Psalm 94 - PUNJABI (Tamil)
1 ਯਹੋਵਾਹ, ਤੁਸੀਂ ਪਰਮੇਸ਼ੁਰ ਹੋ, ਜਿਹੜਾ ਲੋਕਾਂ ਨੂੰ ਦੰਡ ਦਿੰਦਾ ਹੈ ਤੁਸੀਂ ਪਰਮੇਸ਼ੁਰ ਹੋ ਜਿਹੜਾ ਆਉਂਦਾ ਹੈ ਅਤੇ ਲੋਕਾਂ ਲਈ ਦੰਡ ਲਿਆਉਂਦਾ ਹੈ।நீதியைச் சரிக்கட்டுகிற தேவனாகிய கர்த்தாவே, நீதியைச் சரிக்கட்டுகிற தேவனே, பிரகாசியும்.
2 ਤੁਸੀਂ ਸਾਰੀ ਧਰਤੀ ਦੇ ਮੁਨਸਫ਼ ਹੋ। ਗੁਮਾਨੀ ਲੋਕਾਂ ਨੂੰ ਸਜ਼ਾ ਦਿਉ, ਜਿਸਦੇ ਉਹ ਅਧਿਕਾਰੀ ਹਨ।பூமியின் நியாயாதிபதியே, நீர் எழுந்து பெருமைக்காரருக்குப் பதிலளியும்.
3 ਯਹੋਵਾਹ, ਮੰਦੇ ਲੋਕ ਕਿੰਨਾ ਕੁ ਚਿਰ ਖੁਸ਼ੀ ਮਨਾਉਣਗੇ? ਹੋਰ ਕਿੰਨਾ ਕੁ ਚਿਰ, ਯਹੋਵਾਹ।கர்த்தாவே, துன்மார்க்கர் எதுவரைக்கும் மகிழ்ந்து, துன்மார்க்கர் எதுவரைக்கும் களிகூர்ந்திருப்பார்கள்.
4 ਉਹ ਦੋਸ਼ੀ ਹੋਰ ਕਿੰਨਾ ਕੁ ਚਿਰ, ਆਪਣੇ ਮੰਦੇ ਕਾਰਿਆਂ ਦੀਆਂ ਫ਼ੜਾਂ ਮਾਰਨਗੇ?எதுவரைக்கும் அக்கிரமக்காரர் யாவரும் வாயாடி கடினமாய்ப் பேசி, பெருமைப் பாராட்டுவார்கள்?
5 ਯਹੋਵਾਹ, ਉਹ ਤੁਹਾਡੇ ਬੰਦਿਆਂ ਨੂੰ ਦੁੱਖ ਦਿੰਦੇ ਹਨ, ਉਨ੍ਹਾਂ ਤੁਹਾਡੇ ਬੰਦਿਆਂ ਨੂੰ ਦੰਡ ਦਿੱਤਾ ਹੈ।கர்த்தாவே, அவர்கள் உமது ஜனத்தை நொறுக்கி, உமது சுதந்தரத்தை ஒடுக்குகிறார்கள்.
6 ਉਹ ਮੰਦੇ ਲੋਕ ਵਿਧਵਾਵਾਂ ਨੂੰ ਅਤੇ ਸਾਡੇ ਦੇਸ਼ ਵਿੱਚ ਰਹਿੰਦੇ ਪਰਦੇਸੀਆਂ ਨੂੰ ਮਾਰਦੇ ਹਨ। ਉਹ ਯਤੀਮ ਬੱਚਿਆਂ ਨੂੰ ਮਾਰਦੇ ਹਨ।விதவையையும் பரதேசியையும் கொன்று, திக்கற்ற பிள்ளைகளைக் கொலை செய்து:
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਉਨ੍ਹਾਂ ਨੂੰ ਇਹ ਮੰਦੇ ਕਾਰੇ ਕਰਦਿਆਂ ਨਹੀਂ ਦੇਖਦਾ। ਉਹ ਆਖਦੇ ਹਨ ਕਿ ਇਸਰਾਏਲ ਦੇ ਪਰਮੇਸ਼ੁਰ ਨੂੰ ਪਤਾ ਹੀ ਨਹੀਂ ਕਿ ਕੀ ਵਾਪਰ ਰਿਹਾ ਹੈ।கர்த்தர் பாரார், யாக்கோபின் தேவன் கவனியார் என்று சொல்லுகிறார்கள்.
8 ਮੰਦੇ ਲੋਕੋ ਤੁਸੀਂ ਬਹੁਤ ਮੂਰਖ ਹੋ, ਤੁਸੀਂ ਆਪਣਾ ਸਬਕ ਕਦੋਂ ਸਿਖੋਂਗੇ? ਤੁਸੀਂ, ਮੰਦੇ ਲੋਕੋ ਕਿੰਨੇ ਬੁੱਧੂ ਹੋ। ਤੁਹਾਨੂੰ ਸਮਝਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।ஜனத்தில் மிருககுணமுள்ளவர்களே, உணர்வடையுங்கள்; மூடரே, எப்பொழுது புத்திமான்களாவீர்கள்?
9 ਪਰਮੇਸ਼ੁਰ ਨੇ ਸਾਡੇ ਕੰਨ ਬਣਾਏ, ਇਸ ਲਈ ਉਸ ਦੇ ਕੰਨ ਵੀ ਜ਼ਰੂਰ ਹੋਣਗੇ। ਉਹ ਸੁਣ ਸੱਕਦਾ ਕਿ ਕੀ ਹੋ ਰਿਹਾ ਹੈ। ਪਰਮੇਸ਼ੁਰ ਨੇ ਸਾਡੀਆਂ ਅੱਖਾਂ ਬਣਾਈਆਂ, ਇਸ ਲਈ ਉਸ ਦੀਆਂ ਅੱਖਾਂ ਵੀ ਜ਼ਰੂਰ ਹੋਣਗੀਆਂ, ਉਹ ਜੋ ਵੀ ਹੋ ਰਿਹਾ ਦੇਖ ਸੱਕਦਾ ਹੈ।காதை உண்டாக்கினவர் கேளாரோ? கண்ணை உருவாக்கினவர் காணாரோ?
10 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਅਨੁਸ਼ਾਸਨ ਵਿੱਚ ਰੱਖੇਗਾ। ਪਰਮੇਸ਼ੁਰ ਉਨ੍ਹਾਂ ਨੂੰ ਸਿੱਖਾਏਗਾ ਕਿ ਉਨ੍ਹਾ ਨੂੰ ਕੀ ਕਰਨਾ ਚਾਹੀਦਾ ਹੈ।ஜாதிகளை தண்டிக்கிறவர் கடிந்துகொள்ளாரோ? மனுஷனுக்கு அறிவைப் போதிக்கிறவர் அறியாரோ?
11 ਪਰਮੇਸ਼ੁਰ ਲੋਕਾਂ ਦੀਆਂ ਸੋਚਾਂ ਨੂੰ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਲੋਕ ਹਵਾ ਦੇ ਬੁੱਲੇ ਵਾਂਗੂ ਹਨ।மனுஷனுடைய யோசனைகள் வீணென்று கர்த்தர் அறிந்திருக்கிறார்.
12 ਜਿਸ ਬੰਦੇ ਨੂੰ ਯਹੋਵਾਹ ਅਨੁਸ਼ਾਸਨ ਵਿੱਚ ਰੱਖਦਾ ਹੈ। ਉਹ ਬਹੁਤ ਖੁਸ਼ ਹੋਵੇਗਾ। ਪਰਮੇਸ਼ੁਰ ਉਸ ਬੰਦੇ ਨੂੰ ਸਹੀ ਜੀਵਨ ਜਾਂਚ ਸਿੱਖਾਵੇਗਾ।கர்த்தாவே, துன்மார்க்கனுக்குக் குழிவெட்டப்படும்வரைக்கும், நீர் தீங்குநாட்களில் அமர்ந்திருக்கப்பண்ணி,
13 ਹੇ ਪਰਮੇਸ਼ੁਰ, ਤੁਸੀਂ ਉਸ ਬੰਦੇ ਦੀ ਸ਼ਾਂਤ ਰਹਿਣ ਵਿੱਚ ਸਹਾਇਤਾ ਕਰੋਂਗੇ ਜਦੋਂ ਉਸ ਉੱਤੇ ਮੁਸੀਬਤ ਆਵੇਗੀ। ਤੁਸੀਂ ਸ਼ਾਂਤ ਰਹਿਣ ਵਿੱਚ ਉਦੋਂ ਤੱਕ ਉਸਦੀ ਮਦਦ ਕਰੋਂਗੇ ਜਦੋਂ ਤੱਕ ਕਿ ਮੰਦੇ ਲੋਕ ਆਪਣੀਆਂ ਕਬਰਾਂ ਵਿੱਚ ਨਹੀਂ ਚੱਲੇ ਜਾਂਦੇ।சிட்சித்து, உம்முடைய வேதத்தைக்கொண்டு போதிக்கிற மனுஷன் பாக்கியவான்.
14 ਯਹੋਵਾਹ ਆਪਣੇ ਲੋਕਾਂ ਨੂੰ ਨਹੀਂ ਤਿਆਗੇਗਾ। ਉਹ ਉਨ੍ਹਾਂ ਨੂੰ ਸਹਾਇਤਾ ਤੋਂ ਬਿਨਾ ਨਹੀਂ ਛੱਡੇਗਾ।கர்த்தர் தம்முடைய ஜனத்தை நெகிழவிடாமலும், தம்முடைய சுதந்தரத்தைக் கைவிடாமலும் இருப்பார்.
15 ਫ਼ੇਰ ਇਨਸਾਫ਼ ਹੋਵੇਗਾ, ਅਤੇ ਇਸ ਨਾਲ ਨਿਰਪੱਖਤਾ ਆਵੇਗੀ, ਅਤੇ ਫ਼ਿਰ ਇੱਥੇ ਚੰਗੇ ਅਤੇ ਇਮਾਨਦਾਰ ਲੋਕ ਹੋਣਗੇ।நியாயம் நீதியினிடமாகத் திரும்பும்; செம்மையான இருதயத்தார் யாவரும் அதைப் பின்பற்றுவார்கள்.
16 ਕਿਸੇ ਵੀ ਬੰਦੇ ਨੇ ਮੰਦੇ ਲੋਕਾਂ ਦੇ ਖਿਲਾਫ਼ ਲੜਨ ਵਿੱਚ ਮੇਰੀ ਸਹਾਇਤਾ ਨਹੀਂ ਕੀਤੀ। ਕੋਈ ਵੀ ਬੰਦਾ ਮੇਰੇ ਨਾਲ ਉਨ੍ਹਾਂ ਦੇ ਖਿਲਾਫ਼ ਲੜਨ ਲਈ ਨਹੀਂ ਖਲੋਤਾ ਜਿਹੜੇ ਮੰਦੇ ਕੰਮ ਕਰਦੇ ਹਨ।துன்மார்க்கருக்கு விரோதமாய் என் பட்சத்தில் எழும்புகிறவன் யார்? அக்கிரமக்காரருக்கு விரோதமாய் என் பட்சத்தில் நிற்பவன் யார்?
17 ਅਤੇ ਜੇ ਯਹੋਵਾਹ ਨੇ ਮੇਰੀ ਸਹਾਇਤਾ ਨਾ ਕੀਤੀ ਹੁੰਦੀ, ਮੈਨੂੰ ਮੌਤ ਨੇ ਖਾਮੋਸ਼ ਕਰ ਦਿੱਤਾ ਹੋਣਾ ਸੀ।கர்த்தர் எனக்குத் துணையாயிராவிட்டால், என் ஆத்துமா சீக்கிரமாய் மவுனத்தில் வாசம்பண்ணியிருக்கும்.
18 ਮੈਂ ਜਾਣਦਾ ਹਾਂ ਕਿ ਮੈਂ ਡਿੱਗਣ ਵਾਲਾ ਸਾਂ, ਪਰ ਯਹੋਵਾਹ ਨੇ ਆਪਣੇ ਪੈਰੋਕਾਰਾਂ ਨੂੰ ਸਹਾਰਾ ਦਿੱਤਾ।என் கால் சறுக்குகிறது என்று நான் சொல்லும்போது, கர்த்தாவே, உமது கிருபை என்னைத் தாங்குகிறது.
19 ਮੈਂ ਬਹੁਤ ਫ਼ਿਕਰਮੰਦ ਅਤੇ ਬੇਚੈਨ ਸਾਂ। ਪਰ ਹੇ ਯਹੋਵਾਹ, ਤੁਸੀਂ ਮੈਨੂੰ ਸੁਕੂਨ ਪਹੁੰਚਾਇਆ ਅਤੇ ਮੈਨੂੰ ਪ੍ਰਸੰਨ ਕਰ ਦਿੱਤਾ।என் உள்ளத்தில் விசாரங்கள் பெருகுகையில், உம்முடைய ஆறுதல்கள் என் ஆத்துமாவைத் தேற்றுகிறது.
20 ਹੇ ਪਰਮੇਸ਼ੁਰ, ਤੁਸੀਂ ਭ੍ਰਿਸ਼ਟ ਨਿਆਕਾਰਾਂ ਦੀ ਸਹਾਇਤਾ ਨਹੀਂ ਕਰਦੇ। ਉਹ ਮੰਦੇ ਨਿਆਂਕਾਰ ਲੋਕਾਂ ਦਾ ਜੀਣਾ ਦੁਭਰ ਕਰਨ ਲਈ ਕਾਨੂੰਨ ਦਾ ਇਸਤੇਮਾਲ ਕਰਦੇ ਹਨ।தீமையைக் கட்டளையினால் பிறப்பிக்கிற கொடுங்கோலாசனம் உமக்கு இசைந்திருக்குமோ?
21 ਉਹ ਨਿਆਂਕਾਰ ਨੇਕ ਬੰਦਿਆਂ ਉੱਤੇ ਹਮਲਾ ਕਰਦੇ ਹਨ। ਉਹ ਮਾਸੂਮ ਲੋਕਾਂ ਨੂੰ ਦੋਸ਼ੀ ਆਖਦੇ ਹਨ ਅਤੇ ਉਨ੍ਹਾਂ ਨੂੰ ਮਾਰਦੇ ਹਨ।அவர்கள் நீதிமானுடைய ஆத்துமாவுக்கு விரோதமாய்க் கூட்டங்கூடி, குற்றமில்லாத இரத்தத்தைக் குற்றப்படுத்துகிறார்கள்.
22 ਪਰ ਉੱਚੇ ਪਰਬਤ ਉੱਤੇ ਪਰਮੇਸ਼ੁਰ ਹੀ ਮੇਰੀ ਸੁਰੱਖਿਆ ਦਾ ਸਥਾਨ ਹੈ। ਪਰਮੇਸ਼ੁਰ, ਮੇਰੀ ਚੱਟਾਨ ਹੈ, ਉਹ ਮੇਰੀ ਰੱਖਿਆ ਦਾ ਸਥਾਨ ਹੈ।கர்த்தரோ எனக்கு அடைக்கலமும், என் தேவன் நான் நம்பியிருக்கிற கன்மலையுமாயிருக்கிறார்.
23 ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਨੂੰ ਉਨ੍ਹਾਂ ਦੇ ਮੰਦੇ ਕਾਰਿਆਂ ਦਾ ਦੰਡ ਦੇਵੇਗਾ। ਪਰਮੇਸ਼ੁਰ ਉਨ੍ਹਾਂ ਨੂੰ ਤਬਾਹ ਕਰ ਦੇਵੇਗਾ ਕਿਉਂਕਿ ਉਨ੍ਹਾਂ ਨੇ ਗੁਨਾਹ ਕੀਤਾ ਸੀ। ਯਹੋਵਾਹ, ਸਾਡਾ ਪਰਮੇਸ਼ੁਰ ਉਨ੍ਹਾਂ ਮੰਦੇ ਨਿਆਕਾਰਾਂ ਦਾ ਨਾਸ਼ ਕਰੇਗਾ।அவர்களுடைய அக்கிரமத்தை அவர்கள்மேல் திருப்பி, அவர்களுடைய பொல்லாப்பினிமித்தம் அவர்களைச் சங்கரிப்பார்; நம்முடைய தேவனாகிய கர்த்தர் அவர்களைச் சங்கரிப்பார்.
Tamil Bible