Psalm 60 - PUNJABI (Tamil)

1 ਨਿਰਦੇਸ਼ਕ ਲਈ: “ਕਰਾਰ ਦੇ ਚਮੇਲੀ ਦਾ ਫ਼ੁੱਲ” ਦੀ ਧੁਨੀ। ਦਾਊਦ ਦਾ ਮਿਕਤਾਮ ਸਿੱਖਿਆ ਲਈ। ਇਹ ਉਸ ਵੇਲੇ ਦੀ ਗੱਲ ਹੈ ਜਦੋਂ ਦਾਊਦ ਅਰਮ ਨਹਰੈਮ ਅਤੇ ਅਰਮ ਸੋਬਾਹ ਨਾਲ ਲੜਿਆ, ਅਤੇ ਜਦੋਂ ਯੋਆਬ ਵਾਪਸ ਪਰਤਿਆ ਅਤੇ ਉਸ ਨੇ 12,000 ਅਦੋਮ ਸਿਪਾਹੀਆਂ ਨੂੰ ਨਮਕ ਦੀ ਵਾਦੀ ਵਿੱਚ ਹਰਾਇਆ। ਪਰਮੇਸ਼ੁਰ, ਤੁਸੀਂ ਸਾਡੇ ਉੱਤੇ ਬਹੁਤ ਗੁੱਸੇ ਸੀ। ਇਸ ਲਈ ਤੁਸੀਂ ਸਾਨੂੰ ਨਾਮੰਜ਼ੂਰ ਕੀਤਾ ਅਤੇ ਸਾਨੂੰ ਤਬਾਹ ਕਰ ਦਿੱਤਾ। ਇਸ ਲਈ ਕਿਰਪਾ ਕਰਕੇ ਫ਼ੇਰ ਤੋਂ ਸਾਡਾ ਪੁਨਰ ਨਿਰਮਾਣ ਕਰੋ।தேவனே நீர் எங்களைக் கைவிட்டீர், எங்களைச் சிதறடித்தீர், எங்கள்மேல் கோபமாயிருந்தீர்; மறுபடியும் எங்களிடமாய்த் திரும்பியருளும்.

2 ਤੁਸੀਂ ਧਰਤੀ ਹਿਲਾ ਦਿੱਤੀ ਹੈ ਅਤੇ ਖੋਲ੍ਹਕੇ ਖਲਾਰ ਦਿੱਤੀ ਹੈ। ਸਾਡੀ ਦੁਨੀਆਂ ਬਿੱਖਰਦੀ ਜਾ ਰਹੀ ਹੈ। ਦਯਾ ਕਰੋ ਅਤੇ ਇਸ ਨੂੰ ਥਾਂ ਸਿਰ ਰੱਖੋ।பூமியை அதிரப்பண்ணி, அதை வெடிப்பாக்கினீர்; அதின் வெடிப்புகளைப் பொருந்தப்பண்ணும்; அது அசைகின்றது.

3 ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।உம்முடைய ஜனங்களுக்குக் கடினமான காரியத்தைக் காண்பித்தீர்; தத்தளிப்பின் மதுபானத்தை எங்களுக்குக் குடிக்கக் கொடுத்தீர்.

4 ਤੁਸਾਂ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਸੀ ਜਿਹੜੇ ਤੁਹਾਨੂੰ ਪੂਜਦੇ ਹਨ। ਹੁਣ ਉਹ ਵੈਰੀਆਂ ਤੋਂ ਬਚਕੇ ਨਿਕਲ ਸੱਕਦੇ ਹਨ।சத்தியத்தினிமித்தம் ஏற்றும்படியாக, உமக்குப் பயந்து நடக்கிறவர்களுக்கு ஒரு கொடியைக் கொடுத்தீர். (சேலா.)

5 ਆਪਣੀ ਮਹਾਨ ਸ਼ਕਤੀ ਵਰਤੋਂ ਅਤੇ ਸਾਨੂੰ ਬਚਾਉ। ਮੇਰੀ ਪ੍ਰਾਰਥਨਾ ਸੁਣੋ ਅਤੇ ਉਨ੍ਹਾਂ ਲੋਕਾਂ ਨੂੰ ਬਚਾ ਲਵੋ ਜਿਨ੍ਹਾਂ ਨੂੰ ਤੁਸੀ ਪਿਆਰ ਕਰਦੇ ਹੋਂ।உமது பிரியர் விடுவிக்கப்படும்படி, உமது வலதுகரத்தினால் இரட்சித்து, எனக்குச் செவிகொடுத்தருளும்.

6 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ, ਮੈਂ ਇਸ ਨਾਲ ਬਹੁਤ ਖੁਸ਼ ਹਾਂ।” ਪਰਮੇਸ਼ੁਰ ਨੇ ਆਖਿਆ, “ਮੈਂ ਇਹ ਜ਼ਮੀਨ ਆਪਣੇ ਲੋਕਾਂ ਨਾਲ ਸਾਂਝੀ ਕਰਾਂਗਾ, ਮੈਂ ਉਨ੍ਹਾਂ ਨੂੰ ਸ਼ੇਚੇਮ ਦੇਵਾਂਗਾ। ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇਵਾਂਗਾ।தேவன் தமது பரிசுத்தத்தைக்கொண்டு விளம்பினார், ஆகையால் களிகூருவேன்; சீகேமைப் பங்கிட்டு சுக்கோத்தின் பள்ளத்தாக்கை அளந்துகொள்ளுவேன்.

7 ਗਿਲਆਦ ਤੇ ਮਾਨਾਸੇਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।கீலேயாத் என்னுடையது, மனாசேயும் என்னுடையது, எப்பிராயீம் என் தலையின் பெலன், யூதா என் நியாயப்பிரமாணிகன்.

8 ਮੋਆਬ ਮੇਰੇ ਚਰਨ ਧੋਣ ਲਈ ਮੇਰਾ ਭਾਂਡਾ ਹੋਵੇਗਾ। ਇਡੋਮ ਮੇਰਾ ਦਾਸ ਹੋਵੇਗਾ ਜਿਹੜਾ ਮੇਰੀਆਂ ਖੜ੍ਹਾਵਾਂ ਚੁੱਕੇਗਾ। ਮੈਂ ਫ਼ਿਲਿਸਤੀਨੀ ਦੇ ਲੋਕਾਂ ਨੂੰ ਹਰਾ ਦਿਆਂਗਾ ਅਤੇ ਮੈਂ ਜਿੱਤ ਬਾਰੇ ਰੌਲਾ ਪਾਵਾਂਗਾ।”மோவாப் என் பாதபாத்திரம், ஏதோமின்மேல் என் பாதரட்சையை எறிந்துபோடுவேன்; பெலிஸ்தியாவே, என்னிமித்தம் ஆர்ப்பரித்துக்கொள்.

9 ਪਰ ਹੇ ਪਰਮੇਸ਼ੁਰ, ਤੁਸੀਂ ਸਾਨੂੰ ਤਿਆਗ ਦਿੱਤਾ। ਤੁਸੀਂ ਸਾਡੀ ਫ਼ੌਜ ਨਾਲ ਨਹੀਂ ਗਏ। ਇਸ ਲਈ ਮਜ਼ਬੂਤ ਸੁਰੱਖਿਅਤ ਸ਼ਹਿਰ ਵੱਲ ਨੂੰ ਮੇਰੀ ਅਗਵਾਈ ਕੌਣ ਕਰੇਗਾ। ਇਡੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਕੌਣ ਕਰੇਗਾ।அரணான பட்டணத்திற்கு என்னை நடத்திக்கொண்டுபோகிறவர் யார்? ஏதோம் மட்டும் எனக்கு வழிகாட்டுகிறவர் யார்?

11 ਹੇ ਪਰਮੇਸ਼ੁਰ, ਵੈਰੀਆਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ। ਲੋਕ ਮਦਦ ਨਹੀਂ ਕਰ ਸੱਕਦੇ।இக்கட்டில் எங்களுக்கு உதவிசெய்யும்; மனுஷனுடைய உதவி விருதா.

12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਮਜ਼ਬੂਤ ਬਣਾ ਸੱਕਦਾ ਹੈ। ਸਿਰਫ਼ ਪਰਮੇਸ਼ੁਰ ਹੀ ਸਾਡੇ ਵੈਰੀਆਂ ਨੂੰ ਹਰਾ ਸੱਕਦਾ ਹੈ।தேவனாலே பராக்கிரமம் செய்வோம்; அவரே எங்கள் சத்துருக்களை மிதித்துப்போடுவார்.

Tamil Bible