Psalm 56 - PUNJABI (Tamil)
1 ਨਿਰਦੇਸ਼ਕ ਲਈ: ਧੁਨੀ ਨੂੰ “ਉੱਕ ਦੇ ਰੁੱਖ ਉੱਤੇ ਬੈਠੀ ਘੁੱਗੀ।” ਦਾਊਦ ਦਾ ਉਸ ਵੇਲੇ ਦਾ ਇੱਕ ਭੱਗਤੀ ਗੀਤ, ਜਦੋਂ ਫ਼ਲਿਸਤਿਆਂ ਨੇ ਉਸ ਨੂੰ ਗਥ ਵਿੱਚ ਫ਼ੜ ਲਿਆ ਸੀ। ਹੇ ਪਰਮੇਸ਼ੁਰ ਲੋਕਾਂ ਨੇ ਮੇਰੇ ਉੱਤੇ ਹਮਲਾ ਕੀਤਾ ਹੈ, ਇਸ ਲਈ ਮੇਰੇ ਉੱਪਰ ਮਿਹਰ ਕਰੋ। ਉਹ ਲਗਾਤਾਰ ਮੇਰਾ ਪਿੱਛਾ ਕਰਦੇ ਰਹੇ ਹਨ ਅਤੇ ਮੇਰੇ ਉੱਤੇ ਹਮਲਾ ਕਰਦੇ ਰਹੇ ਹਨ।தேவனே, எனக்கு இரங்கும்; மனுஷன் என்னை விழுங்கப்பார்க்கிறான், நாள்தோறும் போர்செய்து என்னை ஒடுக்குகிறான்.
2 ਮੇਰੇ ਵੈਰੀ ਬਾਰ-ਬਾਰ ਹਮਲਾ ਕਰਦੇ ਹਨ। ਉਹ ਜਿਹੜੇ ਮੇਰੇ ਵਿਰੋਧੀ ਹਨ ਉੱਪਰੋਂ ਮੇਰੇ ਉੱਤੇ ਹਮਲਾ ਕਰਦੇ ਹਨ। ਉਹ ਬਹੁਤ ਸਾਰੇ ਹਨ।என் சத்துருக்கள் நாள்தோறும் என்னை விழுங்கப்பார்க்கிறார்கள்: உன்னதமானவரே, எனக்கு விரோதமாய் அகங்கரித்துப் போர் செய்கிறவர்கள் அநேகர்.
3 ਜਦੋਂ ਮੈਂ ਭੈਭੀਤ ਹੁੰਦਾ ਹਾਂ, ਮੈਂ ਤੁਹਾਡੇ ਵਿੱਚ ਯਕੀਨ ਰੱਖਦਾ ਹਾਂ।நான் பயப்படுகிற நாளில் உம்மை நம்புவேன்.
4 ਹੇ ਪਰਮੇਸ਼ੁਰ, ਮੈਂ ਤੁਹਾਡੇ ਉੱਤੇ ਵਿਸ਼ਵਾਸ ਕਰਦਾ ਹਾਂ ਇਸ ਲਈ ਮੈਂ ਉਨ੍ਹਾਂ ਗੱਲਾਂ ਤੋਂ ਨਿਰਭੈ ਹਾਂ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ। ਮੈਂ ਪਰਮੇਸ਼ੁਰ ਦੀ ਮੇਰੇ ਨਾਲ ਕੀਤੇ ਵਾਅਦੇ ਲਈ ਉਸਤਤਿ ਕਰਦਾ ਹਾਂ।தேவனை முன்னிட்டு அவருடைய வார்த்தையைப் புகழுவேன்; தேவனை நம்பியிருக்கிறேன், நான் பயப்படேன்; மாம்சமானவன் எனக்கு என்ன செய்வான்?
5 ਮੇਰੇ ਵੈਰੀ ਸਦਾ ਮੇਰੇ ਸ਼ਬਦਾਂ ਨੂੰ ਤੋਂੜਦੇ ਮਰੋੜਦੇ ਰਹਿੰਦੇ ਹਨ। ਉਹ ਸਦਾ ਮੇਰੇ ਵਿਰੁੱਧ ਵਿਉਂਤਾ ਬਣਾਉਂਦੇ ਰਹਿੰਦੇ ਹਨ।நித்தமும் என் வார்த்தைகளைப் புரட்டுகிறார்கள்; எனக்குத் தீங்குசெய்வதே அவர்கள் முழு எண்ணமாயிருக்கிறது.
6 ਉਹ ਇਕੱਠੇ ਛੁਪ ਜਾਂਦੇ ਹਨ ਅਤੇ ਮੇਰੀ ਹਰ ਹਰਕਤ ਦੀ ਨਿਗਰਾਨੀ ਕਰਦੇ ਹਨ, ਇਹ ਉਮੀਦ ਕਰਦੇ ਹਨ ਕਿ ਕਿਸੇ ਤਰ੍ਹਾਂ ਮੈਨੂੰ ਮਾਰ ਸੱਕਣ।அவர்கள் ஏகமாய்க் கூடி, பதிவிருக்கிறார்கள்; என் பிராணனை வாங்க விரும்பி, என் காலடிகளைத் தொடர்ந்து வருகிறார்கள்.
7 ਹੇ ਪਰਮੇਸ਼ੁਰ, ਉਨ੍ਹਾਂ ਨੂੰ ਉਨ੍ਹਾਂ ਦੇ ਮੰਦਿਆਂ ਕਾਰਿਆਂ ਕਾਰਣ ਦੂਰ ਭਜਾ ਦਿਉ ਉਨ੍ਹਾਂ ਨੂੰ ਵਿਦੇਸ਼ੀ ਕੌਮਾਂ ਦਾ ਗੁੱਸਾ ਝੱਲਣ ਲਈ ਦੂਰ ਭੇਜ ਦਿਉ।அவர்கள் தங்கள் அக்கிரமத்தினால் தப்புவார்களோ? தேவனே, கோபங்கொண்டு ஜனங்களைக் கீழே தள்ளும்.
8 ਤੁਸੀਂ ਮੇਰੀ ਪੀੜਾ ਵੇਖੀ ਹੈ। ਤੁਸੀਂ ਜਾਣਦੇ ਹੋ, ਮੈਂ ਕਿੰਨਾ ਰੋਇਆ ਹਾਂ। ਤੁਸੀਂ ਮੇਰੇ ਹੰਝੂਆਂ ਦਾ ਹਿਸਾਬ ਰੱਖਿਆ ਹੋਵੇਗਾ।என் அலைச்சல்களை தேவரீர் எண்ணியிருக்கிறீர் ; என் கண்ணீரை உம்முடைய துருத்தியில் வையும்; அவைகள் உம்முடைய கணக்கில் அல்லவோ எழுதியிருக்கிறது?
9 ਇਸੇ ਲਈ ਮੇਰੇ ਵੈਰੀਆਂ ਨੂੰ ਹਰਾ ਦਿਉ ਜਦੋਂ ਮੈਂ ਸਹਾਇਤਾ ਲਈ ਤੁਹਾਨੂੰ ਆਵਾਜ਼ ਦਿਆਂ। ਮੈਂ ਜਾਣਦਾ ਹਾਂ ਕਿ ਤੁਸੀਂ ਇਵੇਂ ਕਰ ਸੱਕਦੇ ਹੋਂ। ਤੁਸੀਂ ਪਰਮੇਸ਼ੁਰ ਹੋਂ।நான் உம்மை நோக்கிக் கூப்பிடும் நாளில் என் சத்துருக்கள் பின்னிட்டுத் திரும்புவார்கள்; தேவன் என் பட்சத்தில் இருக்கிறார் என்பதை அறிவேன்.
10 ਮੈਂ ਪਰਮੇਸ਼ੁਰ ਦੀ ਉਸ ਦੇ ਵਾਅਦੇ ਲਈ ਉਸਤਤਿ ਕਰਾਂਗਾ, ਮੈਂ ਯਹੋਵਾਹ ਦੀ ਉਸ ਵੱਲੋਂ ਦਿੱਤੇ ਵਾਅਦੇ ਲਈ ਉਸਤਤਿ ਕਰਦਾ ਹਾਂ।தேவனை முன்னிட்டு அவருடைய வார்த்தையைப் புகழுவேன்; கர்த்தரை முன்னிட்டு அவருடைய வார்த்தையைப் புகழுவேன்.
11 ਮੈਂ ਪਰਮੇਸ਼ੁਰ ਵਿੱਚ ਯਕੀਨ ਰੱਖਦਾ ਹਾਂ, ਇਸੇ ਲਈ, ਮੈਂ ਉਨ੍ਹਾਂ ਗੱਲਾਂ ਤੋਂ ਨਹੀਂ ਡਰਦਾ ਜੋ ਲੋਕੀ ਮੇਰੇ ਨਾਲ ਕਰ ਸੱਕਦੇ ਹਨ।தேவனை நம்பியிருக்கிறேன், நான் பயப்படேன்; மனுஷன் எனக்கு என்னசெய்வான்?
12 ਹੇ ਪਰਮੇਸ਼ੁਰ, ਮੈਂ ਤੁਹਾਨੂੰ ਖਾਸ ਵਾਅਦੇ ਦਿੱਤੇ। ਅਤੇ ਮੈਂ ਉਹੀ ਕਰਾਂਗਾ ਜਿਸਦਾ ਮੈਂ ਵਾਅਦਾ ਕੀਤਾ।தேவனே, நான் உமக்குப் பண்ணின பொருத்தனைகள் என்மேல் இருக்கிறது; உமக்கு ஸ்தோத்திரங்களைச் செலுத்துவேன்.
13 ਕਿਉਂ ਕਿ ਤੁਸੀਂ ਮੈਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੈਨੂੰ ਹਾਰਨ ਤੋਂ ਬਚਾਈ ਰੱਖਿਆ। ਤਾਂ ਜੋ ਮੈਂ ਆਪਣੀ ਬਾਕੀ ਦੀ ਜ਼ਿੰਦਗੀ ਵਿੱਚ ਤੁਹਾਡੀ ਸੇਵਾ ਕਰ ਸੱਕਾਂ।நான் தேவனுக்கு முன்பாக ஜீவனுள்ளோருடைய வெளிச்சத்திலே நடக்கும்படி, நீர் என் ஆத்துமாவை மரணத்துக்கும் என் கால்களை இடறலுக்கும் தப்புவியாதிருப்பீரோ?
Tamil Bible