Psalm 83 - PUNJABI (Tamil)
1 ਆਸਾਫ਼ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ ਚੁੱਪ ਨਾ ਰਹੋ। ਆਪਣੇ ਕੰਨਾਂ ਨੂੰ ਬੰਦ ਨਾ ਕਰੋ। ਮਿਹਰ ਕਰਕੇ ਕੁਝ ਤਾਂ ਆਖੋ ਪਰਮੇਸ਼ੁਰ।தேவனே மவுனமாயிராதேயும், பேசாமலிராதேயும்; தேவனே சும்மாயிராதேயும்.
2 ਹੇ ਪਰਮੇਸ਼ੁਰ, ਤੁਹਾਡੇ ਵੈਰੀਆਂ ਨੇ ਤੁਹਾਡੇ ਖਿਲਾਫ਼ ਸਾਜਿਸ਼ਾਂ ਘੜੀਆਂ ਅਤੇ ਛੇਤੀ ਹੀ ਉਹ ਹਮਲਾ ਕਰਨਗੇ। ਉਹ ਤੁਹਾਡੇ ਲੋਕਾਂ ਦੇ ਵਿਰੁੱਧ ਖੁਫ਼ੀਆਂ ਯੋਜਨਾਵਾਂ ਬਣਾਉਂਦੇ ਹਨ।இதோ உம்முடைய சத்துருக்கள் கொந்தளித்து, உம்முடைய பகைஞர் தலையெடுக்கிறார்கள்.
3 ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।உமது ஜனத்துக்கு விரோதமாக உபாய தந்திரங்களை யோசித்து, உமது மறைவிலிருக்கிறவர்களுக்கு விரோதமாக ஆலோசனைபண்ணுகிறார்கள்.
4 ਵੈਰੀ ਆਖ ਰਹੇ ਹਨ, “ਆਓ ਇਨ੍ਹਾਂ ਨੂੰ ਪੂਰੀ ਤਰ੍ਹਾਂ ਮਿਟਾ ਦੇਈਏ। ਕੋਈ ਵੀ ਬੰਦਾ ਫ਼ੇਰ ਇਸਰਾਏਲ ਦਾ ਨਾਮ ਚੇਤੇ ਨਹੀਂ ਕਰੇਗਾ।”அவர்கள் இனி ஒரு ஜாதியாராயிராமலும், இஸ்ரவேலின் பேர் இனி நினைக்கப்படாமலும் போவதற்காக, அவர்களை அதம்பண்ணுவோம் வாருங்கள் என்கிறார்கள்.
5 ਹੇ ਪਰਮੇਸ਼ੁਰ, ਉਹ ਸਾਰੇ ਲੋਕ ਤੁਹਾਡੇ ਨਾਲ ਅਤੇ ਉਸ ਕਰਾਰ ਦੇ ਖਿਲਾਫ਼ ਜੋ ਤੁਸਾਂ ਸਾਡੇ ਨਾਲ ਕੀਤਾ ਸੀ ਲੜਨ ਲਈ ਇਕੱਠੇ ਹੋ ਗਏ ਹਨ।இப்படி, ஏதோமின் கூடாரத்தாரும், இஸ்மவேலரும், மோவாபியரும், ஆகாரியரும்,
6 ਉਹ ਵੈਰੀ ਸਾਡੇ ਨਾਲ ਲੜਨ ਲਈ ਇੱਕ ਮੁੱਠ ਹੋ ਗਏ: ਉਹ ਅਦੋਮ ਦੇ ਇਸ਼ਮਾਈਲੀ ਲੋਕ ਹਨ। ਮੋਆਬ ਅਤੇ ਹਗਰੀ ਦੇ ਔਲਾਦ ਗਬਾਲ, ਅੰਮੋਨ ਅਤੇ ਅਮਾਲੇਕ, ਫ਼ਲਿਸਤ ਦੇ ਲੋਕ ਅਤੇ ਸੂਰ ਦੇ ਵਾਸੀਆਂ ਸਮੇਤ। ਉਹ ਸਾਰੇ ਲੋਕ ਸਾਡੇ ਖਿਲਾਫ਼ ਲੜਨ ਲਈ ਇੱਕ ਮੁੱਠ ਹੋ ਗਏ ਸਨ।கேபாலரும், அம்மோனியரும், அமலேக்கியரும், தீருவின் குடிகளோடுகூடிய பெலிஸ்தரும்,
8 ਅਸ਼ੂਰ ਵੀ ਉਨ੍ਹਾਂ ਲੋਕਾਂ ਨਾਲ ਰਲ ਗਏ ਸਨ। ਉਨ੍ਹਾਂ ਨੇ ਲੂਤ ਦੀਆਂ ਔਲਾਦਾਂ ਨੂੰ ਬਹੁਤ ਸ਼ਕਤੀਸ਼ਾਲੀ ਬਣਾ ਦਿੱਤਾ ਸੀ।அசீரியரும் அவர்களோடேகூடக் கலந்து, லோத்தின் புத்திரருக்குப் புயபலமானார்கள். (சேலா.)
9 ਹੇ ਪਰਮੇਸ਼ੁਰ, ਵੈਰੀ ਨੂੰ ਇਵੇਂ ਹਰਾ ਦਿਉ ਜਿਵੇਂ ਤੁਸੀਂ ਮਿਦਯਾਨ ਨੂੰ ਹਰਾਇਆ ਸੀ। ਜਿਵੇਂ ਤੁਸੀਂ ਸੀਸਰਾ ਅਤੇ ਕੋਸ਼ੋਨ ਨੂੰ ਨਦੀ ਕੰਢੇ ਹਰਾਇਆ ਸੀ।மீதியானியருக்குச் செய்ததுபோலவும், கீசோன் என்னும் ஆற்றண்டை எந்தோரிலே அழிக்கப்பட்டு,
10 ਤੁਸੀਂ ਉਨ੍ਹਾਂ ਨੂੰ ਏਨ-ਦੋਰ ਵਿਖੇ ਹਰਾਇਆ ਸੀ। ਅਤੇ ਉਨ੍ਹਾਂ ਦੀਆਂ ਲਾਸ਼ਾਂ ਧਰਤੀ ਉੱਤੇ ਸੜੀਆਂ।நிலத்துக்கு எருவாய்ப்போன சிசெரா, யாபீன் என்பவர்களுக்குச் செய்ததுபோலவும், அவர்களுக்குச் செய்யும்.
11 ਹੇ ਪਰਮੇਸ਼ੁਰ, ਵੈਰੀ ਦੇ ਆਗੂਆਂ ਨੂੰ ਹਰਾ ਦਿਉ। ਉਵੇਂ ਹੀ ਕਰੋ ਜਿਵੇਂ ਤੁਸੀਂ ਓਰੇਬ ਅਤੇ ਜ਼ਏਬ ਨਾਲ ਕੀਤਾ ਸੀ। ਉਹੀ ਕਰੋ ਜੋ ਤੁਸੀਂ ਜ਼ਬਹ ਅਤੇ ਸਲਮੁੰਨਾ ਨਾਲ ਕੀਤਾ ਸੀ।அவர்களையும் அவர்கள் அதிபதிகளையும் ஓரேபுக்கும் சேபுக்கும், அவர்கள் பிரபுக்களையெல்லாம் சேபாவுக்கும் சல்முனாவுக்கும் சமமாக்கும்.
12 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੇ ਤੁਹਾਡੀ ਜ਼ਮੀਨ ਛੱਡਣ ਲਈ ਸਾਨੂੰ ਮਜ਼ਬੂਰ ਕਰਨਾ ਚਾਹਿਆ।தேவனுடைய வாசஸ்தலங்களை எங்களுக்குச் சுதந்தரமாக நாங்கள் கட்டிக்கொள்வோம் என்று சொல்லுகிறார்களே.
13 ਉਨ੍ਹਾਂ ਲੋਕਾਂ ਨੂੰ ਅੱਕ ਦੀ ਫ਼ੰਬੀ ਵਾਂਗ ਬਣਾ ਦਿਉ। ਜੋ ਹਵਾ ਨਾਲ ਉੱਡ ਜਾਂਦੀ ਹੈ। ਉਨ੍ਹਾਂ ਲੋਕਾਂ ਨੂੰ ਇਵੇਂ ਖਿੰਡਾ ਦਿਉ ਜਿਵੇਂ ਹਵਾ ਤਿਨਕਿਆਂ ਨੂੰ ਖਿੰਡਾ ਦਿੰਦੀ ਹੈ।என் தேவனே, அவர்களைச் சுழல்காற்றின் புழுதிக்கும், காற்றுமுகத்தில் பறக்கும் துரும்புக்கும் சமமாக்கும்.
14 ਵੈਰੀ ਨੂੰ ਤਬਾਹ ਕਰ ਦਿਉ ਜਿਵੇਂ ਅੱਗ ਜੰਗਲ ਨੂੰ ਤਬਾਹ ਕਰਦੀ ਹੈ। ਜਿਵੇਂ ਜੰਗਲੀ ਅੱਗ ਪਹਾੜੀਆਂ ਨੂੰ ਸਾੜ ਸੁੱਟਦੀ ਹੈ।நெருப்பு காட்டைக் கொளுத்துவதுபோலவும் அக்கினி ஜுவாலைகள் மலைகளை எரிப்பதுபோலவும்,
15 ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਤੂਫ਼ਾਨ ਦੁਆਰਾ ਉਡਾਈ ਜਾਣ ਵਾਲੀ ਧੂੜ ਵਾਂਗ ਦੂਰ ਕੱਢ ਦਿਉ, ਉਨ੍ਹਾਂ ਨੂੰ ਭੈਭੀਤ ਕਰ ਦਿਉ ਅਤੇ ਉਨ੍ਹਾਂ ਨੂੰ ਇੱਕ ਤੂਫ਼ਾਨ ਵਾਂਗ ਪਰ੍ਹਾਂ ਉਡਾ ਦਿਉ।நீர் உமது புசலினாலே அவர்களைத் தொடர்ந்து, உமது பெருங்காற்றிலே அவர்களைக் கலங்கப்பண்ணும்.
16 ਹੇ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਸਬਕ ਸਿੱਖਾਉ ਤਾਂ ਜੋ ਉਹ ਜਾਣ ਲੈਣ ਕਿ ਅਸਲ ਵਿੱਚ ਉਹ ਕਿੰਨੇ ਕਮਜ਼ੋਰ ਹਨ। ਫ਼ੇਰ ਉਹ ਤੁਹਾਡੇ ਨਾਮ ਦੀ ਉਪਾਸਨਾ ਕਰਨੀ ਚਾਹੁੰਣਗੇ।கர்த்தாவே, அவர்கள் உமது நாமத்தைத் தேடும்படிக்கு, அவர்கள் முகங்களை அவமானத்தாலே மூடும்.
17 ਹੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਡਰਾਉ ਅਤੇ ਉਨ੍ਹਾਂ ਨੂੰ ਸਦਾ ਲਈ ਸ਼ਰਮਸਾਰ ਕਰ ਦਿਉ। ਉਨ੍ਹਾਂ ਨੂੰ ਬੇਇੱਜ਼ਤ ਕਰੋ ਅਤੇ ਉਨ੍ਹਾਂ ਨੂੰ ਤਬਾਹ ਕਰ ਦਿਉ।யேகோவா என்னும் நாமத்தையுடைய தேவரீர் ஒருவரே பூமியனைத்தின்மேலும் உன்னதமானவர் என்று மனுஷர் உணரும்படி,
18 ਫ਼ੇਰ ਉਹ ਜਾਨਣਗੇ ਕਿ ਤੁਸੀਂ ਹੀ ਪਰਮੇਸ਼ੁਰ ਹੋ। ਉਹ ਜਾਣ ਲੈਣਗੇ ਕਿ ਤੁਹਾਡਾ ਨਾਮ ਯਹੋਵਾਹ ਹੈ। ਉਹ ਜਾਣ ਲੈਣਗੇ ਕਿ ਤੁਸੀਂ ਸਰਬ ਉੱਚ ਪਰਮੇਸ਼ੁਰ ਹੋ, ਸਾਰੇ ਜਗਤ ਦੇ ਪਰਮੇਸ਼ੁਰ।அவர்கள் என்றைக்கும் வெட்கிக்கலங்கி, நாணமடைந்து அழிந்துபோவார்களாக.
Tamil Bible