Psalm 72 - PUNJABI (Tamil)

1 ਸੁਲੇਮਾਨ ਨੂੰ। ਹੇ ਪਰਮੇਸੁਰ, ਰਾਜੇ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੇ ਵਾਂਗ ਸਿਆਣੇ ਨਿਆਂ ਕਰੇ। ਅਤੇ ਰਾਜੇ ਦੇ ਪੁੱਤਰ ਦੀ ਸਹਾਇਤਾ ਕਰੋ ਤਾਂ ਜੋ ਉਹ ਤੁਹਾਡੀ ਚੰਗਿਆਈ ਬਾਰੇ ਜਾਣ ਜਾਵੇ।தேவனே, ராஜாவுக்கு உம்முடைய நியாயத்தீர்ப்புகளையும் ராஜாவின் குமாரனுக்கு உம்முடைய நீதியையும் கொடுத்தருளும்.

2 ਰਾਜੇ ਦੀ ਸਹਾਇਤਾ ਕਰੋ ਕਿ ਉਹ ਤੁਹਾਡੇ ਲੋਕਾਂ ਬਾਰੇ ਨਿਰਪੱਖ ਨਿਆਂ ਕਰੇ। ਰਾਜੇ ਦੀ ਸਹਾਇਤਾ ਕਰੇ ਕਿ ਉਹ ਤੁਹਾਡੇ ਗਰੀਬ ਲੋਕਾਂ ਬਾਰੇ ਸਿਆਣੇ ਨਿਆਂ ਕਰੇ।அவர் உம்முடைய ஜனங்களை நீதியோடும், உம்முடைய ஏழைகளை நியாயத்தோடும் விசாரிப்பார்.

3 ਇਸ ਪੂਰੀ ਧਰਤੀ ਉੱਤੇ ਅਮਨ ਤੇ ਇਨਸਾਫ਼ ਹੋਵੇ।பர்வதங்Εள் ஜனத்திற்க`Κ் சமாதானத்தψத் தரும், மேடுகள் நீதியின் விளைவோடிருக்கும்.

4 ਰਾਜੇ ਨੂੰ ਆਪਣੇ ਗਰੀਬ ਲੋਕਾਂ ਲਈ ਨਿਰਪੱਖ ਹੋਣ ਦਿਉ। ਉਸ ਨੂੰ ਬੇਸਹਾਰਿਆਂ ਦੀ ਸਹਾਇਤਾ ਕਰਨ ਦਿਉ ਉਸ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਦਿਉ ਜਿਹੜੇ ਉਨ੍ਹਾਂ ਉੱਤੇ ਜ਼ੁਲਮ ਕਰਦੇ ਹਨ।ஜனத்தில் சிறுமைப்படுகிறவர்களை அவர் நியாயம் விசாரித்து, ஏழையின் பிள்ளைகளை இரட்சித்து, இடுக்கண் செய்கிறவனை நொறுக்குவார்.

5 ਲੋਕਾਂ ਨੂੰ ਰਾਜੇ ਦਾ ਡਰ ਹੋਵੇ ਅਤੇ ਉਹ ਉਸਦੀ ਇੱਜ਼ਤ ਕਰਨ, ਜਿੰਨਾ ਚਿਰ ਸੂਰਜ ਚਮਕ ਰਿਹਾ ਅਤੇ ਚੰਨ ਅਕਾਸ਼ ਵਿੱਚ ਹੈ। ਲੋਕ ਡਰਨ ਅਤੇ ਸਦਾ ਉਸਦੀ ਇੱਜ਼ਤ ਕਰਨ।சூரியனும் சந்திரனும் உள்ளமட்டும், அவர்கள் உமக்குத் தலைமுறை தலைமுறையாகப் பயந்திருப்பார்கள்.

6 ਰਾਜੇ ਦੀ ਸਹਾਇਤਾ ਕਰੋ ਕਿ ਉਹ ਉਸ ਵਰੱਖਾ ਵਾਂਗ ਹੋਵੇ ਜਿਹੜੀ ਖੇਤਾਂ ਉੱਤੇ ਵਰ੍ਹਦੀ ਹੈ, ਜਿਵੇਂ ਧਰਤੀ ਉੱਤੇ ਫ਼ੁਹਾਰ ਪੈਂਦੀ ਹੈ।புல்லறுப்புண்ட வெளியின் மேல் பெய்யும் மழையைப்போலவும், பூமியை நனைக்கும் தூறலைப்போலவும் இறங்குவார்.

7 ਨੇਕੀ ਨੂੰ ਖਿੜਨ ਦਿਉ ਜਦੋਂ ਤੱਕ ਕਿ ਉਹ ਰਾਜਾ ਹੈ, ਅਮਨ ਨੂੰ ਜਾਰੀ ਰਹਿਣ ਦਿਉ ਜਿੰਨਾ ਚਿਰ ਕਿ ਚੰਨ ਹੈ।அவருடைய நாட்களில் நீதிமான் செழிப்பான்; சந்திரனுள்ளவரைக்கும் மிகுந்த சமாதானம் இருக்கும்.

8 ਉਸ ਦੇ ਰਾਜ ਨੂੰ ਸਾਗਰ ਤੋਂ ਸਾਗਰ, ਫ਼ਰਾਤ ਨਦੀ ਤੋਂ ਲੈ ਕੇ ਧਰਤੀ ਦੀਆਂ ਦੁਰਾਡੀਆਂ ਥਾਵਾਂ ਤੱਕ ਫ਼ੈਲਣ ਦਿਉ।சமுத்திரந்தொடங்கி மறுசமுத்திரம்வரைக்கும், நதிதொடங்கி பூமியின் எல்லைகள்வரைக்கும் அவர் அரசாளுவார்.

9 ਮਾਰੂਥਲ ਦੇ ਸਾਰੇ ਵਿਰਸੇ ਉਸ ਨੂੰ ਝੁਕਣ। ਉਸ ਦੇ ਸਾਰੇ ਦੁਸ਼ਮਣ ਗੰਦਗੀ ਵਿੱਚ ਉਨ੍ਹਾਂ ਦੇ ਮੂੰਹਾਂ ਨਾਲ ਉਸ ਦੇ ਅੱਗੇ ਝੁਕਣ।வனாந்தரத்தார் அவருக்கு முன்பாகக் குனிந்து வணங்குவார்கள்; அவருடைய சத்துருக்கள் மண்ணை நக்குவார்கள்.

10 ਤਾਰਸ਼ਿਸ਼ ਦੇ ਰਾਜੇ ਅਤੇ ਦੂਰ ਦੁਰਾਡੇ ਦੇ ਸਾਰੇ ਦੇਸ਼ ਉਸ ਲਈ ਸੁਗਾਤਾਂ ਲਿਆਉਣ। ਸ਼ੇਬਾ ਅਤੇ ਸ਼ੇਬਾ ਦੇ ਰਾਜੇ ਉਸ ਨੂੰ ਆਪਣੀ ਸ਼ਰਧਾਂਜਲੀ ਲਿਆਉਣ।தர்ஷீசின் ராஜாக்களும் தீவுகளின் ராஜாக்களும் காணிக்கைகளைக் கொண்டுவருவார்கள்; ஷேபாவிலும் சேபாவிலுமுள்ள ராஜாக்கள் வெகுமானங்களைக் கொண்டுவருவார்கள்.

11 ਸਾਡੇ ਰਾਜੇ ਨੂੰ ਸਾਰੇ ਰਾਜੇ ਝੁਕਣ ਸਾਰੀਆਂ ਕੌਮਾਂ ਉਸਦੀ ਸੇਵਾ ਕਰਨ।சகல ராஜாக்களும் அவரைப்பணிந்து கொள்வார்கள்; சகல ஜாதிகளும் அவரைச் சேவிப்பார்கள்.

12 ਸਾਡਾ ਰਾਜਾ ਬੇਸਹਾਰਿਆਂ ਦੀ ਸਹਾਇਤਾ ਕਰਦਾ ਹੈ। ਸਾਡਾ ਰਾਜਾ ਗਰੀਬ ਬੇਸਹਾਰੇ ਲੋਕਾਂ ਦੀ ਸਹਾਇਤਾ ਕਰਦਾ ਹੈ।கூப்பிடுகிற எளியவனையும், உதவியற்ற சிறுமையானவனையும் அவர் விடுவிப்பார்.

13 ਗਰੀਬ ਬੇਸਹਾਰੇ ਲੋਕ ਉਸ ਉੱਤੇ ਨਿਰਭਰ ਕਰਦੇ ਹਨ, ਰਾਜਾ ਉਨ੍ਹਾਂ ਨੂੰ ਜਿਉਂਦਿਆਂ ਰੱਖਦਾ ਹੈ।பலவீனனுக்கும் எளியவனுக்கும் அவர் இரங்கி, எளியவர்களின் ஆத்துமாக்களை இரட்சிப்பார்.

14 ਰਾਜਾ ਉਨ੍ਹਾਂ ਨੂੰ ਜ਼ਾਲਮ ਲੋਕਾਂ ਤੋਂ ਬਚਾਉਂਦਾ ਹੈ, ਜਿਹੜੇ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰਦੇ ਹਨ। ਰਾਜੇ ਲਈ ਉਨ੍ਹਾਂ ਲੋਕਾਂ ਦਾ ਜੀਵਨ ਬਹੁਤ ਮਹੱਤਵਪੂਰਣ ਹੈ।அவர்கள் ஆத்துமாக்களை வஞ்சகத்திற்கும் கொடுமைக்கும் தப்புவிப்பார்; அவர்களுடைய இரத்தம் அவருடைய பார்வைக்கு அருமையாயிருக்கும்.

15 ਰਾਜਾ ਅਮਰ ਰਹੇ। ਅਤੇ ਉਸ ਨੂੰ ਸ਼ੀਬਾ ਪਾਸੋਂ ਸੋਨਾ ਪ੍ਰਾਪਤ ਹੋਵੇ, ਰਾਜੇ ਲਈ ਪ੍ਰਾਰਥਨਾ ਕਰੋ, ਉਸ ਨੂੰ ਹਰ ਰੋਜ਼ ਅਸੀਸ ਦਿਉ।அவர் பிழைத்திருப்பார், ஷேபாவின் பொன் அவருக்குக் கொடுக்கப்படும்; அவர்நிமித்தம் இடைவிடாமல் ஜெபம்பண்ணப்படும், எந்நாளும் ஸ்தோத்திரிக்கப்படுவார்.

16 ਖੇਤ ਵੱਧੇਰੇ ਅਨਾਜ ਪੈਦਾ ਕਰਨ। ਉਹ ਪਹਾੜਾਂ ਦੀਆਂ ਚੋਟੀਆਂ ਉੱਤੇ ਲਹਿਲਹਾਉਣ। ਖੇਤ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਵਾਂਗ ਸੰਘਣੇ ਹੋਣ। ਸ਼ਹਿਰ ਲੋਕਾਂ ਨਾਲ ਭਰੇ ਹੋਣ ਜਿਵੇਂ ਖੇਤਾਂ ਵਿੱਚ ਘਾਹ ਹੁੰਦਾ ਹੈ।பூமியிலே மலைகளின் உச்சிகளில் ஒரு பிடி தானியம் விதைக்கப்பட்டிருக்கும்; அதின் விளைவு லீபனோனைப்போல அசையும்; பூமியின் புல்லைப்போல நகரத்தார் செழித்தோங்குவார்கள்.

17 ਰਾਜਾ ਸਦਾ ਲਈ ਪ੍ਰਸਿਧ ਹੋਵੇ। ਲੋਕ ਉਸਦਾ ਨਾਮ ਓਨਾ ਚਿਰ ਚੇਤੇ ਰੱਖਣ ਜਿੰਨਾ ਚਿਰ ਸੂਰਜ ਚਮਕਦਾ। ਲੋਕ ਉਸ ਦੇ ਨਾਮ ਨੂੰ ਇੱਕ ਅਸੀਸ ਵਾਂਗ ਇਸਤੇਮਾਲ ਕਰਦੇ ਰਹਿਣ। ਉਹ ਉਸ ਦੇ ਕਾਰਣ ਆਪਣੇ-ਆਪ ਨੂੰ ਖੁਸ਼-ਕਿਸਮਤ ਸਮਝਣ।அவருடைய நாமம் என்றென்றைக்கும் இருக்கும்; சூரியனுள்ளமட்டும் அவருடைய நாமம் சந்தான பரம்பரையாய் நிலைக்கும்; மனுஷர் அவருக்குள் ஆசீர்வதிக்கப்படுவார்கள், எல்லா ஜாதிகளும் அவரைப் பாக்கியமுடையவர் என்று வாழ்த்துவார்கள்.

18 ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਇਸਰਾਏਲ ਦੇ ਪਰਮੇਸ਼ੁਰ ਦੀ। ਸਿਰਫ਼ ਪਰਮੇਸ਼ੁਰ ਹੀ ਅਜਿਹੀਆਂ ਅਦਭੁਤ ਗੱਲਾਂ ਕਰ ਸੱਕਦਾ ਹੈ।இஸ்ரவேலின் தேவனாயிருக்கிற கர்த்தராகிய தேவனுக்கு ஸ்தோத்திரமுண்டாவதாக; அவரே அதிசயங்களைச் செய்கிறவர்.

19 ਉਸ ਦੇ ਮਹਿਮਾਮਈ ਨਾਮ ਦੀ ਉਸਤਤਿ ਕਰੋ। ਸਦਾ-ਸਦਾ ਲਈ ਉਸਦੀ ਮਹਿਮਾ ਸਾਰੀ ਦੁਨੀਆਂ ਅੰਦਰ ਭਰ ਜਾਵੇ। ਆਮੀਨ ਫੇਰ ਆਮੀਨ।அவருடைய மகிமை பொருந்திய நாமத்துக்கு என்றென்றைக்கும் ஸ்தோத்திரமுண்டாவதாக; பூமிமுழுவதும் அவருடைய மகிமையால் நிறைந்திருப்பதாக. ஆமென், ஆமென்.

20 (ਇਸ ਨਾਲ ਯੱਸੀ ਦੇ ਪੁੱਤਰ ਦਾਊਦ ਦੀਆਂ ਪ੍ਰਾਰਥਨਾ ਖਤਮ ਹੁੰਦੀਆਂ ਹਨ।)ஈசாயின் புத்திரனாகிய தாவீதின் விண்ணப்பங்கள் முடிந்தது.

Tamil Bible