Psalm 70 - PUNJABI (Tamil)

1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਲੋਕਾਂ ਦੀ ਸਹਾਇਤਾ ਕਰਨ ਲਈ ਯਾਦ ਰੱਖੋ। ਹੇ ਪਰਮੇਸ਼ੁਰ, ਮੈਨੂੰ ਬਚਾਉ! ਪਰਮੇਸ਼ੁਰ ਛੇਤੀ ਕਰੋ ਅਤੇ ਮੇਰੀ ਸਹਾਇਤਾ ਕਰੋ!தேவனே, என்னை விடுவியும் கர்த்தாவே, எனக்குச் சகாயஞ்செய்யத் தீவிரியும்.

2 ਲੋਕ ਮੈਨੂੰ ਮਾਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਨੂੰ ਨਿਰਾਸ਼ ਕਰ ਦਿਉ! ਉਨ੍ਹਾਂ ਨੂੰ ਨਿਵਾਉ! ਲੋਕੀਂ ਮੇਰਾ ਬੁਰਾ ਕਰਨਾ ਚਾਹੁੰਦੇ ਹਨ। ਮੈਨੂੰ ਆਸ ਹੈ ਕਿ ਉਹ ਡਿੱਗਣਗੇ ਅਤੇ ਸ਼ਰਮਸਾਰ ਹੋਣਗੇ।என் பிராணனை வாங்கத்தேடுகிறவர்கள் வெட்கி நாணுவார்களாக; எனக்குத் தீங்குவரும்படி விரும்புகிறவர்கள் பின்னிட்டுத் திரும்பி இலச்சையடைவார்களாக.

3 ਲੋਕਾਂ ਨੇ ਮੇਰਾ ਮਜ਼ਾਕ ਉਡਾਇਆ। ਮੈਨੂੰ ਆਸ ਹੈ ਉਹ ਉਹੀ ਪਾਉਣਗੇ ਜਿਸਦੇ ਉਹ ਅਧਿਕਾਰੀ ਹਨ ਅਤੇ ਉਹ ਸ਼ਰਮਸਾਰ ਹੋਣਗੇ।ஆ ஆ, ஆ ஆ, என்பவர்கள் தாங்கள் அடையும் வெட்கத்தினால் பின்னிட்டுப்போவார்களாக.

4 ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਉਪਾਸਨਾ ਕਰਦੇ ਹਨ ਬਹੁਤ ਖੁਸ਼ ਹੋਣਗੇ, ਬਹੁਤ ਖੁਸ਼। ਮੈਨੂੰ ਆਸ ਹੈ ਕਿ ਜਿਹੜੇ ਲੋਕ ਤੁਹਾਡੀ ਸਹਾਇਤਾ ਚਾਹੁੰਦੇ ਹਨ, “ਸਦਾ ਪਰਮੇਸ਼ੁਰ ਉਸਤਤਿ ਕਰਨ” ਦੇ ਯੋਗ ਹੋਣਗੇ।உம்மைத் தேடுகிற யாவரும் உம்மில் மகிழ்ந்து சந்தோஷப்படுவார்களாக; உமது இரட்சிப்பில் பிரியப்படுகிறவர்கள் தேவனுக்கு மகிமையுண்டாவதாக என்று எப்பொழுதும் சொல்வார்களாக.

5 ਮੈਂ ਗਰੀਬ ਅਤੇ ਬੇਸਹਾਰਾ ਅਦਮੀ ਹਾਂ। ਪਰਮੇਸ਼ੁਰ, ਛੇਤੀ ਕਰੋ। ਆਉ ਤੇ ਮੈਨੂੰ ਬਚਾਉ। ਹੇ ਪਰਮੇਸ਼ੁਰ, ਸਿਰਫ਼ ਤੁਸੀਂ ਹੀ ਮੈਨੂੰ ਬਚਾ ਸੱਕਦੇ ਹੋਂ। ਬਹੁਤੀ ਦੇਰ ਨਾ ਕਰੋ।நானோ சிறுமையும் எளிமையுமானவன்; தேவனே, என்னிடத்தில் தீவிரமாய் வாரும்: நீரே என் துணையும் என்னை விடுவிக்கிறவருமானவர், கர்த்தாவே, தாமதியாதேயும்.

Tamil Bible