளது; புத்தியாய் நடந்துகொள்வதையும் நன்மைசெய்வதையும் விட்டுவிட்டான்.
4 ਰਾਤ ਵੇਲੇ, ਉਹ ਫ਼ਜ਼ੂਲ ਦੀਆਂ ਵਿਉਂਤਾਂ ਬਣਾਉਂਦਾ ਹੈ। ਉਹ ਜਾਗਦਾ ਅਤੇ ਕੁਝ ਵੀ ਚੰਗਾ ਨਹੀਂ ਕਰਦਾ। ਪਰ ਉਹ ਬਦੀ ਕਰਨ ਤੋਂ ਇਨਕਾਰ ਨਹੀਂ ਕਰਦਾ।அவன் தன் படுக்கையின்மேல் அக்கிரமத்தை யோசித்து, நல்லதல்லாத வழியிலே நிலைத்து, பொல்லாப்பை வெறுக்காதிருக்கிறான்.
5 ਯਹੋਵਾਹ, ਤੁਹਾਡਾ ਸੱਚਾ ਪਿਆਰ ਆਕਾਸ਼ ਨਾਲੋਂ ਉੱਚੇਰਾ ਹੈ। ਤੁਹਾਡੀ ਵਫ਼ਾਦਾਰੀ ਬੱਦਲਾਂ ਤੋਂ ਉਚੇਰੀ ਹੈ।கர்த்தாவே, உமது கிருபை வானங்களில் விளங்குகிறது; உமது சத்தியம் மேகமண்டலங்கள் பரியந்தம் எட்டுகிறது.
6 ਯਹੋਵਾਹ, ਤੁਹਾਡੀ ਨੇਕੀ ਸਭ ਤੋਂ ਉੱਚੇ ਪਰਬਤ ਨਾਲੋਂ ਉਚੇਰੀ ਹੈ। ਤੁਹਾਡੀ ਨਿਰਪੱਖਤਾ ਸਾਗਰਾਂ ਤੋਂ ਡੂੰਘੀ ਹੈ। ਯਹੋਵਾਹ, ਤੁਸੀਂ ਆਦਮੀ ਅਤੇ ਜਾਨਵਰ ਦੀ ਰੱਖਿਆ ਕਰਦੇ ਹੋ।உமது நீதி மகத்தான பர்வதங்கள்போலவும், உமது நியாயங்கள் மகா ஆழமாகவும் இருக்கிறது; கர்த்தாவே, மனுஷரையும் மிருகங்களையும் காப்பாற்றுகிறீர்.
7 ਤੁਹਾਡੀ ਪਿਆਰ ਭਰੀ ਦਯਾ ਨਾਲੋਂ ਕੁਝ ਵੀ ਅਨਮੋਲ ਨਹੀਂ। ਲੋਕ ਅਤੇ ਦੂਤ ਤੁਹਾਡੇ ਵੱਲ ਸੁਰੱਖਿਆ ਲਈ ਆਉਂਦੇ ਹਨ।தேவனே, உம்முடைய கிருபை எவ்வளவு அருமையானது! அதினால் மனுபுத்திரர் உமது செட்டைகளின் நிழலிலே வந்தடைகிறார்கள்.
8 ਯਹੋਵਾਹ, ਉਹ ਤੁਹਾਡੇ ਘਰ ਵਿੱਚਲੀਆਂ ਸ਼ੁਭ ਚੀਜ਼ਾਂ ਪਾਸੋਂ ਨਵੀਂ ਸ਼ਕਤੀ ਹਾਸਲ ਕਰਦੇ ਹਨ। ਤੁਸੀਂ ਉਨ੍ਹਾਂ ਨੂੰ ਆਪਣੀ ਅਦਭੁਤ ਨਦੀ ਦਾ ਨੀਰ ਪੀਣ ਦਿੰਦੇ ਹਨ।உமது ஆலயத்திலுள்ள சம்பூரணத்தினால் திருப்தியடைவார்கள்; உமது பேரின்ப நதியினால் அவர்கள் தாகத்தைத் தீர்க்கிறீர்.
9 ਯਹੋਵਾਹ, ਜੀਵਨ ਦਾ ਚਸ਼ਮਾ ਤੁਹਾਡੇ ਵੱਲੋਂ ਵੱਗਦਾ ਹੈ। ਤੁਹਾਡੇ ਚਾਨਣ ਵਿੱਚ, ਅਸੀਂ ਚਾਨਣ ਦੇਖਦੇ ਹਾਂ।ஜீவஊற்று உம்மிடத்தில் இருக்கிறது; உம்முடைய வெளிச்சத்திலே வெளிச்சம் காண்கிறோம்.
10 ਯਹੋਵਾਹ, ਉਨ੍ਹਾਂ ਲੋਕਾਂ ਨੂੰ ਪਿਆਰ ਕਰੀ ਜਾਉ। ਜਿਹੜੇ ਸੱਚਮੁੱਚ ਤੁਹਾਨੂੰ ਜਾਣਦੇ ਹਨ। ਅਤੇ ਉਨ੍ਹਾਂ ਲੋਕਾਂ ਲਈ ਸ਼ੁਭ ਗੱਲਾਂ ਕਰੋ ਜਿਹੜੇ ਤੁਹਾਡੇ ਵੱਲ ਸੱਚੇ ਹਨ।உம்மை அறிந்தவர்கள்மேல் உமது கிருபையையும், செம்மையான இருதயமுள்ளவர்கள்மேல் உமது நீதியையும் பாராட்டியருளும்.
11 ਹੇ ਯਹੋਵਾਹ, ਮੈਨੂੰ ਗੁਮਾਨੀ ਲੋਕਾਂ ਦੇ ਜਾਲ ਵਿੱਚ ਨਾ ਫ਼ਸਣ ਦਿਉ। ਮੈਂ ਦੁਸ਼ਟ ਲੋਕਾਂ ਦੁਆਰਾ ਨਾ ਫ਼ੜਿਆ ਜਾਵਾਂ।பெருமைக்காரரின் கால் என்மேல்வராமலும், துன்மார்க்கருடைய கை என்னைப் பறக்கடியாமலும் இருப்பதாக.
12 ਉਨ੍ਹਾਂ ਦੀਆਂ ਕਬਰਾਂ ਉੱਤੇ ਇਹ ਲਿਖੋ: “ਬਦਕਾਰ ਲੋਕ ਇੱਥੇ ਡਿੱਗੇ ਸਨ। ਉਹ ਕੁਚਲੇ ਗਏ। ਉਹ ਫ਼ੇਰ ਕਦੀ ਵੀ ਨਹੀਂ ਖਲੋ ਸੱਕਣਗੇ।”அதோ அக்கிரமக்காரர் விழுந்தார்கள்; எழுந்திருக்கமாட்டாமல் தள்ளுண்டுபோனார்கள்.
Tamil Bible