Romans 13 - PUNJABI (Tamil)

1 ਤੁਹਾਡੀ ਸਰਕਾਰ ਦੇ ਸ਼ਾਸਕਾਂ ਨੂੰ ਮੰਨੋ ਤੁਹਾਨੂੰ ਸਾਰਿਆਂ ਨੂੰ, ਉੱਚ ਅਧਿਕਾਰੀਆਂ ਨੂੰ ਮੰਨਣਾ ਚਾਹੀਦਾ ਹੈ। ਹਰ ਕੋਈ, ਜੋ ਸ਼ਾਸਨ ਕਰਦਾ ਹੈ, ਪਰਮੇਸ਼ੁਰ ਦੁਆਰਾ ਉਨ੍ਹਾਂ ਨੂੰ ਅਧਿਕਾਰ ਦਿੱਤਾ ਗਿਆ ਹੈ। ਅਤੇ ਉਹ ਸਾਰੇ ਲੋਕ, ਜਿਹੜੇ ਹੁਣ ਸ਼ਾਸਨ ਕਰ ਰਹੇ ਹਨ ਉਨ੍ਹਾਂ ਨੂੰ, ਪਰਮੇਸ਼ੁਰ ਵੱਲੋਂ ਇਹ ਅਧਿਕਾਰ ਪ੍ਰਾਪਤ ਕੀਤਾ ਹੈ।எந்த மனுஷனும் மேலான அதிகாரமுள்ளவர்களுக்குக் கீழ்ப்படியக்கடவன்; ஏனென்றால், தேவனாலேயன்றி ஒரு அதிகாரமுமில்லை; உண்டாயிருக்கிற அதிகாரங்கள் தேவனாலே நியமிக்கப்பட்டிருக்கிறது.

2 ਇਸ ਲਈ ਇੱਕ ਵਿਅਕਤੀ ਜਿਹੜਾ ਅਧਿਕਾਰੀਆਂ ਦਾ ਵਿਰੋਧ ਕਰਦਾ ਹੈ ਉਹ ਪਰਮੇਸ਼ੁਰ ਦੀ ਵਿਵਸਥਾ ਦਾ ਵਿਰੋਧ ਕਰਦਾ ਹੈ। ਜਿਹੜੇ ਵਿਰੋਧ ਕਰਦੇ ਹਨ ਉਨ੍ਹਾਂ ਨੂੰ ਦੰਡ ਦਿੱਤਾ ਜਾਵੇਗਾ।ஆதலால் அதிகாரத்திற்கு எதிர்த்து நிற்கிறவன் தேவனுடைய நியமத்திற்கு எதிர்த்து நிற்கிறான்; அப்படி எதிர்த்து நிற்கிறவர்கள் தங்களுக்குத் தாங்களே ஆக்கினையை வருவித்துக்கொள்ளுகிறார்கள்

3 ਜਿਹੜੇ ਲੋਕ ਉਹੀ ਕਰਦੇ ਹਨ ਜੋ ਸਹੀ ਹੈ, ਉਨ੍ਹਾਂ ਨੂੰ ਹਾਕਮਾਂ ਤੋਂ ਡਰਨਾ ਨਹੀਂ ਪੈਂਦਾ। ਪਰ ਗਲਤ ਕੰਮ ਕਰਨ ਵਾਲਿਆਂ ਨੂੰ ਹਾਕਮਾਂ ਤੋਂ ਡਰਨਾ ਚਾਹੀਦਾ ਹੈ। ਕੀ ਤੁਸੀਂ ਹਾਕਮਾਂ ਤੋਂ ਬੇਖੌਫ਼ ਰਹਿਣਾ ਚਾਹੁੰਦੇ ਹੋ? ਤਾਂ ਤੁਹਾਨੂੰ ਚੰਗਾ ਕਰਨਾ ਪਵੇਗਾ। ਜੇਕਰ ਤੁਸੀਂ ਠੀਕ ਕੰਮ ਕਰੋਂਗੇ ਤਾਂ ਸ਼ਾਸਕ ਤੁਹਾਡੀ ਉਸਤਤਿ ਕਰੇਗਾ।மேலும் அதிகாரிகள் நற்கிரியைகளுக்கல்ல, துர்க்கிரியைகளுக்கே பயங்கரமாயிருக்கிறார்கள்; ஆகையால் நீ அதிகாரத்திற்குப் பயப்படாதிருக்கவேண்டுமானால், நன்மைசெய், அதினால் உனக்குப் புகழ்ச்சி உண்டாகும்.

4 ਹਾਕਮ ਤੁਹਾਡੀ ਮਦਦ ਲਈ ਪਰੇਮਸ਼ੁਰ ਦਾ ਸੇਵਕ ਹੈ। ਪਰ ਜੇਕਰ ਤੁਸੀਂ ਗਲਤ ਗੱਲਾਂ ਕਰੋ, ਤਾਂ ਤੁਹਾਨੂੰ ਡਰਨਾ ਚਾਹੀਦਾ ਹੈ। ਕਿਉਂਕਿ ਹਾਕਮ ਕੋਲ ਦੰਡ ਦੇਣ ਦਾ ਅਧਿਕਾਰ ਹੈ ਅਤੇ ਉਹ ਉਸ ਅਧਿਕਾਰ ਦੀ ਵਰਤੋਂ ਕਰੇਗਾ। ਉਹ, ਲੋਕਾਂ ਨੂੰ ਸਜ਼ਾ ਦੇਣ ਲਈ ਜੋ ਗਲਤ ਗੱਲਾਂ ਕਰਦੇ ਹਨ, ਪਰਮੇਸ਼ੁਰ ਦਾ ਸੇਵਕ ਹੈ।உனக்கு நன்மை உண்டாகும்பொருட்டு, அவன் தேவஊழியக்காரனாயிருக்கிறான். நீ தீமைசெய்தால் பயந்திரு; பட்டயத்தை அவன் விருதாவாய்ப் பிடித்திருக்கவில்லை; தீமைசெய்கிறவன்மேல் கோபாக்கினை வரப்பண்ணும்படி, அவன் நீதியைச் செலுத்துகிற தேவஊழியக்காரனாயிருக்கிறானே.

5 ਇਸ ਲਈ ਤੁਹਾਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਨੂੰ ਮੰਨਣਾ ਚਾਹੀਦਾ ਹੈ। ਤੁਹਾਨੂੰ ਆਗਿਆ ਦਾ ਅਵੱਸ਼ ਪਾਲਣ ਕਰਨਾ ਚਾਹੀਦਾ ਹੈ ਕਿਉਂਕਿ ਜੇਕਰ ਤੁਸੀਂ ਨਹੀਂ ਮੰਨਦੇ ਤਾਂ ਤੁਸੀਂ ਸਜ਼ਾ ਦੇ ਭਾਗੀ ਹੋ, ਤੁਹਾਨੂੰ ਇਸ ਲਈ ਵੀ ਆਗਿਆ ਮੰਨਣੀ ਚਾਹੀਦੀ ਹੈ ਕਿਉਂਕਿ ਤੁਸੀਂ ਜਾਣਦੇ ਹੋ ਕਿ ਇਹੀ ਠੀਕ ਹੈ।ஆகையால், நீங்கள் கோபாக்கினையினிமித்தம் மாத்திரமல்ல, மனச்சாட்சியினிமித்தமும் கீழ்ப்படியவேண்டும்.

6 ਇਹੀ ਕਾਰਣ ਹੈ ਕਿ ਤੁਸੀਂ ਮਹਿਸੂਲ ਵੀ ਦਿੰਦੇ ਹੋ। ਸ਼ਾਸਕ ਆਪਣੇ ਕੰਮਾਂ ਵਿੱਚ ਰੁੱਝੇ ਹਨ ਕਿਉਂਕਿ ਪਰਮੇਸ਼ੁਰ ਦੇ ਸੇਵਕ ਹਨ।இதற்காகவே நீங்கள் வரியையும் கொடுக்கிறீர்கள். அவர்கள் இந்த வேலையைப் பார்த்துவருகிற தேவஊழியக்காரராயிருக்கிறார்களே.

7 ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।ஆகையால் யாவருக்கும் செலுத்தவேண்டிய கடமைகளைச் செலுத்துங்கள்; எவனுக்கு வரியைச் செலுத்தவேண்டியதோ அவனுக்கு வரியையும், எவனுக்குத் தீர்வையைச் செலுத்தவேண்டியதோ அவனுக்குத் தீர்வையையும் செலுத்துங்கள்; எவனுக்குப் பயப்படவேண்டியதோ அவனுக்குப் பயப்படுங்கள்; எவனைக் கனம்பண்ணவேண்டியதோ அவனைக் கனம்பண்ணுங்கள்.

8 ਦੂਜਿਆਂ ਨੂੰ ਪ੍ਰੇਮ ਕਰੋ ਜਿਵੇਂ ਸ਼ਰ੍ਹਾ ਆਖਦੀ ਹੈ ਕਿਸੇ ਦੇ ਕਰਜਾਈ ਨਾ ਰਹੋ। ਪਰ ਹਮੇਸ਼ਾ ਇੱਕ ਦੂਜੇ ਦੇ ਪਿਆਰ ਦੇ ਕਰਜਾਈ ਹੋਵੋ। ਜਿਹੜਾ ਦੂਜਿਆਂ ਲੋਕਾਂ ਨੂੰ ਪਿਆਰ ਕਰਦਾ ਹੈ ਉਸ ਨੇ ਸਾਰੀ ਸ਼ਰ੍ਹਾ ਨੂੰ ਮੰਨਿਆ ਹੈ।ஒருவரிடத்திலொருவர் அன்புகூருகிற கடனேயல்லாமல், மற்றொன்றிலும் ஒருவனுக்கும் கடன்படாதிருங்கள்; பிறனிடத்தில் அன்புகூருகிறவன் நியாயப்பிரமாணத்தை நிறைவேற்றுகிறான்.

9 ਭਲਾ ਮੈਂ ਇਹ ਕਿਉਂ ਆਖਦਾ ਹਾਂ? ਕਿਉਂਕਿ ਸ਼ਰ੍ਹਾ ਕਹਿੰਦੀ ਹੈ, “ਬਦਕਾਰੀ ਨਾ ਕਰੋ, ਕਿਸੇ ਨੂੰ ਨਾ ਮਾਰੋ, ਚੋਰੀ ਨਾ ਕਰੋ, ਅਤੇ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ।” ਅਸਲ ਵਿੱਚ ਇਹ ਸਾਰੇ ਹੁਕਮਨਾਮੇ ਪੂਰੀ ਤਰ੍ਹਾਂ ਇੱਕੋ ਹੀ ਹੁਕਮ ਵਿੱਚ ਜਾਹਰ ਹਨ; “ਦੂਜਿਆਂ ਨਾਲ ਉਵੇਂ ਪ੍ਰੇਮ ਕਰ ਜਿਵੇਂ ਤੂੰ ਆਪਣੇ ਆਪ ਨੂੰ ਕਰਦਾ ਹੈਂ।”எப்படியென்றால், விபசாரம் செய்யாதிருப்பாயாக, கொலை செய்யாதிருப்பாயாக, களவு செய்யாதிருப்பாயாக, பொய்ச்சாட்சி சொல்லாதிருப்பாயாக, இச்சியாதிருப்பாயாக என்கிற இந்தக்கற்பனைகளும், வேறே எந்தக் கற்பனையும், உன்னிடத்தில் நீ அன்புகூருகிறதுபோலப் பிறனிடத்திலும் அன்புகூருவாயாக என்கிற ஒரே வார்த்தையிலே தொகையாய் அடங்கியிருக்கிறது.

10 ਪਿਆਰ ਦੂਜਿਆਂ ਲੋਕਾਂ ਨੂੰ ਸੱਟ ਨਹੀਂ ਮਾਰਦਾ ਇਸ ਲਈ ਦੂਜਿਆਂ ਨੂੰ ਪ੍ਰੇਮ ਕਰਨਾ ਪੂਰੀ ਸ਼ਰ੍ਹਾ ਨੂੰ ਮੰਨਣ ਵਾਂਗ ਹੈ।அன்பானது பிறனுக்குப் பொல்லாங்குசெய்யாது; ஆதலால் அன்பு நியாயப்பிரமாணத்தின் நிறைவேறுதலாயிருக்கிறது.

11 ਮੈਂ ਇਹ ਸਭ ਗੱਲਾਂ ਇਸ ਲਈ ਆਖ ਰਿਹਾ ਹਾਂ ਕਿਉਂਕਿ ਤੁਸੀਂ ਜਾਣਦੇ ਹੋ ਕਿ ਅਸੀਂ ਖਾਸ ਸਮੇਂ ਵਿੱਚ ਜਿਉਂ ਰਹੇ ਹਾਂ। ਹਾਂ, ਹੁਣ ਤੁਹਾਨੂੰ ਤੁਹਾਡੀ ਨੀਂਦ ਤੋਂ ਜਾਗਣ ਦਾ ਇਹੀ ਸਮਾਂ ਹੈ। ਕਿਉਂ ਕਿ ਹੁਣ ਸਾਡੀ ਮੁਕਤੀ ਸਾਡੇ ਨਿਹਚਾ ਕਰਨ ਦੇ ਸਮੇਂ ਤੋਂ ਵੀ ਬਹੁਤ ਨੇੜੇ ਹੈ।நித்திரையைவிட்டு எழுந்திருக்கத்தக்க வேளையாயிற்றென்று, நாம் காலத்தை அறிந்தவர்களாய், இப்படி நடக்கவேண்டும்; நாம் விசுவாசிகளானபோது இரட்சிப்பு சமீபமாயிருந்ததைப் பார்க்கிலும் இப்பொழுது அது நமக்கு அதிக சமீபமாயிருக்கிறது.

12 ਰਾਤ ਹੁਣ ਬਹੁਤੀ ਬੀਤ ਗਈ ਹੈ ਅਤੇ ਦਿਨ ਚੜ੍ਹ੍ਹਨ ਵਾਲਾ ਹੈ। ਇਸ ਲਈ ਹੁਣ ਸਾਨੂੰ ਹਨੇਰੇ ਦੇ ਕੰਮ ਕਰਨੇ ਬੰਦ ਕਰ ਦੇਣੇ ਚਾਹੀਦੇ ਹਨ। ਸਾਨੂੰ ਪ੍ਰਕਾਸ਼ ਦੇ ਕੰਮ ਕਰਨੇ ਚਾਹੀਦੇ ਹਨ।இரவு சென்றுபோயிற்று, பகல் சமீபமாயிற்று; ஆகையால் அந்தகாரத்தின் கிரியைகளை நாம் தள்ளிவிட்டு, ஒளியின் ஆயுதங்களைத் தரித்துக்கொள்ளக்கடவோம்.

13 ਸਾਨੂੰ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ ਕਿਉਂਕਿ ਇਹ ਚਾਨਣ ਦੇ ਲੋਕਾਂ ਲਈ ਯੋਗ ਹੈ। ਸਾਨੂੰ ਅਨੈਤਿਕ ਅਤੇ ਫ਼ਜ਼ੂਲ ਦਾਅਵਤਾਂ ਨਹੀਂ ਕਰਨੀਆਂ ਚਾਹੀਦੀਆਂ। ਸਾਨੂੰ ਸ਼ਰਾਬੀ ਨਹੀਂ ਹੋਣਾ ਚਾਹੀਦਾ। ਸਾਨੂੰ ਆਪਣੇ ਸਰੀਰਾਂ ਨਾਲ ਕਿਸੇ ਤਰ੍ਹਾਂ ਦੇ ਜਿਨਸੀ ਪਾਪ ਨਹੀਂ ਕਰਨੇ ਚਾਹੀਦੇ। ਸਾਨੂੰ ਕਿਸੇ ਨਾਲ ਵਿਵਾਦ ਨਹੀਂ ਕਰਨਾ ਚਾਹੀਦਾ ਹੈ ਜਾਂ ਕਿਸੇ ਨਾਲ ਈਰਖਾ ਮਹਿਸੂਸ ਨਹੀਂ ਕਰਨੀ ਚਾਹੀਦੀ।களியாட்டும் வெறியும், வேசித்தனமும் காமவிகாரமும், வாக்குவாதமும் பொறாமையும் உள்ளவர்களாய் நடவாமல், பகலிலே நடக்கிறவர்கள்போலச் சீராய் நடக்கக்கடவோம்.

14 ਪਰ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਆਪਣਾ ਪਹਿਰਾਵਾ ਬਣਾ ਲਵੋ। ਇਸ ਬਾਰੇ ਨਾ ਸੋਚੋ ਕਿ ਤੁਸੀਂ ਆਪਣੇ ਪਾਪੀ ਸੁਭਾਅ ਅਤੇ ਦੁਸ਼ਟ ਇੱਛਾਵਾਂ ਨੂੰ ਕਿਵੇਂ ਪੂਰਨ ਕਰੋਂਗੇ।துர்இச்சைகளுக்கு இடமாக உடலைப் பேணாமலிருந்து, கர்த்தராகிய இயேசுகிறிஸ்துவைத் தரித்துக்கொள்ளுங்கள்.

Tamil Bible