Psalm 5 - PUNJABI (Tamil)
1 ਨਿਰਦੇਸ਼ਕ ਲਈ। ਬੰਸਰੀਆਂ ਦੇ ਨਾਲ ਗਾਉਣ ਵਾਲਾ। ਦਾਊਦ ਦਾ ਇੱਕ ਗੀਤ। ਹੇ ਯਹੋਵਾਹ, ਮੇਰੇ ਸ਼ਬਦਾਂ ਨੂੰ ਸੁਣੋ। ਸਮਝੋ, ਮੈਂ ਕੀ ਆਖਣਾ ਚਾਹ ਰਿਹਾ ਹਾਂ।கர்த்தாவே, என் வார்த்தைகளுக்குச் செவிகொடும். என் தியானத்தைக் கவனியும்.
2 ਮੇਰੇ ਪਰਮੇਸ਼ੁਰ ਅਤੇ ਮੇਰੇ ਰਾਜੇ, ਮੇਰੀ ਪ੍ਰਾਰਥਨਾ ਨੂੰ ਸੁਣ।நான் உம்மிடத்தில் விண்ணப்பம்பண்ணுவேன்; என் ராஜாவே, என் தேவனே, என் வேண்டுதலின் சத்தத்தைக் கேட்டருளும்.
3 ਹੇ ਯਹੋਵਾਹ, ਹਰ ਰੋਜ਼ ਅਮ੍ਰਿਤ ਵੇਲੇ ਮੈਂ ਤੈਨੂੰ ਇੱਕ ਸੁਗਾਤ ਅਰਪਣ ਕਰਦਾ ਹਾਂ ਅਤੇ ਤੇਰੇ ਵੱਲ ਸਹਾਇਤਾ ਲਈ ਤੱਕਦਾ ਹਾਂ। ਅਤੇ ਹਰ ਰੋਜ਼ ਅਮ੍ਰਿਤ ਵੇਲੇ ਤੂੰ ਮੇਰੀਆਂ ਪ੍ਰਾਰਥਨਾ ਨੂੰ ਸੁਣਦਾ ਹੈਂ।கர்த்தாவே, காலையிலே என் சத்தத்தைக் கேட்டருளுவீர்; காலையிலே உமக்கு நேரே வந்து ஆயத்தமாகி, காத்திருப்பேன்.
4 ਹੇ ਪਰਮੇਸ਼ੁਰ, ਤੁਸੀਂ ਮੰਦੇ ਲੋਕਾਂ ਨੂੰ ਆਪਣੇ ਨੇੜੇ ਪਸੰਦ ਨਹੀਂ ਕਰਦੇ। ਮੰਦੇ ਲੋਕ ਤੇਰੀ ਉਪਾਸਨਾ ਨਹੀਂ ਕਰ ਸੱਕਦੇ।நீர் துன்மார்க்கத்தில் பிரியப்படுகிற தேவன் அல்ல, தீமை உம்மிடத்தில் சேர்வதில்லை.
5 ਮੂਰਖ ਤੇਰੇ ਨਜ਼ਦੀਕ ਨਹੀਂ ਆ ਸੱਕਦੇ। ਤੁਸੀਂ ਉਨ੍ਹਾਂ ਨੂੰ ਨਫ਼ਰਤ ਕਰਦੇ ਹੋਂ ਜਿਹੜੇ ਬਦੀ ਕਰਦੇ ਹਨ।வீம்புக்காரர் உம்முடைய கண்களுக்கு முன்பாக நிலைநிற்கமாட்டார்கள்; அக்கிரமக்காரர் யாவரையும் வெறுக்கிறீர்.
6 ਤੁਸੀਂ ਉਨ੍ਹਾਂ ਲੋਕਾਂ ਨੂੰ ਮਾਰ ਦਿੰਦੇ ਹੋ ਜਿਹੜੇ ਝੂਠ ਬੋਲਦੇ ਹਨ। ਤੁਸੀਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦੇ ਹੋ ਜਿਹੜੇ ਦੂਸਰਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੁਪਤ ਯੋਜਨਾਵਾਂ ਬਨਾਉਂਦੇ ਹਨ।பொய் பேசுகிறவர்களை அழிப்பீர், இரத்தப்பிரியனையும் சூதுள்ள மனுஷனையும் கர்த்தர் அருவருக்கிறார்.
7 ਪਰ ਯਹੋਵਾਹ, ਤੇਰੀ ਵੱਡੀ ਮਿਹਰ ਕਾਰਣ, ਮੈਂ ਤੇਰੇ ਅੰਦਰ ਆਵਾਂਗਾ। ਮੈਂ ਤੇਰੇ ਪਵਿੱਤਰ ਮੰਦਰ ਨੂੰ ਡਰ ਅਤੇ ਸ਼ਰਧਾ ਨਾਲ ਆਪਣਾ ਸੀਸ ਝੁਕਾਵਾਂਗਾ। ਯਹੋਵਾਹ।நானோ உமது மிகுந்த கிருபையினாலே உமது ஆலயத்துக்குள் பிரவேசித்து, உமது பரிசுத்த சந்நிதிக்கு நேரே பயபக்தியுடன் பணிந்துகொள்ளுவேன்.
8 ਹੇ ਯਹੋਵਾਹ, ਲੋਕੀ ਸਿਰਫ਼ ਮੇਰੀਆਂ ਕਮਜ਼ੋਰੀਆਂ ਨੂੰ ਹੀ ਲੱਭਦੇ ਹਨ। ਇਸ ਲਈ ਮੈਨੂੰ ਆਪਣੇ ਜੀਵਨ ਦੀ ਸਹੀ ਜਾਂਚ ਸਿੱਖਾ ਤਾਂ ਕਿ ਉਸਦਾ ਅਨੁਸਰਣ ਕਰਨਾ ਮੇਰੇ ਲਈ ਸੁਖਾਲਾ ਹੋਵੇ।கர்த்தாவே, என் சத்துருக்களினிமித்தம் என்னை உம்முடைய நீதியிலே நடத்தி, எனக்குமுன்பாக உம்முடைய வழியைச் செவ்வைப்படுத்தும்.
9 ਉਹ ਲੋਕ ਸੱਚ ਨਹੀਂ ਆਖਦੇ। ਉਹ ਲੋਕ ਝੂਠੇ ਹਨ ਜਿਹੜੇ ਸੱਚ ਨੂੰ ਮਰੋੜਦੇ ਹਨ। ਉਨ੍ਹਾਂ ਦੇ ਮੂੰਹ ਖਾਲੀ ਕਬਰਾਂ ਵਰਗੇ ਹਨ। ਭਾਵੇਂ ਉਹ ਹੋਰਨਾਂ ਨੂੰ ਮਿੱਠੇ ਸ਼ਬਦ ਬੋਲਦੇ ਹਨ, ਉਹ ਸਿਰਫ਼ ਉਨ੍ਹਾਂ ਨੂੰ ਫ਼ਸਾਉਣ ਅਤੇ ਨੁਕਸਾਨ ਪਹੁੰਚਾਉਣ ਦੀਆਂ ਹੀ ਵਿਉਂਤਾ ਬਣਾਉਂਦੇ ਹਨ।அவர்கள் வாயில் உண்மை இல்லை, அவர்கள் உள்ளம் கேடுபாடுள்ளது; அவர்கள் தொண்டை திறக்கப்பட்டபிரேதக்குழி; தங்கள் நாவினால் இச்சகம் பேசுகிறார்கள்.
10 ਉਨ੍ਹਾਂ ਨੂੰ ਸਜ਼ਾ ਦਿਉ, ਪਰਮੇਸ਼ੁਰ! ਉਨ੍ਹਾਂ ਨੂੰ ਖੁਦ ਆਪਣੇ ਹੀ ਜਾਲ ਵਿੱਚ ਫ਼ਸ ਜਾਣ ਦਿਉ। ਉਹ ਲੋਕ ਤੁਹਾਡੇ ਵਿਰੁੱਧ ਖੜ੍ਹੇ ਹੋ ਗਏ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਅਨੇਕਾਂ ਪਾਪਾਂ ਲਈ ਸਜ਼ਾ ਦਿਉ।தேவனே அவர்களைக் குற்றவாளிகளாகத் தீரும்; அவர்கள் தங்கள் ஆலோசனைகளாலேயே விழும்படிசெய்யும்; அவர்கள் துரோகங்களினுடைய திரட்சியினிமித்தம் அவர்களைத் தள்ளிவிடும்; உமக்கு விரோதமாய்க் கலகம்பண்ணினார்களே.
11 ਪਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਪ੍ਰਸੰਨ ਹੋਣ ਦਿਉ। ਉਨ੍ਹਾਂ ਨੂੰ ਸਦਾ ਲਈ ਖੁਸ਼ ਹੋਣ ਦਿਉ। ਹੇ ਪਰਮੇਸ਼ੁਰ, ਸਾਨੂੰ ਬਚਾਉ ਅਤੇ ਉਨ੍ਹਾਂ ਨੂੰ ਬਲ ਦਿਉ ਜਿਹੜੇ ਤੇਰੇ ਨਾਮ ਨੂੰ ਪਿਆਰ ਕਰਦੇ ਹਨ!உம்மை நம்புகிறவர்கள் யாவரும் சந்தோஷித்து எந்நாளும் கெம்பீரிப்பார்களாக; நீர் அவர்களைக் காப்பாற்றுவீர்; உம்முடைய நாமத்தை நேசிக்கிறவர்கள் உம்மில் களிகூருவார்களாக.
12 ਹੇ ਯਹੋਵਾਹ, ਜਦੋਂ ਤੁਸੀਂ ਚੰਗੇ ਲੋਕਾਂ ਦਾ ਭਲਾ ਕਰਦੇ ਹੋਂ। ਤੁਸੀਂ ਇੱਕ ਢਾਲ ਦੀ ਤਰ੍ਹਾਂ ਉਨ੍ਹਾਂ ਦੀ ਰੱਖਿਆ ਕਰਦੇ ਹੋ।கர்த்தாவே, நீர் நீதிமானை ஆசீர்வதித்து, காருணியம் என்னுங் கேடகத்தினால் அவனைச் சூழ்ந்துகொள்வீர்.
Tamil Bible