Psalm 4 - PUNJABI (Tamil)
1 ਨਿਰਦੇਸ਼ਕ ਲਈ। ਤਾਰਾਂ ਵਾਲੇ ਸਾਜ਼ਾਂ ਨਾਲ ਦਾਊਦ ਦਾ ਇੱਕ ਗੀਤ। ਮੇਰੇ ਚੰਗੇ ਯਹੋਵਾਹ, ਮੈਂ ਜਦੋਂ ਵੀ ਪ੍ਰਾਰਥਨਾ ਕਰਾਂ ਸੁਣ ਲਵੀਂ! ਮੇਰੀ ਪ੍ਰਾਰਥਨਾ ਸੁਣ ਲਵੀਂ ਤੇ ਮੇਰੇ ਉੱਤੇ ਦਯਾਵਾਨ ਹੋਈਂ! ਮੈਨੂੰ ਮੇਰੀਆਂ ਮੁਸੀਬਤਾਂ ਤੋਂ ਰਾਹਤ ਦੇਵੀਂ!என் நீதியின் தேவனே, நான் கூப்பிடுகையில் எனக்குச் செவிகொடும்; நெருக்கத்தில் இருந்த எனக்கு விசாலமுண்டாக்கினீர்; எனக்கு இரங்கி என் விண்ணப்பத்தைக் கேட்டருளும்.
2 ਹੇ ਆਦਮੀਓ, ਕਿੰਨਾ ਕੁ ਚਿਰ ਤੁਸੀਂ ਮੇਰੇ ਬਾਰੇ ਮੰਦਾ ਬੋਲੋਂਗੇ? ਤੁਸੀਂ ਮੇਰੇ ਬਾਰੇ ਦੱਸਣ ਲਈ ਨਵੇਂ-ਨਵੇਂ ਝੂਠਾਂ ਨੂੰ ਲੱਭਦੇ ਹੋਂ। ਤੁਹਾਨੂੰ ਉਨ੍ਹਾਂ ਝੂਠਾਂ ਨੂੰ ਦੱਸਣਾ ਪਿਆਰਾ ਲਗਦਾ ਹੈ। ਸਲਹ।மனுபுத்திரரே, எதுவரைக்கும் என் மகிமையை அவமானப்படுத்தி, வீணானதை விரும்பி, பொய்யை நாடுவீர்கள். (சேலா.)
3 ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਯਹੋਵਾਹ ਆਪਣੇ ਚੰਗੇ ਬੰਦਿਆਂ ਦੀ ਅਵਾਜ਼ ਨੂੰ ਸੁਣਦਾ ਹੈ। ਇਸੇ ਲਈ ਯਹੋਵਾਹ ਮੈਨੂੰ ਵੀ ਸੁਣਦਾ ਹੈ, ਜਦੋਂ ਵੀ ਮੈਂ ਉਸ ਨੂੰ ਪ੍ਰਾਰਥਨਾ ਕਰਦਾ ਹਾਂ।பக்தியுள்ளவனைக் கர்த்தர் தமக்காகத் தெரிந்துகொண்டாரென்று அறியுங்கள்; நான் கர்த்தரை நோக்கிக்கூப்பிடுகையில் அவர் கேட்பார்.
4 ਜੇਕਰ ਕੋਈ ਚੀਜ਼ ਤੁਹਾਨੂੰ ਪਰੇਸ਼ਾਨ ਕਰਦੀ ਹੈ। ਜਦੋਂ ਤੁਸੀਂ ਗੁੱਸੇ ਹੁੰਦੇ ਹੋ, ਪਾਪ ਨਾ ਕਰੋ। ਜਦੋਂ ਤੁਸੀਂ ਆਪਣੇ ਬਿਸਤਰੇ ਤੇ ਲੇਟਦੇ ਹੋ ਇਨ੍ਹਾਂ ਗੱਲਾਂ ਬਾਰੇ ਸੋਚ ਵਿੱਚਾਰ ਕਰੋ ਅਤੇ ਫ਼ੇਰ ਨਿਸ਼ਚਿੰਤ ਹੋ ਜਾਉ।நீங்கள் கோபங்கொண்டாலும், பாவஞ்செய்யாதிருங்கள்; உங்கள் படுக்கையிலே உங்கள் இருதயத்தில் பேசிக்கொண்டு அமர்ந்திருங்கள். (சேலா.)
5 ਯਹੋਵਾਹ ਵਿੱਚ ਯਕੀਨ ਰੱਖੋ ਅਤੇ ਧਰਮੀ ਗੱਲਾਂ ਕਰੋ।நீதியின் பலிகளைச் செலுத்தி, கர்த்தர்மேல் நம்பிக்கையாயிருங்கள்.
6 ਬਹੁਤ ਲੋਕੀਂ ਪੁੱਛਦੇ ਹਨ, “ਸਾਨੂੰ ਪਰਮੇਸ਼ੁਰ ਦੀ ਚੰਗਿਆਈ ਕੌਣ ਵਿਖਾਵੇਗਾ? ਹੇ ਯਹੋਵਾਹ, ਅਸੀਂ ਤੁਹਾਡੀ ਕ੍ਰਿਪਾਲਤਾ ਮਾਣ ਸੱਕੀਏ।”எங்களுக்கு நன்மை காண்பிப்பவன் யார் என்று சொல்லுகிறவர்கள் அநேகர்; கர்த்தாவே, உம்முடைய முகத்தின் ஒளியை எங்கள்மேல் பிரகாசிக்கப்பண்ணும்.
7 ਯਹੋਵਾਹ ਤੂੰ ਮੈਨੂੰ ਬਹੁਤ ਖੁਸ਼ ਕੀਤਾ ਹੈ! ਮੈਂ ਹੁਣ ਉਨ੍ਹਾਂ ਦਿਨਾਂ ਨਾਲੋਂ ਵੱਧੇਰੇ ਖੁਸ਼ ਹਾਂ ਜਦੋਂ ਅਸੀਂ ਵਾਢੀ ਕਰਦੇ ਹਾਂ। ਉਹ ਦਿਨ ਜਦੋਂ ਅਸੀਂ ਜਸ਼ਨ ਮਨਾਉਂਦੇ ਹਾਂ, ਕਿਉਂਕਿ ਉਨ੍ਹਾਂ ਦਿਨਾਂ ਵਿੱਚ ਸਾਡੇ ਕੋਲ ਵੱਧੇਰੇ ਅਨਾਜ ਤੇ ਵੱਧੇਰੇ ਦਾਖਰਸ ਹੁੰਦਾ ਹੈ।அவர்களுக்குத் தானியமும் திராட்சரசமும் பெருகியிருக்கிறகாலத்தின் சந்தோஷத்தைப்பார்க்கிலும், அதிக சந்தோஷத்தை என் இருதயத்தில் தந்தீர்.
8 ਮੈਂ ਸ਼ਾਂਤੀ ਨਾਲ ਸੌਁਦਾ ਹਾਂ। ਕਿਉਂਕਿ ਹੇ ਯਹੋਵਾਹ, ਤੂੰ ਮੈਨੂੰ ਸੁਰੱਖਿਅਤ ਰੱਖਦਾ ਹੈਂ ਜਦੋਂ ਮੈਂ ਨੀਂਦਰ ਵਿੱਚ ਹੁੰਦਾ ਹਾਂ।சமாதானத்தோடே படுத்துக்கொண்டு நித்திரைசெய்வேன்; கர்த்தாவே, நீர் ஒருவரே என்னைச் சுகமாய்த் தங்கப்பண்ணுகிறீர்.
Tamil Bible