Psalm 52 - PUNJABI (Tamil)
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ ਜਦੋਂ ਦੋਏਗ ਅਦੋਮੀ ਸ਼ਾਊਲ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਦਾਊਦ ਅਹੀਮਲਕ ਦੇ ਘਰ ਵਿੱਚ ਹੈ।” ਹੇ ਵੱਡੇ ਆਦਮੀ, ਤੂੰ ਆਪਣੀਆਂ ਕੀਤੀਆਂ ਦੁਸ਼ਟ ਗੱਲਾਂ ਬਾਰੇ ਸ਼ੇਖੀ ਕਿਉਂ ਮਾਰਦਾ ਹੈਂ? ਤੂੰ ਪਰਮੇਸ਼ੁਰ ਲਈ ਇੱਕ ਨਿਰਾਦਰ ਹੈਂ। ਤੂੰ ਸਾਰਾ ਦਿਨ ਦੁਸ਼ਟ ਗੱਲਾਂ ਕਰਨ ਦੀ ਯੋਜਨਾ ਬਣਾਉਂਦਾ ਹੈਂ।பலவானே, பொல்லாப்பில் ஏன் பெருமைபாராட்டுகிறாய்? தேவனுடைய கிருபை எந்நாளுமுள்ளது.
2 ਤਸੀਂ ਮੂਰੱਖਤਾ ਭਰੀਆਂ ਵਿਉਂਤਾ ਬਣਾਉਂਦੇ ਹੋ ਅਤੇ ਤੁਹਾਡੀ ਜ਼ੁਬਾਨ ਤੇਜ ਤਰਾਰ ਉਸਤਰੇ ਵਰਗੀ ਹੈ। ਤੁਸੀਂ ਹਰ ਵੇਲੇ ਝੂਠ ਬੋਲਦੇ ਹੋਂ। ਤੁਸੀਂ ਲੋਕਾਂ ਨੂੰ ਧੋਖਾ ਦੇਣ ਦੀ ਕੋਸ਼ਿਸ਼ ਕਰਦੇ ਹੋ।நீ கேடுகளைச் செய்ய எத்தனம்பண்ணுகிறாய், கபடுசெய்யும் உன் நாவு தீட்டப்பட்ட சவரகன் கத்தியைப்போல் இருக்கிறது.
3 ਤੁਸੀਂ ਨੇਕੀ ਨਾਲੋਂ ਬਦੀ ਨੂੰ ਵੱਧੇਰੇ ਪਿਆਰ ਕਰਦੇ ਹੋ। ਤੁਸੀਂ ਝੂਠ ਨੂੰ ਸੱਚ ਬੋਲਣ ਨਾਲੋਂ ਵੱਧੇਰੇ ਪਿਆਰ ਕਰਦੇ ਹੋ।நன்மையைப்பார்க்கிலும் தீமையையும், யதார்த்தம் பேசுகிறதைப்பார்க்கிலும் பொய்யையும் விரும்புகிறாய். (சேலா.)
4 ਤੁਸੀਂ ਅਤੇ ਤੁਹਾਡੀ ਝੂਠੀ ਜ਼ੁਬਾਨ ਲੋਕਾਂ ਨੂੰ ਦੁੱਖ ਦੇਣਾ ਪਸੰਦ ਕਰਦੀ ਹੈ।கபடமுள்ள நாவே, சங்கரிக்கும் சகல வார்த்தைகளையும் நீ விரும்புகிறாய்.
5 ਇਸ ਲਈ ਪਰਮੇਸ਼ੁਰ ਤੁਹਾਨੂੰ ਸਦਾ ਲਈ ਬਰਬਾਦ ਕਰ ਦੇਵੇਗਾ। ਉਹ ਤੁਹਾਨੂੰ ਫ਼ੜ ਲਵੇਗਾ ਅਤੇ ਤੁਹਾਨੂੰ ਤੁਹਾਡੇ ਘਰਾਂ ਵਿੱਚੋਂ ਖਿੱਚ ਲਵੇਗਾ, ਜਿਵੇਂ ਕੋਈ ਬੰਦਾ ਪੌਦੇ ਨੂੰ ਜੜਾਂ ਸਮੇਤ ਜ਼ਮੀਨ ਵਿੱਚੋਂ ਪੁੱਟਦਾ ਹੈ।தேவன் உன்னை என்றென்றைக்கும் இராதபடி அழித்துப்போடுவார்; அவர் உன்னைப் பிடித்து, உன் வாசஸ்தலத்திலிருந்து பிடுங்கி, நீ ஜீவனுள்ள தேசத்தில் இராதபடிக்கு உன்னை நிர்மூலமாக்குவார். (சேலா.)
6 ਨੇਕ ਲੋਕ ਇਸ ਨੂੰ ਦੇਖਣਗੇ ਅਤੇ ਪਰਮੇਸ਼ੁਰ ਤੋਂ ਡਰਨਾ ਅਤੇ ਉਸਦਾ ਆਦਰ ਕਰਨਾ ਸਿੱਖਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਆਖਣਗੇ,நீதிமான்கள் அதைக் கண்டு பயந்து அவனைப்பார்த்து நகைத்து:
7 “ਦੇਖੋ ਉਸ ਬੰਦੇ ਨਾਲ ਕੀ ਵਾਪਰਿਆ ਹੈ, ਜੋ ਪਰਮੇਸ਼ੁਰ ਉੱਤੇ ਟੇਕ ਨਹੀਂ ਰੱਖਦਾ ਸੀ। ਉਸ ਬੰਦੇ ਨੇ ਸੋਚਿਆ ਸੀ ਕਿ ਉਸਦੀ ਦੌਲਤ ਅਤੇ ਉਸ ਦੇ ਝੂਠ ਉਸਦੀ ਰੱਖਿਆ ਕਰਨਗੇ।”இதோ, தேவனைத் தன் பெலனாக எண்ணாமல், தன் செல்வப்பெருக்கத்தை நம்பி தன் தீவினையில் பலத்துக்கொண்ட மனுஷன் இவன்தான் என்பார்கள்.
8 ਪਰ ਮੈਂ ਜੈਤੂਨ ਦੇ ਇੱਕ ਹਰੇ ਰੁੱਖ ਵਾਂਗ ਹਾਂ ਜਿਹੜਾ ਪਰਮੇਸ਼ੁਰ ਦੇ ਮੰਦਰ ਵਿੱਚ ਉੱਗਿਆ ਹੈ।நானோ தேவனுடைய ஆலயத்தில் பச்சையான ஒலிவமரத்தைப் போலிருக்கிறேன். தேவனுடைய கிருபையை என்றென்றைக்கும் நம்பியிருக்கிறேன்.
9 ਹੇ ਪਰਮੇਸ਼ੁਰ, ਮੈਂ ਉਨ੍ਹਾਂ ਗੱਲਾਂ ਲਈ ਤੁਹਾਡੀ ਉਸਤਤਿ ਕਰਦਾ ਹਾਂ ਜੋ ਤੁਸਾਂ ਹਮੇਸ਼ਾ ਕੀਤੀਆਂ ਹਨ। ਮੈਂ ਤੁਹਾਡਾ ਨਾਮ ਤੁਹਾਡੇ ਪੈਰੋਕਾਰਾਂ ਸਾਹਮਣੇ ਉਚਾਰਾਂਗਾ ਕਿਉਂਕਿ ਇਹ ਇੰਨਾ ਚੰਗਾ ਹੈ।நீரே இதைச் செய்தீர் என்று உம்மை என்றென்றைக்கும் துதித்து உமது நாமத்திற்குக் காத்திருப்பேன்; உம்முடைய பரிசுத்தவான்களுக்கு முன்பாக அது நலமாயிருக்கிறது.
Tamil Bible