Psalm 78 - PUNJABI (Tamil)

1 ਆਸਾਫ਼ ਦਾ ਇੱਕ ਭੱਗਤੀ ਗੀਤ। ਹੇ ਮੇਰੇ ਲੋਕੋ, ਮੇਰੇ ਉਪਦੇਸ਼ਾਂ ਨੂੰ ਸੁਣੋ। ਜਿਹੜੀਆਂ ਗੱਲਾਂ ਮੈਂ ਆਖਦਾ ਹਾਂ ਸੁਣੋ।என் ஜனங்களே என் உபதேசத்தைக் கேளுங்கள்; என் வாயின் வசனங்களுக்கு உங்கள் செவிகளைச் சாயுங்கள்.

2 ਮੈਂ ਤੁਹਾਨੂੰ ਇੱਕ ਕਹਾਣੀ ਸੁਣਾਵਾਂਗਾ। ਮੈਂ ਤੁਹਾਨੂੰ ਇੱਕ ਪੁਰਾਤਨ ਕਹਾਣੀ ਸੁਣਾਵਾਂਗਾ।என் வாயை உவமைகளால் திறப்பேன்; பூர்வகாலத்து மறைபொருள்களை வெளிப்படுத்துவேன்.

3 ਅਸੀਂ ਕਹਾਣੀ ਸੁਣੀ ਅਤੇ ਅਸੀਂ ਇਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਸਾਡੇ ਪੁਰਖਿਆਂ ਨੇ ਇਹ ਕਹਾਣੀ ਸੁਣਾਈ ਸੀ।அவைகளை நாங்கள் கேள்விப்பட்டு அறிந்தோம், எங்கள் பிதாக்கள் அவைகளை எங்களுக்குத் தெரிவித்தார்கள்.

4 ਅਤੇ ਅਸੀਂ ਇਹ ਕਹਾਣੀ ਨਹੀਂ ਭੁੱਲਾਂਗੇ। ਸਾਡੇ ਲੋਕ ਆਖਰੀ ਪੀੜ੍ਹੀ ਨੂੰ ਦੱਸ ਰਹੇ ਹੋਣਗੇ। ਅਸੀਂ ਸਾਰੇ ਯਹੋਵਾਹ ਦੀ ਉਸਤਤਿ ਕਰਾਂਗੇ ਅਤੇ ਉਸ ਦੀਆਂ ਕੀਤੀਆਂ ਅਦਭੁਤ ਗੱਲਾਂ ਬਾਰੇ ਦੱਸਾਂਗੇ।பின்வரும் சந்ததியான பிள்ளைக்கு நாங்கள் அவைகளை மறைக்காமல், கர்த்தரின் துதிகளையும் அவருடைய பலத்தையும், அவர் செய்த அவருடைய அதிசயங்களையும் விவரிப்போம்.

5 ਯਹੋਵਾਹ ਨੇ ਯਾਕੂਬ ਨਾਲ ਕਰਾਰ ਕੀਤਾ। ਪਰਮੇਸ਼ੁਰ ਨੇ ਇਸਰਾਏਲ ਨੂੰ ਸ਼ਰ੍ਹਾ ਦਿੱਤੀ। ਪਰਮੇਸ਼ੁਰ ਨੇ ਸਾਡੇ ਪੁਰਖਿਆਂ ਨੂੰ ਹੁਕਮ ਦਿੱਤੇ। ਉਸ ਨੇ ਸਾਡੇ ਪੁਰਖਿਆਂ ਨੂੰ ਇਸ ਨੇਮ ਨੂੰ ਆਪਣੀਆਂ ਔਲਾਦਾਂ ਨੂੰ ਸਿੱਖਾਉਣ ਨੂੰ ਕਿਹਾ।அவர் யாக்கோபிலே சாட்சியை ஏற்படுத்தி இஸ்ரவேலிலே வேதத்தை ஸ்தாபித்து அவைகளைத் தங்கள் பிள்ளைகளுக்கு அறிவிக்கும்படி நம்முடைய பிதாக்களுக்குக் கட்டளையிட்டார்.

6 ਨਵੇਂ ਬੱਚੇ ਜੰਮਣਗੇ। ਉਹ ਪ੍ਰੌਢ ਹੋ ਜਾਣਗੇ। ਅਤੇ ਉਹ ਆਪਣੇ ਬੱਚਿਆਂ ਨੂੰ ਕਹਾਣੀਆਂ ਸੁਨਾਉਣਗੇ। ਇਸੇ ਤਰ੍ਹਾਂ ਲੋਕ ਆਖਰੀ ਪੀੜੀ ਤੀਕਰ ਵੀ ਨੇਮ ਬਾਰੇ ਜਾਨਣਗੇ।இனிப் பிறக்கும் பிள்ளைகளாகிய பின்சந்ததியார் அதை அறிந்துகொண்டு, அவர்கள் எழும்பித் தங்கள் பிள்ளைகளுக்கு அவைகளைச் சொல்லும்படிக்கும்;

7 ਇਸੇ ਲਈ, ਉਹ ਲੋਕ ਪਰਮੇਸ਼ੁਰ ਵਿੱਚ ਯਕੀਨ ਰੱਖਣਗੇ। ਉਹ ਪਰਮੇਸ਼ੁਰ ਦੀਆਂ ਕਰਨੀਆਂ ਨੂੰ ਨਹੀਂ ਭੁੱਲਣਗੇ। ਉਹ ਧਿਆਨ ਨਾਲ ਉਸ ਦੇ ਹੁਕਮਾਂ ਦੀ ਪਾਲਣਾ ਕਰਨਗੇ।தேவன்மேல் அவர்கள் தங்கள் நம்பிக்கையை வைத்து தேவனுடைய செயல்களை மறவாமல் அவர் கற்பனைகளைக் கைக்கொள்ளும்படிக்கும்;

8 ਜੇਕਰ ਲੋਕ ਆਪਣੇ ਬੱਚਿਆਂ ਨੂੰ ਪਰਮੇਸ਼ੁਰ ਦੇ ਹੁਕਮ ਸਿੱਖਾਉਣਗੇ, ਫ਼ੇਰ ਉਹ ਬੱਚੇ ਆਪਣੇ ਪੁਰਖਿਆਂ ਵਰਗੇ ਨਹੀਂ ਹੋਣਗੇ। ਉਨ੍ਹਾਂ ਦੇ ਪੁਰਖੇ ਪਰਮੇਸ਼ੁਰ ਦੇ ਖਿਲਾਫ਼ ਹੋ ਗਏ ਸਨ। ਉਨ੍ਹਾਂ ਨੇ ਉਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਉਹ ਲੋਕ ਜ਼ਿੱਦੀ ਸਨ, ਉਹ ਪਰਮੇਸ਼ੁਰ ਦੇ ਆਤਮੇ ਦੇ ਵਫ਼ਾਦਾਰ ਨਹੀਂ ਸਨ।இருதயத்தைச் செவ்வைப்படுத்தாமலும், தேவனை உறுதியாய்ப் பற்றிக்கொள்ளாமலும் இருந்த முரட்டாட்டமும் கலகமுமுள்ள சந்ததியாகிய தங்கள் பிதாக்களுக்கு அவர்கள் ஒப்பாகாதபடிக்கும், இவைகளைக் கட்டளையிட்டார்.

9 ਇਫ਼ਰਾਈਮ ਦੇ ਲੋਕਾਂ ਕੋਲ ਆਪਣੇ ਹਥਿਆਰ ਸਨ ਪਰ ਉਹ ਮੈਦਾਨੇ ਜੰਗ ਵਿੱਚੋਂ ਨੱਸ ਗਏ ਸਨ।ஆயுதமணிந்த வில்வீரரான எப்பிராயீம் புத்திரர் யுத்தநாளிலே முதுகுகாட்டினார்கள்.

10 ਉਨ੍ਹਾਂ ਨੇ ਪਰਮੇਸ਼ੁਰ ਨਾਲ ਆਪਣੇ ਕਰਾਰ ਨੂੰ ਨਹੀਂ ਰੱਖਿਆ। ਉਨ੍ਹਾਂ ਨੇ ਉਸ ਦੇ ਉਪਦੇਸ਼ਾਂ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।அவர்கள் தேவனுடைய உடன்படிக்கையைக் கைக்கொள்ளாமலும் அவருடைய கட்டளைகளின்படி நடக்கச் சம்மதியாமலும்,

11 ਇਫ਼ਰਾਈਮ ਦੇ ਲੋਕ ਉਨ੍ਹਾਂ ਮਹਾਨ ਗੱਲਾਂ ਨੂੰ ਭੁੱਲ ਗਏ ਜੋ ਪਰਮੇਸ਼ੁਰ ਨੇ ਕੀਤੀਆਂ ਸਨ। ਉਹ ਉਨ੍ਹਾਂ ਅਦਭੁਤ ਗੱਲਾਂ ਨੂੰ ਭੁੱਲ ਗਏ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਵਿਖਾਈਆਂ ਸਨ।அவருடைய செயல்களையும் அவர் தங்களுக்குக் காண்பித்த அதிசயங்களையும் மறந்தார்கள்.

12 ਪਰਮੇਸ਼ੁਰ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਮਿਸਰ ਵਿੱਚ ਜ਼ੋਆਨ ਵਿਖੇ ਆਪਣੀ ਮਹਾਨ ਸ਼ਕਤੀ ਦਿਖਾਈ।அவர்களுடைய பிதாக்களுக்குமுன்பாக, எகிப்துதேசத்துச் சோவான் வெளியிலே, அவர் அதிசயமானவைகளைச் செய்தார்.

13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਚੀਰ ਦਿੱਤਾ ਅਤੇ ਲੋਕਾਂ ਨੂੰ ਪਾਰ ਲੰਘਨ ਵਿੱਚ ਅਗਵਾਈ ਕੀਤੀ। ਪਾਣੀ ਕੰਧਾਂ ਵਾਂਗ ਉਨ੍ਹਾਂ ਦੇ ਦੋਹੀਂ ਪਾਸੀਂ ਖਲੋਤਾ ਸੀ।கடலைப் பிளந்து, அவர்களைக் கடக்கப்பண்ணி, ஜலத்தைக் குவியலாக நிற்கும்படி செய்தார்.

14 ਹਰ ਦਿਨ ਪਰਮੇਸ਼ੁਰ ਨੇ ਉਨ੍ਹਾਂ ਦੀ ਅਗਵਾਈ ਇੱਕ ਬੱਦਲ ਨਾਲ ਕੀਤੀ। ਅਤੇ ਉਸ ਪਰਮੇਸ਼ੁਰ ਨੇ ਹਰ ਰਾਤ ਉਨ੍ਹਾਂ ਦੀ ਅਗਵਾਈ ਅੱਗ ਦੀ ਰੌਸ਼ਨੀ ਨਾਲ ਕੀਤੀ।பகலிலே மேகத்தினாலும் இராமுழுதும் அக்கினி வெளிச்சத்தினாலும் அவர்களை வழிநடத்தினார்.

15 ਪਰਮੇਸ਼ੁਰ ਨੇ ਮਾਰੂਥਲ ਅੰਦਰ ਸ਼ਿਲਾ ਨੂੰ ਤੋੜ ਦਿੱਤਾ। ਉਸ ਨੇ ਉਨ੍ਹਾਂ ਲੋਕਾਂ ਧਰਤੀ ਦੀ ਡੂੰਘਾਈ ਵਿੱਚੋਂ ਪਾਣੀ ਦਿੱਤਾ।வனாந்தரத்திலே கன்மலைகளைப் பிளந்து, மகா ஆழங்களிலிருந்து தண்ணீரை அவர்களுக்குக் குடிக்கக் கொடுத்தார்.

16 ਪਰਮੇਸ਼ੁਰ ਨੇ ਸ਼ਿਲਾ ਵਿੱਚੋਂ ਵਗਦੀ ਨਦੀ ਵਾਂਗ ਪਾਣੀ ਲਿਆਂਦਾ।கன்மலையிலிருந்து நீரோட்டங்களைப் புறப்படப்பண்ணி, தண்ணீரை நதிபோல ஓடிவரும்படி செய்தார்.

17 ਪਰ ਲੋਕਾਂ ਨੇ ਪਰਮੇਸ਼ੁਰ ਦੇ ਖਿਲਾਫ਼ ਪਾਪ ਕਰਨਾ ਜਾਰੀ ਰੱਖਿਆ।என்றாலும், அவர்கள் பின்னும் அவருக்கு விரோதமாய்ப் பாவஞ்செய்து, வறண்ட வெளியிலே உன்னதமானவருக்குக் கோபம்மூட்டினார்கள்.

18 ਫ਼ੇਰ ਉਨ੍ਹਾਂ ਨੇ ਪਰਮੇਸ਼ੁਰ ਨੂੰ ਪਰੱਖਣ ਦਾ ਫ਼ੈਸਲਾ ਕੀਤਾ। ਉਨ੍ਹਾਂ ਨੇ ਸਿਰਫ਼ ਆਪਣੀ ਭੋਜਨ ਖਾਣ ਦੀ ਇੱਛਾ ਨੂੰ ਸੰਤੁਸ਼ਟ ਕਰਨ ਲਈ ਭੋਜਨ ਮੰਗਿਆ।தங்கள் இச்சைக்கேற்ற போஜனத்தைக் கேட்டு, தங்கள் இருதயத்தில் தேவனைப் பரீட்சைபார்த்தார்கள்.

19 ਉਨ੍ਹਾਂ ਨੇ ਪਰਮੇਸ਼ੁਰ ਬਾਰੇ ਸ਼ਿਕਾਇਤ ਕੀਤੀ ਅਤੇ ਆਖਿਆ ਕਿ, “ਪਰਮੇਸ਼ੁਰ ਸਾਨੂੰ ਮਾਰੂਥਲ ਵਿੱਚ ਭੋਜਨ ਦੇ ਸੱਕਦਾ ਹੈ?அவர்கள் தேவனுக்கு விரோதமாய்ப் பேசி: தேவன் வனாந்தரத்திலே போஜனபந்தியை ஆயத்தப்படுத்தக்கூடுமோ?

20 ਉਸ ਨੇ ਸ਼ਿਲਾ ਨੂੰ ਠੋਕਰ ਮਾਰੀ ਸੀ ਅਤੇ ਪਾਣੀ ਦਾ ਹੜ੍ਹ ਬਾਹਰ ਆ ਗਿਆ। ਅਵੱਸ਼ ਹੀ ਉਹ ਸਾਨੂੰ ਰੋਟੀ ਅਤੇ ਮਾਸ ਦੇ ਸੱਕਦਾ ਹੈ।”இதோ அவர் கன்மலையை அடித்ததினால் தண்ணீர் புறப்பட்டு நதிகளாய்ப் புரண்டுவந்தது; அவர் அப்பத்தையும் கொடுக்கக்கூடுமோ? தம்முடைய ஜனத்திற்கு மாம்சத்தையும் ஆயத்தப்படுத்துவாரோ? என்றார்கள்.

21 ਯਹੋਵਾਹ ਨੇ ਸਭ ਸੁਣਿਆ ਜੋ ਵੀ ਉਨ੍ਹਾਂ ਲੋਕਾਂ ਨੇ ਆਖਿਆ। ਪਰਮੇਸ਼ੁਰ ਯਾਕੂਬ ਉੱਤੇ ਬਹੁਤ ਗੁੱਸੇ ਸੀ। ਉਹ ਇਸਰਾਏਲ ਉੱਤੇ ਬਹੁਤ ਗੁੱਸੇ ਸੀ।ஆகையால் கர்த்தர் அதைக்கேட்டுக் கோபங்கொண்டார்; அவர்கள் தேவனை விசுவாசியாமலும், அவருடைய இரட்சிப்பை நம்பாமலும் போனதினால்,

22 ਕਿਉਂਕਿ ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਤੇ ਯਕੀਨ ਨਹੀਂ ਰੱਖਿਆ। ਉਨ੍ਹਾਂ ਨੇ ਭਰੋਸਾ ਨਹੀਂ ਕੀਤਾ ਕਿ ਪਰਮੇਸ਼ੁਰ ਉਨ੍ਹਾਂ ਨੂੰ ਬਚਾ ਸੱਕਦਾ।யாக்கோபுக்கு விரோதமாய் அக்கினி பற்றியெரிந்தது; இஸ்ரவேலுக்கு விரோதமாய்க் கோபம்மூண்டது.

23 ਪਰ ਫ਼ੇਰ ਪਰਮੇਸ਼ੁਰ ਨੇ ਉੱਤਲੇ ਬੱਦਲਾਂ ਨੂੰ ਖੋਲ੍ਹ ਦਿੱਤਾ ਅਤੇ ਉਨ੍ਹਾਂ ਉੱਪਰ ਉਨ੍ਹਾਂ ਦੇ ਭੋਜਨ ਲਈ ਮੰਨ ਦੀ ਵਰੱਖਾ ਹੋਈ। ਇੰਝ ਜਾਪਦਾ ਸੀ ਜਿਵੇਂ ਆਕਾਸ਼ ਸੀ ਜਿਵੇਂ ਅਕਾਸ਼ ਵਿੱਚਲੇ ਦਰ ਖੁਲ੍ਹ ਗਏ ਹੋਣ ਅਤੇ ਅਕਾਸ਼ ਦੇ ਗੋਦਾਮ ਵਿੱਚੋਂ ਅਨਾਜ ਹੇਠਾਂ ਵਰ੍ਹ ਪਿਆ ਹੋਵੇ।அவர் உயரத்திலுள்ள மேகங்களுக்குக் கட்டளையிட்டு, வானத்தின் கதவுகளைத் திறந்து,

25 ਲੋਕਾਂ ਨੇ ਫ਼ਰਿਸ਼ਤਿਆਂ ਵਾਲਾ ਭੋਜਨ ਖਾਧਾ। ਪਰਮੇਸ਼ੁਰ ਨੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਚੋਖਾ ਭੋਜਨ ਭੇਜਿਆ ਸੀ।தூதர்களின் அப்பத்தை மனுஷன் சாப்பிட்டான்; அவர்களுக்கு ஆகாரத்தைப் பூரணமாய் அனுப்பினார்.

26 ਪਰਮੇਸ਼ੁਰ ਨੇ ਪੂਰੇ ਦੀ ਤੇਜ਼ ਹਵਾ ਭੇਜੀ ਅਤੇ ਬਟੇਰੇ ਵਰਖਾ ਦੀ ਤਰ੍ਹਾਂ ਵਰਸਣ ਲਗੇ।ஆகாசத்திலே கீழ்காற்றை வரப்பண்ணி, தம்முடைய வல்லமையினால் தென்றலையும் வீசச்செய்து,

27 ਪਰਮੇਸ਼ੁਰ ਨੇ ਤੇਮਾਨ ਵੱਲੋਂ ਹਵਾ ਵਗਾਈ ਅਤੇ ਨੀਲਾ ਅਕਾਸ਼ ਕਾਲਾ ਹੋ ਗਿਆ ਕਿਉਂਕਿ ਉੱਥੇ ਪੰਛੀਆਂ ਦੀ ਬਹੁਤਾਇਤ ਸੀ।மாம்சத்தைத் தூளத்தனையாயும், சிறகுள்ள பறவைகளைக் கடற்கரை மணலத்தனையாயும் வருஷிக்கப்பண்ணி,

28 ਪੰਛੀ ਠੀਕ ਖੈਮੇ ਦੇ ਵਿੱਚਕਾਰ ਅਤੇ ਉਨ੍ਹਾਂ ਦੇ ਤੰਬੂਆਂ ਦੇ ਆਲੇ-ਦੁਆਲੇ ਡਿੱਗੇ।அவைகளை அவர்கள் பாளயத்தின் நடுவிலும், அவர்கள் கூடாரங்களைச் சுற்றிலும் இறங்கப்பண்ணினார்.

29 ਉੱਥੇ ਉਨ੍ਹਾਂ ਦੇ ਖਾਣ ਲਈ ਕਾਫ਼ੀ ਸੀ ਪਰ ਉਨ੍ਹਾਂ ਦੀ ਖਾਣ ਦੀ ਲਾਲਸਾ ਉਨ੍ਹਾਂ ਤੋਂ ਪਾਪ ਕਰਾਉਣ ਦਾ ਕਾਰਣ ਬਣੀ। ਪਰਮੇਸ਼ੁਰ ਉਨ੍ਹਾਂ ਲਈ ਉਹ ਲਿਆਇਆ ਜਿਸਦੀ ਉਨ੍ਹਾਂ ਨੇ ਇੱਛਾ ਕੀਤੀ ਸੀ।அவர்கள் புசித்துத் திருப்தியடைந்தார்கள்; அவர்கள் இச்சித்ததை அவர்களுக்குக் கொடுத்தார்.

30 ਉਨ੍ਹਾਂ ਨੇ ਆਪਣੀਆਂ ਭੁੱਖਾਂ ਨੂੰ ਕਾਬੂ ਵਿੱਚ ਨਹੀਂ ਰੱਖਿਆ। ਇਸ ਲਈ ਉਹ ਪੰਛੀਆਂ ਵਿੱਚੋਂ ਲਹੂ ਵਗ ਜਾਣ ਤੋਂ ਪਹਿਲਾਂ ਹੀ ਕੋਇਲਾਂ ਨੂੰ ਖਾ ਗਏ।அவர்கள் தங்கள் இச்சையை வெறுக்கவில்லை; அவர்களுடைய போஜனம் அவர்கள் வாயில் இருக்கும்போதே,

31 ਪਰਮੇਸ਼ੁਰ ਨੂੰ ਉਨ੍ਹਾਂ ਉੱਤੇ ਬਹੁਤ ਗੁੱਸਾ ਆਇਆ ਅਤੇ ਉਸ ਨੇ ਉਨ੍ਹਾਂ ਵਿੱਚੋਂ ਕਈਆਂ ਨੂੰ ਮਾਰ ਸੁੱਟਿਆ। ਪਰਮੇਸ਼ੁਰ ਨੇ ਜਵਾਨ ਲੋਕਾਂ ਦੇ ਮਰਨ ਦੇ ਬਹੁਤ ਸਾਰੇ ਕਾਰਣ ਪੈਦਾ ਕੀਤੇ।தேவகோபம் அவர்கள்மேல் எழும்பி, அவர்களில் கொழுத்தவர்களைச் சங்கரித்து, இஸ்ரவேலில் விசேஷித்தவர்களை மடியப்பண்ணிற்று.

32 ਪਰ ਫ਼ੇਰ ਵੀ ਲੋਕਾਂ ਨੇ ਦੁਬਾਰਾ ਗੁਨਾਹ ਕੀਤੇ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਕੀਤੀਆਂ ਅਦਭੁਤ ਗੱਲਾਂ ਉੱਤੇ ਨਿਰਭਰ ਨਹੀਂ ਕੀਤਾ।இவையெல்லாம் நடந்தும், அவர் செய்த அதிசயங்களை அவர்கள் நம்பாமல், பின்னும் பாவஞ்செய்தார்கள்.

33 ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਦੇ ਅਰਥਹੀਣ ਜੀਵਨਾਂ ਨੂੰ ਕਿਸੇ ਹਾਦਸੇ ਰਾਹੀਂ ਮੁਕਾ ਦਿੱਤਾ।ஆதலால் அவர்கள் நாட்களை விருதாவிலும், அவர்கள் வருஷங்களைப் பயங்கரத்திலும் கழியப்பண்ணினார்.

34 ਜਦੋਂ ਵੀ ਪਰਮੇਸ਼ੁਰ ਨੇ ਉਨ੍ਹਾਂ ਵਿੱਚੋਂ ਕੁਝ ਇੱਕਾਂ ਨੂੰ ਮਾਰਿਆ ਦੂਸਰੇ ਉਸ ਵੱਲ ਮੁੜ ਜਾਂਦੇ ਰਹੇ। ਉਹ ਪਰਮੇਸ਼ੁਰ ਵੱਲ ਨਸਦੇ ਹੋਏ ਆਉਂਦੇ।அவர்களை அவர் கொல்லும்போது அவரைக்குறித்து விசாரித்து, அவர்கள் திரும்பிவந்து தேவனை அதிகாலமே தேடி;

35 ਉਹ ਲੋਕ ਯਾਦ ਕਰਦੇ ਰਹੇ ਕਿ ਪਰਮੇਸ਼ੁਰ ਉਨ੍ਹਾਂ ਦੀ ਚੱਟਾਨ ਹੈ। ਉਨ੍ਹਾਂ ਚੇਤੇ ਰੱਖਿਆ ਕਿ ਸਰਬ ਉੱਚ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਚਾਇਆ।தேவன் தங்கள் கன்மலையென்றும், உன்னதமான தேவன் தங்கள் மீட்பர் என்றும், நினைவுகூர்ந்தார்கள்.

36 ਉਨ੍ਹਾਂ ਨੇ ਆਖਿਆ ਕਿ ਉਹ ਉਸ ਨੂੰ ਪਿਆਰ ਕਰਦੇ ਸੀ ਪਰ ਉਹ ਝੂਠ ਬੋਲਦੇ ਸਨ।ஆனாலும் அவர்கள் தங்கள் வாயினால் அவருக்கு இச்சகம்பேசி, தங்கள் நாவினால் அவரிடத்தில் பொய்சொன்னார்கள்.

37 ਉਨ੍ਹਾਂ ਦੇ ਦਿਲ ਸੱਚਮੁੱਚ ਪਰਮੇਸ਼ੁਰ ਦੇ ਨਾਲ ਨਹੀਂ ਸਨ। ਉਹ ਆਪਣੇ ਕਰਾਰ ਨੂੰ ਵਫ਼ਾਦਾਰ ਨਹੀਂ ਸਨ।அவர்கள் இருதயம் அவரிடத்தில் நிலைவரப்படவில்லை; அவருடைய உடன்படிக்கையில் அவர்கள் உண்மையாயிருக்கவில்லை.

38 ਪਰ ਪਰਮੇਸ਼ੁਰ ਦਯਾਵਾਨ ਸੀ। ਉਸ ਨੇ ਉਨ੍ਹਾਂ ਦੇ ਪਾਪ ਬਖਸ਼ ਦਿੱਤੇ। ਅਤੇ ਉਸ ਨੇ ਉਨ੍ਹਾਂ ਨੂੰ ਤਬਾਹ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਗੁੱਸੇ ਨੂੰ ਬਹੁਤ ਵਾਰ ਰੋਕਿਆ। ਉਸ ਨੇ ਆਪਣੇ-ਆਪ ਨੂੰ ਬਹੁਤ ਗੁੱਸੇ ਨਾ ਹੋਣ ਦਿੱਤਾ।அவரோ அவர்களை அழிக்காமல், இரக்கமுள்ளவராய் அவர்கள் அக்கிரமத்தை மன்னித்தார்; அவர் தமது உக்கிரம் முழுவதையும் எழுப்பாமல், அநேகந்தரம் தமது கோபத்தை விலக்கிவிட்டார்.

39 ਪਰਮੇਸ਼ੁਰ ਨੇ ਯਾਦ ਕੀਤਾ ਕਿ ਉਹ ਸਿਰਫ਼ ਇਨਸਾਨ ਸਨ। ਲੋਕ ਹਵਾ ਵਰਗੇ ਹਨ ਜਿਹੜੀ ਵਗਦੀ ਹੈ ਅਤੇ ਚਲੀ ਜਾਂਦੀ ਹੈ।அவர்கள் மாம்சமென்றும் திரும்பிவராமல் அகலுகிற காற்றென்றும் நினைவுகூர்ந்தார்.

40 ਉਨ੍ਹਾਂ ਲੋਕਾਂ ਨੇ ਮਾਰੂਥਲ ਵਿੱਚ ਪਰਮੇਸ਼ੁਰ ਦੇ ਖਿਲਾਫ਼ ਕਿੰਨੇ ਵਾਰੀ ਵਿਦ੍ਰੋਹ ਕੀਤਾ। ਉਨ੍ਹਾਂ ਨੇ ਉਸ ਨੂੰ ਇੰਨਾ ਉਦਾਸ ਕਰ ਦਿੱਤਾ।எத்தனைதரமோ வனாந்தரத்திலே அவருக்குக் கோபம் மூட்டி, அவாந்தரவெளியிலே அவரை விசனப்படுத்தினார்கள்.

41 ਉਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੇ ਸਬਰ ਨੂੰ ਬਾਰ-ਬਾਰ ਪਰੱਖਿਆ। ਸੱਚਮੁੱਚ ਉਹ ਇਸਰਾਏਲ ਦੀ ਪਵਿੱਤਰ ਹਸਤੀ ਲਈ ਦੁੱਖ ਦਾ ਕਾਰਣ ਬਣੇ।அவர்கள் திரும்பி தேவனைப் பரீட்சை பார்த்து, இஸ்ரவேலின் பரிசுத்தரை மட்டுப்படுத்தினார்கள்.

42 ਉਹ ਲੋਕ ਪਰਮੇਸ਼ੁਰ ਦੀ ਸ਼ਕਤੀ ਨੂੰ ਭੁੱਲ ਗਏ। ਉਹ ਭੁੱਲ ਗਏ ਕਿ ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਵਾਰੀ ਵੈਰੀਆਂ ਕੋਲੋਂ ਬਚਾਇਆ ਸੀ।அவருடைய கரத்தையும், அவர் தங்களைச் சத்துருவுக்கு விலக்கி மீட்ட நாளையும் நினையாமற்போனார்கள்.

43 ਉਹ ਮਿਸਰ ਦੇ ਕਰਿਸ਼ਮਿਆਂ ਨੂੰ ਭੁੱਲ ਗਏ ਜਿਹੜੇ ਕਰਿਸ਼ਮੇ ਸੋਅਨ ਦੇ ਖੇਤਾਂ ਵਿੱਚ ਕੀਤੇ ਗਏ ਸਨ।அவர் எகிப்திலே தம்முடைய அடையாளங்களையும், சோவான் வெளியிலே தம்முடைய அற்புதங்களையும் செய்தார்.

44 ਪਰਮੇਸ਼ੁਰ ਨੇ ਦਰਿਆਵਾਂ ਨੂੰ ਲਹੂ ਵਿੱਚ ਬਦਲ ਦਿੱਤਾ। ਮਿਸਰ ਦੇ ਲੋਕ ਪਾਣੀ ਨਹੀਂ ਪੀ ਸੱਕਦੇ ਸਨ।அவர்களுடைய நதிகளை இரத்தமாக மாற்றி, அவர்களுடைய ஆறுகளிலுள்ள ஜலத்தைக் குடிக்கக் கூடாதபடி செய்தார்.

45 ਪਰਮੇਸ਼ੁਰ ਨੇ ਮੱਖੀਆਂ ਦੇ ਝੁੰਡ ਨੂੰ ਭੇਜਿਆ ਜਿਨ੍ਹਾਂ ਨੇ ਮਿਸਰ ਦੇ ਲੋਕਾਂ ਨੂੰ ਡੰਗ ਮਾਰੇ। ਪਰਮੇਸ਼ੁਰ ਨੇ ਡੱਡੂਆਂ ਨੂੰ ਭੇਜਿਆ ਜਿਨ੍ਹਾਂ ਨੇ ਮਿਸਰੀਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।அவர்களை அழிக்கும்படி வண்டுஜாதிகளையும், அவர்களைக் கெடுக்கும்படி தவளைகளையும் அவர்களுக்குள்ளே அனுப்பினார்.

46 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਫ਼ਸਲਾਂ ਉੱਤੇ ਟਿੱਡੀ ਦਲ ਛੱਡ ਦਿੱਤੇ ਅਤੇ ਹੋਰ ਪੌਦਿਆਂ ਉੱਤੇ ਟਿੱਡੇ ਟਿੱਡੀਆਂ।அவர்களுடைய விளைச்சலைப் புழுக்களுக்கும் அவர்களுடைய பிரயாசத்தின் பலனை வெட்டுக்கிளிகளுக்கும் கொடுத்தார்.

47 ਪਰਮੇਸ਼ੁਰ ਨੇ ਉਨ੍ਹਾਂ ਦੀਆਂ ਵੇਲਾਂ ਨੂੰ ਤਬਾਹ ਕਰਨ ਲਈ ਗੜ੍ਹਿਆਂ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਦੇ ਰੁੱਖਾਂ ਨੂੰ ਤਬਾਹ ਕਰਨ ਲਈ ਕੋਰੇ ਦੀ ਵਰਤੋਂ ਕੀਤੀ।கல்மழையினால் அவர்களுடைய திராட்சச்செடிகளையும், ஆலாங்கட்டியினால் அவர்களுடைய அத்திமரங்களையும் அழித்து,

48 ਪਰਮੇਸ਼ੁਰ ਨੇ ਉਨ੍ਹਾਂ ਦੇ ਜਾਨਵਰਾਂ ਨੂੰ ਰੋਗਾਂ ਨਾਲ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਮਹਾਂਮਾਰੀ ਨਾਲ ਮਾਰ ਦਿੱਤਾ।அவர்களுடைய மிருகஜீவன்களைக் கல்மழைக்கும, அவர்களுடைய ஆடுமாடுகளை இடிகளுக்கும் ஒப்புக்கொடுத்தார்.

49 ਪਰਮੇਸ਼ੁਰ ਨੇ ਮਿਸਰ ਦੇ ਲੋਕਾਂ ਨੂੰ ਆਪਣਾ ਕਹਿਰ ਦਰਸਾਇਆ। ਉਸ ਨੇ ਉਨ੍ਹਾਂ ਵੱਲ ਆਪਣੇ ਮੌਤ ਦੇ ਫ਼ਰਿਸ਼ਤਿਆਂ ਨੂੰ ਭੇਜਿਆ।தமது உக்கிரமான கோபத்தையும், மூர்க்கத்தையும் சினத்தையும், உபத்திரவத்தையும், தீங்குசெய்யும் தூதர்களையும் அவர்களுக்குள்ளே அனுப்பினார்.

50 ਪਰਮੇਸ਼ੁਰ ਨੇ ਨਿਸੰਕੋਚ ਆਪਣਾ ਗੁੱਸਾ ਦਰਸਾਇਆ। ਉਸ ਨੇ ਉਨ੍ਹਾਂ ਲੋਕਾਂ ਵਿੱਚੋਂ ਕਿਸੇ ਨੂੰ ਵੀ ਜਿਉਂਦਾ ਨਹੀਂ ਛੱਡਿਆ। ਉਸ ਨੇ ਉਨ੍ਹਾਂ ਨੂੰ ਖਤਰਨਾਕ ਬਿਮਾਰੀ ਨਾਲ ਮਰਨ ਦਿੱਤਾ।அவர் தம்முடைய கோபத்துக்கு வழிதிறந்து, அவர்கள் ஆத்துமாவை மரணத்துக்கு விலக்கிக் காவாமல் அவர்கள் ஜீவனைக் கொள்ளைநோய்க்கு ஒப்புக்கொடுத்தார்.

51 ਪਰਮੇਸ਼ੁਰ ਨੇ ਮਿਸਰ ਦੇ ਪਹਿਲੋਠੇ ਜੰਮੇ ਪੁੱਤਰਾਂ ਨੂੰ ਮਾਰ ਦਿੱਤਾ। ਉਸ ਨੇ ਹਾਮ ਦੇ ਪਰਿਵਾਰ ਵਿੱਚੋਂ ਹਰ ਪਹਿਲੋਠੇ ਪੁੱਤਰ ਨੂੰ ਮਾਰ ਦਿੱਤਾ।எகிப்திலே தலைச்சன்கள் அனைத்தையும், காமின் கூடாரங்களிலே அவர்களுடைய பெலனில் முதற்பலனான யாவையும் அழித்து;

52 ਫ਼ੇਰ ਪਰਮੇਸ਼ੁਰ ਨੇ ਇਸਰਾਏਲ ਨੂੰ ਆਜੜੀ ਵਾਂਗ ਹੱਕ ਲਿਆ, ਉਹ ਆਪਣੇ ਲੋਕਾਂ ਨੂੰ ਭੇਡਾਂ ਵਾਂਗ ਮਾਰੂਥਲ ਅੰਦਰ ਲੈ ਤੁਰਿਆ।தம்முடைய ஜனங்களை ஆடுகளைப்போல் புறப்படப்பண்ணி, அவர்களை வனாந்தரத்திலே மந்தையைப்போல் கூட்டிக்கொண்டுபோய்;

53 ਉਸ ਨੇ ਸੁਰੱਖਿਅਤ ਢੰਗ ਨਾਲ ਆਪਣੇ ਲੋਕਾਂ ਦੀ ਰਾਹਨੁਮਾਈ ਕੀਤੀ। ਉਸ ਦੇ ਲੋਕਾਂ ਨੂੰ ਕੋਈ ਡਰ ਨਹੀਂ ਸੀ। ਉਸ ਨੇ ਉਨ੍ਹਾਂ ਦੇ ਦੁਸ਼ਮਣਾਂ ਨੂੰ ਲਾਲ ਸਾਗਰ ਵਿੱਚ ਡੁਬੋ ਦਿੱਤਾ।அவர்கள் பயப்படாதபடிக்கு அவர்களைப் பத்திரமாய் வழிநடத்தினார்; அவர்கள் சத்துருக்களைக் கடல்மூடிப்போட்டது.

54 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਆਪਣੇ ਸੱਜੇ ਹੱਥ ਨਾਲ ਬਣਾਏ ਆਪਣੇ ਪਵਿੱਤਰ ਪਰਬਤ ਦੇ ਸਿਰੇ ਤੱਕ ਕੀਤੀ।அவர்களைத் தமது பரிசுத்த ஸ்தலத்தின் எல்லைவரைக்கும், தமது வலதுகரம் சம்பாதித்த இந்தப் பர்வதமட்டுக்கும் அழைத்துக்கொண்டுவந்து,

55 ਪਰਮੇਸ਼ੁਰ ਨੇ ਹੋਰਾਂ ਕੌਮਾਂ ਨੂੰ ਉਹ ਧਰਤੀ ਛੱਡਣ ਲਈ ਮਜਬੂਰ ਕਰ ਦਿੱਤਾ। ਪਰਮੇਸ਼ੁਰ ਨੇ ਹਰ ਪਰਿਵਾਰ ਨੂੰ ਉਸ ਧਰਤੀ ਵਿੱਚੋਂ ਹਿੱਸਾ ਦਿੱਤਾ। ਪਰਮੇਸ਼ੁਰ ਨੇ ਇਸਰਾਏਲ ਦੇ ਹਰ ਪਾਰਵਾਰਿਕ ਸਮੂਹ ਨੂੰ ਰਹਿਣ ਲਈ ਘਰ ਦਿੱਤਾ।அவர்கள் முகத்திற்கு முன்பாக ஜாதிகளைத் துரத்திவிட்டு, தேசத்தை நூல்போட்டுப் பங்கிட்டு, அவர்களுடைய கூடாரங்களில் இஸ்ரவேலின் கோத்திரங்களைக் குடியேற்றினார்.

56 ਪਰ ਉਨ੍ਹਾਂ ਨੇ ਸਰਬ ਉੱਚ ਪਰਮੇਸ਼ੁਰ ਨੂੰ ਪਰੱਖਿਆ ਅਤੇ ਉਸ ਦੇ ਖਿਲਾਫ਼ ਵਿਦ੍ਰੋਹ ਕੀਤਾ। ਉਨ੍ਹਾਂ ਲੋਕਾਂ ਨੇ ਉਸ ਦੇ ਆਦੇਸ਼ਾਂ ਨੂੰ ਸਤਿਕਾਰ ਨਹੀਂ ਦਿੱਤਾ।ஆனாலும் அவர்கள் உன்னதமான தேவனைப் பரீட்சைபார்த்து, அவருக்குக் கோபம் மூட்டி, அவருடைய சாட்சிகளைக் கைக்கொள்ளாமற்போய்,

57 ਇਸਰਾਏਲ ਦੇ ਲੋਕ ਪਰਮੇਸ਼ੁਰ ਕੋਲੋਂ ਬੇਮੁੱਖ ਹੋ ਗਏ। ਉਹ ਉਸ ਦੇ ਖਿਲਾਫ਼ ਹੋ ਗਏ ਜਿਵੇਂ ਉਨ੍ਹਾਂ ਦੇ ਪੁਰਖਿਆਂ ਨੇ ਕੀਤਾ ਸੀ। ਉਨ੍ਹਾਂ ਬੈਮਰੂਗ ਵਾਂਗ ਦਿਸ਼ਾਵਾਂ ਬਦਲ ਲਈਆਂ।தங்கள் பிதாக்களைப்போல வழிவிலகி, துரோகம்பண்ணி, மோசம்போக்கும் வில்லைப்போல் துவண்டு,

58 ਇਸਰਾਏਲ ਦੇ ਲੋਕਾਂ ਨੇ ਉੱਚੀਆਂ ਥਾਵਾਂ ਉਸਾਰੀਆਂ ਅਤੇ ਪਰਮੇਸ਼ੁਰ ਨੂੰ ਗੁੱਸੇ ਕੀਤਾ। ਉਨ੍ਹਾਂ ਨੇ ਝੂਠੇ ਦੇਵਤਿਆਂ ਦੇ ਬੁੱਤ ਬਣਾਏ ਅਤੇ ਪਰਮੇਸ਼ੁਰ ਨੂੰ ਬਹੁਤ ਈਰਖਾਲੂ ਕਰ ਦਿੱਤਾ।தங்கள் மேடைகளினால் அவருக்குக் கோபம் மூட்டி, தங்கள் விக்கிரகங்களினால் எரிச்சல் உண்டாக்கினார்கள்.

59 ਪਰਮੇਸ਼ੁਰ ਨੇ ਇਸ ਨੂੰ ਸੁਣਿਆ ਅਤੇ ਉਹ ਬਹੁਤ ਕਹਿਰਵਾਨ ਹੋ ਗਿਆ। ਅਤੇ ਉਸ ਨੇ ਪੂਰੀ ਤਰ੍ਹਾਂ ਇਸਰਾਏਲ ਨੂੰ ਤਿਆਗ ਦਿੱਤਾ।தேவன் அதைக் கேட்டு உக்கிரமாகி இஸ்ரவேலை மிகவும் வெறுத்து,

60 ਪਰਮੇਸ਼ੁਰ ਨੇ ਸ਼ੀਲੋਹ ਦੇ ਪਵਿੱਤਰ ਤੰਬੂ ਨੂੰ ਛੱਡ ਦਿੱਤਾ। ਪਰਮੇਸ਼ੁਰ ਉਸ ਤੰਬੂ ਵਿੱਚ ਲੋਕਾਂ ਸੰਗ ਨਿਵਾਸ ਕਰਦਾ ਸੀ।தாம் மனுஷருக்குள்ளே போட்ட கூடாரமாகிய சீலோவிலுள்ள வாசஸ்தலத்தை விட்டுவிலகி,

61 ਆਪਣੇ ਲੋਕਾਂ ਨੂੰ ਹੋਰਾਂ ਕੌਮਾਂ ਦੁਆਰਾ ਕੈਦ ਕਰਨ ਦਿੱਤਾ। ਵੈਰੀਆਂ ਨੇ ਪਰਮੇਸ਼ੁਰ ਦਾ “ਸੁੰਦਰ ਹੀਰਾ” ਖੋਹ ਲਿਆ।தமது பலத்தைச் சிறையிருப்புக்கும், தமது மகிமையைச் சத்துருவின் கைக்கும் ஒப்புக்கொடுத்து,

62 ਕਿਉਂਕਿ ਪਰਮੇਸ਼ੁਰ ਆਪਣੇ ਚੁਣੇ ਹੋਏ ਲੋਕਾਂ ਨਾਲ ਗੁੱਸੇ ਸੀ। ਉਸ ਨੇ ਉਨ੍ਹਾਂ ਨੂੰ ਜੰਗ ਵਿੱਚ ਮਰ ਜਾਣ ਦਿੱਤਾ।தமது ஜனத்தைப் பட்டயத்துக்கு இரையாக்கி, தமது சுதந்தரத்தின்மேல் கோபங்கொண்டார்.

63 ਜਵਾਨ ਨੂੰ ਅੱਗ ਨਾਲ ਸਾੜਿਆ ਗਿਆ ਸੀ, ਅਤੇ ਉਨ੍ਹਾਂ ਮੁਟਿਆਰਾਂ ਨੇ, ਜਿਹੜੀਆਂ ਉਨ੍ਹਾਂ ਨਾਲ ਵਿਆਹ ਕਰਨ ਵਾਲੀਆਂ ਸਨ, ਸੁਹਾਗ ਦੇ ਗੀਤ ਗਾਏ।அவர்கள் வாலிபரை அக்கினி பட்சித்தது, அவர்கள் கன்னியாஸ்திரீகள் வாழ்க்கைப்படாதிருந்தார்கள்.

64 ਜਾਜਕ ਮਾਰੇ ਗਏ, ਪਰ ਵਿਧਵਾਵਾਂ ਉਨ੍ਹਾਂ ਲਈ ਨਾ ਪਿਟ ਸੱਕੀਆਂ।அவர்களுடைய ஆசாரியர்கள் பட்டயத்தால் விழுந்தார்கள், அவர்களுடைய விதவைகள் அழவில்லை.

65 ਆਖਰਕਾਰ ਸਾਡਾ ਮਾਲਕ ਨੀਂਦ ਵਿੱਚੋਂ ਉੱਠਦਾ ਹੈ। ਜਿਵੇਂ ਸਿਪਾਹੀ ਬਹੁਤ ਮੈਅ ਪੀਣ ਤੋਂ ਬਾਅਦ ਉੱਠਦਾ ਹੈ।அப்பொழுது ஆண்டவர் நித்திரை தெளிந்தவனைப்போலவும் திராட்சரசத்தால் கெம்பீரிக்கிற பராக்கிரமசாலியைப்போலவும் விழித்து,

66 ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਪਿੱਛਾਂਹ ਧੱਕ ਦਿੱਤਾ ਅਤੇ ਉਨ੍ਹਾਂ ਨੂੰ ਹਰਾ ਦਿੱਤਾ। ਪਰਮੇਸ਼ੁਰ ਨੇ ਆਪਣੇ ਵੈਰੀਆਂ ਨੂੰ ਹਰਾ ਦਿੱਤਾ ਅਤੇ ਸਦਾ ਲਈ ਬੇਇੱਜ਼ਤ ਕਰ ਦਿੱਤਾ।தம்முடைய சத்துருக்களைப் பின்புறமாக அடித்து, அவர்களுக்கு நித்திய நிந்தையை வரப்பண்ணினார்.

67 ਪਰ ਪਰਮੇਸ਼ੁਰ ਨੇ ਯੂਸੁਫ਼ ਦੇ ਪਰਿਵਾਰ ਨੂੰ ਤਿਆਗ ਦਿੱਤਾ, ਪਰਮੇਸ਼ੁਰ ਨੇ ਇਫ਼ਰਾਈਮ ਦੇ ਪਰਿਵਾਰ ਨੂੰ ਪ੍ਰਵਾਨ ਨਹੀਂ ਕੀਤਾ।அவர் யோசேப்பின் கூடாரத்தைப் புறக்கணித்தார்; எப்பிராயீம் கோத்திரத்தை அவர் தெரிந்துகொள்ளாமல்,

68 ਨਹੀਂ, ਪਰਮੇਸ਼ੁਰ ਨੇ ਯਹੂਦਾਹ ਦੇ ਪਰਿਵਾਰ ਨੂੰ ਚੁਣਿਆ। ਪਰਮੇਸ਼ੁਰ ਨੇ ਸੀਯੋਨ ਪਰਬਤ ਨੂੰ ਚੁਣਿਆ ਜਿਸ ਨੂੰ ਉਹ ਪਿਆਰ ਕਰਦਾ ਹੈ।யூதா கோத்திரத்தையும் தமக்குப் பிரியமான சீயோன் பர்வதத்தையும் தெரிந்துகொண்டார்.

69 ਪਰਮੇਸ਼ੁਰ ਨੇ ਉਸ ਪਰਬਤ ਦੀ ਚੋਟੀ ਉੱਤੇ ਆਪਣਾ ਪਵਿੱਤਰ ਮੰਦਰ ਉਸਾਰਿਆ। ਪਰਮੇਸ਼ੁਰ ਨੇ ਆਪਣੇ ਪਵਿੱਤਰ ਮੰਦਰ ਨੂੰ ਧਰਤੀ ਵਾਂਗ ਹੀ ਸਦਾ ਲਈ ਰਹਿਣ ਲਈ ਉਸਾਰਿਆ।தம்முடைய பரிசுத்த ஸ்தலத்தை மலைகளைப்போலவும், என்றைக்கும் நிற்கும்படி தாம் அஸ்திபாரப்படுத்தின பூமியைப்போலவும் கட்டினார்.

70 ਪਰਮੇਸ਼ੁਰ ਨੇ ਦਾਊਦ ਨੂੰ ਆਪਣਾ ਖਾਸ ਸੇਵਕ ਹੋਣ ਲਈ ਚੁਣਿਆ। ਦਾਊਦ ਭੇਡਾਂ ਦੇ ਵਾੜਿਆਂ ਦਾ ਰੱਖਵਾਲਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ।தம்முடைய தாசனாகிய தாவீதைத் தெரிந்துகொண்டு, ஆட்டுத்தொழுவங்களிலிருந்து அவனை எடுத்தார்.

71 ਦਾਊਦ ਭੇਡਾਂ ਦੀ ਦੇਖ-ਭਾਲ ਕਰਦਾ ਸੀ ਪਰ ਪਰਮੇਸ਼ੁਰ ਨੇ ਉਸਤੋਂ ਇਹ ਕੰਮ ਛੁਡਾ ਦਿੱਤਾ। ਪਰਮੇਸ਼ੁਰ ਨੇ ਦਾਊਦ ਨੂੰ ਆਪਣੇ ਲੋਕਾਂ ਨੂੰ ਯਾਕੂਬ ਦੇ ਲੋਕਾਂ ਨੂੰ, ਇਸਰਾਏਲ ਦੇ ਲੋਕਾਂ ਨੂੰ ਅਤੇ ਪਰਮੇਸ਼ੁਰ ਦੀ ਮਲਕੀਅਤ ਨੂੰ ਪਾਲਣ ਦਾ ਕੰਮ ਦਿੱਤਾ।கறவலாடுகளின் பின்னாகத் திரிந்த அவனை, தம்முடைய ஜனமாகிய யாக்கோபையும் தம்முடைய சுதந்தரமாகிய இஸ்ரவேலையும் மேய்ப்பதற்காக, அழைத்துக்கொண்டுவந்தார்.

72 ਅਤੇ ਦਾਊਦ ਨੇ ਸ਼ੁੱਧ ਹਿਰਦੇ ਨਾਲ ਉਨ੍ਹਾਂ ਦੀ ਅਗਵਾਈ ਕੀਤੀ। ਉਸ ਨੇ ਬਹੁਤ ਸਿਆਣਪ ਨਾਲ ਉਨ੍ਹਾਂ ਦੀ ਅਗਵਾਈ ਕੀਤੀ।இவன் அவர்களைத் தன் இருதயத்தின் உண்மையின்படியே மேய்த்து, தன் கைகளின் திறமையினால் அவர்களை நடத்தினான்.

Tamil Bible