Psalm 99 - PUNJABI (Tamil)
1 ਯਹੋਵਾਹ ਰਾਜਾ ਹੈ। ਇਸ ਲਈ ਕੌਮਾਂ ਨੂੰ ਡਰ ਨਾਲ ਕੰਬਣ ਦਿਉ। ਪਰਮੇਸ਼ੁਰ ਤੇਜ਼ ਦੇ ਕਰੂਬੀਆਂ ਉੱਤੇ ਰਾਜੇ ਵਾਂਗ ਬੈਠਾ ਹੈ। ਇਸ ਲਈ ਦੁਨੀਆਂ ਨੂੰ ਡਰ ਨਾਲ ਕੰਬਣ ਦਿਉ।கர்த்தர் ராஜரிகம்பண்ணுகிறார், ஜனங்கள் தத்தளிப்பார்களாக; அவர் கேருபீன்களின் மத்தியில் வீற்றிருக்கிறார். பூமி அசைவதாக.
2 ਯਹੋਵਾਹ ਪਰਮੇਸ਼ੁਰ ਸੀਯੋਨ ਵਿੱਚ ਮਹਾਨ ਹੈ। ਉਹ ਸਾਰੇ ਲੋਕਾਂ ਦਾ ਮਹਾਨ ਆਗੂ ਹੈ।கர்த்தர் சீயோனில் பெரியவர், அவர் எல்லா ஜாதிகள்மேலும் உயர்ந்தவர்.
3 ਸਾਰੇ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਪਰਮੇਸ਼ੁਰ ਦਾ ਨਾਮ ਭਰਮ ਭਰਿਆ ਹੈ। ਪਰਮੇਸ਼ੁਰ ਪਵਿੱਤਰ ਹੈ।மகத்துவமும் பயங்கரமுமான உமது நாமத்தை அவர்கள் துதிப்பார்களாக; அது பரிசுத்தமுள்ளது.
4 ਸ਼ਕਤੀਸ਼ਾਲੀ ਰਾਜਾ ਇਨਸਾਫ਼ ਨੂੰ ਪਿਆਰ ਕਰਦਾ ਹੈ। ਹੇ ਪਰਮੇਸ਼ੁਰ ਤੁਸੀਂ ਚੰਗਿਆਈ ਬਣਾਈ। ਤੁਸੀਂ ਇਸਰਾਏਲ ਵਿੱਚ ਨਿਆਂ ਅਤੇ ਨਿਰਪੱਖਤਾ ਲਿਆਂਦੀ।ராஜாவின் வல்லமை நீதியில் பிரியப்படுகிறது, தேவரீர் நியாயத்தை நிலைநிறுத்துகிறீர்; நீர் யாக்கோபில் நியாயமும் நீதியும் செய்கிறீர்.
5 ਯਹੋਵਾਹ ਆਪਣੇ ਪਰਮੇਸ਼ੁਰ ਦੀ ਉਸਤਤਿ ਕਰੋ, ਅਤੇ ਉਸ ਦੇ ਪਵਿੱਤਰ ਚਰਨਾਂ ਦੀ ਚੌਂਕੀ ਉੱਤੇ ਉਪਾਸਨਾ ਕਰੋ।நம்முடைய தேவனாகிய கர்த்தரை உயர்த்தி, அவர் பாதபடியிலே பணியுங்கள்; அவர் பரிசுத்தமுள்ளவர்.
6 ਮੂਸਾ ਅਤੇ ਹਾਰੂਨ ਉਸ ਦੇ ਕੁਝ ਜਾਜਕ ਸਨ। ਅਤੇ ਸਮੂਏਲ ਉਨ੍ਹਾਂ ਵਿੱਚੋਂ ਇੱਕ ਸੀ ਜਿਸਨੇ ਪਰਮੇਸ਼ੁਰ ਦੇ ਨਾਮ ਤੇ ਪੁਕਾਰਿਆ ਸੀ। ਉਨ੍ਹਾਂ ਨੇ ਯਹੋਵਾਹ ਨੂੰ ਪ੍ਰਾਰਥਨਾ ਕੀਤੀ ਅਤੇ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ।அவருடைய ஆசாரியரில் மோசேயும், ஆரோனும், அவர் நாமத்தைப்பற்றிக் கூப்பிடுகிறவர்களில் சாமுவேலும், கர்த்தரை நோக்கிக் கூப்பிட்டார்கள்; அவர் அவர்களுக்கு மறு உத்தரவு அருளினார்.
7 ਪਰਮੇਸ਼ੁਰ ਬੱਦਲ ਦੇ ਥੰਮ ਵਿੱਚੋਂ ਬੋਲਿਆ ਉਨ੍ਹਾਂ ਨੇ ਉਸ ਦੇ ਹੁਕਮ ਮੰਨੇ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਨੇਮ ਪ੍ਰਦਾਨ ਕੀਤਾ।மேகஸ்தம்பத்திலிருந்து அவர்களோடே பேசினார்; அவர்கள் அவருடைய சாட்சிப்பிரமாணங்களையும் அவர் தங்களுக்குக் கொடுத்த கட்டளையையும் கைக்கொண்டார்கள்.
8 ਹੇ ਪਰਮੇਸ਼ੁਰ ਸਾਡੇ ਯਹੋਵਾਹ, ਤੁਸੀਂ ਉਨ੍ਹਾਂ ਦੀਆਂ ਪ੍ਰਾਰਥਨਾ ਦਾ ਉੱਤਰ ਦਿੱਤਾ। ਤੁਸੀਂ ਉਨ੍ਹਾਂ ਨੂੰ ਦਰਸਾ ਦਿੱਤਾ ਕਿ ਤੁਸੀਂ ਬਖਸ਼ਣ ਹਾਰ ਪਰਮੇਸ਼ੁਰ ਹੋ। ਅਤੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਮੰਦੇ ਕੰਮਾਂ ਵਾਸਤੇ ਦੰਡ ਦਿੰਦੇ ਹੋ।எங்கள் தேவனாகிய கர்த்தாவே, நீர் அவர்களுக்கு உத்தரவு அருளினீர்; நீர் அவர்கள் கிரியைகளினிமித்தம் நீதி சரிக்கட்டினபோதிலும், அவர்களுக்கு, மன்னிக்கிற தேவனாயிருந்தீர்.
9 ਸਾਡੇ ਯਹੋਵਾਹ ਪਰਮੇਸ਼ੁਰ ਦੀ ਉਸਤਤਿ ਕਰੋ, ਉਸ ਦੇ ਪਵਿੱਤਰ ਪਰਬਤ ਵੱਲ ਸਿਜਦਾ ਕਰੋ ਅਤੇ ਉਸਦੀ ਉਪਾਸਨਾ ਕਰੋ। ਪਰਮੇਸ਼ੁਰ ਸੱਚਮੁੱਚ ਪਵਿੱਤਰ।நம்முடைய தேவனாகிய கர்த்தரை உயர்த்தி, அவருடைய பரிசுத்த பர்வதத்திற்கு நேராகப் பணியுங்கள்; நம்முடைய தேவனாகிய கர்த்தர் பரிசுத்தமுள்ளவர்.
Tamil Bible