Psalm 87 - PUNJABI (Tamil)

1 ਕੋਰਹ ਪਰਿਵਾਰ ਦਾ ਇੱਕ ਉਸਤਤਿ ਗੀਤ। ਪਰਮੇਸ਼ੁਰ ਨੇ ਯਰੂਸ਼ਲਮ ਦੀਆਂ ਪਵਿੱਤਰ ਪਹਾੜੀਆਂ ਉੱਤੇ ਆਪਣਾ ਮੰਦਰ ਬਣਾਇਆ।அவர் அஸ்திபாரம் பரிசுத்த பர்வதங்களில் இருக்கிறது.

2 ਯਹੋਵਾਹ ਸੀਯੋਨ ਦੇ ਦਰਵਾਜਿਆਂ ਨੂੰ ਇਸਰਾਏਲ ਦੀ ਹੋਰ ਕਿਸੇ ਵੀ ਥਾਂ ਨਾਲੋਂ ਵੱਧੇਰੇ ਪਿਆਰ ਕਰਦਾ ਹੈ।கர்த்தர் யாக்கோபின் வாசஸ்தலங்களெல்லாவற்றைப்பார்க்கிலும் சீயோனின் வாசல்களில் பிரியமாயிருக்கிறார்.

3 ਹੇ ਪਰਮੇਸ਼ੁਰ ਦੇ ਸ਼ਹਿਰ, ਲੋਕ ਤੇਰੇ ਬਾਰੇ ਬਹੁਤ ਅਦਭੁਤ ਗੱਲਾਂ ਬੋਲਦੇ ਹਨ।தேவனுடைய நகரமே! உன்னைக் குறித்து மகிமையான விசேஷங்கள் வசனிக்கப்படும். (சேலா.)

4 ਪਰਮੇਸ਼ੁਰ ਆਪਣੇ ਸਾਰੇ ਬੰਦਿਆਂ ਦੀ ਸੂਚੀ ਰੱਖਦਾ। “ਉਨ੍ਹਾਂ ਵਿੱਚੋਂ ਕੁਝ ਮਿਸਰ ਅਤੇ ਕੁਝ ਬੇਬੀਲੋਨ ਵਿੱਚ ਰਹਿੰਦੇ ਹਨ। ਉਨ੍ਹਾਂ ਵਿੱਚੋਂ ਕੁਝ ਲੋਕ ਫ਼ਲਿਸਤੀਨੀਆਂ, ਸੂਰ ਅਤੇ ਇਥੋਮੀਆਂ ਵਿੱਚ ਵੀ ਜਨਮੇ ਸਨ।”என்னை அறிந்தவர்களுக்குள்ளே ராகாபையும் பாபிலோனையும் குறித்துப் பேசுவேன்; இதோ பெலிஸ்தியரிலும் தீரியரிலும், எத்தியோப்பியரிலுங் கூட, இன்னான் அங்கே பிறந்தானென்றும்;

5 ਪਰਮੇਸ਼ੁਰ ਸੀਯੋਨ ਉੱਤੇ ਜੰਮੇ ਹਰ ਬੰਦੇ ਨੂੰ ਜਾਣਦਾ ਹੈ। ਸਰਬ ਉੱਚ ਪਰਮੇਸ਼ੁਰ ਨੇ ਉਸ ਸ਼ਹਿਰ ਨੂੰ ਬਣਾਇਆ।சீயோனைக்குறித்து இன்னான் இன்னான் அதிலே பிறந்தானென்றும் சொல்லப்படும்; உன்னதமானவர்தாமே அதை ஸ்திரப்படுத்துவார்.

6 ਪਰਮੇਸ਼ੁਰ ਆਪਣੇ ਸਾਰੇ ਲੋਕਾਂ ਦੀ ਸੂਚੀ ਰੱਖਦਾ। ਪਰਮੇਸ਼ੁਰ ਜਾਣਦਾ ਹੈ ਕਿ ਹਰ ਇੱਕ ਬੰਦਾ ਕਿੱਥੇ ਜੰਮਿਆ ਹੈ।கர்த்தர் ஜனங்களைப் பேரெழுதும்போது, இன்னான் அதிலே பிறந்தான் என்று அவர்களைத் தொகையிடுவார். (சேலா.)

7 ਪਰਮੇਸ਼ੁਰ ਦੇ ਖਾਸ ਬੰਦੇ ਯਰੂਸ਼ਲਮ ਨੂੰ ਤਿਉਹਾਰ ਮਨਾਉਣ ਲਈ ਜਾਂਦੇ ਹਨ। ਉਹ ਬਹੁਤ ਖੁਸ਼ ਹਨ। ਉਹ ਗਾ ਅਤੇ ਨੱਚ ਰਹੇ ਹਨ ਉਹ ਆਖਦੇ ਹਨ, “ਸਾਰੀਆਂ ਸ਼ੁਭ ਚੀਜ਼ਾਂ ਯਰੂਸ਼ਲਮ ਤੋਂ ਆਉਂਦੀਆਂ ਹਨ।”எங்கள் ஊற்றுகளெல்லாம் உன்னில் இருக்கிறது என்று பாடுவாரும் ஆடுவாரும் ஏகமாய்ச் சொல்லுவார்கள்.

Tamil Bible