Psalm 65 - PUNJABI (Tamil)
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਸੀਯੋਨ ਵਿੱਚ ਪਰਮੇਸ਼ੁਰ, ਮੈਂ ਤੇਰੀ ਉਸਤਤਿ ਕਰਦਾ ਹਾਂ। ਮੈਂ ਉਹ ਚੀਜ਼ਾਂ ਭੇਟ ਕਰਦਾ ਜਿਨ੍ਹਾਂ ਦਾ ਮੈਂ ਤੁਹਾਡੇ ਨਾਲ ਕੌਲ ਕੀਤਾ ਸੀ।தேவனே சீயோனில் உமக்காகத் துதியானது அமைந்து காத்திருக்கிறது; பொருத்தனை உமக்குச் செலுத்தப்படும்.
2 ਅਸੀਂ ਉਨ੍ਹਾਂ ਗੱਲਾਂ ਬਾਰੇ ਦਸਦੇ ਹਾਂ ਜਿਹੜੀਆਂ ਤੁਸਾਂ ਕੀਤੀਆਂ ਹਨ। ਸਾਡੀਆਂ ਪ੍ਰਾਰਥਨਾ ਸੁਣ, ਤੁਸੀਂ ਹਰ ਉਸ ਬੰਦੇ ਦੀਆਂ ਪ੍ਰਾਰਥਨਾ ਸੁਣਦੇ ਹੋ ਜਿਹੜਾ ਤੁਹਾਡੇ ਵੱਲ ਆਉਂਦਾ ਹੈ।ஜெபத்தைக் கேட்கிறவரே, மாம்சமான யாவரும் உம்மிடத்தில் வருவார்கள்.
3 ਜਦੋਂ ਸਾਡੇ ਪਾਪ ਸਾਡੇ ਉੱਤੇ ਭਾਰੀ ਹੋ ਜਾਣ, ਤੂੰ ਉਨ੍ਹਾਂ ਪਾਪਾਂ ਨੂੰ ਮੁਆਫ਼ ਕਰ ਦੇਵੀਂ।அக்கிரம விஷயங்கள் என்மேல் மிஞ்சி வல்லமைகொண்டது; தேவரீரோ எங்கள் மீறுதல்களை நிவிர்த்தியாக்குகிறீர்.
4 ਹੇ ਪਰਮੇਸ਼ੁਰ, ਤੁਸੀਂ ਆਪਣੇ ਲੋਕਾਂ ਦੀ ਚੋਣ ਕੀਤੀ। ਤੁਸਾਂ ਸਾਨੂੰ ਆਪਣੇ ਮੰਦਰ ਆਉਣ ਅਤੇ ਤੁਹਾਡੀ ਪੂਜਾ ਕਰਨ ਲਈ ਚੁਣਿਆ। ਅਤੇ ਅਸੀਂ ਬਹੁਤ ਖੁਸ਼ ਹਾਂ। ਸਾਡੇ ਕੋਲ ਤੁਹਾਡੇ ਮੰਦਰ, ਤੁਹਾਡੇ ਮਹਿਲ ਵਿੱਚ ਬਹੁਤ ਸਾਰੀਆਂ ਅਦਭੁਤ ਚੀਜ਼ਾਂ ਹਨ।உம்முடைய பிராகாரங்களில் வாசமாயிருக்கும்படி நீர் தெரிந்துகொண்டு சேர்த்துக்கொள்ளுகிறவன் பாக்கியவான்; உம்முடைய பரிசுத்த ஆலயமாகிய உமது வீட்டின் நன்மையால் திருப்தியாவோம்.
5 ਹੇ ਪਰਮੇਸ਼ੁਰ, ਤੁਸੀਂ ਸਾਨੂੰ ਬਚਾਉਂਦੇ ਹੋ। ਜਦੋਂ ਚੰਗੇ ਲੋਕ ਤੈਨੂੰ ਪ੍ਰਾਰਥਨਾ ਕਰਦੇ ਹਨ, ਤੂੰ ਉਨ੍ਹਾਂ ਨੂੰ ਸੁਣ ਅਤੇ ਹੈਰਾਨਕੁਨ ਕਾਰੇ ਕਰ। ਦੁਨੀਆਂ ਦੇ ਸਾਰੇ ਲੋਕ ਤੁਹਾਡੇ ਉੱਪਰ ਵਿਸ਼ਵਾਸ ਕਰਦੇ ਹਨ।பூமியின் கடையாந்தரங்களிலும் தூரமான சமுத்திரங்களிலுமுள்ளவர்கள் எல்லாரும் நம்பும் நம்பிக்கையாயிருக்கிற எங்கள் இரட்சிப்பின் தேவனே, நீர் பயங்கரமான காரியங்களைச் செய்கிறதினால் எங்களுக்கு நீதியுள்ள உத்தரவு அருளுகிறீர்.
6 ਪਰਮੇਸ਼ੁਰ ਨੇ ਪਰਬਤਾਂ ਨੂੰ ਆਪਣੀ ਸ਼ਕਤੀ ਨਾਲ ਸਾਜਿਆ, ਅਸੀਂ ਉਸਦੀ ਸ਼ਕਤੀ ਆਪਣੇ ਚਾਰ-ਚੁਫ਼ੇਰੇ ਵੇਖਦੇ ਹਾਂ।வல்லமையை இடைகட்டிக்கொண்டு, உம்முடைய பலத்தினால் பர்வதங்களை உறுதிப்படுத்தி,
7 ਪਰਮੇਸ਼ੁਰ ਨੇ ਤੂਫ਼ਾਨੀ ਸਮੁੰਦਰਾਂ ਨੂੰ ਸ਼ਾਂਤ ਕੀਤਾ ਅਤੇ ਪਰਮੇਸ਼ੁਰ ਨੇ ਧਰਤੀ ਉੱਤੇ ਲੋਕਾਂ ਦੇ ਸਮੁੰਦਰ ਬਣਾਏ।சமுத்திரங்களின் மும்முரத்தையும் அவைகளுடைய அலைகளின் இரைச்சலையும், ஜனங்களின் அமளியையும் அமர்த்துகிறீர்.
8 ਦੁਨੀਆਂ ਦੇ ਸਾਰੇ ਲੋਕੀਂ ਉਨ੍ਹਾਂ ਗੱਲਾਂ ਬਾਰੇ ਹੈਰਾਨ ਹਨ ਜੋ ਤੁਸੀਂ ਕਰਦੇ ਹੋਂ। ਸੂਰਜ ਦਾ ਚੜ੍ਹ੍ਹਨਾ ਅਤੇ ਛੁਪਨਾ ਸਾਨੂੰ ਕਿੰਨੀ ਖੁਸ਼ੀ ਦਿੰਦਾ ਹੈ।கடையாந்தர இடங்களில் குடியிருக்கிறவர்களும் உம்முடைய அடையாளங்களினிமித்தம் பயப்படுகிறார்கள்; காலையையும் மாலையையும் களிகூரப்பண்ணுகிறீர்.
9 ਤੁਸੀਂ ਧਰਤੀ ਦੀ ਪਾਲਣਾ ਕਰਦੇ ਹੋਂ, ਤੁਸੀਂ ਇਸ ਨੂੰ ਸਿੰਜਦੇ ਹੋ ਅਤੇ ਇਸ ਉੱਪਰ ਚੀਜ਼ਾਂ ਉਗਾਉਂਦੇ ਹੋ। ਹੇ ਪਰਮੇਸ਼ੁਰ, ਤੁਸੀਂ ਨਦੀਆਂ ਨੂੰ ਪਾਣੀ ਨਾਲ ਭਰਦੇ ਹੋਂ ਅਤੇ ਫ਼ਸਲਾਂ ਨੂੰ ਉੱਗਣ ਦੇ ਕਾਬਿਲ ਬਣਾਉਂਦੇ ਹੋ।தேவரீர் பூமியை விசாரித்து அதற்கு நீர்ப்பாய்ச்சுகிறீர்; தண்ணீர் நிறைந்த தேவநதியினால் அதை மிகவும் செழிப்பாக்குகிறீர்; இப்படி நீர் அதைத் திருத்தி, அவர்களுக்குத் தானியத்தை விளைவிக்கிறீர்.
10 ਤੁਸੀਂ ਵਾਹੇ ਹੋਏ ਖੇਤਾਂ ਤੇ ਵਰੱਖਾ ਕਰਦੇ ਹੋ, ਤੁਸੀਂ ਖੇਤਾਂ ਨੂੰ ਪਾਣੀ ਨਾਲ ਸਿੰਜਦੇ ਹੋ, ਤੁਸੀਂ ਵਰੱਖਾ ਨਾਲ ਧਰਤੀ ਨੂੰ ਨਰਮ ਬਣਾਉਂਦੇ ਹੋ, ਅਤੇ ਛੋਟੇ ਪੌਦਿਆਂ ਨੂੰ ਉਗਾਉਂਦੇ ਹੋ।அதின் வரப்புகள் தணியத்தக்கதாய் அதின் படைச்சால்களுக்குத் தண்ணீர் இறைத்து, அதை மழைகளால் கரையப்பண்ணி, அதின் பயிரை ஆசீர்வதிக்கிறீர்.
11 ਤੁਸੀਂ ਨਵਾਂ ਸਾਲ ਚੰਗੀ ਫ਼ਸਲ ਨਾਲ ਸ਼ੁਰੂ ਕਰਦੇ ਹੋ, ਤੁਸੀਂ ਗੱਡਿਆ ਨੂੰ ਬਹੁਤ ਸਾਰੀਆਂ ਫ਼ਸਲਾਂ ਨਾਲ ਭਰ ਦਿੰਦੇ ਹੋ।வருஷத்தை உம்முடைய நன்மையால் முடிசூட்டுகிறீர்; உமது பாதைகள் நெய்யாய்ப் பொழிகிறது.
12 ਮਾਰੂਥਲ ਅਤੇ ਪਹਾੜ ਘਾਹ ਨਾਲ ਢੱਕੇ ਹੋਏ ਹਨ।வனாந்தர தாபரங்களிலும் பொழிகிறது; மேடுகள் சுற்றிலும் பூரிப்பாயிருக்கிறது.
13 ਚਰਾਦਾਂ ਭੇਡਾਂ ਨਾਲ ਭਰੀਆਂ ਹੋਈਆਂ ਹਨ, ਵਾਦੀਆਂ ਅਨਾਜ ਨਾਲ ਭਰੀਆਂ ਹਨ, ਹਰ ਕੋਈ ਗਾ ਰਿਹਾ ਹੈ ਅਤੇ ਖੁਸ਼ੀ ਭਰੀਆਂ ਕਿਲਕਾਰੀਆਂ ਮਾਰ ਰਿਹਾ ਹੈ।மேய்ச்சலுள்ள வெளிகளில் ஆடுகள் நிறைந்திருக்கிறது; பள்ளத்தாக்குகள் தானியத்தால் மூடியிருக்கிறது; அவைகள் கெம்பீரித்துப் பாடுகிறது.
Tamil Bible