Romans 16 - PUNJABI (Tamil)
1 ਪੌਲੁਸ ਦੀਆਂ ਅੰਤਮ ਗੱਲਾਂ ਮੈਂ ਸਾਡੀ ਭੈਣ ਫ਼ੀਬੀ ਨੂੰ ਤੁਹਾਨੂੰ ਸੌਂਪਣਾ ਚਾਹੁੰਦਾ ਹਾਂ। ਉਹ ਕੰਖਰਿਯਾ ਦੇ ਗਿਰਜੇ ਵਿੱਚ ਖਾਸ ਸਹਾਇਕਾ ਹੈ।கெங்கிரேயா ஊர் சபைக்கு ஊழியக்காரியாகிய நம்முடைய சகோதரி பெபேயாளை நீங்கள் கர்த்தருக்குள் பரிசுத்தவான்களுக்கேற்றபடி ஏற்றுக்கொண்டு,
2 ਮੈਂ ਬੇਨਤੀ ਕਰਦਾ ਹਾਂ ਕਿ ਤੁਸੀਂ ਉਸ ਨੂੰ ਪ੍ਰਭੂ ਦੇ ਨਾਂ ਤੇ ਕਬੂਲੋ ਜਿਵੇਂ ਪਰਮੇਸ਼ੁਰ ਦੇ ਲੋਕਾਂ ਨੂੰ ਕਬੂਲ ਕਰਨਾ ਚਾਹੀਦਾ ਹੈ। ਉਸਦੀ ਸਭ ਪਾਸੋਂ ਵੀ ਮਦਦ ਕਰੋ ਜਿਸਦੀ ਤੁਹਾਥੋਂ ਉਸ ਨੂੰ ਜ਼ਰੂਰਤ ਹੈ। ਉਸ ਨੇ ਮੇਰੀ ਬੜੀ ਸਹਾਇਤਾ ਕੀਤੀ ਸੀ ਅਤੇ ਉਸ ਨੇ ਹੋਰ ਵੀ ਕਿੰਨੇ ਹੀ ਲੋਕਾਂ ਦੀ ਬਹੁਤ ਮਦਦ ਕੀਤੀ ਹੈ।எந்தக் காரியத்தில் உங்கள் உதவி அவளுக்குத் தேவையாயிருக்கிறதோ அதிலே நீங்கள் அவளுக்கு உதவிசெய்யவேண்டுமென்று அவளை உங்களிடத்தில் ஒப்புவிக்கிறேன்; அவள் அநேகருக்கும் எனக்குங்கூட ஆதரவாயிருந்தவள்.
3 ਪਰਿਸੱਕਾ ਅਤੇ ਅਕੂਲਾ ਨੂੰ ਸ਼ੁਭਕਾਮਨਾਵਾਂ। ਉਹ ਮਸੀਹ ਯਿਸੂ ਵਿੱਚ ਸਾਥੀ ਕਾਮੇ ਹਨ।கிறிஸ்து இயேசுவுக்குள் என் உடன்வேலையாட்களாகிய பிரிஸ்கில்லாளையும் ஆக்கில்லாவையும் வாழ்த்துங்கள்.
4 ਉਨ੍ਹਾਂ ਨੇ ਆਪਣੀ ਜਾਨ ਖਤਰੇ ਵਿੱਚ ਪਾਕੇ ਮੇਰੀ ਜਾਨ ਬਚਾਈ। ਮੈਂ ਉਨ੍ਹਾਂ ਦਾ ਧੰਨਵਾਦੀ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਾਂ ਅਤੇ ਸਾਰੇ ਗੈਰ ਯਹੂਦੀ ਗਿਰਜੇ ਵੀ ਉਨ੍ਹਾਂ ਦੇ ਸ਼ੁਕਰ ਗੁਜ਼ਾਰ ਹਨ।அவர்கள் என் பிராணனுக்காகத் தங்கள் கழுத்தைக் கொடுத்தவர்கள்; அவர்களைப்பற்றி நான்மாத்திரமல்ல, புறஜாதியாரில் உண்டான சபையாரெல்லாரும் நன்றியறிதலுள்ளவர்களாயிருக்கிறார்கள்.
5 ਅਤੇ ਉਸ ਗਿਰਜੇ ਨੂੰ ਵੀ ਸ਼ੁਭਕਾਮਨਾਵਾਂ ਜਿਹੜਾ ਉਨ੍ਹਾਂ ਦੇ ਘਰ ਨਾਲ ਜੁੜਦਾ ਹੈ। ਮੇਰੇ ਪਿਆਰੇ ਮਿੱਤਰ ਇਯੈਨੇਤੁਸ ਨੂੰ ਸ਼ੁਭਕਾਮਨਾਵਾਂ ਆਖਣਾ। ਅਸਿਯਾ ਵਿੱਚ ਮਸੀਹ ਦਾ ਅਨੁਸਰਣ ਕਰਨ ਵਾਲਾ ਉਹ ਪਹਿਲਾ ਮਨੁੱਖ ਸੀ।அவர்களுடைய வீட்டிலே கூடிவருகிற சபையையும் வாழ்த்துங்கள். அகாயாவிலே கிறிஸ்துவுக்கு முதற்பலனாகிய என் பிரியமான எப்பனெத்தை வாழ்த்துங்கள்.
6 ਮਰਿਯਮ ਨੂੰ ਵੀ ਸ਼ੁਭਕਾਮਨਾਵਾਂ ਆਖਣਾ ਉਸ ਨੇ ਤੁਹਾਡੇ ਲਈ ਬੜੀ ਸਖਤ ਮਿਹਨਤ ਕੀਤੀ।எங்களுக்காக மிகவும் பிரயாசப்பட்ட மரியாளை வாழ்த்துங்கள்.
7 ਅੰਦਰੁਨਿਕੁਸ ਅਤੇ ਯੂਨਿਆਸ ਨੂੰ ਵੀ ਸ਼ੁਭਕਾਮਨਾਵਾਂ ਆਖਣਾ, ਉਹ ਮੇਰੇ ਰਿਸ਼ਤੇਦਾਰ ਹਨ ਅਤੇ ਮੇਰੇ ਨਾਲ ਕੈਦ ਵਿੱਚ ਸਨ। ਉਹ ਬਹੁਤ ਜ਼ਿਆਦਾ ਇੱਜ਼ਤਦਾਰ ਹਨ। ਉਹ ਉਨ੍ਹਾਂ ਵਿੱਚੋਂ ਹਨ ਜੋ ਮਸੀਹ ਦੁਆਰਾ ਉਸਦਾ ਕੰਮ ਕਰਨ ਕਈ ਭੇਜੇ ਗਏ ਹਨ। ਉਹ ਮੇਰੇ ਹੋਣ ਤੋਂ ਪਹਿਲਾਂ ਵੀ ਮਸੀਹ ਦੇ ਚੇਲੇ ਸਨ।அப்போஸ்தலருக்குள் பெயர் பெற்றவர்களும் எனக்கு முந்திக் கிறிஸ்துவுக்குள்ளானவர்களும் என் இனத்தாரும் என்னுடனேகூடக் காவலில் கட்டுண்டவர்களுமாயிருக்கிற அன்றோனீக்கையும் யூனியாவையும் வாழ்த்துங்கள்.
8 ਅੰਪਲਿਯਾਤੁਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਮਿੱਤਰ ਹੈ।கர்த்தருக்குள் எனக்குப் பிரியமான அம்பிலியாவை வாழ்த்துங்கள்.
9 ਮੇਰੇ ਸਾਥੀ ਕਾਮੇ ਉਰਬਾਨੁਸ ਨੂੰ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਮਸੀਹ ਵਿੱਚ ਸ਼ੁਭਕਾਮਨਾਵਾਂ ਦੇਣੀਆਂ।கிறிஸ்துவுக்குள் நம்மோடே உடன்வேலையாளாகிய உர்பானையும், என் பிரியமான ஸ்தாக்கியையும் வாழ்த்துங்கள்.
10 ਅੱਪਿਲੇਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੂੰ ਪਰੱਖਿਆ ਗਿਆ ਅਤੇ ਉਹ ਮਸੀਹ ਦਾ ਸੱਚਾ ਸੇਵਕ ਹੋਇਆ ਅਤੇ ਅਰਿਸਤਯੂਲੁਸ ਦੇ ਪਰਿਵਾਰ ਵਿੱਚ ਉਨ੍ਹਾਂ ਸਾਰਿਆਂ ਮਨੁੱਖਾਂ ਨੂੰ ਵੀ ਮੇਰੀ ਰਾਜ਼ੀ-ਖੁਸ਼ੀ ਕਹਿਣਾ।கிறிஸ்துவுக்குள் உத்தமனாகிய அப்பெல்லேயை வாழ்த்துங்கள். அரிஸ்தொபூலுவின் வீட்டாரை வாழ்த்துங்கள்.
11 ਮੇਰੇ ਰਿਸ਼ਤੇਦਾਰ ਹੇਰੋਦਿਯੋਨ ਨੂੰ ਅਤੇ ਨਰਕਿਸੁੱਸ ਦੇ ਪਰਿਵਾਰ ਨੂੰ ਵੀ, ਜੋ ਪ੍ਰਭੂ ਨਾਲ ਸੰਬੰਧਿਤ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।என் இனத்தானாகிய ஏரோதியோனை வாழ்த்துங்கள். நர்கீசுவின் வீட்டாரில் கர்த்தருக்குட்பட்டவர்களை வாழ்த்துங்கள்.
12 ਤਰੂਫ਼ੇਨਾ ਅਤੇ ਤਰੁਫ਼ੋਸਾ ਔਰਤਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ, ਜੋ ਪ੍ਰਭੂ ਲਈ ਬੜੀ ਸਖਤ ਮਿਹਨਤ ਕਰ ਰਹੀਆਂ ਹਨ। ਮੇਰੀ ਪਿਆਰੀ ਸਹੇਲੀ ਪਰਸੀਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ। ਉਸ ਨੇ ਵੀ ਪ੍ਰਭੂ ਲਈ ਬੜੀ ਸਖਤ ਮਿਹਨਤ ਕੀਤੀ ਹੈ।கர்த்தருக்குள் பிரயாசப்படுகிற திரிபேனாளையும் திர்போசாளையும் வாழ்த்துங்கள். கர்த்தருக்குள் மிகவும் பிரயாசப்பட்ட பிரியமான பெர்சியாளை வாழ்த்துங்கள்.
13 ਰੂਫ਼ਸ ਨੂੰ ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ ਜੋ ਕਿ ਪ੍ਰਭੂ ਵਿੱਚ ਖਾਸ ਵਿਅਕਤੀ ਹੈ। ਅਤੇ ਉਸਦੀ ਮਾਤਾ ਮੇਰੇ ਲਈ ਵੀ ਮਾਤਾ ਹੈ।கர்த்தருக்குள் தெரிந்துகொள்ளப்பட்ட ரூபையும், எனக்கும் தாயாகிய அவனுடைய தாயையும் வாழ்த்துங்கள்.
14 ਅੰਸੁਕਰਿਤੁਸ, ਫ਼ਲੇਗੁਨ, ਹਰਮੇਸ, ਪਤੁਰਬਾਸ ਅਤੇ ਹਿਰਮਾਸ ਨੂੰ, ਅਤੇ ਉਨ੍ਹਾਂ ਸਾਰੇ ਸ਼ਰਧਾਲੂਆਂ ਨੂੰ, ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।அசிங்கிரீத்துவையும், பிலெகோனையும், எர்மாவையும், பத்திரோபாவையும், எர்மேயையும், அவர்களோடிருக்கிற சகோதரரையும் வாழ்த்துங்கள்.
15 ਫ਼ਿਲੁਲੁਗੁੱਸ਼ ਯੂਲੀਆ ਅਤੇ ਨੇਰਿਯੁਸ ਅਤੇ ਉਸਦੀ ਭੈਣ ਤੇ ਉਲੁੰਪਾਸ ਨੂੰ, ਅਤੇ ਸਭਨਾਂ ਸ਼ਰਧਾਲੂਆਂ ਨੂੰ ਜਿਹੜੇ ਉਨ੍ਹਾਂ ਦੇ ਨਾਲ ਹਨ, ਮੇਰੀਆਂ ਸ਼ੁਭਕਾਮਨਾਵਾਂ ਦੇਣੀਆਂ।பிலொலோகையும், யூலியாளையும், நேரேயையும், அவனுடைய சகோதரியையும், ஒலிம்பாவையும், அவர்களோடிருக்கிற பரிசுத்தவான்களெல்லாரையும் வாழ்த்துங்கள்.
16 ਜਦੋਂ ਤੁਸੀਂ ਮਿਲੋਂ, ਇੱਕ ਦੂਜੇ ਨੂੰ ਪਵਿੱਤਰ ਚੁੰਮੀ ਨਾਲ ਸ਼ੁਭਕਾਮਨਾ ਦਿਉ। ਮਸੀਹ ਦੇ ਸਾਰੇ ਗਿਰਜੇ ਤੁਹਾਨੂੰ ਸ਼ੁਭਕਾਮਨਾਵਾਂ ਦਿੰਦੇ ਹਨ।ஒருவரையொருவர் பரிசுத்த முத்தத்தோடு வாழ்த்துங்கள். கிறிஸ்துவின், சபையார் உங்களை வாழ்த்துகிறார்கள்.
17 ਭਰਾਵੋ ਅਤੇ ਭੈਣੋ, ਮੈਂ ਤੁਹਾਨੂੰ ਉਨ੍ਹਾਂ ਲੋਕਾਂ ਤੋਂ ਬਚਕੇ ਰਹਿਣ ਦੀ ਮੰਗ ਕਰਦਾ ਹਾਂ ਜਿਹੜੇ ਲੋਕਾਂ ਵਿੱਚ ਵੰਡਾਂ ਪਵਾਉਂਦੇ ਹਨ। ਅਤੇ ਦੂਜੇ ਲੋਕਾਂ ਦੀ ਨਿਹਚਾ ਵਿੱਚ ਵਿਘਨ ਪਾਉਂਦੇ ਹਨ। ਉਹ ਲੋਕ ਉਸ ਦੇ ਵਿਰੁੱਧ ਹਨ ਜਿਹੜੀ ਸੱਚੀ ਸਿੱਖਿਆ ਤੁਸੀਂ ਸਿੱਖੀ ਹੈ। ਅਜਿਹੇ ਲੋਕਾਂ ਤੋਂ ਦੂਰ ਰਹੋ।அன்றியும் சகோதரரே, நீங்கள் கற்றுக்கொண்ட உபதேசத்திற்கு விரோதமாய்ப் பிரிவினையும் இடறல்களையும் உண்டாக்குகிறவர்களைக்குறித்து எச்சரிக்கையாயிருந்து, அவர்களை விட்டு விலகவேண்டுமென்று உங்களுக்குப் புத்திசொல்லுகிறேன்.
18 ਕਿਉਂਕਿ ਅਜਿਹੇ ਲੋਕ ਸਾਡੇ ਪ੍ਰਭੂ ਮਸੀਹ ਦੀ ਸੇਵਾ ਨਹੀਂ ਕਰਦੇ, ਉਹ ਤਾਂ ਸਿਰਫ਼ ਆਪਣੇ ਆਪ ਨੂੰ ਖੁਸ਼ ਰੱਖਣ ਦੇ ਕੰਮ ਕਰਦੇ ਹਨ। ਉਹ ਭੋਲੇ ਲੋਕਾਂ ਨੂੰ ਆਪਣੀਆਂ ਭਰਮੀ ਗੱਲਾਂ ਅਤੇ ਖੁਸ਼ਾਮਦ ਭਰੇ ਸ਼ਬਦਾਂ ਨਾਲ ਗੁਮਰਾਹ ਕਰਦੇ ਹਨ।அப்படிப்பட்டவர்கள் நம்முடைய கர்த்தராகிய இயேசுகிறிஸ்துவுக்கு ஊழியஞ்செய்யாமல் தங்கள் வயிற்றுக்கே ஊழியஞ்செய்து, நயவசனிப்பினாலும் இச்சகப்பேச்சினாலும், கபடில்லாதவர்களுடைய இருதயங்களை வஞ்சிக்கிறவர்களாயிருக்கிறார்கள்.
19 ਤੁਹਾਡੀ ਆਗਿਆਕਾਰੀ ਦਾ ਜਸ ਤਾਂ ਸਾਰੇ ਨਿਹਚੀਆਂ ਨੂੰ ਪਤਾ ਹੈ, ਇਸ ਲਈ ਮੈਂ ਤੁਹਾਡੇ ਲਈ ਬੜਾ ਪ੍ਰਸੰਨ ਹਾਂ। ਪਰ ਮੈਂ ਤੁਹਾਨੂੰ ਚੰਗੀਆਂ ਗੱਲਾਂ ਬਾਰੇ ਸਮਝਦਾਰ ਅਤੇ ਬਦੀ ਬਾਰੇ ਭੋਲੇ ਵੇਖਣਾ ਚਾਹੁੰਦਾ ਹਾਂ।உங்கள் கீழ்ப்படிதல் யாவருக்கும் தெரியவந்திருக்கிறது. ஆகையால் உங்களைக்குறித்துச் சந்தோஷப்படுகிறேன்; ஆனாலும் நீங்கள் நன்மைக்கு ஞானிகளும் தீமைக்குப் பேதைகளுமாயிருக்கவேண்டுமென்று விரும்புகிறேன்.
20 ਸ਼ਾਂਤੀ ਦਾ ਪਰਮੇਸ਼ੁਰ ਛੇਤੀ ਹੀ ਸ਼ੈਤਾਨ ਨੂੰ ਚੂਰ ਕਰ ਦੇਵੇਗਾ ਅਤੇ ਤੁਹਾਨੂੰ ਉਸ ਉੱਪਰ ਪੂਰੀ ਤਾਕਤ ਦੇਵੇਗਾ। ਪ੍ਰਭੂ ਯਿਸੂ ਦੀ ਕਿਰਪਾ ਤੁਹਾਡੇ ਨਾਲ ਹੋਵੇ।சமாதானத்தின் தேவன் சீக்கிரமாய்ச் சாத்தானை உங்கள் கால்களின் கீழே நசுக்கிப்போடுவார். நம்முடைய கர்த்தராகிய இயேசுகிறிஸ்துவினுடைய கிருபை உங்களுடனேகூட இருப்பதாக. ஆமென்.
21 ਸਾਡਾ ਸਹਿ ਕਰਮਚਾਰੀ ਤਿਮੋਥਿਉਸ ਤੁਹਾਨੂੰ ਸ਼ੁਭਕਾਮਨਾਵਾਂ ਭੇਜਦਾ ਹੈ। ਮੇਰੇ ਨਾਲ ਮੇਰੇ ਸੰਬੰਧੀਆਂ ਲੂਕਿਯੁਸ, ਯੋਨ ਅਤੇ ਸੋਸਿਪਤਰੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।என் உடன்வேலையாளாகிய தீமோத்தேயும், என் இனத்தாராகிய லூகியும், யாசோனும், சொசிபத்தரும் உங்களை வாழ்த்துகிறார்கள்.
22 ਮੈਂ ਤਰਤਿਯੁਸ ਹਾਂ। ਮੈਂ ਇਹ ਪੱਤਰ ਉਵੇਂ ਲਿਖਿਆ ਹੈ ਜਿਵੇਂ ਪੌਲੁਸ ਨੇ ਲਿਖਵਾਇਆ ਹੈ। ਪ੍ਰਭੂ ਵਿੱਚ ਮੇਰੀਆਂ ਤੁਹਾਨੂੰ ਸ਼ੁਭਕਾਮਨਾਵਾਂ।இந்த நிருபத்தை எழுதின தெர்தியுவாகிய நான் கர்த்தருக்குள் உங்களை வாழ்த்துகிறேன்.
23 ਗਾਯੁਸ ਵੱਲੋਂ ਸ਼ੁਭਕਾਮਨਾਵਾਂ। ਉਸ ਨੇ ਮੈਨੂੰ ਅਤੇ ਸਾਰੀ ਕਲੀਸਿਯਾ ਨੂੰ ਇੱਥੇ ਉਸ ਦੇ ਘਰ ਦਾ ਇਸਤੇਮਾਲ ਕਰਨ ਦੀ ਆਗਿਆ ਦਿੱਤੀ ਹੈ।என்னையும் சபையனைத்தையும் உபசரித்துவருகிற காயு உங்களை வாழ்த்துகிறான். பட்டணத்து உக்கிராணக்காரனாகிய ஏரஸ்தும், சகோதரனாகிய குவர்த்தும் உங்களை வாழ்த்துகிறார்கள்.
24 நம்முடைய கர்த்தராகிய இயேசுகிறிஸ்துவினுடைய கிருபை உங்கள் அனைவரோடுங்கூட இருப்பதாக. ஆமென்.
25 ਪਰਮੇਸ਼ੁਰ ਨੂੰ ਮਹਿਮਾ। ਇਹ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਨਿਹਚਾ ਵਿੱਚ ਮਜ਼ਬੂਤ ਬਣਾ ਸੱਕਦਾ ਹੈ। ਉਹ ਤੁਹਾਨੂੰ ਮਜ਼ਬੂਤ ਬਨਾਉਣ ਲਈ ਉਸ ਖੁਸ਼ਖਬਰੀ ਦੀ ਵਰਤੋਂ ਕਰ ਸੱਕਦਾ ਹੈ ਜਿਸਦਾ ਮੈਂ ਲੋਕਾਂ ਨੂੰ ਉਪਦੇਸ਼ ਦਿੰਦਾ ਹਾਂ। ਮੈਂ ਲੋਕਾਂ ਨੂੰ ਯਿਸੂ ਮਸੀਹ ਬਾਰੇ ਉਹੀ ਖੁਸ਼ਖਬਰੀ ਦੱਸਦਾ ਹਾਂ। ਖੁਸ਼ਖਬਰੀ ਗੁਪਤ ਸੱਚ ਹੈ ਜੋ ਪਰਮੇਸ਼ੁਰ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਸੀ। ਇਹ ਗੁਪਤ ਸੱਚ ਮੁੱਢ ਤੋਂ ਹੀ ਗੁਪਤ ਰੱਖਿਆ ਗਿਆ ਸੀ।ஆதிகாலமுதல் அடக்கமாயிருந்து, இப்பொழுது தீர்க்கதரிசன ஆகமங்களினாலே அநாதி தேவனுடைய கட்டளையின்படி வெளியரங்கமாக்கப்பட்டதும், சகலஜாதிகளும் விசுவாசத்திற்குக் கீழ்ப்படியும்படிக்கு அவர்களுக்கு அறிவிக்கப்பட்டதுமாயிருக்கிற இரகசியத்தை வெளிப்படுத்துகிறதான,
26 ਪਰ ਉਹ ਗੁਪਤ ਸੱਚ ਸਾਨੂੰ ਵਿਖਾਇਆ ਗਿਆ ਹੈ। ਅਤੇ ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਨਬੀਆਂ ਦੀਆਂ ਲਿਖਤਾਂ ਦੁਆਰਾ ਪ੍ਰਕਾਸ਼ਮਾਨ ਕੀਤਾ ਗਿਆ ਹੈ। ਇਹ ਪਰਮੇਸ਼ੁਰ ਦੇ ਹੁਕਮ ਅਨੁਸਾਰ ਕੀਤਾ ਗਿਆ ਹੈ। ਉਹ ਗੁਪਤ ਸੱਚ ਸਾਰੀਆਂ ਕੌਮਾਂ ਨੂੰ ਇਸ ਲਈ ਪ੍ਰਕਾਸ਼ਿਤ ਕੀਤਾ ਗਿਆ ਹੈ ਤਾਂ ਜੋ ਉਹ ਨਿਹਚਾ ਰੱਖ ਸੱਕਣ ਅਤੇ ਮਸੀਹ ਨੂੰ ਮੰਨਣ। ਪਰਮੇਸ਼ੁਰ ਸਦੀਵੀ ਹੈ।இயேசுகிறிஸ்துவைப்பற்றிய பிரசங்கமாகிய என் சுவிசேஷத்தின்படியே உங்களை ஸ்திரப்படுத்த வல்லவரும்,
27 ਗਿਆਨਵਾਨ ਪਰਮੇਸ਼ੁਰ ਨੂੰ ਯਿਸੂ ਮਸੀਹ ਰਾਹੀਂ ਸਦੀਵੀ ਮਹਿਮਾ। ਆਮੀਨ।தாம் ஒருவரே ஞானமுள்ளவருமாயிருக்கிற தேவனுக்கு இயேசுகிறிஸ்துவின் மூலமாய் என்றென்றைக்கும் மகிமையுண்டாவதாக. ஆமென்.
Tamil Bible