Revelation 19 - PUNJABI (Tamil)
1 ਸਵਰਗ ਵਿੱਚ ਲੋਕ ਪਰਮੇਸ਼ੁਰ ਦੀ ਉਸਤਤਿ ਕਰਦੇ ਹਨ ਇਸਤੋਂ ਮਗਰੋਂ, ਮੈਂ ਸਵਰਗ ਵਿੱਚੋਂ ਇੱਕ ਉੱਚੀ ਅਵਾਜ਼ ਸੁਣੀ ਜੋ ਬਹੁਤ ਸਾਰੇ ਲੋਕਾਂ ਵਾਂਗੂ ਲੱਗੀ। ਉਹ, “ਹਲਲੂਯਾਹ! ਆਖ ਰਹੇ ਸਨ। ਫ਼ਤੇਹ, ਮਹਿਮਾ ਅਤੇ ਸ਼ਕਤੀ ਸਾਡੇ ਪਰਮੇਸ਼ੁਰ ਨਾਲ ਸੰਬੰਧਿਤ ਹੈ।இவைகளுக்குப்பின்பு, பரலோகத்தில் திரளான ஜனக்கூட்டம் இடுகிற ஆரவாரத்தைக் கேட்டேன். அவர்கள்: அல்லேலூயா, இரட்சணியமும் மகிமையும் கனமும் வல்லமையும் நம்முடைய தேவனாகிய கர்த்தருக்கே உரியது; அவருடைய நியாயத்தீர்ப்புகள் சத்தியமும் நீதியுமானவைகள்.
2 ਨਿਆਂ ਉਸ ਦੇ ਹਨ ਸੱਚੇ ਤੇ ਸਹੀ। ਸਾਡੇ ਪਰਮੇਸ਼ੁਰ ਨੇ ਉਸ ਮਹਾਨ ਵੇਸ਼ਵਾ ਨੂੰ ਸਜ਼ਾ ਦਿੱਤੀ ਜਿਸਨੇ ਆਪਣੇ ਜਿਨਸੀ ਪਾਪਾਂ ਨਾਲ ਧਰਤੀ ਨੂੰ ਪਲੀਤ ਕਰ ਦਿੱਤਾ। ਪਰਮੇਸ਼ੁਰ ਨੇ ਵੇਸ਼ਵਾ ਨੂੰ ਦੰਡ ਦੇਕੇ ਆਪਣੇ ਸੇਵਕਾਂ ਦੀ ਮੌਤ ਦਾ ਬਦਲਾ ਲੈ ਲਿਆ।”தன் வேசித்தனத்தினால் பூமியைக்கெடுத்த மகா வேசிக்கு அவர் நியாயத்தீர்ப்புக்கொடுத்து, தம்முடைய ஊழியக்காரரின் இரத்தத்திற்காக அவளிடத்தில் பழிவாங்கினாரே என்றார்கள்.
3 ਸਵਰਗ ਵਿੱਚਲੇ ਲੋਕਾਂ ਨੇ ਆਖਿਆ: “ਹਲਲੂਯਾਹ! ਉਹ ਸੜ ਰਹੀ ਹੈ ਅਤੇ ਉਸਦਾ ਧੂਆਂ ਸਦਾ ਅਤੇ ਸਦਾ ਲਈ ਉੱਠੇਗ਼ਾ।”மறுபடியும் அவர்கள்: அல்லேலூயா என்று சொல்லி ஆர்ப்பரித்தார்கள். அவளுடைய புகை என்றென்றைக்கும் எழும்புகிறது என்றார்கள்.
4 ਫ਼ਿਰ ਚੌਵੀ ਬਜ਼ੁਰਗ ਅਤੇ ਚਾਰ ਸਜੀਵ ਚੀਜ਼ਾਂ ਝੁਕੀਆਂ ਅਤੇ ਉਨ੍ਹਾਂ ਨੇ ਉਸ ਇੱਕ ਦੀ ਉਪਾਸਨਾ ਕੀਤੀ ਜੋ ਉਸ ਤਖਤ ਤੇ ਬਿਰਾਜਮਾਨ ਸੀ। ਉਨ੍ਹਾਂ ਨੇ ਆਖਿਆ: “ਆਮੀਨ, ਹਲਲੂਯਾਹ।”இருபத்துநான்கு மூப்பர்களும், நான்கு ஜீவன்களும் வணக்கமாய் விழுந்து: ஆமென், அல்லேலூயா, என்று சொல்லி, சிங்காசனத்தின்மேல் வீற்றிருக்கும் தேவனைத் தொழுதுகொண்டார்கள்.
5 ਫ਼ਿਰ ਤਖਤ ਤੋਂ ਇੱਕ ਅਵਾਜ਼ ਆਈ। ਅਵਾਜ਼ ਨੇ ਆਖਿਆ: “ਤੁਸੀਂ ਸਾਰੇ ਲੋਕੋ ਜੋ ਸਾਡੇ ਪਰਮੇਸ਼ੁਰ ਦੀ ਸੇਵਾ ਕਰਦੇ ਹੋ, ਉਸਦੀ ਉਸਤਤਿ ਕਰੋ। ਸਾਰੇ ਲੋਕੋ, ਵੱਡੇ ਅਤੇ ਛੋਟੇ ਜਿਹੜੇ ਪਰਮੇਸ਼ੁਰ ਨੂੰ ਸਤਿਕਾਰਦੇ ਹੋ, ਉਸਦੀ ਉਸਤਤਿ ਕਰੋ।”மேலும், நமது தேவனுடைய ஊழியக்காரரே, அவருக்குப் பயப்படுகிற சிறியோரும் பெரியோருமானவர்களே, நீங்கள் யாவரும் அவரைத் துதியுங்கள் என்று ஒரு சத்தம் சிங்காசனத்திலிருந்து பிறந்தது.
6 ਫ਼ਿਰ ਮੈਂ ਕੁਝ ਸੁਣਿਆ ਜਿਸਨੇ ਬਹੁਤ ਸਾਰੇ ਲੋਕਾਂ ਜਿੰਨਾ ਰੌਲਾ ਪਾਇਆ। ਇਹ ਹੜ੍ਹਾਂ ਦੇ ਪਾਣੀ ਵਰਗੀ ਅਤੇ ਸ਼ਕਤੀਸ਼ਾਲੀ ਗਰਜ ਵਰਗੀ ਸੀ। ਲੋਕ ਆਖ ਰਹੇ ਸਨ: “ਹਲਲੂਯਾਹ! ਸਾਡਾ ਪ੍ਰਭੂ ਪਰਮੇਸ਼ੁਰ ਸ਼ਾਸਨ ਕਰਦਾ ਹੈ। ਉਹ ਹੀ ਸਰਬ ਸ਼ਕਤੀਮਾਨ ਹੈ।அப்பொழுது திரளான ஜனங்கள் இடும் ஆரவாரம்போலவும், பெருவெள்ள இரைச்சல்போலவும், பலத்த இடிமுழக்கம்போலவும், ஒரு சத்தமுண்டாகி: அல்லேலூயா, சர்வவல்லமையுள்ள தேவனாகிய கர்த்தர் ராஜ்யபாரம்பண்ணுகிறார்.
7 ਆਓ, ਅਸੀਂ ਆਨੰਦ ਮਾਣੀਏ ਅਤੇ ਖੁਸ਼ ਹੋਈਏ ਅਤੇ ਪਰਮੇਸ਼ੁਰ ਨੂੰ ਮਹਿਮਾ ਦੇਈਏ ਅਸੀਂ ਇੰਝ ਉਸਦੀ ਉਸਤਤਿ ਕਰੀਏ ਜਿਵੇਂ ਲੇਲੇ ਦਾ ਵਿਆਹ ਆਇਆ ਹੈ। ਅਤੇ ਲੇਲੇ ਦੀ ਵਹੁਟੀ ਨੇ ਆਪਣੇ ਆਪ ਨੂੰ ਸ਼ਿੰਗਾਰਿਆ ਹੈ।நாம் சந்தோஷப்பட்டுக் களிகூர்ந்து அவருக்குத் துதிசெலுத்தக்கடவோம். ஆட்டுக்குட்டியானவருடைய கலியாணம் வந்தது, அவருடைய மனைவி தன்னை ஆயத்தம்பண்ணினாள் என்று சொல்லக் கேட்டேன்.
8 ਲਾੜੀ ਨੂੰ ਪਾਉਣ ਲਈ ਵੱਧੀਆ ਲਿਨਨ ਦੇ ਕੱਪੜੇ ਦਿੱਤੇ ਗਏ ਸਨ। ਵੱਧੀਆ ਲਿਨਨ ਦੇ ਕੱਪੜਾ ਸਾਫ਼ ਅਤੇ ਚਮਕੀਲਾ ਸੀ।” (ਵੱਧੀਆ ਲਿਨਨ ਦੇ ਕੱਪੜੇ ਤੋਂ ਭਾਵ ਹੈ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਚੰਗੀਆਂ ਕਰਨੀਆਂ।)சுத்தமும் பிரகாசமுமான மெல்லிய வஸ்திரம் தரித்துக்கொள்ளும்படி அவளுக்கு அளிக்கப்பட்டது; அந்த மெல்லியவஸ்திரம் பரிசுத்தவான்களுடைய நீதிகளே.
9 ਫ਼ੇਰ ਦੂਤ ਨੇ ਮੈਨੂੰ ਆਖਿਆ, “ਇਹ ਲਿਖੋ; ਉਹ ਲੋਕ ਜਿਹੜੇ ਲੇਲੇ ਦੇ ਵਿਆਹ ਦੀ ਦਾਅਵਤ ਤੇ ਸੱਦੇ ਗਏ ਹਨ, ਉਹ ਸੁਭਾਗੇ ਹਨ।” ਫ਼ੇਰ ਦੂਤ ਨੇ ਆਖਿਆ, “ਇਹ ਪਰਮੇਸ਼ੁਰ ਦੇ ਸੱਚੇ ਸ਼ਬਦ ਹਨ।”பின்னும், அவன் என்னை நோக்கி: ஆட்டுக்குட்டியானவரின் கலியாண விருந்துக்கு அழைக்கப்பட்டவர்கள் பாக்கியவான்கள் என்றெழுது என்றான். மேலும், இவைகள் தேவனுடைய சத்தியமான வசனங்கள் என்று என்னுடனே சொன்னான்.
10 ਫ਼ੇਰ ਮੈਂ ਉਪਾਸਨਾ ਕਰਨ ਲਈ ਦੂਤ ਦੇ ਚਰਨਾਂ ਤੇ ਨਿਉਂ ਗਿਆ। ਪਰ ਦੂਤ ਨੇ ਮੈਨੂੰ ਆਖਿਆ, “ਮੇਰੀ ਉਪਾਸਨਾ ਨਾ ਕਰ। ਮੈਂ ਤਾਂ ਤੁਹਾਡੇ ਅਤੇ ਤੁਹਾਡੇ ਭਰਾਵਾਂ ਵਾਂਗ ਹੀ ਇੱਕ ਸੇਵਕ ਹਾਂ ਜਿਨ੍ਹਾਂ ਪਾਸ ਯਿਸੂ ਦਾ ਸੱਚ ਹੈ। ਇਸ ਲਈ ਉਪਾਸਨਾ ਪਰਮੇਸ਼ੁਰ ਦੀ ਕਰੋ। ਕਿਉਂਕਿ ਯਿਸੂ ਦਾ ਸੱਚ ਅਗੰਮ ਵਾਕ ਦਾ ਆਤਮਾ ਹੈ।”அப்பொழுது அவனை வணங்கும்படி அவனுடைய பாதத்தில் விழுந்தேன். அவன் என்னை நோக்கி: இப்படிச் செய்யாதபடிக்குப் பார்; உன்னோடும் இயேசுவைக்குறித்துச் சாட்சியிட்ட சகோதரரோடுங்கூட நானும் ஒரு ஊழியக்காரன்; தேவனைத் தொழுதுகொள். இயேசுவைப்பற்றின சாட்சி தீர்க்கதரிசனத்தின் ஆவியாயிருக்கிறது என்றான்.
11 ਚਿੱਟੇ ਘੋੜੇ ਉੱਤੇ ਘੋੜ ਸਵਾਰ ਫ਼ੇਰ ਮੈਂ ਸਵਰਗ ਨੂੰ ਖੁਲ੍ਹਦਿਆਂ ਦੇਖਿਆ। ਉੱਥੇ ਮੇਰੇ ਸਾਹਮਣੇ ਇੱਕ ਚਿੱਟਾ ਘੋੜਾ ਸੀ। ਘੋੜ ਸਵਾਰ ਵਫ਼ਾਦਾਰ ਅਤੇ ਸੱਚਾ ਸਦਾਉਂਦਾ ਹੈ। ਉਹ ਆਪਣੇ ਨਿਆਂ ਵਿੱਚ ਅਤੇ ਜੰਗ ਕਰਨ ਵਿੱਚ ਸਹੀ ਹੈ।பின்பு, பரலோகம் திறந்திருக்கக்கண்டேன்; இதோ, ஒரு வெள்ளைக்குதிரை காணப்பட்டது, அதின்மேல் ஏறியிருந்தவர் உண்மையும் சத்தியமுமுள்ளவரென்னப்பட்டவர்; அவர் நீதியாய் நியாயந்தீர்த்து யுத்தம்பண்ணுகிறார்.
12 ਉਸ ਦੀਆਂ ਅੱਖਾਂ ਅੱਗ ਦੇ ਭਾਂਬੜ ਹਨ। ਉਸ ਦੇ ਸਿਰ ਉੱਤੇ ਬਹੁਤ ਸਾਰੇ ਤਾਜ ਹਨ। ਉਸ ਦੇ ਉੱਤੇ ਇੱਕ ਨਾਮ ਲਿਖਿਆ ਹੋਇਆ ਹੈ ਪਰ ਸਿਰਫ਼ ਉਹੋ ਹੀ ਹੈ ਜਿਹੜਾ ਇੱਕ ਨਾਮ ਜਾਣਦਾ ਹੈ। ਕੋਈ ਹੋਰ ਵਿਅਕਤੀ ਇਹ ਨਾਮ ਨਹੀਂ ਜਾਣਦਾ।அவருடைய கண்கள் அக்கினிஜுவாலையைப்போலிருந்தன, அவருடைய சிரசின்மேல் அநேக கிரீடங்கள் இருந்தன; அவருக்கேயன்றி வேறொருவருக்குந் தெரியாத ஒரு நாமமும் எழுதியிருந்தது.
13 ਉਸ ਨੇ ਲਹੂ ਨਾਲ ਭਿੱਜਿਆ ਚੋਲਾ ਪਾਇਆ ਹੈ। ਉਸਦਾ ਨਾਮ ਪਰਮੇਸ਼ੁਰ ਦਾ ਸ਼ਬਦ ਹੈ।இரத்தத்தில் தோய்க்கப்பட்ட வஸ்திரத்தைத் தரித்திருந்தார்; அவருடைய நாமம் தேவனுடைய வார்த்தை என்பதே.
14 ਸਵਰਗ ਦੀਆਂ ਫ਼ੌਜਾਂ ਉਸਦਾ ਅਨੁਸਰਣ ਕਰ ਰਹੀਆਂ ਸਨ। ਉਹ ਚਿੱਟੇ ਘੋੜਿਆਂ ਤੇ ਸਵਾਰ ਸਨ। ਉਹ ਵੱਧੀਆ ਲਿਨਨ ਦੇ ਕੱਪੜਿਆਂ ਨਾਲ ਸੱਜੇ ਹੋਏ ਸਨ ਜੋ ਸਾਫ਼ ਅਤੇ ਚਿੱਟਾ ਸੀ।பரலோகத்திலுள்ள சேனைகள் வெண்மையும் சுத்தமுமான மெல்லிய வஸ்திரந்தரித்தவர்களாய், வெள்ளைக்குதிரைகளின்மேல் ஏறி, அவருக்குப் பின்சென்றார்கள்.
15 ਘੋੜ ਸਵਾਰ ਦੇ ਮੁੱਖ ਵਿੱਚੋਂ ਇੱਕ ਤਿਖੀ ਤਲਵਾਰ ਬਾਹਰ ਆਉਂਦੀ ਹੈ। ਉਹ ਇਸ ਤਲਵਾਰ ਦੀ ਵਰਤੋਂ ਕੌਮਾਂ ਨੂੰ ਹਰਾਉਣ ਲਈ ਕਰੇਗਾ। ਉਹ ਉਨ੍ਹਾਂ ਉੱਤੇ ਲੋਹੇ ਦੀ ਸਲਾਖ ਨਾਲ ਸ਼ਾਸਨ ਕਰੇਗਾ। ਉਹ ਸਰਬ ਸ਼ਕਤੀ ਮਾਨ ਪਰਮੇਸ਼ੁਰ ਦੇ ਭਿਆਨਕ ਗੁੱਸੇ ਦੀ ਘੁਲਾੜੀ ਵਿੱਚ ਅੰਗੂਰਾਂ ਨੂੰ ਨਿਚੋੜੇਗਾ।புறஜாதிகளை வெட்டும்படிக்கு அவருடைய வாயிலிருந்து கூர்மையான பட்டயம் புறப்படுகிறது; இருப்புக்கோலால் அவர்களை அரசாளுவார்; அவர் சர்வவல்லமையுள்ள தேவனுடைய உக்கிரகோபமாகிய மதுவுள்ள ஆலையை மிதிக்கிறார்.
16 ਉਸ ਦੇ ਚੋਲੇ ਉੱਤੇ ਅਤੇ ਉਸਦੀ ਲੱਤ ਉੱਤੇ ਇਹ ਨਾਂ ਲਿਖਿਆ ਹੋਇਆ ਸੀ; ਰਾਜਿਆਂ ਦਾ ਰਾਜਾ ਅਤੇ ਪ੍ਰਭੂਆਂ ਦਾ ਪ੍ਰਭੂராஜாதி ராஜா, கர்த்தாதி கர்த்தா என்னும் நாமம் அவருடைய வஸ்திரத்தின்மேலும் அவருடைய தொடையின்மேலும் எழுதப்பட்டிருந்தது.
17 ਫ਼ੇਰ ਮੈਂ ਇੱਕ ਦੂਤ ਨੂੰ ਸੂਰਜ ਵਿੱਚ ਖਲੋਤਿਆ ਦੇਖਿਆ। ਦੂਤ ਨੇ ਅਕਾਸ਼ ਵਿੱਚ ਉੱਚੇ ਉੱਡ ਰਹੇ ਪੰਛੀਆਂ ਨੂੰ ਚੀਕਕੇ ਆਖਿਆ, “ਤੁਸੀਂ ਸਾਰੇ ਇਕੱਠੇ ਹੋਕੇ ਪਰਮੇਸ਼ੁਰ ਦੀ ਮਹਾਨ ਦਾਅਵਤ ਤੇ ਆਓ।பின்பு ஒரு தூதன் சூரியனில் நிற்கக்கண்டேன்; அவன் வானத்தின் மத்தியில் பறக்கிற சகல பறவைகளையும் பார்த்து:
18 ਇਕੱਠੇ ਆਓ ਤਾਂ ਜੋ ਤੁਸੀਂ ਰਾਜਿਆਂ ਜਰਨੈਲਾਂ ਅਤੇ ਮਸ਼ਹੂਰ ਆਦਮੀਆਂ ਦੇ ਸਰੀਰਾਂ ਨੂੰ ਖਾ ਸੱਕੋ। ਘੋੜਿਆਂ ਦੇ ਅਤੇ ਉਨ੍ਹਾਂ ਦੇ ਸਵਾਰਾਂ ਦੇ ਸਰੀਰਾਂ ਨੂੰ ਅਤੇ ਆਜ਼ਾਦ, ਗੁਲਾਮ, ਛੋਟੇ, ਵੱਡੇ, ਸਮੂਹ ਲੋਕਾਂ ਦੇ ਸਰੀਰਾਂ ਨੂੰ ਖਾਣ ਲਈ ਆ ਜਾਓ।”நீங்கள் ராஜாக்களின் மாம்சத்தையும், சேனைத்தலைவர்களின் மாம்சத்தையும், பலவான்களின் மாம்சத்தையும், குதிரைகளின் மாம்சத்தையும், அவைகளின்மேல் ஏறியிருக்கிறவர்களின் மாம்சத்தையும், சுயாதீனர் அடிமைகள், சிறியோர் பெரியோர், இவர்களெல்லாருடைய மாம்சத்தையும் பட்சிக்கும்படிக்கு, மகாதேவன் கொடுக்கும் விருந்துக்குக் கூடிவாருங்கள் என்று மிகுந்த சத்தத்தோடே கூப்பிட்டான்.
19 ਫ਼ੇਰ ਮੈਂ ਜਾਨਵਰ ਨੂੰ ਅਤੇ ਧਰਤੀ ਦੇ ਰਾਜਿਆਂ ਨੂੰ ਦੇਖਿਆ। ਉਨ੍ਹਾਂ ਦੀਆਂ ਫ਼ੌਜਾਂ ਘੋੜ ਸਵਾਰ ਅਤੇ ਉਸਦੀ ਫ਼ੌਜ ਦੇ ਵਿਰੁੱਧ ਜੰਗ ਲੜਨ ਲਈ ਇਕੱਠੀਆਂ ਹੋਈਆਂ।பின்பு, மிருகமும் பூமியின் ராஜாக்களும் அவர்களுடைய சேனைகளும், குதிரையின்மேல் ஏறியிருக்கிறவரோடும் அவருடைய சேனையோடும் யுத்தம்பண்ணும்படிக்குக் கூடிவரக்கண்டேன்.
20 ਪਰ ਜਾਨਵਰ ਫ਼ੜ ਲਿਆ ਗਿਆ। ਅਤੇ ਝੂਠਾ ਨਬੀ ਵੀ ਫ਼ੜ ਲਿਆ ਗਿਆ। ਇਹ ਝੂਠਾ ਨਬੀ ਉਹੀ ਸੀ ਜਿਸਨੇ ਜਾਨਵਰ ਲਈ ਕਰਿਸ਼ਮੇ ਦਿਖਾਏ ਸਨ। ਇਹ ਝੂਠਾ ਉਨ੍ਹਾਂ ਲੋਕਾਂ ਨੂੰ ਗੁਮਰਾਹ ਕਰਨ ਲਈ ਕਰਿਸ਼ਮੇ ਕਰਦਾ ਸੀ ਜਿਨ੍ਹਾਂ ਕੋਲ ਜਾਨਵਰ ਦਾ ਨਿਸ਼ਾਨ ਸੀ ਅਤੇ ਉਸਦੀ ਮੂਰਤ ਦੀ ਪੂਜਾ ਕਰਦੇ ਸਨ। ਝੂਠੇ ਨਬੀ ਅਤੇ ਜਿਉਂਦੇ ਜਾਨਵਰ ਨੂੰ ਗੰਧਕ ਨਾਲ ਲੱਗੀ ਹੋਈ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।அப்பொழுது மிருகம் பிடிக்கப்பட்டது; மிருகத்தின் முன்பாகச் செய்த அற்புதங்களால் அதின் முத்திரையைத் தரித்தவர்களையும் அதின் சொரூபத்தையும் வணங்கினவர்களையும் மோசம்போக்கின கள்ளத்தீர்க்கதரிசியுங்கூடப் பிடிக்கப்பட்டான்; இருவரும் கந்தகம் எரிகிற அக்கினிக்கடலிலே உயிரோடே தள்ளப்பட்டார்கள்.
21 ਉਨ੍ਹਾਂ ਦੀਆਂ ਫ਼ੌਜਾਂ ਉਸ ਤਲਵਾਰ ਦੁਆਰਾ ਮਾਰੀਆਂ ਗਈਆਂ ਸਨ ਜੋ ਕਿ ਘੋੜ ਸਵਾਰ ਦੇ ਮੂੰਹ ਵਿੱਚੋਂ ਬਾਹਰ ਆ ਰਹੀ ਸੀ। ਸਾਰੇ ਪੰਛੀਆਂ ਨੇ ਸਰੀਰਾਂ ਨੂੰ ਉਦੋਂ ਤੱਕ ਖਾਧਾ ਜਦੋਂ ਤੱਕ ਉਹ ਰੱਜ ਨਾ ਗਏ।மற்றவர்கள் குதிரையின்மேல் ஏறினவருடைய வாயிலிருந்து புறப்படுகிற பட்டயத்தால் கொல்லப்பட்டார்கள்; அவர்களுடைய மாம்சத்தினால் பறவைகள் யாவும் திருப்தியடைந்தன.
Tamil Bible