Psalm 67 - PUNJABI (Tamil)
1 ਨਿਰਦੇਸ਼ਕ ਲਈ: ਸਾਜ਼ਾਂ ਨਾਲ ਉਸਤਤਿ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੇਰੇ ਉੱਪਰ ਮਿਹਰ ਰੱਖੋ ਅਤੇ ਮੈਨੂੰ ਅਸੀਸ ਦਿਉ। ਮਿਹਰ ਕਰਕੇ ਸਾਨੂੰ ਪ੍ਰਵਾਨ ਕਰੋ।தேவனே, பூமியில் உம்முடைய வழியும், எல்லா ஜாதிகளுக்குள்ளும் உம்முடைய இரட்சணியமும் விளங்கும்படியாய்,
2 ਪਰਮੇਸ਼ੁਰ, ਮੈਨੂੰ ਉਮੀਦ ਹੈ ਕਿ ਧਰਤੀ ਦਾ ਹਰ ਬੰਦਾ ਤੁਹਾਡੇ ਬਾਰੇ ਜਾਣ ਲੈਂਦਾ ਹੈ, ਹਰ ਕੌਮ ਨੂੰ ਵੇਖਣ ਦਿਉ ਕਿ ਤੁਸੀਂ ਲੋਕਾਂ ਨੂੰ ਕਿਵੇਂ ਬਚਾਉਂਦੇ ਹੋ।தேவரீர் எங்களுக்கு இரங்கி, எங்களை ஆசீர்வதித்து, உம்முடைய முகத்தை எங்கள்மேல் பிரகாசிக்கப்பண்ணும். (சேலா.)
3 ਹੇ ਪਰਮੇਸ਼ੁਰ, ਲੋਕ ਤੈਨੂੰ ਮਹਿਮਾਮਈ ਕਰਨ। ਸਮੂਹ ਲੋਕ ਤੇਰੀ ਉਪਾਸਨਾ ਕਰਨ।தேவனே, ஜனங்கள் உம்மைத் துதிப்பார்களாக; சகல ஜனங்களும் உம்மைத் துதிப்பார்களாக.
4 ਸਾਰੀਆਂ ਕੌਮਾਂ ਆਨੰਦ ਮਨਾਉਣ ਅਤੇ ਖੁਸ਼ ਹੋਣ। ਕਿਉਂਕਿ ਤੁਸੀਂ ਲੋਕਾਂ ਦਾ ਨਿਆਂ ਬੇਲਾਗ ਕਰਦੇ ਹੋਂ। ਤੁਸੀਂ ਸਾਰੀਆਂ ਕੌਮਾਂ ਉੱਤੇ ਸ਼ਾਸਨ ਕਰਦੇ ਹੋਂ।தேவரீர் ஜனங்களை நிதானமாய் நியாயந்தீர்த்து, பூமியிலுள்ள ஜாதிகளை நடத்துவீர்; ஆதலால் ஜாதிகள் சந்தோஷித்து, கெம்பீரத்தோடே மகிழக்கடவர்கள்.(சேலா.)
5 ਹੇ ਪਰਮੇਸ਼ੁਰ, ਲੋਕ ਤੇਰੀ ਉਸਤਤਿ ਕਰਨ। ਸਾਰੇ ਲੋਕ ਤੈਨੂੰ ਸੁਲਾਉਣ।தேவனே, ஜனங்கள் உம்மைத் துதிப்பார்களாக, சகல ஜனங்களும் உம்மைத் துதிப்பார்களாக.
6 ਪਰਮੇਸ਼ੁਰ, ਸਾਡੇ ਪਰਮੇਸ਼ੁਰ, ਸਾਨੂੰ ਅਸੀਸ ਦਿਉ, ਸਾਡੀ ਧਰਤੀ ਉੱਤੇ ਵੱਡੀ ਫ਼ਸਲ ਉਗਾਉ।பூமி தன் பலனைத் தரும், தேவனாகிய எங்கள் தேவனே எங்களை ஆசீர்வதிப்பார்.
7 ਪਰਮੇਸ਼ੁਰ ਸਾਨੂੰ ਅਸੀਸ ਦੇਵੇ। ਅਤੇ ਸਾਰੀ ਧਰਤੀ ਦੇ ਲੋਕ ਡਰਨ ਅਤੇ ਪਰਮੇਸ਼ੁਰ ਦਾ ਆਦਰ ਕਰਨ।தேவன் எங்களை ஆசீர்வதிப்பார்; பூமியின் எல்லைகளெல்லாம் அவருக்குப் பயந்திருக்கும்.
Tamil Bible