Psalm 6 - PUNJABI (Tamil)
1 ਨਿਰਦੇਸ਼ਕ ਲਈ। ਸੇਮਿਨਿਥ ਨਾਲ ਵਜਾਏ ਜਾਣ ਵਾਲੇ ਤਾਰਾਂ ਵਾਲੇ ਸਾਜ਼ਾਂ ਨਾਲ। ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਗੁੱਸੇ ਨਾਲ ਠੀਕ ਨਾ ਕਰੋ। ਗੁਸੇ ਨਾ ਹੋਵੋ, ਮੈਨੂੰ ਸਜ਼ਾ ਨਾ ਦੇਵੋ ਅਤੇ ਮੈਨੂੰ ਧੀਰਜ ਨਾਲ ਠੀਕ ਕਰੋ।கர்த்தாவே, உம்முடைய கோபத்திலே என்னைக் கடிந்துகொள்ளாதேயும், உம்முடைய உக்கிரத்திலே என்னைத் தண்டியாதேயும்.
2 ਯਹੋਵਾਹ, ਮੇਰੇ ਉੱਤੇ ਦਯਾ ਕਰੋ, ਮੈਂ ਬਿਮਾਰ ਤੇ ਕਮਜ਼ੋਰ ਹਾਂ। ਮੈਨੂੰ ਤੰਦਰੁਸਤੀ ਬਖਸ਼ੋ! ਮੇਰੀ ਹੱਡੀਆਂ ਬਲਹੀਣ ਹੋ ਗਈਆਂ ਹਨ।என்மேல் இரக்கமாயிரும் கர்த்தாவே, நான் பெலனற்றுப்போனேன்; என்னைக் குணமாக்கும் கர்த்தாவே, என் எலும்புகள் நடுங்குகிறது.
3 ਮੇਰਾ ਸਾਰਾ ਸ਼ਰੀਰ ਕੰਬ ਰਿਹਾ ਹੈ। ਯਹੋਵਾਹ, ਮੈਨੂੰ ਚੰਗਾ ਕਰਨ ਲਈ ਤੁਸੀਂ ਕਿੰਨਾ ਸਮਾਂ ਲਵੋਂਗੇ?என் ஆத்துமா மிகவும் வியாகுலப்படுகிறது; கர்த்தாவே, எதுவரைக்கும் இரங்காதிருப்பீர்.
4 ਯਹੋਵਾਹ ਕਿਰਪਾ ਕਰਕੇ ਜਾਉ, ਅਤੇ ਮੈਨੂੰ ਸਵਸਥ ਬਣਾਉ! ਤੁਸੀਂ ਬਹੁਤ ਕ੍ਰਿਪਾਲੂ ਹੋ, ਇਸ ਲਈ ਮੇਰੀ ਰੱਖਿਆ ਕਰੋ।திரும்பும் கர்த்தாவே, என் ஆத்துமாவை விடுவியும்; உம்முடைய கிருபையினிமித்தம் என்னை இரட்சியும்.
5 ਮੁਰਦੇ ਆਪਣੀਆਂ ਕਬਰਾਂ ਵਿੱਚ ਤੁਹਾਨੂੰ ਯਾਦ ਨਹੀਂ ਕਰਦੇ। ਅਤੇ ਜਿਹੜੇ ਲੋਕ ਮ੍ਰਿਤੂ ਲੋਕ ਵਿੱਚ ਹਨ, ਤੇਰੀ ਉਸਤਤਿ ਨਹੀਂ ਕਰਦੇ।மரணத்தில் உம்மை நினைவுகூர்வதில்லை. பாதாளத்தில் உம்மைத் துதிப்பவன் யார்?
6 ਯਹੋਵਾਹ, ਮੈਂ ਸਾਰੀ ਰਾਤ ਤੁਹਾਨੂੰ ਪ੍ਰਾਰਥਨਾ ਕੀਤੀ ਅਤੇ ਮੇਰੇ ਹੰਝੂਆਂ ਨਾਲ ਮੇਰਾ ਬਿਸਤਰਾ ਭਿੱਜ ਗਿਆ ਹੈ। ਮੇਰੇ ਹੰਝੂ ਬਿਸਤਰੇ ਵਿੱਚੋਂ ਚੋਅ ਰਹੇ ਹਨ। ਮੈਂ ਤੇਰੇ ਅੱਗੇ ਰੋ ਰਿਹਾ ਸਾਂ ਅਤੇ ਇਸ ਲਈ ਮੈਂ ਕਮਜ਼ੋਰ ਹੋ ਗਿਆ।என் பெருமூச்சினால் இளைத்துப்போனேன்; இராமுழுவதும் என் கண்ணீரால் என் படுக்கையை மிகவும் ஈரமாக்கி, என் கட்டிலை நனைக்கிறேன்.
7 ਮੇਰੇ ਦੁਸ਼ਮਣਾਂ ਨੇ ਮੈਨੂੰ ਬਹੁਤ ਦੁੱਖ ਦਿੱਤੇ ਹਨ। ਇਸੇ ਗੱਲੋਂ ਮੈਂ ਬਹੁਤ ਦੁੱਖੀ ਤੇ ਉਦਾਸ ਹਾਂ। ਕਿਉਂਕਿ ਮੈਂ ਆਪਣੇ ਦੁੱਖਾਂ ਕਾਰਣ ਰੋ ਰਿਹਾ ਸੀ ਮੇਰੀਆਂ ਅੱਖਾਂ ਧੁੰਦਲੀਆਂ ਤੇ ਕਮਜ਼ੋਰ ਹੋ ਗਈਆਂ ਹਨ।துயரத்தினால் என் கண்கள் குழிவிழுந்துபோயிற்று; என் சத்துருக்கள் அனைவர்நிமித்தமும் மங்கிப்போயிற்று.
8 ਤੁਸੀਂ ਬਦ ਲੋਕੋ, ਦੂਰ ਚੱਲੇ ਜਾਉ। ਕਿਉਂਕਿ ਯਹੋਵਾਹ ਨੇ ਮੇਰੀਆਂ ਚੀਕਾਂ ਸੁਣ ਲਈਆਂ ਹਨ।அக்கிரமக்காரரே, நீங்கள் எல்லாரும் என்னைவிட்டு அகன்றுபோங்கள்; கர்த்தர் என் அழுகையின் சத்தத்தைக் கேட்டார்.
9 ਯਹੋਵਾਹ ਨੇ ਮੇਰੀ ਪ੍ਰਾਰਥਨਾ ਸੁਣ ਲਈ ਹੈ ਅਤੇ ਸੁਣਨ ਤੋਂ ਬਾਅਦ ਯਹੋਵਾਹ ਨੇ ਸੁਣਕੇ ਮੇਰੀ ਪ੍ਰਾਰਥਨਾ ਕਬੂਲ ਕਰ ਲਈ ਹੈ।கர்த்தர் என் விண்ணப்பத்தைக் கேட்டார்; கர்த்தர் என் ஜெபத்தை ஏற்றுக்கொள்ளுவார்.
10 ਮੇਰੇ ਸਾਰੇ ਦੁਸ਼ਮਣ ਦੁੱਖੀ ਤੇ ਨਾਉੱਮੀਦ ਹੋਣਗੇ। ਨਿਸ਼ਚਿਤ ਹੀ ਅਚਾਨਕ ਕੁਝ ਵਾਪਰੇਗਾ, ਅਤੇ ਉਹ ਸਾਰੇ ਲੋਕ ਸ਼ਰਮਸਾਰ ਹੋਕੇ ਮੁੜ ਜਾਣਗੇ।என் பகைஞர் எல்லாரும் வெட்கி மிகவும் கலங்கிப்போவார்கள்; அவர்கள் பின்னாகத் திரும்பிச் சடிதியிலே வெட்கப்படுவார்கள்.
Tamil Bible