Psalm 73 - PUNJABI (Tamil)
1 ਤੀਜਾ ਭਾਗ (ਜ਼ਬੂਰ 73-89) ਅਸਾਫ਼ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਸੱਚਮੁੱਚ ਇਸਰਾਏਲ ਨੂੰ ਚੰਗਾ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਚੰਗਾ ਹੈ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ।சுத்த இருதயமுள்ளவர்களாகிய இஸ்ரவேலருக்கு தேவன் நல்லவராகவே இருக்கிறார்.
2 ਮੈਂ ਬਸ ਤਿਲਕ ਹੀ ਗਿਆ ਸਾਂ ਅਤੇ ਪਾਪ ਕਰਨੇ ਸ਼ੁਰੂ ਕਰ ਦਿੱਤੇ ਸਨ।ஆனாலும் என் கால்கள் தள்ளாடுதலுக்கும், என் அடிகள் சறுக்குதலுக்கும் சற்றே தப்பிற்று.
3 ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।துன்மார்க்கரின் வாழ்வை நான் காண்கையில், வீம்புக்காரராகிய அவர்கள்மேல் பொறாமைகொண்டேன்.
4 ਉਹ ਲੋਕ ਸਿਹਤਮੰਦ ਹਨ। ਉਨ੍ਹਾਂ ਨੂੰ ਬਚੇ ਰਹਿਣ ਲਈ ਸੰਘਰਸ਼ ਨਹੀਂ ਕਰਨਾ ਪੈਂਦਾ।மரணபரியந்தம் அவர்களுக்கு இடுக்கண்களில்லை; அவர்களுடைய பெலன் உறுதியாயிருக்கிறது.
5 ਉਹ ਗੁਮਾਨੀ ਲੋਕ ਸਾਡੇ ਵਾਂਗ ਦੁੱਖ ਨਹੀਂ ਭੋਗਦੇ। ਉਨ੍ਹਾਂ ਦੀਆਂ ਮੁਸੀਬਤਾਂ ਹੋਰਾਂ ਲੋਕਾਂ ਵਰਗੀਆਂ ਨਹੀਂ।நரர் படும் வருத்தத்தில் அகப்படார்கள்; மனுஷர் அடையும் உபாதியை அடையார்கள்.
6 ਇਸੇ ਲਈ ਉਹ ਬਹੁਤ ਹੰਕਾਰੀ ਅਤੇ ਘਿਰਣਾਯੋਗ ਹਨ। ਉਸ ਨੂੰ ਵੇਖਣਾ ਓਨਾ ਹੀ ਸੌਖਾ ਹੈ ਜਿੰਨਾ ਉਨ੍ਹਾਂ ਦੇ ਜਵਾਹਰਾਤਾਂ ਅਤੇ ਉਨ੍ਹਾਂ ਦੇ ਪਹਿਨੇ ਆਕਰਸ਼ਕ ਕੱਪੜਿਆ ਨੂੰ ਵੇਖਣਾ।ஆகையால் பெருமை சரப்பணியைப்போல் அவர்களைச் சுற்றிக்கொள்ளும், கொடுமை ஆடையைப்போல் அவர்களை மூடிக்கொள்ளும்.
7 ਜੇ ਉਹ ਕਿਸੇ ਚੀਜ਼ ਨੂੰ ਦੇਖਦਿਆਂ ਹੀ ਪਸੰਦ ਕਰਦੇ ਹਨ ਤਾਂ ਉਹ ਅੱਗੇ ਵੱਧਕੇ ਹਾਸਲ ਕਰ ਲੈਂਦੇ ਹਨ। ਉਹ ਮਨ ਭਾਉਂਦੀਆਂ ਗੱਲਾਂ ਕਰਦੇ ਹਨ।அவர்கள் கண்கள் கொழுப்பினால் எடுப்பாய்ப் பார்க்கிறது; அவர்கள் இருதயம் விரும்புவதிலும் அதிகமாய் நடந்தேறுகிறது.
8 ਉਹ ਲੋਕਾਂ ਬਾਰੇ, ਮੰਦੀਆਂ ਅਤੇ ਕਰੂਰ ਗੱਲਾਂ ਆਖਦੇ ਹਨ। ਉਹ ਗੁਮਾਨੀ ਤੇ ਜ਼ਿੱਦੀ ਹਨ। ਅਤੇ ਉਹ ਸਦਾ ਦੂਸਰੇ ਲੋਕਾਂ ਤੋਂ ਲਾਹਾ ਖੱਟਣ ਦੀਆਂ ਵਿਉਂਤਾਂ ਬਣਉਂਦੇ ਹਨ।அவர்கள் சீர்கெட்டுப்போய், அகந்தையாய்க் கொடுமை பேசுகிறார்கள்; இறுமாப்பாய்ப் பேசுகிறார்கள்.
9 ਜਿਸ ਢੰਗ ਨਾਲ ਉਹ ਗੱਲਾਂ ਕਰਦੇ ਹਨ ਦਰਸਾਉਂਦਾ ਹੈ ਕਿ ਉਹ ਆਪਣੇ-ਆਪ ਨੂੰ ਦੇਵਤੇ ਸਮਝਦੇ ਹਨ। ਉਹ ਸੋਚਦੇ ਹਨ ਕਿ ਉਹ ਧਰਤੀ ਦੇ ਹਾਕਮ ਹਨ।தங்கள் வாய் வானமட்டும் எட்டப்பேசுகிறார்கள்; அவர்கள் நாவு பூமியெங்கும் உலாவுகிறது.
10 ਇਸ ਲਈ ਪਰਮੇਸ਼ੁਰ ਦੇ ਬੰਦੇ ਵੀ ਉਨ੍ਹਾਂ ਕੋਲ ਆਉਂਦੇ ਹਨ ਅਤੇ ਉਨ੍ਹਾਂ ਦੀਆਂ ਆਖੀਆਂ ਗੱਲਾਂ ਕਰਦੇ ਹਨ।ஆகையால் அவருடைய ஜனங்கள் இந்த வழியாகவே திரும்புகிறார்கள்; தண்ணீர்கள் அவர்களுக்குப் பரிபூரணமாய்ச் சுரந்துவரும்.
11 ਉਹ ਮੰਦੇ ਲੋਕ ਆਖਦੇ ਹਨ, “ਜੋ ਕੁਝ ਅਸੀਂ ਕਰਦੇ ਹਾਂ ਪਰਮੇਸ਼ੁਰ ਜਾਣਦਾ ਹੀ ਨਹੀਂ। ਸਰਬ ਉੱਚ ਪਰਮੇਸ਼ੁਰ ਨੂੰ ਨਹੀਂ ਪਤਾ।”தேவனுக்கு அது எப்படித் தெரியும்? உன்னதமானவருக்கு அதைப்பற்றி அறிவு உண்டோ? என்று சொல்லுகிறார்கள்.
12 ਉਹ ਗੁਮਾਨੀ ਲੋਕ ਕਮੀਨੇ ਹਨ, ਪਰ ਉਹ ਅਮੀਰ ਹਨ ਅਤੇ ਉਹ ਹੋਰ ਅਮੀਰ ਹੁੰਦੇ ਜਾਂਦੇ ਹਨ।இதோ, இவர்கள் துன்மார்க்கர்; இவர்கள் என்றும் சுகஜீவிகளாயிருந்து, ஆஸ்தியைப் பெருகப்பண்ணுகிறார்கள்.
13 ਇਸ ਲਈ ਮੈਂ ਆਪਣਾ ਹਿਰਦਾ ਸ਼ੁੱਧ ਕਿਉਂ ਕਰਾਂ? ਮੈਂ ਆਪਣੇ ਹੱਥਾਂ ਨੂੰ ਸਾਫ਼ ਕਿਉਂ ਕਰਾਂ?நான் விருதாவாகவே என் இருதயத்தைச் சுத்தம்பண்ணி, குற்றமில்லாமையிலே என் கைகளைக் கழுவினேன்.
14 ਹੇ ਪਰਮੇਸ਼ੁਰ, ਮੈਂ ਸਾਰਾ ਦਿਨ ਦੁੱਖ ਭੋਗਦਾ ਹਾਂ। ਅਤੇ ਤੁਸੀਂ ਹਰ ਸਵੇਰ ਮੈਨੂੰ ਦੁੱਖ ਦਿੰਦੇ ਹੋ।நாள்தோறும் நான் வாதிக்கப்பட்டும், காலைதோறும் தண்டிக்கப்பட்டும் இருக்கிறேன்.
15 ਹੇ ਪਰਮੇਸ਼ੁਰ, ਮੈਂ ਇਸ ਬਾਰੇ ਹੋਰਾਂ ਲੋਕਾਂ ਨਾਲ ਗੱਲ ਕਰਨੀ ਚਾਹੀ। ਪਰ ਜੇਕਰ ਮੈਂ ਉਸ ਤਰ੍ਹਾਂ ਬੋਲਿਆ ਹੁੰਦਾ, ਮੈਂ ਬਿਲਕੁਲ ਉਨ੍ਹਾਂ ਜਿਹਾ ਹੋਵਾਂਗਾ। ਮੈਂ ਤੁਹਾਡੇ ਲੋਕਾਂ ਨੂੰ ਧੋਖਾ ਦਿੱਤਾ ਹੁੰਦਾ।இவ்விதமாய்ப் பேசுவேன் என்று நான் சொன்னேனானால். இதோ, உம்முடைய பிள்ளைகளின் சந்ததிக்குத் துரோகியாவேன்.
16 ਮੈਂ ਇਹ ਗੱਲਾਂ ਸਮਝਣ ਦੀ ਬਹੁਤ ਕੋਸ਼ਿਸ਼ ਕੀਤੀ। ਪਰ ਇਹ ਮੇਰੇ ਲਈ ਬਹੁਤ ਮੁਸ਼ਕਿਲ ਸੀ।இதை அறியும்படிக்கு யோசித்துப்பார்த்தேன்; நான் தேவனுடைய பரிசுத்த ஸ்தலத்துக்குள் பிரவேசித்து,
17 ਜਦੋਂ ਤੱਕ ਕਿ ਮੈਂ ਤੁਹਾਡੇ ਮੰਦਰ ਵਿੱਚ ਨਹੀਂ ਗਿਆ। ਮੈਂ ਪਰਮੇਸ਼ੁਰ ਦੇ ਮੰਦਰ ਵਿੱਚ ਗਿਆ, ਅਤੇ ਫ਼ੇਰ ਮੈਂ ਸਮਝ ਗਿਆ ਸਾਂ।அவர்கள் முடிவைக் கவனித்து உணருமளவும், அது என் பார்வைக்கு விசனமாயிருந்தது.
18 ਹੇ ਪਰਮੇਸ਼ੁਰ, ਤੁਸੀਂ ਸੱਚਮੁੱਚ ਉਨ੍ਹਾਂ ਲੋਕਾਂ ਨੂੰ ਖਤਰਨਾਕ ਸਥਿਤੀ ਵਿੱਚ ਪਾ ਦਿੱਤਾ ਹੈ। ਉਨ੍ਹਾਂ ਲਈ ਡਿੱਗ ਪੈਣਾ ਅਤੇ ਤਬਾਹ ਹੋ ਜਾਣਾ ਕਿੰਨਾ ਆਸਾਨ ਹੈ।நிச்சயமாகவே நீர் அவர்களைச் சறுக்கலான இடங்களில் நிறுத்தி, பாழான இடங்களில் விழப்பண்ணுகிறீர்.
19 ਅਚਾਨਕ ਹੀ ਮੁਸੀਬਤ ਆ ਸੱਕਦੀ ਹੈ। ਅਤੇ ਫ਼ੇਰ ਉਹ ਗੁਮਾਨੀ ਲੋਕ ਬਰਬਾਦ ਹੋ ਜਾਣਗੇ। ਉਨ੍ਹਾਂ ਨਾਲ ਭਿਆਨਕ ਗੱਲਾਂ ਵਾਪਰ ਸੱਕਦੀਆਂ ਹਨ ਅਤੇ ਫ਼ੇਰ ਉਹ ਖਤਮ ਹੋ ਜਾਣਗੇ।அவர்கள் ஒரு நிமிஷத்தில் எவ்வளவு பாழாய்ப்போகிறார்கள்! பயங்கரங்களால் அழிந்து நிர்மூலமாகிறார்கள்.
20 ਯਹੋਵਾਹ, ਉਹ ਲੋਕ ਸੁਪਨੇ ਵਾਂਗ ਹੋਣਗੇ ਜਿਸ ਨੂੰ ਅਸੀਂ ਜਾਗਣ ਉੱਤੇ ਭੁੱਲ ਜਾਂਦੇ ਹਾਂ। ਤੁਸੀਂ ਉਨ੍ਹਾਂ ਨੂੰ ਸਾਡੇ ਸੁਪਨਿਆਂ ਦੇ ਦਾਨਵਾਂ ਵਾਂਗ ਗਾਇਬ ਕਰ ਦਿਉਂਗੇ।நித்திரை தெளிந்தவுடனே சொப்பனம் ஒழிவதுபோல், ஆண்டவரே, நீர் விழிக்கும்போது, அவர்கள் வேஷத்தை இகழுவீர்.
21 ਮੈਂ ਬਹੁਤ ਮੂਰਖ ਸਾਂ, ਹਾਂ ਅਮੀਰਾਂ ਅਤੇ ਕਮੀਨੇ ਲੋਕਾਂ ਬਾਰੇ ਸੋਚਿਆ ਅਤੇ ਮੈਂ ਪਰੇਸ਼ਾਨ ਹੋ ਗਿਆ। ਹੇ ਪਰਮੇਸ਼ੁਰ, ਮੈਂ ਬੇਚੈਨ ਅਤੇ ਤੁਹਾਡੇ ਉੱਤੇ ਗੁੱਸੇ ਸਾਂ ਅਤੇ ਮੈਂ ਮੂਰਖ ਅਗਿਆਨੀ ਜਾਨਵਰ ਵਰਗਾ ਵਿਹਾਰ ਕੀਤਾ।இப்படியாக என் மனம் கசந்தது, என் உள்ளிந்திரியங்களிலே குத்துண்டேன்.
23 ਮੇਰੇ ਕੋਲ ਲੋੜੀਂਦੀ ਹਰ ਚੀਜ਼ ਹੈ। ਮੈਂ ਸਦਾ ਤੁਹਾਡੇ ਨਾਲ ਹਾਂ। ਹੇ ਪਰਮੇਸ਼ੁਰ, ਤੁਸੀਂ ਮੇਰਾ ਹੱਥ ਫ਼ੜਿਆ ਹੈ।ஆனாலும் நான் எப்பொழுதும் உம்மோடிருக்கிறேன்; என் வலதுகையைப் பிடித்துத் தாங்குகிறீர்.
24 ਹੇ ਪਰਮੇਸ਼ੁਰ ਤੁਸੀਂ ਮੇਰੀ ਅਗਵਾਈ ਕਰਦੇ ਹੋਂ ਅਤੇ ਨੇਕ ਸਲਾਹ ਦਿੰਦੇ ਹੋ। ਅਤੇ ਬਾਅਦ ਵਿੱਚ ਤੁਸੀਂ ਮੈਨੂੰ ਮਹਿਮਾ ਵੱਲ ਲੈ ਜਾਵੋਂਗੇ।உம்முடைய ஆலோசனையின்படி நீர் என்னை நடத்தி, முடிவிலே என்னை மகிமையில் ஏற்றுக்கொள்வீர்.
25 ਹੇ ਪਰਮੇਸ਼ੁਰ, ਸਵਰਗ ਵਿੱਚ ਤੁਸੀਂ ਮੇਰੇ ਨਾਲ ਹੋਂ ਅਤੇ ਜਦੋਂ ਮੈਂ ਤੁਹਾਡੇ ਨਾਲ ਹੁੰਦਾ ਹਾਂ ਮੈਂ ਧਰਤੀ ਉੱਤੇ ਹੋਰ ਕੀ ਪ੍ਰਾਪਤ ਕਰਨ ਦੀ ਆਸ ਰੱਖ ਸੱਕਦਾ ਹਾਂ।பரலோகத்தில் உம்மையல்லாமல் எனக்கு யார் உண்டு? பூலோகத்தில் உம்மைத் தவிர எனக்கு வேறே விருப்பமில்லை.
26 ਸ਼ਾਇਦ ਮੇਰਾ ਮਨ ਤੇ ਸ਼ਰੀਰ ਨਸ਼ਟ ਹੋ ਜਾਣਗੇ ਪਰ ਮੇਰੇ ਕੋਲ ਇੱਕ ਚੱਟਾਨ ਹੈ ਜਿਸ ਨੂੰ ਮੈਨੂੰ ਪਿਆਰ ਕਰਨਾ ਚਾਹੀਦਾ। ਹਮੇਸ਼ਾ ਪਰਮੇਸ਼ੁਰ ਮੇਰੇ ਕੋਲ ਹੈ।என் மாம்சமும் என் இருதயமும் மாண்டுபோகிறது; தேவன் என்றென்றைக்கும் என் இருதயத்தின் கன்மலையும் என் பங்குமாயிருக்கிறார்.
27 ਹੇ ਪਰਮੇਸ਼ੁਰ, ਜੋ ਲੋਕ ਤੁਹਾਨੂੰ ਛੱਡ ਜਾਂਦੇ ਹਨ, ਉਹ ਗੁੰਮ ਜਾਣਗੇ। ਤੁਸੀਂ ਉਨ੍ਹਾਂ ਲੋਕਾਂ ਨੂੰ ਤਬਾਹ ਕਰ ਦਿਉਂਗੇ, ਜਿਹੜੇ ਤੁਹਾਡੇ ਵਫ਼ਾਦਾਰ ਨਹੀਂ ਹਨ।இதோ, உம்மைவிட்டுத் தூரமாய்ப்போகிறவர்கள் நாசமடைவார்கள்; உம்மைவிட்டுச் சோரம்போகிற அனைவரையும் சங்கரிப்பீர்.
28 ਜਿੱਥੇ ਤੀਕ ਮੇਰੀ ਗੱਲ ਹੈ, ਮੈਂ ਤਾਂ ਪਰਮੇਸ਼ੁਰ ਵੱਲ ਆ ਗਿਆ ਹਾਂ। ਅਤੇ ਮੇਰੇ ਲਈ ਇਹ ਸ਼ੁਭ ਹੈ। ਮੈਂ ਯਹੋਵਾਹ ਆਪਣੇ ਮਾਲਕ ਨੂੰ ਆਪਣਾ ਸੁਰੱਖਿਅਤ ਟਿਕਾਣਾ ਬਣਾ ਲਿਆ ਹੈ। ਹੇ ਪਰਮੇਸ਼ੁਰ, ਮੈਂ ਉਨ੍ਹਾਂ ਸਮੂਹ ਗੱਲਾਂ ਬਾਰੇ ਦੱਸਣ ਆਇਆ ਹਾਂ ਜੋ ਤੁਸਾਂ ਕੀਤੀਆਂ ਹਨ।எனக்கோ, தேவனை அண்டிக்கொண்டிருப்பதே நலம்; நான் உமது கிரியைகளையெல்லாம் சொல்லிவரும்படி கர்த்தராகிய ஆண்டவர்மேல் என் நம்பிக்கையை வைத்திருக்கிறேன்.
Tamil Bible