Psalm 69 - PUNJABI (Tamil)
1 ਨਿਰਦੇਸ਼ਕ ਲਈ: “ਚੰਵੇਲੀ ਦੇ ਫ਼ੁੱਲ” ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਨੂੰ ਸਾਰੀਆਂ ਮੁਸੀਬਤਾਂ ਤੋਂ ਬਚਾਉ। ਪਾਣੀ ਮੇਰੇ ਮੂੰਹ ਤੀਕਰ ਆ ਚੁੱਕਿਆ ਹੈ।தேவனே, என்னை இரட்சியும்; வெள்ளங்கள் என் ஆத்துமாமட்டும் பெருகிவருகிறது.
2 ਮੇਰੇ ਕੋਲ ਖੜ੍ਹੇ ਹੋਣ ਲਈ ਕੋਈ ਸਹਾਰਾ ਨਹੀਂ। ਮੈਂ ਚਿੱਕੜ ਵਿੱਚ ਡੂੰਘਿਆਂ ਖੁੱਬ ਰਿਹਾ ਹਾਂ। ਮੈਂ ਡੂੰਘਿਆਂ ਪਾਣੀਆਂ ਅੰਦਰ ਹਾਂ। ਅਤੇ ਸਾਰੇ ਪਾਸਿਉਂ ਪਾਣੀ ਦੀਆਂ ਲਹਿਰਾਂ ਦੇ ਥਪੇੜੇ ਸਹਿ ਰਿਹਾ ਹਾਂ। ਮੈਂ ਡੁੱਬਣ ਹੀ ਵਾਲਾ ਹਾਂ।ஆழமான உளையில் அமிழ்ந்திருக்கிறேன், நிற்க நிலையில்லை, நிலையாத ஜலத்தில் ஆழ்ந்திருக்கிறேன்; வெள்ளங்கள் என்மேல் புரண்டுபோகிறது.
3 ਮੈਂ ਸਹਾਇਤਾ ਲਈ ਪੁਕਾਰਦਾ ਕਮਜ਼ੋਰ ਹੋ ਗਿਆ ਹਾਂ। ਮੇਰਾ ਗਲਾ ਦੁੱਖ ਰਿਹਾ ਹੈ। ਮੈਂ ਇੰਤਜ਼ਾਰ ਕੀਤਾ ਹੈ ਅਤੇ ਤੁਹਾਡੇ ਵੱਲੋਂ ਸਹਾਇਤਾ ਲਈ ਦੇਰ ਤੱਕ ਤੱਕਿਆ ਹੈ। ਹੁਣ ਮੇਰੀਆਂ ਅੱਖਾਂ ਦਰਦ ਕਰ ਰਹੀਆਂ ਹਨ।நான் கூப்பிடுகிறதினால் இளைத்தேன்; என் தொண்டை வறண்டுபோயிற்று; என் தேவனுக்கு நான் காத்திருக்கையால், என் கண்கள் பூத்துப்போயிற்று.
4 ਸਿਰ ਦੇ ਵਾਲਾਂ ਨਾਲੋਂ ਵੀ ਵੱਧੇਰੇ ਮੇਰੇ ਦੁਸ਼ਮਣ ਹਨ, ਉਹ ਮੈਨੂੰ ਅਕਾਰਣ ਹੀ ਨਫ਼ਰਤ ਕਰਦੇ ਹਨ। ਉਹ ਮੈਨੂੰ ਤਬਾਹ ਕਰਨ ਦੀ ਬਹੁਤ ਕੋਸ਼ਿਸ਼ ਕਰਦੇ ਹਨ। ਮੇਰੇ ਦੁਸ਼ਮਣ ਮੇਰੇ ਬਾਰੇ ਝੂਠ ਬੋਲਦੇ ਹਨ, ਉਨ੍ਹਾਂ ਨੇ ਝੂਠ ਆਖਿਆ ਕਿ ਮੈਂ ਚੀਜ਼ਾਂ ਚੁਰਾਈਆਂ ਹਨ। ਅਤੇ ਉਨ੍ਹਾਂ ਨੇ ਮੈਨੂੰ ਉਨ੍ਹਾਂ ਚੀਜ਼ਾਂ ਦੇ ਪੈਸੇ ਦੇਣ ਲਈ ਮਜ਼ਬੂਰ ਕੀਤਾ ਜਿਹੜੀਆਂ ਮੈਂ ਨਹੀਂ ਚੁਰਾਈਆਂ ਸਨ।நிமித்தமில்லாமல் என்னைப் பகைக்கிறவர்கள் என் தலைமயிரிலும் அதிகமாயிருக்கிறார்கள்; வீணாக எனக்குச் சத்துருக்களாகி என்னைச் சங்கரிக்கவேண்டுமென்றிருக்கிறவர்கள் பலத்திருக்கிறார்கள்; நான் எடுத்துக்கொள்ளாததை நான் கொடுக்கவேண்டியதாயிற்று.
5 ਹੇ ਪਰਮੇਸ਼ੁਰ, ਤੁਸੀਂ ਜਾਣਦੇ ਹੋ ਕਿ ਮੈਂ ਕੁਝ ਗਲਤ ਨਹੀਂ ਕੀਤਾ। ਤੁਹਾਡੇ ਕੋਲੋਂ ਮੈਂ ਆਪਣੇ ਗੁਨਾਹਾਂ ਨੂੰ ਨਹੀਂ ਛੁਪਾ ਸੱਕਦਾ।தேவனே, நீர் என் புத்தியீனத்தை அறிந்திருக்கிறீர்; என் குற்றங்கள் உமக்கு மறைந்திருக்கவில்லை.
6 ਮੇਰੇ ਮਾਲਕ, ਸਰਬਸ਼ਕਤੀਮਾਨ ਯਹੋਵਾਹ, ਜਿਨ੍ਹਾਂ ਨੂੰ ਤੁਹਾਡੇ ਵਿੱਚ ਆਸ ਹੈ ਉਨ੍ਹਾਂ ਨੂੰ ਮੇਰੇ ਉੱਤੇ ਸ਼ਰਮਸਾਰ ਨਾ ਹੋਣ ਦਿਉ। ਇਸਰਾਏਲ ਦੇ ਪਰਮੇਸ਼ੁਰ, ਆਪਣੇ ਉਪਾਸੱਕਾਂ ਨੂੰ ਮੇਰੇ ਕਾਰਣ ਸ਼ਰਮਿੰਦਾ ਨਾ ਹੋਣ ਦਿਉ।சேனைகளின் கர்த்தராகிய ஆண்டவரே, உமக்காகக் காத்திருக்கிறவர்கள் என்னிமித்தம் வெட்கப்பட்டுப்போகாதிருப்பார்களாக; இஸ்ரவேலின் தேவனே, உம்மைத் தேடுகிறவர்கள் என்னிமித்தம் நாணமடையாதிருப்பார்களாக.
7 ਮੈਂ ਸ਼ਰਮ ਵਿੱਚ ਡੁੱਬਿਆ ਹਾਂ। ਮੈਂ ਤੁਹਾਡੇ ਲਈ ਸ਼ਰਮ ਨੂੰ ਝੱਲਦਾ ਹਾਂ।உமதுநிமித்தம் நிந்தையைச் சகித்தேன்; இலச்சை என் முகத்தை மூடிற்று.
8 ਮੇਰੇ ਭਰਾਵਾਂ ਨੇ ਮੇਰੇ ਨਾਲ ਅਜਨਬੀ ਵਰਗਾ ਸਲੂਕ ਕੀਤਾ, ਮੇਰੀ ਮਾਂ ਦੇ ਪੁੱਤਰ ਮੇਰੇ ਨਾਲ ਵਿਦੇਸ਼ੀ ਵਰਗਾ ਵਿਹਾਰ ਕਰਦੇ ਹਨ।என் சகோதரருக்கு வேற்று மனுஷனும், என் தாயின் பிள்ளைகளுக்கு அந்நியனுமானேன்.
9 ਮੇਰੀਆਂ ਜ਼ੋਰਦਾਰ ਭਾਵਨਾਵਾਂ ਤੁਹਾਡੇ ਮੰਦਰ ਲਈ ਮੈਨੂੰ ਬਰਬਾਦ ਕਰ ਰਹੀਆਂ ਹਨ। ਮੈਂ ਉਨ੍ਹਾਂ ਲੋਕਾਂ ਪਾਸੋਂ ਬੇਇੱਜ਼ਤੀ ਝੱਲਦਾ ਹਾਂ ਜਿਹੜੇ ਤੁਹਾਡਾ ਮਜ਼ਾਕ ਉਡਾਉਂਦੇ ਹਨ।உம்முடைய வீட்டைக்குறித்து உண்டான பக்திவைராக்கியம் என்னைப் படசித்தது; உம்மை நிந்திக்கிறவர்களுடைய நிந்தனைகள் என்மேல் விழுந்தது.
10 ਮੈਂ ਰੋਂਦਾ ਹਾਂ ਅਤੇ ਵਰਤ ਰੱਖਦਾ ਹਾਂ, ਅਤੇ ਇਸ ਲਈ ਉਹ ਮੇਰਾ ਮਜ਼ਾਕ ਉਡਾਉਂਦੇ ਹਨ।என் ஆத்துமா வாடும்படி உபவாசித்து அழுதேன்; அதுவும் எனக்கு நிந்தையாய் முடிந்தது.
11 ਜਦੋਂ ਮੈਂ ਆਪਣੀ ਉਦਾਸੀ ਵਿਖਾਉਣ ਲਈ ਤੱਪੜ ਦੇ ਕੱਪੜੇ ਪਹਿਨਦਾ ਹਾਂ, ਉਸ ਵਾਸਤੇ ਲੋਕੀਂ ਮੇਰਾ ਮਜ਼ਾਕ ਉਡਾਉਂਦੇ ਹਨ।இரட்டை என் உடுப்பாக்கினேன்; அப்பொழுதும் அவர்களுக்கு பழமொழியானேன்.
12 ਉਹ ਮੇਰੇ ਬਾਰੇ ਖੁਲ੍ਹੇ ਆਮ ਗੱਲਾਂ ਕਰਦੇ ਹਨ, ਅਤੇ ਸ਼ਰਾਬੀ ਮੇਰੇ ਨਾਲ ਗਾਣੇ ਜੋੜਦੇ ਹਨ।வாசலில் உட்கார்ந்திருக்கிறவர்கள் எனக்கு விரோதமாய்ப் பேசுகிறார்கள்; மதுபானம்பண்ணுகிறவர்களின் பாடலானேன்.
13 ਜਿੱਥੇ ਤੱਕ ਮੇਰਾ ਸਵਾਲ ਹੈ, ਯਹੋਵਾਹ ਇਹ ਮੇਰੀ ਤੁਹਾਨੂੰ ਪ੍ਰਾਰਥਨਾ ਹੈ; ਮੈਂ ਚਾਹੁੰਨਾ ਕਿ ਤੁਸੀਂ ਮੈਨੂੰ ਪਰਵਾਨ ਕਰ ਲਵੇਂ। ਹੇ ਪਰਮੇਸ਼ੁਰ, ਮੈਂ ਚਾਹੁੰਦਾ ਕਿ ਤੁਸੀਂ ਮੈਨੂੰ ਪਿਆਰ ਨਾਲ ਜਵਾਬ ਦੇਵੋ। ਮੈਂ ਜਾਣਦਾ ਹਾਂ ਕਿ ਮੈਂ ਤੁਹਾਡੇ ਉੱਤੇ ਮੈਨੂੰ ਬਚਾਉਣ ਦਾ ਭਰੋਸਾ ਕਰ ਸੱਕਦਾ ਹਾਂ।ஆனாலும் கர்த்தாவே, அநுக்கிரக காலத்திலே உம்மை நோக்கி விண்ணப்பஞ் செய்கிறேன்; தேவனே உமது மிகுந்த கிருபையினாலும் உமது இரட்சிப்பின் சத்தியத்தினாலும் எனக்குச் செவிகொடுத்தருளும்.
14 ਮੈਨੂੰ ਦਲਦਲ ਵਿੱਚ ਖਿੱਚ ਲਵੋ, ਮੈਨੂੰ ਚਿਕੜ ਅੰਦਰ ਡੂੰਘਿਆ ਨਾ ਖੁੱਬਣ ਦਿਉ। ਮੈਨੂੰ ਉਨ੍ਹਾਂ ਲੋਕਾਂ ਤੋਂ ਬਚਾਉ ਜਿਹੜੇ ਮੈਨੂੰ ਨਫ਼ਰਤ ਕਰਦੇ ਹਨ। ਮੈਨੂੰ ਇਸ ਡੂੰਘੇ ਪਾਣੀ ਤੋਂ ਬਚਾਉ।நான் அமிழ்ந்திப்போகாதபடிக்குச் சேற்றினின்று என்னைத் தூக்கிவிடும்; என்னைப் பகைக்கிறவர்களினின்றும் நிலையாத ஜலத்தினின்றும் நான் நீங்கும்படி செய்யும்.
15 ਹੜ੍ਹ ਦੇ ਪਾਣੀ ਨੂੰ ਮੈਨੂੰ ਰੋੜ੍ਹਨ ਨਾ ਦਿਉ ਜਾਂ ਡੂੰਘੇ ਪਾਣੀ ਨੂੰ ਮੈਨੂੰ ਨਿਗਲਣ ਨਾ ਦਿਉ ਜਾਂ ਮੈਨੂੰ ਕਬਰ ਨੂੰ ਮੇਰੇ ਉੱਤੇ ਮੂੰਹ ਬੰਦ ਨਾ ਕਰਨ ਦਿਉ।ஜலப்பிரவாகங்கள் என்மேல் புரளாமலும், ஆழம் என்னை விழுங்காமலும், பாதாளம் என்மேல் தன் வாயை அடைத்துக்கொள்ளாமலும் இருப்பதாக.
16 ਯਹੋਵਾਹ, ਤੁਹਾਡਾ ਪਿਆਰ ਸ਼ੁਭ ਹੈ। ਆਪਣੇ ਪੂਰੇ ਪਿਆਰ ਨਾਲ ਮੈਨੂੰ ਜਵਾਬ ਦਿਉ, ਆਪਣੀ ਪੂਰੀ ਮਿਹਰ ਨਾਲ ਮੇਰੇ ਵੱਲ ਆਉ ਅਤੇ ਮੇਰੀ ਸਹਾਇਤਾ ਕਰੋ।கர்த்தாவே, என் விண்ணப்பத்தைக் கேட்டருளும், உம்முடைய தயை நலமாயிருக்கிறது; உமது உருக்கமான இரக்கங்களின்படி என்னைக் கடாட்சித்தருளும்.
17 ਆਪਣੇ ਸੇਵਕ ਨੂੰ ਛੱਡ ਕੇ ਨਾ ਜਾਉ। ਮੈਂ ਮੂਸੀਬਤ ਵਿੱਚ ਹਾਂ ਛੇਤੀ ਕਰੋ ਮੇਰੀ ਸਹਾਇਤਾ ਕਰੋ।உமது முகத்தை உமது அடியேனுக்கு மறையாதேயும்; நான் வியாகுலப்படுகிறேன், எனக்குத் தீவிரமாய்ச் செவிகொடுத்தருளும்.
18 ਆਉ ਮੇਰੀ ਰੂਹ ਨੂੰ ਬਚਾਉ, ਮੈਨੂੰ ਮੇਰੇ ਵੈਰੀਆਂ ਤੋਂ ਛੁਡਾਉ।நீர் என் ஆத்துமாவினிடத்தில் வந்து அதை விடுதலைபண்ணும்; என் சத்துருக்களினிமித்தம் என்னை மீட்டுவிடும்.
19 ਤੁਸੀਂ ਮੇਰੀ ਸ਼ਰਮ ਨੂੰ ਜਾਣਦੋ ਹੋਂ। ਤੁਸੀਂ ਜਾਣਦੇ ਹੋ ਮੇਰੇ ਵੈਰੀਆਂ ਨੇ ਮੈਨੂੰ ਬੇਇੱਜ਼ਤ ਕੀਤਾ। ਤੁਸੀਂ ਉਨ੍ਹਾਂ ਨੂੰ ਮੇਰੇ ਨਾਲ ਇੰਝ ਵਿਹਾਰ ਕਰਦਿਆਂ ਵੇਖਿਆ ਹੈ।தேவரீர் என் நிந்தையையும் என் வெட்கத்தையும் என் அவமானத்தையும் அறிந்திருக்கிறீர்; என் சத்துருக்கள் எல்லாரும் உமக்கு முன்பாக இருக்கிறார்கள்.
20 ਸ਼ਰਮ ਨੇ ਮੈਨੂੰ ਮਾਰ ਸੁੱਟਿਆ ਹੈ। ਮੈਂ ਸ਼ਰਮ ਨਾਲ ਮਰਨ ਹੀ ਵਾਲਾ ਹਾਂ। ਮੈਂ ਹਮਦਰਦੀ ਲਈ ਇੰਤਜ਼ਾਰ ਕੀਤਾ ਪਰ ਕੋਈ ਵੀ ਨਹੀਂ ਬਹੁੜਿਆ। ਮੈਂ ਇੰਤਜ਼ਾਰ ਕੀਤਾ ਕਿ ਕੋਈ ਆਏ ਅਤੇ ਮੈਨੂੰ ਸੱਕੂਨ ਪਹੁੰਚਾਏ ਪਰ ਕੋਈ ਵੀ ਬੰਦਾ ਨਹੀਂ ਆਇਆ।நிந்தை என் இருதயத்தைப் பிளந்தது; நான் மிகவும் வேதனைப்படுகிறேன்; எனக்காக பரிதபிக்கிறவனுண்டோ என்று காத்திருந்தேன் ஒருவனும் இல்லை; தேற்றுகிறவர்களுக்குக் காத்திருந்தேன், ஒருவனையும் காணேன்.
21 ਉਨ੍ਹਾਂ ਨੇ ਮੈਨੂੰ ਭੋਜਨ ਬਦਲੇ ਜ਼ਹਿਰ ਦਿੱਤਾ। ਉਨ੍ਹਾਂ ਮੈਨੂੰ ਦਾਖਰਸ ਦੇ ਬਦਲੇ ਸਿਰਕਾ ਦਿੱਤਾ।என் ஆகாரத்தில் கசப்புக் கலந்து கொடுத்தார்கள், என் தாகத்துக்குக் காடியைக் குடிக்கக்கொடுத்தார்கள்.
22 ਉਨ੍ਹਾਂ ਦੇ ਮੇਜ਼ ਭੋਜਨ ਨਾਲ ਢੱਕੇ ਹੋਏ ਹਨ, ਉਹ ਬਹੁਤ ਸਾਰੀਆਂ ਵੱਡੀਆਂ ਸਭਾ ਦਾਅਵਤਾਂ ਕਰਦੇ ਹਨ। ਉਹ ਭੋਜਨ ਉਨ੍ਹਾਂ ਦਾ ਵਿਨਾਸ਼ ਕਰ ਦੇਣਗੇ।அவர்களுடைய பந்தி அவர்களுக்குக் கண்ணியும், அவர்களுடைய செல்வம் அவர்களுக்கு வலையுமாயிருக்கக்கடவது.
23 ਮੈਨੂੰ ਆਸ ਹੈ ਉਹ ਅੰਨ੍ਹੇ ਹੋਣਗੇ ਅਤੇ ਉਨ੍ਹਾਂ ਦੀਆਂ ਢੂਈਆਂ ਝੁਕ ਜਾਣਗੀਆਂ।அவர்களுடைய கண்கள் காணாதபடி அந்தகாரப்படக்கடவது; அவர்கள் இடுப்புகளை எப்போதும் தள்ளாடப்பண்ணும்.
24 ਉਨ੍ਹਾਂ ਉੱਤੇ ਤੇਰਾ ਕਹਿਰ ਡੋਲ੍ਹ; ਉਨ੍ਹਾਂ ਨੂੰ ਤੇਰਾ ਭੀਸ਼ਣ ਗੁੱਸਾ ਅਨੁਭਵ ਕਰਨ ਦੇ।உம்முடைய உக்கிரத்தை அவர்கள்மேல் ஊற்றும்; உம்முடைய கோபாக்கினி அவர்களைத் தொடர்ந்து பிடிப்பதாக.
25 ਉਨ੍ਹਾਂ ਦੇ ਘਰ ਸੱਖਣੇ ਕਰ ਦਿਉ, ਉੱਥੇ ਕੋਈ ਵੀ ਨਾ ਰਹੇ।அவர்கள் வாசஸ்தலம் பாழாகக்கடவது; அவர்களுடைய கூடாரங்களில் குடியில்லாமற்போவதாக.
26 ਉਨ੍ਹਾਂ ਨੂੰ ਦੰਡ ਦਿਉ, ਅਤੇ ਉਹ ਭੱਜ ਜਾਣਗੇ। ਫ਼ੇਰ ਸੱਚਮੁੱਚ ਉਨ੍ਹਾਂ ਨੂੰ ਕਸ਼ਟ ਹੋਵੇਗਾ ਅਤੇ ਬੋਲਣ ਲਈ ਜ਼ਖਮ ਹੋਣਗੇ।தேவரீர் அடித்தவனை அவர்கள் துன்பப்படுத்தி, நீர் காயப்படுத்தினவர்களை நோகப் பேசுகிறார்களே.
27 ਉਨ੍ਹਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਦੀ ਸਜ਼ਾ ਦਿਉ। ਉਨ੍ਹਾਂ ਨੂੰ ਦਰਸਾਉ ਕਿ ਤੁਸੀਂ ਕਿੰਨੇ ਚੰਗੇ ਹੋ ਸੱਕਦੇ ਹੋ।அக்கிரமத்தின்மேல் அக்கிரமத்தை அவர்கள்மேல் சுமத்தும், அவர்கள் உமது நீதிக்கு வந்தெட்டாதிருப்பார்களாக.
28 ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ ਵਿੱਚੋਂ ਮਿਟਾ ਦਿਉ, ਉਸ ਪੁਸਤਕ ਵਿੱਚ ਉਨ੍ਹਾਂ ਦੇ ਨਾਮ ਨਾ ਲਿਖੋ, ਜਿੱਥੇ ਨੇਮ ਬੰਦਿਆਂ ਦੇ ਨਾਮ ਹਨ।ஜீவபுஸ்தகத்திலிருந்து அவர்கள்பேர் கிறுக்கப்பட்டுப்போவதாக; நீதிமான்கள் பேரோடே அவர்கள் பேர் எழுதப்படாதிருப்பதாக.
29 ਮੈਂ ਉਦਾਸ ਹਾਂ ਅਤੇ ਮੈਂ ਦਰਦ ਵਿੱਚ ਹਾਂ। ਹੇ ਪਰਮੇਸ਼ੁਰ, ਮੈਨੂੰ ਉੱਪਰ ਉੱਠਾਉ। ਮੈਨੂੰ ਬਚਾਉ।நானோ சிறுமையும் துயரமுமுள்ளவன்; தேவனே, உம்முடைய இரட்சிப்பு எனக்கு உயர்ந்த அடைக்கலமாவதாக.
30 ਮੈਂ ਪਰਮੇਸ਼ੁਰ ਦੇ ਨਾਮ ਦੀ ਉਸਤਤਿ ਗੀਤ ਨਾਲ ਕਰਾਂਗਾ। ਮੈਂ ਧੰਨਵਾਦ ਦੇ ਗੀਤ ਨਾਲ ਉਸਦੀ ਉਸਤਤਿ ਕਰਾਂਗਾ।தேவனுடைய நாமத்தைப் பாட்டினால் துதித்து, அவரை ஸ்தோத்திரத்தினால் மகிமைப்படுத்துவேன்.
31 ਇਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇਗਾ, ਇਹ ਇੱਕ ਬਲਦ ਨੂੰ ਮਾਰਨ ਨਾਲੋਂ ਅਤੇ ਪੂਰੇ ਜਾਨਵਰ ਨੂੰ ਬਲੀ ਵਾਂਗ ਭੇਟ ਕਰਨ ਨਾਲੋਂ ਬਿਹਤਰ ਹੋਵੇਗਾ।கொம்பும் விரிகுளம்புமுள்ள காளையெருதைப்பார்க்கிலும், இதுவே கர்த்தருக்குப் பிரியமாயிருக்கும்.
32 ਹੇ ਨਿਮ੍ਰ ਲੋਕੋ, ਤੁਸੀਂ ਪਰਮੇਸ਼ੁਰ ਦੀ ਉਪਾਸਨਾ ਕਰਨ ਆਏ ਹੋਂ। ਤੁਸੀਂ ਇਹ ਗੱਲਾਂ ਜਾਣਕੇ ਖੁਸ਼ ਹੋਵੋਂਗੇ।சாந்தகுணமுள்ளவர்கள் இதைக்கண்டு சந்தோஷப்படுவார்கள்; தேவனைத் தேடுகிறவர்களே, உங்கள் இருதயம் வாழும்.
33 ਯਹੋਵਾਹ ਗਰੀਬਾਂ ਬੇਸਹਾਰਿਆਂ ਦੀ ਗੱਲ ਸੁਣਦਾ ਹੈ। ਯਹੋਵਾਹ ਹਾਲੇ ਵੀ ਕੈਦ ਵਿੱਚ ਪਏ ਲੋਕਾਂ ਨੂੰ ਪਸੰਦ ਕਰਦਾ ਹੈ।கர்த்தர் எளியவர்களின் விண்ணப்பத்தைக் கேட்கிறார், கட்டுண்ட தம்முடையவர்களை அவர் புறக்கணியார்.
34 ਹੇ ਧਰਤੀ ਅਤੇ ਅਕਾਸ਼ ਪਰਮੇਸ਼ੁਰ ਦੀ ਉਸਤਤਿ ਕਰੋ। ਹੇ ਸਮੁੰਦਰ ਅਤੇ ਉਸ ਵਿੱਚਲੇ ਸਭ ਕੁਝ, ਯਹੋਵਾਹ ਦੀ ਉਸਤਤਿ ਕਰੋ।வானமும் பூமியும் சமுத்திரங்களும் அவைகளில் சஞ்சரிக்கிற யாவும் அவரைத் துதிக்கக்கடவது.
35 ਯਹੋਵਾਹ ਸੀਯੋਨ ਨੂੰ ਬਚਾਵੇਗਾ। ਯਹੋਵਾਹ ਯਹੂਦਾਹ ਦੇ ਸ਼ਹਿਰਾਂ ਦੀ ਪੁਨਰ ਉਸਾਰੀ ਕਰੇਗਾ। ਉਸ ਦੇ ਲੋਕ ਉੱਥੇ ਜੰਮ ਜਾਣਗੇ ਅਤੇ ਧਰਤੀ ਉੱਤੇ ਕਬਜ਼ਾ ਕਰ ਲੈਣਗੇ।தேவன் சீயோனை இரட்சித்து, யூதாவின் பட்டணங்களைக் கட்டுவார்; அப்பொழுது அங்கே குடியிருந்து அதைச் சுதந்தரித்துக்கொள்வார்கள்.
36 ਉਸ ਦੇ ਸੇਵਕਾਂ ਦੀ ਔਲਾਦ ਉਸ ਧਰਤੀ ਨੂੰ ਪ੍ਰਾਪਤ ਕਰਨਗੇ। ਜਿਹੜੇ ਲੋਕ ਉਸ ਦੇ ਨਾਮ ਨੂੰ ਪਿਆਰ ਕਰਦੇ ਹਨ ਉਹੀ ਉੱਥੇ ਰਹਿਣਗੇ।அவருடைய ஊழியக்காரரின் சந்ததியார் அதைச் சுதந்தரித்துக்கொள்வார்கள்; அவருடைய நாமத்தை நேசிக்கிறவர்கள் அதில் வாசமாயிருப்பார்கள்.
Tamil Bible