Psalm 46 - PUNJABI (Tamil)
1 ਨਿਰਦੇਸ਼ਕ ਲਈ: ਕੋਰਹ ਪਰਿਵਾਹ ਦਾ ਇੱਕ ਗੀਤ। ਅਲਾਮੋਥ ਦੁਆਰਾ ਇੱਕ ਗੀਤ। ਪਰਮੇਸ਼ੁਰ ਸਾਡੀ ਤਾਕਤ ਦਾ ਸ਼ਰਚਸ਼ਮਾ ਹੈ। ਹਮੇਸ਼ਾ ਸੰਕਟ ਕਾਲ ਵਿੱਚ ਉਸ ਕੋਲੋਂ, ਅਸੀਂ ਸਹਾਇਤਾ ਲੈ ਸੱਕਦੇ ਹਾਂ।தேவன் நமக்கு அடைக்கலமும் பெலனும், ஆபத்துக்காலத்தில் அநுகூலமுமான துணையுமானவர்.
2 ਇਸੇ ਲਈ ਅਸੀਂ ਨਹੀਂ ਡਰਦੇ ਜਦੋਂ ਧਰਤੀ ਹਿੱਲਦੀ ਹੈ, ਅਤੇ ਪਰਬਤ ਸਮੁੰਦਰ ਵਿੱਚ ਡਿੱਗਦੇ ਹਨ।ஆகையால் பூமி நிலைமாறினாலும், மலைகள் நடுச்சமுத்திரத்தில் சாய்ந்துபோனாலும்,
3 ਅਸੀਂ ਡਰਦੇ ਨਹੀਂ ਉਦੋਂ ਜਦੋਂ ਸਮੁੰਦਰ ਗਰਜਦੇ ਅਤੇ ਝੱਗ ਕਰਦੇ ਹਨ, ਅਤੇ ਸਮੁੰਦਰ ਵਿੱਚਲੇ ਪਰਬਤ ਕੰਬੰਦੇ ਹਨ।அதின் ஜலங்கள் கொந்தளித்துப் பொங்கி, அதின் பெருக்கினால் பர்வதங்கள் அதிர்ந்தாலும், நாம் பயப்படோம். (சேலா.)
4 ਇੱਕ ਦਰਿਆ ਹੈ ਜਿਸ ਦੀਆਂ ਧਾਰਾਵਾਂ ਪਰਮੇਸ਼ੁਰ ਦੇ ਸ਼ਹਿਰ ਅੰਦਰ, ਸਭ ਤੋਂ ਉੱਚੇ ਪਰਮੇਸ਼ੁਰ ਦੇ ਪਵਿੱਤਰ ਸ਼ਹਿਰ ਅੰਦਰ ਖੁਸ਼ੀ ਲਿਆਉਂਦੀਆਂ ਹਨ।ஒரு நதியுண்டு, அதின் நீர்க்கால்கள் தேவனுடைய நகரத்தையும், உன்னதமானவர் வாசம்பண்ணும் பரிசுத்த ஸ்தலத்தையும் சந்தோஷிப்பிக்கும்,
5 ਪਰਮੇਸ਼ੁਰ ਉਸ ਸ਼ਹਿਰ ਵਿੱਚ ਹੈ, ਇਸੇ ਲਈ ਉਹ ਕਦੀ ਵੀ ਤਬਾਹ ਨਹੀਂ ਹੋਵੇਗਾ। ਸੂਰਜ ਚੱੜ੍ਹਨ ਤੋਂ ਵੀ ਪਹਿਲਾਂ ਪਰਮੇਸ਼ੁਰ ਮਦਦ ਲਈ ਉੱਥੇ ਹੁੰਦਾ।தேவன் அதின் நடுவில் இருக்கிறார், அது அசையாது; அதிகாலையிலே தேவன் அதற்குச் சகாயம்பண்ணுவார்.
6 ਕੌਮਾਂ ਡਰ ਦੇ ਕਾਰਣ ਕੰਬਣਗੀਆਂ; ਜਦੋਂ ਯਹੋਵਾਹ ਰੌਲਾ ਪਾਉਂਦਾ ਹੈ, ਉਹ ਰਾਜ ਡਿੱਗ ਪੈਣਗੇ ਅਤੇ ਧਰਤੀ ਮਲੀਆ ਮੇਟ ਹੋ ਜਾਵੇਗੀ।ஜாதிகள் கொந்தளித்தது, ராஜ்யங்கள் தத்தளித்தது; அவர் தமது சத்தத்தை முழங்கப்பண்ணினார், பூமி உருகிப்போயிற்று.
7 ਸਰਬ ਸ਼ਕਤੀਮਾਨ ਯਹੋਵਾਹ ਸਾਡੇ ਅੰਗ-ਸੰਗ ਹੈ। ਯਾਕੂਬ ਦਾ ਪਰਮੇਸ਼ੁਰ ਸਾਡੀ ਸੁਰੱਖਿਅਤ ਥਾਂ ਹੈ।சேனைகளின் கர்த்தர் நம்மோடிருக்கிறார், யாக்கோபின் தேவன் நமக்கு உயர்ந்த அடைக்கலமானவர். (சேலா.)
8 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਵੱਲ ਤੱਕੋ ਜੋ ਯਹੋਵਾਹ ਕਰਦਾ ਹੈ। ਉਨ੍ਹਾਂ ਹੈਰਾਨੀ ਭਰੀਆਂ ਕਰਨੀਆਂ ਵੱਲ ਤੱਕੋ ਜੋ ਉਸ ਨੇ ਧਰਤੀ ਉੱਤੇ ਕੀਤੀਆਂ ਹਨ।பூமியிலே பாழ்க்கடிப்புகளை நடப்பிக்கிற கர்த்தருடைய செய்கைகளை வந்து பாருங்கள்.
9 ਯਹੋਵਾਹ ਲੜਾਈਆਂ ਨੂੰ ਧਰਤੀ ਦੇ ਕਿਸੇ ਕੋਨੇ ਉੱਤੇ ਵੀ ਰੋਕ ਸੱਕਦਾ ਹੈ। ਉਹ ਸਿਪਾਹੀਆਂ ਦੀਆਂ ਕਮਾਨਾਂ ਨੂੰ ਤੋੜ ਸੱਕਦਾ ਹੈ। ਉਹ ਉਨ੍ਹਾਂ ਦੇ ਨੇਜਿਆਂ ਨੂੰ ਟੁਕੜਿਆਂ ਵਿੱਚ ਤੋੜ ਸੱਕਦਾ ਹੈ ਅਤੇ ਜੰਗੀ ਗਡਿਆਂ ਨੂੰ ਅੱਗ ਨਾਲ ਸਾੜ ਸੱਕਦਾ ਹੈ।அவர் பூமியின் கடைமுனைமட்டும் யுத்தங்களை ஓயப்பண்ணுகிறார்; வில்லை ஒடித்து ஈட்டியை முறிக்கிறார்; இரதங்களை நெருப்பினால் சுட்டெரிக்கிறார்.
10 ਪਰਮੇਸ਼ੁਰ ਆਖਦਾ ਹੈ, “ਸ਼ਾਂਤ ਰਹੋ ਅਤੇ ਜਾਣੋ ਕਿ ਮੈਂ ਪਰਮੇਸ਼ੁਰ ਹਾਂ। ਕੌਮਾਂ ਵਿੱਚ ਮੇਰੀ ਉਸਤਤਿ ਹੋਵੇਗੀ। ਮੈਂ ਧਰਤੀ ਉੱਤੇ ਮਹਿਮਾਮਈ ਹੋਵਾਂਗਾ।”நீங்கள் அமர்ந்திருந்து, நானே தேவனென்று அறிந்துகொள்ளுங்கள்; ஜாதிகளுக்குள்ளே உயர்ந்திருப்பேன், பூமியிலே உயர்ந்திருப்பேன்.
11 ਸਰਬ ਸ਼ਕਤੀਮਾਨ ਯਹੋਵਾਹ ਹਮੇਸ਼ਾ ਸਾਡੇ ਨਾਲ ਹੈ। ਯਾਕੂਬ ਦਾ ਯਹੋਵਾਹ ਸਾਡਾ ਸੁਰੱਖਿਅਤ ਸਥਾਨ ਹੈ।சேனைகளின் கர்த்தர் நம்மோடிருக்கிறார், யாக்கோபின் தேவன் நமக்கு உயர்ந்த அடைக்கலமானவர். (சேலா.)
Tamil Bible