Psalm 38 - PUNJABI (Tamil)

1 ਦਾਊਦ ਦੇ ਗੀਤਾਂ ਵਿੱਚੋਂ ਇੱਕ ਯਾਦਗਿਰੀ ਦੇ ਦਿਨ ਲਈ। ਹੇ ਯਹੋਵਾਹ, ਮੈਨੂੰ ਕ੍ਰੋਧ ਵਿੱਚ ਨਾ ਨਿੰਦੋ, ਮੈਨੂੰ ਗੁੱਸੇ ਵਿੱਚ ਸੰਜਮ ਨਾ ਸਿੱਖਾਉ।கர்த்தாவே, உம்முடைய கோபத்தில் என்னைக் கடிந்துகொள்ளாதேயும்; உம்முடைய உக்கிரத்தில் என்னைத் தண்டியாதேயும்.

2 ਤੁਸੀਂ ਮੈਨੂੰ ਸੱਟ ਮਾਰੀ ਹੈ, ਤੁਹਾਡੇ ਤੀਰ ਮੇਰੇ ਅੰਦਰ ਡੂੰਘੇ ਧਸ ਗਏ ਹਨ।உம்முடைய அம்புகள் எனக்குள்ளே தைத்திருக்கிறது; உமது கை என்னை இருத்துகிறது.

3 ਤੁਸਾਂ ਮੈਨੂੰ ਦੰਡ ਦਿੱਤਾ, ਮੇਰਾ ਸਾਰਾ ਸ਼ਰੀਰ ਜ਼ਖਮੀ ਹੈ। ਮੈਂ ਪਾਪ ਕੀਤਾ ਅਤੇ ਤੁਸਾਂ ਮੈਨੂੰ ਦੰਡ ਦਿੱਤਾ ਇਸ ਲਈ ਮੇਰੇ ਹੱਡ ਦੁੱਖ ਰਹੇ ਹਨ।உமது கோபத்தினால் என் மாம்சத்தில் ஆரோக்கியமில்லை; என் பாவத்தினால் என் எலும்புகளில் சவுக்கியமில்லை.

4 ਮੈਂ ਮੰਦੇ ਅਮਲਾਂ ਦਾ ਦੋਸ਼ੀ ਹਾਂ। ਅਤੇ ਇਹ ਦੋਸ਼ ਡਾਢੇ ਭਾਰ ਜਿਹਾ ਹੈ। ਸਿਰ ਚੁੱਕਣ ਲਈ ਮੈਂ ਬਹੁਤ ਸ਼ਰਿਮੰਦਾ ਹਾਂ ਮੈਂ ਅਤਿ ਮੂਰਖ ਹਾਂ।என் அக்கிரமங்கள் என் தலைக்குமேலாகப் பெருகிற்று, அவைகள் பாரச்சுமையைப்போல என்னால் தாங்கக் கூடாத பாரமாயிற்று.

5 ਮੇਰੇ ਜ਼ਖਮਾਂ ਵਿੱਚ ਪਾਕ ਪੈ ਗਈ ਹੈ, ਅਤੇ ਸੜਿਆਂਦ ਆਉਂਦੀ ਹੈ। ਕਿਉਂਕਿ ਮੈਂ ਇੱਕ ਮੂਰੱਖਮਈ ਗੱਲ ਕੀਤੀ।என் மதிகேட்டினிமித்தம் என் புண்கள் அழுகி நாற்றமெடுத்தது.

6 ਮੇਰੀ ਕਮਰ ਝੁਕ ਗਈ ਹੈ ਅਤੇ ਮੈਂ ਦਿਨ ਭਰ ਗਮਗੀਨ ਰਹਿੰਦਾ ਹਾਂ।நான் வேதனைப்பட்டு ஒடுங்கினேன்; நாள்முழுதும் துக்கப்பட்டுத் திரிகிறேன்.

7 ਮੈਨੂੰ ਬੁਖਾਰ ਹੈ, ਅਤੇ ਮੇਰਾ ਸ਼ਰੀਰ ਦੁੱਖ ਰਿਹਾ ਹੈ।என் குடல்கள் எரிபந்தமாய் எரிகிறது, என் மாம்சத்தில் ஆரோக்கியமில்லை.

8 ਮੈਨੂੰ ਇੰਨਾ ਦਰਦ ਹੋ ਰਿਹਾ ਕਿ ਮੈਂ ਕੁਝ ਵੀ ਮਹਿਸੂਸ ਨਹੀਂ ਕਰ ਸੱਕਦਾ ਮੇਰਾ ਦਿਲ ਚੀਕਾਂ ਮਾਰ ਰਿਹਾ ਹੈ ਕਿਉਂਕਿ ਇਹ ਚੂਰ ਹੋਇਆ ਹੈ।நான் பெலனற்றுப்போய், மிகவும் நொறுக்கப்பட்டேன்; என் இருதயத்தின் கொந்தளிப்பினால் கதறுகிறேன்.

9 ਮੇਰੇ ਮਾਲਕ, ਤੁਸੀਂ ਮੇਰਾ ਦਰਦ ਨਾਲ ਕੁਰਾਹੁਣਾ ਸੁਣਿਆ ਹੈ। ਮੇਰੇ ਹੌਕੇ ਤੁਹਾਥੋ ਲੁਕੇ ਹੋਏ ਨਹੀਂ ਹਨ।ஆண்டவரே, என் ஏங்கலெல்லாம் உமக்கு முன்பாக இருக்கிறது; என் தவிப்பு உமக்கு மறைவாயிருக்கவில்லை.

10 ਮੇਰਾ ਦਿਲ ਚੂਰ ਹੋ ਰਿਹਾ ਹੈ। ਮੇਰੀ ਸ਼ਕਤੀ ਮੁੱਕ ਗਈ ਹੈ ਅਤੇ ਮੈਂ ਅੰਨ੍ਹਾ ਹੋ ਰਿਹਾ ਹਾਂ।என் உள்ளம் குழம்பி அலைகிறது; என் பெலன் என்னை விட்டு விலகி, என் கண்களின் ஒளி முதலாய் இல்லாமற்போயிற்று.

11 ਮੇਰੀ ਬਿਮਾਰੀ ਦੇ ਕਾਰਣ, ਮੇਰੇ ਮਿੱਤਰ ਅਤੇ ਗੁਆਂਢੀ ਮੇਰੇ ਕੋਲ ਨਹੀਂ ਆਉਂਦੇ। ਮੇਰਾ ਪਰਿਵਾਰ ਮੇਰੇ ਨੇੜੇ ਨਹੀਂ ਢੁਕਦਾ।என் சிநேகிதரும் என் தோழரும் என் வாதையைக் கண்டு விலகுகிறார்கள்; என் இனத்தாரும் தூரத்திலே நிற்கிறார்கள்.

12 ਮੇਰੇ ਵੈਰੀ ਮੇਰੇ ਬਾਰੇ ਮੰਦੀਆਂ ਗੱਲਾਂ ਕਰਦੇ ਹਨ। ਉਹ ਝੂਠ ਅਤੇ ਅਫ਼ਵਾਹਾਂ ਫ਼ੈਲਾ ਰਹੇ ਹਨ। ਉਹ ਦਿਨ ਭਰ ਮੇਰੀਆਂ ਗੱਲਾਂ ਕਰਦੇ ਹਨ।என் பிராணனை வாங்கத்தேடுகிறவர்கள் எனக்குக் கண்ணிகளை வைக்கிறார்கள்; எனக்குப் பொல்லாங்கு தேடுகிறவர்கள் கேடானவைகளைப்பேசி, நாள்முழுதும் வஞ்சனைகளை யோசிக்கிறார்கள்.

13 ਪਰ ਮੈਂ ਇਸ ਬੋਲੇ ਬੰਦੇ ਵਰਗਾ ਹਾਂ ਜਿਹੜਾ ਸੁਣ ਨਹੀਂ ਸੱਕਦਾ। ਮੈਂ ਇੱਕ ਗੂੰਗੇ ਆਦਮੀ ਵਾਂਗ ਹਾਂ ਜਿਹੜਾ ਬੋਲ ਨਹੀਂ ਸੱਕਦਾ।நானோ செவிடனைப்போலக் கேளாதவனாகவும், ஊமையனைப்போல வாய்திறவாதவனாகவும் இருக்கிறேன்.

14 ਮੈਂ ਉਸ ਬੰਦੇ ਵਰਗਾ ਹਾਂ ਜਿਹੜਾ ਉਹ ਨਹੀਂ ਸੁਣ ਸੱਕਦਾ ਜੋ ਲੋਕ ਉਸ ਬਾਰੇ ਆਖਦੇ ਹਨ। ਮੈਂ ਬਹਿਸ ਨਹੀਂ ਕਰ ਸੱਕਦਾ ਅਤੇ ਸਾਬਤ ਨਹੀਂ ਕਰ ਸੱਕਦਾ, ਕਿ ਮੇਰੇ ਦੁਸ਼ਮਣ ਗਲਤ ਹਨ।காதுகேளாதவனும், தன் வாயில் மறு உத்தரவுகளில்லாதவனுமாயிருக்கிற மனுஷனைப்போலானேன்.

15 ਇਸ ਲਈ ਯਹੋਵਾਹ, ਤੁਸੀਂ ਹੀ ਮੇਰੀ ਰੱਖਿਆ ਕਰੋ। ਮੇਰੇ ਮਾਲਕ ਤੁਸੀਂ ਹੀ ਮੇਰੀ ਥਾਵੇਂ ਬੋਲੋ।கர்த்தாவே, உமக்குக் காத்திருக்கிறேன்; என் தேவனாகிய ஆண்டவரே, நீர் மறு உத்தரவு அருளினீர்.

16 ਜੇਕਰ ਮੈਂ ਕੁਝ ਆਖਦਾ ਹਾ, “ਮੇਰੇ ਦੁਸ਼ਮਣ ਮੇਰੇ ਉੱਤੇ ਹੱਸਣਗੇ। ਉਹ ਵੇਖਣਗੇ ਕਿ ਮੈਂ ਬਿਮਾਰ ਹਾਂ, ਅਤੇ ਆਖਣਗੇ ਕਿ ਮੈਨੂੰ ਮੇਰੇ ਪਾਪਾਂ ਲਈ ਦੰਡ ਮਿਲ ਰਿਹਾ ਹੈ।”அவர்கள் என்னிமித்தம் சந்தோஷப்படாதபடிக்கு இப்படிச்சொன்னேன்; என் கால் தவறும்போது என்மேல் பெருமைபாராட்டுவார்களே.

17 ਮੇਰੇ ਦਰਦ ਹਮੇਸ਼ਾ ਮੇਰੇ ਪਿੱਛੇ ਪਏ ਰਹਿੰਦੇ ਹਨ ਇਸ ਲਈ ਹੁਣ ਮੈਂ ਆਪਣਾ ਹੌਂਸਲਾ ਛੱਡਣ ਹੀ ਵਾਲਾ ਹਾਂ।நான் தடுமாறி விழ ஏதுவாயிருக்கிறேன்; என் துக்கம் எப்பொழுதும் என் முன்பாக இருக்கிறது.

18 ਯਹੋਵਾਹ, ਮੈਂ ਤੁਹਾਨੂੰ ਆਪਣੇ ਮੰਦੇ ਅਮਲਾਂ ਬਾਰੇ ਦੱਸਿਆ ਸੀ। ਮੈਂ ਆਪਣੇ ਗੁਨਾਹਾਂ ਬਾਰੇ ਉਦਾਸ ਹਾਂ।என் அக்கிரமத்தை நான் அறிக்கையிட்டு, என் பாவத்தினிமித்தம் விசாரப்படுகிறேன்.

19 ਮੇਰੇ ਦੁਸ਼ਮਣ ਜਿਉਂਦੇ ਹਨ ਅਤੇ ਉਹ ਸਿਹਤਮੰਦ ਹਨ। ਅਤੇ ਉਨ੍ਹਾਂ ਨੇ ਬਹੁਤ ਸਾਰੇ ਝੂਠ ਬੋਲੇ ਹਨ।என் சத்துருக்கள் வாழ்ந்து பலத்திருக்கிறார்கள்; முகாந்தரமில்லாமல் என்னைப் பகைக்கிறவர்கள் பெருகியிருக்கிறார்கள்.

20 ਮੇਰੇ ਦੁਸ਼ਮਣਾਂ ਨੇ ਮੇਰੇ ਨਾਲ ਦੁਸ਼ਟਤਾ ਭਰੀਆਂ ਗੱਲਾਂ ਕੀਤੀਆਂ ਜਦ ਕਿ ਮੈਂ ਉਨ੍ਹਾਂ ਨਾਲ ਸਦਾ ਹੀ ਚੰਗਾ ਵਿਹਾਰ ਕੀਤਾ। ਮੈਂ ਸਿਰਫ਼ ਚੰਗੇ ਸਲੂਕ ਦੀ ਕੋਸ਼ਿਸ਼ ਕੀਤੀ ਪਰ ਫ਼ੇਰ ਵੀ ਉਹ ਲੋਕ ਮੇਰੇ ਖਿਲਾਫ਼ ਹੋ ਗਏ।நான் நன்மையைப் பின்பற்றுகிறபடியால், நன்மைக்குத் தீமை செய்கிறவர்கள் என்னை விரோதிக்கிறார்கள்.

21 ਯਹੋਵਾਹ, ਮੈਨੂੰ ਛੱਡ ਕੇ ਨਾ ਜਾਉ। ਮੇਰੇ ਪਰਮੇਸ਼ੁਰ ਨੇੜੇ ਰਹੋ।கர்த்தாவே, என்னைக் கைவிடாதேயும்; என் தேவனே, எனக்குத் தூரமாயிராதேயும்.

22 ਛੇਤੀ ਆਉ ਅਤੇ ਮੇਰੀ ਸਹਾਇਤਾ ਕਰੋ। ਮੇਰੇ ਪਰਮੇਸ਼ੁਰ, ਮੈਨੂੰ ਬਚਾਉ।என் இரட்சிப்பாகிய ஆண்டவரே, எனக்குச் சகாயஞ்செய்யத் தீவிரியும்.

Tamil Bible