Revelation 20 - PUNJABI (Tamil)
1 1000 ਵਰ੍ਹਾ ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ।ஒரு தூதன் பாதாளத்தின் திறவுகோலையும் பெரிய சங்கிலியையும் தன் கையிலே பிடித்துக்கொண்டு வானத்திலிருந்திறங்கிவரக்கண்டேன்.
2 ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸ ਨੂੰ 1000 ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।பிசாசென்றும் சாத்தானென்றும் சொல்லப்பட்ட பழைய பாம்பாகிய வலுசர்ப்பத்தை அவன் பிடித்து, அதை ஆயிரம் வருஷமளவுங் கட்டிவைத்து, அந்த ஆயிரம் வருஷம் நிறைவேறும்வரைக்கும் தமது ஜனங்களை மோசம்போக்காதபடிக்கு அதைப் பாதாளத்திலே தள்ளியடைத்து, அதின்மேல் முத்திரைபோட்டான்.
3 ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ 1000 ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸੱਕੇ। 1000 ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।அதற்குப் பின்பு அது கொஞ்சக்காலம் விடுதலையாகவேண்டும்.
4 ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।அன்றியும், நான் சிங்காசனங்களைக் கண்டேன்; அவைகளின்மேல் உட்கார்ந்தார்கள்; நியாயத்தீர்ப்புக் கொடுக்கும்படி அவர்களுக்கு அதிகாரம் அளிக்கப்பட்டது. இயேசுவைப்பற்றிய சாட்சியினிமித்தமும் தேவனுடைய வசனத்தினிமித்தமும் சிரச்சேதம்பண்ணப்பட்டவர்களுடைய ஆத்துமாக்களையும், மிருகத்தையாவது அதின் சொரூபத்தையாவது வணங்காமலும் தங்கள் நெற்றியிலும் தங்கள் கையிலும் அதின் முத்திரையைத் தரித்துக்கொள்ளாமலும் இருந்தவர்களையும் கண்டேன். அவர்கள் உயிர்த்து கிறிஸ்துவுடனேகூட ஆயிரம் வருஷம் அரசாண்டார்கள்.
5 (ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ 1000 ਵਰ੍ਹਾ ਖਤਮ ਨਹੀਂ ਹੋ ਗਿਆ।) ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉੱਥਾਨ ਹੈ।மரணமடைந்த மற்றவர்கள் அந்த ஆயிரம் வருஷம் முடியுமளவும் உயிரடையவில்லை. இதுவே முதலாம் உயிர்த்தெழுதல்.
6 ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸ ਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।முதலாம் உயிர்த்தெழுதலுக்குப் பங்குள்ளவன் பாக்கியவானும் பரிசுத்தவானுமாயிருக்கிறான்; இவர்கள்மேல் இரண்டாம் மரணத்திற்கு அதிகாரமில்லை. இவர்கள் தேவனுக்கும் கிறிஸ்துவுக்கும் முன்பாக, ஆசாரியராயிருந்து, அவரோடேகூட ஆயிரம் வருஷம் அரசாளுவார்கள்.
7 ਸ਼ੈਤਾਨ ਦੀ ਰਾਹ 1000 ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।ந்த ஆயிரம் வருஷம் முடியும்போது சாத்தான் தன் காவலிலிருந்து விடுதலையாகி,
8 ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇੱਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।பூமியின் நான்கு திசைகளிலுமுள்ள ஜாதிகளாகிய கோகையும் மாகோகையும் மோசம்போக்கும்படிக்கும், அவர்களை யுத்தத்திற்குக் கூட்டிக்கொள்ளும்படிக்கும் புறப்படுவான்; அவர்களுடைய தொகை கடற்கரை மணலத்தனையாயிருக்கும்.
9 ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁੱਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।அவர்கள் பூமியெங்கும் பரம்பி, பரிசுத்தவான்களுடைய பாளையத்தையும், பிரியமான நகரத்தையும் வளைந்துகொண்டார்கள்; அப்பொழுது தேவனால் வானத்திலிருந்து அக்கினி இறங்கி அவர்களைப் பட்சித்துப்போட்டது.
10 ਅਤੇ ਸ਼ੈਤਾਨ ਨੂੰ (ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ,) ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।மேலும் அவர்களை மோசம்போக்கின பிசாசானவன், மிருகமும் கள்ளத்தீர்க்கதரிசியுமிருக்கிற இடமாகிய அக்கினியும் கந்தகமுமான கடலிலே தள்ளப்பட்டான். அவர்கள் இரவும் பகலும் சதாகாலங்களிலும் வாதிக்கப்படுவார்கள்.
11 ਦੁਨੀਆਂ ਦੇ ਲੋਕਾਂ ਦਾ ਨਿਆਂ ਹੁੰਦਾ ਹੈ ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸ ਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।பின்பு, நான் பெரிய வெள்ளைச் சிங்காசனத்தையும் அதின்மேல் வீற்றிருக்கிறவரையும் கண்டேன்; அவருடைய சமுகத்திலிருந்து பூமியும் வானமும் அகன்றுபோயின; அவைகளுக்கு இடங்காணப்படவில்லை.
12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।மரித்தோராகிய சிறியோரையும் பெரியோரையும் தேவனுக்கு முன்பாக நிற்கக்கண்டேன்; அப்பொழுது புஸ்தகங்கள் திறக்கப்பட்டன; ஜீவபுஸ்தகம் என்னும் வேறொரு புஸ்தகமும் திறக்கப்பட்டது; அப்பொழுது அந்தப் புஸ்தகங்களில் எழுதப்பட்டவைகளின்படியே மரித்தோர் தங்கள் தங்கள் கிரியைகளுக்குத்தக்கதாக நியாயத்தீர்ப்படைந்தார்கள்.
13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸ ਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।சமுத்திரம் தன்னிலுள்ள மரித்தோரை ஒப்புவித்தது; மரணமும் பாதாளமும் தங்களிலுள்ள மரித்தோரை ஒப்புவித்தன. யாவரும் தங்கள் தங்கள் கிரியைகளின்படியே நியாயத்தீர்ப்படைந்தார்கள்.
14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।அப்பொழுது மரணமும் பாதாளமும் அக்கினிக்கடலிலே தள்ளப்பட்டன. இது இரண்டாம் மரணம்.
15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।ஜீவபுஸ்தகத்திலே எழுதப்பட்டவனாகக் காணப்படாதவனெவனோ அவன் அக்கினிக்கடலிலே தள்ளப்பட்டான்.
Tamil Bible