Romans 2 - PUNJABI (Tamil)
1 ਤੁਸੀਂ ਯਹੂਦੀ ਵੀ ਪਾਪੀ ਹੋ ਜੇ ਤੁਸੀਂ ਸੋਚਦੇ ਹੋ ਕਿ ਤੁਸੀਂ ਦੁਨੀਆਂ ਦਾ ਨਿਆਂ ਕਰ ਸੱਕਦੇ ਹੋ, ਤੁਸੀਂ ਗਲਤ ਕਰ ਰਹੇ ਹੋ। ਤੁਸੀਂ ਖੁਦ ਵੀ ਪਾਪ ਕਰਨ ਦੇ ਕਸੂਰਵਾਰ ਹੋ ਅਰ ਤੁਸੀਂ ਉਨ੍ਹਾਂ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋ, ਪਰ ਖੁਦ ਵੀ ਉਹੀ ਕਰਦੇ ਹੋ, ਜੋ ਉਹ ਕਰਦੇ ਹਨ। ਇਸ ਲਈ ਜਦੋਂ ਤੁਸੀਂ ਦੂਜਿਆਂ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ ਅਸਲ ਵਿੱਚ ਤੁਸੀਂ ਆਪਣੇ ਆਪ ਦਾ ਦੋਸ਼ੀ ਹੋਣ ਦਾ ਨਿਆਂ ਕਰਦੇ ਹੋ।ஆகையால், மற்றவர்களைக் குற்றவாளியாகத் தீர்க்கிறவனே, நீ யாரானாலும் சரி, போக்குச்சொல்ல உனக்கு இடமில்லை; நீ குற்றமாகத் தீர்க்கிறவைகள் எவைகளோ, அவைகளை நீயே செய்கிறபடியால், நீ மற்றவர்களைக்குறித்துச் சொல்லுகிற தீர்ப்பினாலே உன்னைத்தானே குற்றவாளியாகத் தீர்க்கிறாய்.
2 ਪਰਮੇਸ਼ੁਰ ਉਨ੍ਹਾਂ ਦਾ ਨਿਆਂ ਖੁਦ ਕਰਦਾ ਹੈ ਜਿਹੜੇ ਲੋਕ ਇਸ ਤਰ੍ਹਾਂ ਦੇ ਮੰਦੇ ਕੰਮ ਕਰਦੇ ਹਨ। ਅਸੀਂ ਜਾਣਦੇ ਹਾਂ ਕਿ ਪਰਮੇਸ਼ੁਰ ਦਾ ਨਿਆਂ ਹਮੇਸ਼ਾ ਸਹੀ ਹੁੰਦਾ ਹੈ।இப்படிப்பட்டவைகளைச் செய்கிறவர்களுக்குத் தேவனுடைய நியாயத்தீர்ப்பு சத்தியத்தின்படியே இருக்கிறதென்று அறிந்திருக்கிறோம்.
3 ਤੁਸੀਂ ਉਨ੍ਹਾਂ ਲੋਕਾਂ ਦਾ ਨਿਆਂ ਕਰਦੇ ਹੋ ਜੋ ਅਜਿਹੇ ਮੰਦੇ ਕਰਦੇ ਹਨ, ਪਰ ਤੁਸੀਂ ਖੁਦ ਵੀ ਉਹੀ ਗੱਲਾਂ ਕਰ ਰਹੇ ਹੋ। ਸੋ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਨਿਸ਼ਚਿਤ ਹੀ ਪਰਮੇਸ਼ੁਰ ਤੁਹਾਡਾ ਵੀ ਨਿਆਂ ਕਰੇਗਾ। ਉਦੋਂ ਤੁਸੀਂ ਨਹੀਂ ਬਚ ਸੱਕੋਂਗੇ।இப்படிப்பட்டவைகளைச் செய்கிறவர்களைக் குற்றவாளிகளென்று தீர்த்தும், அவைகளையே செய்கிறவனே, நீ தேவனுடைய நியாயத்தீர்ப்புக்குத் தப்பிக்கொள்ளலாமென்று நினைக்கிறாயா?
4 ਪਰਮੇਸ਼ੁਰ ਤੁਹਾਡੇ ਤੇ ਬਹੁਤ ਦਿਆਲੂ ਰਿਹਾ ਹੈ ਅਤੇ ਉਸ ਨੇ ਤੁਹਾਡੇ ਨਾਲ ਬੜੇ ਸਬਰ ਤੋਂ ਕੰਮ ਲਿਆ ਹੈ। ਉਹ ਤੁਹਾਡੇ ਬਦਲਣ ਦਾ ਇੰਤਜ਼ਾਰ ਕਰ ਰਿਹਾ ਹੈ, ਪਰ ਤੁਸੀਂ ਉਸਦੀ ਦਯਾ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੇ ਹੋ। ਤੁਸੀਂ ਇਹ ਮਹਿਸੂਸ ਨਹੀਂ ਕਰ ਰਹੇ ਕਿ ਪਰਮੇਸ਼ੁਰ ਦੀ ਦਯਾ, ਦਾ ਉਦੇਸ਼ ਤੁਹਾਡੇ ਦਿਲ ਅਤੇ ਜੀਵਨ ਨੂੰ ਬਦਲਣ ਵਿੱਚ ਤੁਹਾਡੀ ਮਦਦ ਕਰਨ ਦਾ ਹੈ।அல்லது தேவதயவு நீ குணப்படும்படி உன்னை ஏவுகிறதென்று அறியாமல், அவருடைய தயவு பொறுமை நீடியசாந்தம் இவைகளின் ஐசுவரியத்தை அசட்டைபண்ணுகிறாயோ?
5 ਪਰ ਤੁਸੀਂ ਬੜੇ ਕਠੋਰ ਅਤੇ ਸਖਤ ਦਿਲ ਹੋ। ਤੁਸੀਂ ਬਦਲਣ ਤੋਂ ਇਨਕਾਰੀ ਹੋ, ਇਸੇ ਲਈ ਤੁਸੀਂ ਖੁਦ ਹੀ ਆਪਣੇ ਦੰਡ ਨੂੰ ਜਮ੍ਹਾ ਕਰੀ ਜਾ ਰਹੇ ਹੋ। ਜਿਸ ਦਿਨ ਪਰਮੇਸ਼ੁਰ ਆਪਣਾ ਗੁੱਸਾ ਵਿਖਾਵੇਗਾ ਤੁਸੀਂ ਉਹ ਸਜ਼ਾ ਪ੍ਰਾਪਤ ਕਰੋਂਗੇ। ਉਸ ਦਿਨ ਲੋਕ ਪਰਮੇਸ਼ੁਰ ਦੇ ਸੱਚੇ ਨਿਆਂ ਨੂੰ ਵੇਖਣਗੇ।உன் மனக்கடினத்திற்கும் குணப்படாத இருதயத்திற்கும் ஏற்றபடி, தேவனுடைய நீதியுள்ள தீர்ப்பு வெளிப்படும் கோபாக்கினைநாளிலே உனக்காகக் கோபாக்கினையைக் குவித்துக்கொள்ளுகிறாயே.
6 ਉਸ ਦਿਨ ਪਰਮੇਸ਼ੁਰ ਹਰ ਇੱਕ ਨੂੰ ਉਸ ਦੇ ਕੀਤੇ ਅਨੁਸਾਰ ਸਜ਼ਾ ਜਾਂ ਫ਼ਲ ਦੇਵੇਗਾ।தேவன் அவனவனுடைய கிரியைகளுக்குத்தக்கதாய் அவனவனுக்குப் பலனளிப்பார்.
7 ਜਿਹੜੇ ਮਨੁੱਖ ਪਰਮੇਸ਼ੁਰ ਦੀ ਮਹਿਮਾ, ਸਤਿਕਾਰ ਅਤੇ ਸਦੀਪਕ ਜੀਵਨ ਵਾਸਤੇ ਜਿਉਂਦੇ ਹਨ ਉਹ ਨਿਰੰਤਰ ਚੰਗੇ ਕੰਮ ਕਰਦੇ ਹਨ। ਉਹ ਪਰਮੇਸ਼ੁਰ ਤੋਂ ਸਦੀਪਕ ਜੀਵਨ ਪ੍ਰਾਪਤ ਕਰਨਗੇ।சோர்ந்துபோகாமல் நற்கிரியைகளைச் செய்து, மகிமையையும் கனத்தையும் அழியாமையையும் தேடுகிறவர்களுக்கு நித்தியஜீவனை அளிப்பார்.
8 ਪਰ ਕੁਝ ਲੋਕ ਸੁਆਰਥੀ ਹਨ ਅਤੇ ਉਹ ਸੱਚ ਨੂੰ ਮੰਨਣ ਤੋਂ ਇਨਕਾਰੀ ਹਨ। ਉਹ ਲੋਕ ਦੁਸ਼ਟਤਾ ਦੇ ਰਾਹ ਦਾ ਅਨੁਸਰਣ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦੇਵੇਗਾ ਤੇ ਆਪਣਾ ਕਰੋਧ ਵਿਖਾਵੇਗਾ।சண்டைக்காரராயிருந்து, சத்தியத்திற்குக் கீழ்ப்படியாமல், அநியாயத்திற்குக் கீழ்ப்படிந்திருக்கிறவர்களுக்கோ உக்கிரகோபாக்கினை வரும்.
9 ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹੜਾ ਬੁਰਿਆਈ ਕਰਦਾ ਹੈ।முன்பு யூதரிலும் பின்பு கிரேக்கரிலும் பொல்லாங்குசெய்கிற எந்த மனுஷ ஆத்துமாவுக்கும் உபத்திரவமும் வியாகுலமும் உண்டாகும்.
10 ਪਰਮੇਸ਼ੁਰ ਹਰੇਕ ਮਨੁੱਖ ਨੂੰ ਪਹਿਲਾਂ ਯਹੂਦੀ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਮਹਿਮਾ, ਸਤਿਕਾਰ ਅਤੇ ਸ਼ਾਂਤੀ ਦੇਵੇਗਾ ਜਿਹੜੇ ਚੰਗੇ ਕੰਮ ਕਰਦਾ ਹੈ।முன்பு யூதரிலும் பின்பு கிரேக்கரிலும் எவன் நன்மைசெய்கிறானோ அவனுக்கு மகிமையும் கனமும் சமாதானமும் உண்டாகும்.
11 ਪਰਮੇਸ਼ੁਰ ਸਭ ਲੋਕਾਂ ਦਾ ਨਿਆਂ ਬਿਨਾ ਪੱਖਪਾਤ ਤੋਂ ਕਰਦਾ ਹੈ।தேவனிடத்தில் பட்சபாதமில்லை.
12 ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਤੋਂ ਬਿਨਾ ਪਾਪ ਕੀਤੇ ਹਨ, ਉਨ੍ਹਾਂ ਦਾ ਨਿਆਂ ਸ਼ਰ੍ਹਾ ਤੋਂ ਬਿਨਾ ਕੀਤਾ ਜਾਵੇਗਾ, ਅਤੇ ਜਿਨ੍ਹਾਂ ਲੋਕਾਂ ਨੇ ਸ਼ਰ੍ਹਾ ਦੇ ਹੁੰਦਿਆਂ ਹੋਇਆ ਪਾਪ ਕੀਤੇ ਹਨ ਉਨ੍ਹਾਂ ਦਾ ਨਿਆਂ ਸ਼ਰ੍ਹਾ ਅਨੁਸਾਰ ਕੀਤਾ ਜਾਵੇਗਾ।எவர்கள் நியாயப்பிரமாணமில்லாமல் பாவஞ்செய்கிறார்களோ, அவர்கள் நியாயப்பிரமாணமில்லாமல் கெட்டுப்போவார்கள்; எவர்கள் நியாயப்பிரமாணத்துக்குட்பட்டவர்களாய்ப் பாவஞ்செய்கிறார்களோ, அவர்கள் நியாயப்பிரமாணத்தினாலே ஆக்கினைத்தீர்ப்படைவார்கள்.
13 ਸ਼ਰ੍ਹਾ ਨੂੰ ਸੁਣਨ ਨਾਲ ਕੋਈ ਵੀ ਧਰਮੀ ਨਹੀਂ ਬਣ ਸੱਕਦਾ। ਸਿਰਫ਼ ਉਹੀ, ਜਿਹੜੇ ਉਹ ਕਰਦੇ ਹਨ ਜੋ ਸ਼ਰ੍ਹਾ ਆਖਦੀ ਹੈ ਧਰਮੀ ਠਹਿਰਾਏ ਜਾਣਗੇ।நியாயப்பிரமாணத்தைக் கேட்கிறவர்கள் தேவனுக்கு முன்பாக நீதிமான்களல்ல, நியாயப்பிரமாணத்தின்படி செய்கிறவர்களே நீதிமான்களாக்கப்படுவார்கள்.
14 ਗੈਰ-ਯਹੂਦੀਆਂ ਕੋਲ ਸ਼ਰ੍ਹਾ ਨਹੀਂ ਹੈ। ਪਰ ਜੇ ਉਹ ਜੋ ਸ਼ਰ੍ਹਾ ਦਾ ਹੁਕਮ ਹੈ ਆਪਣੇ ਆਪ ਕਰਦੇ ਹਨ, ਭਾਵੇਂ ਉਨ੍ਹਾਂ ਕੋਲ ਸ਼ਰ੍ਹਾ ਨਹੀਂ ਹੈ, ਉਹ ਖੁਦ ਵਾਸਤੇ ਹੀ ਸ਼ਰ੍ਹਾ ਹਨ।அன்றியும் நியாயப்பிரமாணமில்லாத புறஜாதிகள் சுபாவமாய் நியாயப்பிரமாணத்தின்படி செய்கிறபோது, நியாயப்பிரமாணமில்லாத அவர்கள் தங்களுக்குத் தாங்களே நியாயப்பிரமாணமாயிருக்கிறார்கள்.
15 ਉਹ ਦਰਸ਼ਾਉਂਦੇ ਹਨ ਕਿ ਸ਼ਰ੍ਹਾ ਉਨ੍ਹਾਂ ਦੇ ਦਿਲਾਂ ਵਿੱਚ ਲਿਖੀ ਹੋਈ ਹੈ। ਉਹ ਇਸ ਨੂੰ ਆਪਣੀ ਭਾਵਨਾ ਦੁਆਰਾ ਸਹੀ ਅਤੇ ਗਲਤ ਦਰਸ਼ਾਉਂਦੇ ਹਨ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਗਲਤ ਕੀਤਾ, ਅਤੇ ਇਹ ਉਨ੍ਹਾਂ ਨੂੰ ਦੋਸ਼ੀ ਬਣਾਉਂਦਾ ਹੈ। ਕਈ ਵਾਰੀ ਉਨ੍ਹਾਂ ਦੀਆਂ ਸੋਚਾਂ ਉਨ੍ਹਾਂ ਨੂੰ ਦੱਸਦੀਆਂ ਹਨ ਕਿ ਉਨ੍ਹਾਂ ਨੇ ਸਹੀ ਕੀਤਾ, ਅਤੇ ਇਹ ਉਨ੍ਹਾਂ ਨੂੰ ਨਿਰਦੋਸ਼ ਬਣਾਉਂਦੀਆਂ ਹਨ।அவர்களுடைய மனச்சாட்சியும் கூடச் சாட்சியிடுகிறதினாலும், குற்றமுண்டு குற்றமில்லையென்று அவர்களுடைய சிந்தனைகள் ஒன்றையொன்று தீர்க்கிறதினாலும், நியாயப்பிரமாணத்திற்க்கேற்ற கிரியை தங்கள் இருதயங்களில் எழுதியிருக்கிறதென்று காண்பிக்கிறார்கள்.
16 ਇਹ ਸਭ ਉਦੋਂ ਵਾਪਰੇਗਾ ਜਦੋਂ ਪਰਮੇਸ਼ੁਰ ਮਨੁੱਖਾਂ ਦੀਆਂ ਗੁਪਤ ਗੱਲਾਂ ਦਾ ਨਿਆਂ ਕਰੇਗਾ। ਖੁਸ਼ਖਬਰੀ ਦੇ ਅਨੁਸਾਰ ਮੈਂ ਪ੍ਰਚਾਰ ਕਰਦਾ ਹਾਂ। ਪਰਮੇਸ਼ੁਰ ਲੋਕਾਂ ਦਾ ਨਿਆਂ ਮਸੀਹ ਯਿਸੂ ਰਾਹੀਂ ਕਰੇਗਾ।என் சுவிசேஷத்தின்படியே, தேவன் இயேசுகிறிஸ்துவைக்கொண்டு மனுஷருடைய அந்தரங்கங்களைக்குறித்து நியாயத்தீர்ப்புக்கொடுக்கும் நாளிலே இது விளங்கும்.
17 ਯਹੂਦੀ ਅਤੇ ਸ਼ਰ੍ਹਾ ਤੁਹਾਡਾ ਕੀ ਬਣੇਗਾ? ਤੁਸੀਂ ਆਖਦੇ ਹੋ ਕਿ ਤੁਸੀਂ ਯਹੂਦੀ ਹੋ। ਤੁਸੀਂ ਸ਼ਰ੍ਹਾ ਵਿੱਚ ਯਕੀਨ ਰੱਖਦੇ ਹੋ ਅਤੇ ਸ਼ੇਖੀ ਮਾਰਦੇ ਹੋ ਕਿ ਤੁਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ।நீ யூதனென்று பெயர்பெற்று, நியாயப்பிரமாணத்தின்மேல் பற்றுதலாயிருந்து, தேவனைக்குறித்து மேன்மைபாராட்டி,
18 ਤੁਸੀਂ ਜਾਣਦੇ ਹੋ ਕਿ ਪਰਮੇਸ਼ੁਰ ਤੁਹਾਥੋਂ ਕੀ ਕਰਾਉਣਾ ਚਾਹੁੰਦਾ ਹੈ, ਅਤੇ ਤੁਸੀਂ ਜਾਣਦੇ ਹੋ ਕਿ ਕਿਹੜੀਆਂ ਗੱਲਾਂ ਮਹਤਵਪੂਰਣ ਹਨ ਕਿਉਂਕਿ ਤੁਹਾਡੇ ਕੋਲ ਸ਼ਰ੍ਹਾ ਦੀ ਅਗਵਾਈ ਹੈ।நியாயப்பிரமாணத்தினால் உபதேசிக்கப்பட்டவனாய், அவருடைய சித்தத்தை அறிந்து, நன்மை தீமை இன்னதென்று வகையறுக்கிறாயே.
19 ਤੁਸੀਂ ਸੋਚਦੇ ਹੋ ਕਿ ਤੁਸੀਂ ਉਨ੍ਹਾਂ ਲਈ ਮਾਰਗ ਦਰਸ਼ਕ ਹੋ, ਜਿਹੜੇ ਅੰਨ੍ਹੇ ਹਨ, ਅਤੇ ਉਨ੍ਹਾਂ ਲਈ ਰੌਸ਼ਨੀ ਹੋ, ਜਿਹੜੇ ਹਨੇਰੇ ਵਿੱਚ ਹਨ।நீ உன்னைக் குருடருக்கு வழிகாட்டியாகவும், அந்தகாரத்திலுள்ளவர்களுக்கு வெளிச்சமாகவும்,
20 ਤੁਸੀਂ ਸੋਚਦੇ ਹੋ ਕਿ ਤੁਸੀਂ ਮੂਰੱਖਾਂ ਨੂੰ ਕੀ ਠੀਕ ਹੈ ਦੀ ਪਛਾਣ ਕਰਵਾ ਸੱਕਦੇ ਹੋ। ਅਤੇ ਇਹ ਵੀ ਸੋਚਦੇ ਹੋ ਤੁਸੀਂ ਨਵੇਂ ਵਿਦਿਆਰਥੀਆਂ ਲਈ ਅਧਿਆਪਕ ਹੋ। ਤੁਹਾਡੇ ਕੋਲ ਸ਼ਰ੍ਹਾ ਹੈ, ਇਸ ਲਈ ਤੁਸੀਂ ਸੋਚ ਰਹੇ ਹੋ ਕਿ ਤੁਸੀਂ ਸਭ ਕੁਝ ਜਾਣਦੇ ਹੋ ਅਤੇ ਤੁਹਾਡੇ ਕੋਲ ਸਾਰੇ ਸੱਚ ਹਨ।பேதைகளுக்குப் போதகனாகவும், குழந்தைகளுக்கு உபாத்தியாயனாகவும், நியாயப்பிரமாணத்தின் அறிவையும் சத்தியத்தையும் காட்டிய சட்டமுடையவனாகவும் எண்ணுகிறாயே.
21 ਤਾਂ ਤੁਸੀਂ ਜੋ ਦੂਜਿਆਂ ਨੂੰ ਉਪਦੇਸ਼ ਦਿੰਦੇ ਹੋ, ਤੁਸੀਂ ਆਪਣੇ-ਆਪ ਨੂੰ ਕਿਉਂ ਨਹੀਂ ਸਿੱਖਾਉਂਦੇ? ਤੁਸੀਂ ਜੋ ਦੂਜਿਆਂ ਨੂੰ ਚੋਰੀ ਨਾ ਕਰਨ ਵਾਸਤੇ ਆਖਦੇ ਹੋ ਕੀ ਤੁਸੀਂ ਚੋਰੀ ਨਹੀਂ ਕਰਦੇ ਹੋ?இப்படியிருக்க, மற்றவனுக்குப் போதிக்கிற நீ உனக்குத்தானே போதியாமலிருக்கலாமா? களவுசெய்யக்கூடாதென்று பிரசங்கிக்கிற நீ களவுசெய்யலாமா?
22 ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।விபசாரம் செய்யக்கூடாதென்று சொல்லுகிற நீ விபசாரம் செய்யலாமா? விக்கிரகங்களை அருவருக்கிற நீ கோவில்களைக் கொள்ளையிடலாமா?
23 ਤੁਸੀਂ ਪਰਮੇਸ਼ੁਰ ਦੀ ਸ਼ਰ੍ਹਾ ਬਾਰੇ ਸ਼ੇਖੀ ਮਾਰਦੇ ਹੋ ਪਰ ਤੁਸੀਂ ਪਰਮੇਸ਼ੁਰ ਦਾ ਨੇਮ ਤੋੜਦੇ ਹੋ ਅਤੇ ਪਰਮੇਸ਼ੁਰ ਨੂੰ ਸ਼ਰਮਸਾਰੀ ਲਿਆਉਂਦੇ ਹੋ।நியாயப்பிரமாணத்தைக் குறித்து மேன்மைபாராட்டுகிற நீ நியாயப்பிரமாணத்தை மீறிநடந்து, தேவனைக் கனவீனம்பண்ணலாமா?
24 ਇਹ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਤੁਹਾਡੇ ਕਾਰਣ ਗੈਰ-ਯਹੂਦੀ ਪਰਮੇਸ਼ੁਰ ਦੇ ਨਾਮ ਦੀ ਬਦਨਾਮੀ ਕਰਦੇ ਹਨ।”எழுதியிருக்கிறபடி, தேவனுடைய நாமம் புறஜாதிகளுக்குள்ளே உங்கள் மூலமாய்த் தூஷிக்கப்படுகிறதே.
25 ਜੇਕਰ ਤੁਸੀਂ ਸ਼ਰ੍ਹਾ ਦਾ ਅਨੁਸਰਣ ਕਰਦੇ ਹੋ ਤਾਂ ਤੁਹਾਡੀ ਸੁੰਨਤ ਦਾ ਅਰਥ ਹੈ। ਪਰ ਜੇਕਰ ਤੁਸੀਂ ਸ਼ਰ੍ਹਾ ਤੋੜਦੇ ਹੋ, ਤਾਂ ਤੁਸੀਂ ਅਸੁੰਨਤੀਆਂ ਵਾਂਗ ਸਮਝੇ ਜਾਵੋਂਗੇ।நீ நியாயப்பிரமாணத்தைக் கைக்கொண்டு நடந்தால் விருத்தசேதனம் பிரயோஜனமுள்ளதுதான்; நீ நியாயப்பிரமாணத்தை மீறி நடந்தால் உன் விருத்தசேதனம் விருத்தசேதனமில்லாமையாயிற்றே.
26 ਭਾਵੇਂ ਗੈਰ-ਯਹੂਦੀਆਂ ਦੀ ਸੁੰਨਤ ਨਹੀਂ ਹੋਈ, ਪਰ ਜੇਕਰ ਉਹ ਸ਼ਰ੍ਹਾ ਮੁਤਾਬਕ ਜਿਉਣ, ਉਨ੍ਹਾਂ ਨੂੰ ਇਵੇਂ ਸਮਝਾਇਆ ਜਾਏਗਾ ਜਿਵੇਂ ਉਨ੍ਹਾਂ ਦੀ ਸੁੰਨਤ ਹੋਈ ਹੋਵੇ।மேலும் விருத்தசேதனமில்லாதவன் நியாயப்பிரமாணத்துக்கேற்ற நீதிகளைக் கைக்கொண்டால், அவனுடைய விருத்தசேதனமில்லாமை விருத்தசேதனம் என்றெண்ணப்படுமல்லவா?
27 ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋੜਦੇ ਹੋ। ਸੋ ਜਿਹੜੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।சுபாவத்தின்படி விருத்தசேதனமில்லாதவனாயிருந்தும் நியாயப்பிரமாணத்தை நிறைவேற்றுகிறவனாயிருந்தால், அவன் வேத எழுத்தும் விருத்தசேதனமும் உள்ளவனாயிருந்தும், நியாயப்பிரமாணத்தை மீறுகிற உன்னைக் குற்றப்படுத்துவானல்லவா?
28 ਉਹ ਮਨੁੱਖ ਸੱਚਾ ਯਹੂਦੀ ਨਹੀਂ ਹੈ, ਜੇਕਰ ਉਹ ਸਿਰਫ਼ ਆਪਣੇ ਸਰੀਰ ਵਜੋਂ ਯਹੂਦੀ ਹੈ। ਸੱਚੀ ਸੁੰਨਤ ਸਰੀਰ ਤੇ ਨਿਸ਼ਾਨ ਹੋਣਾ ਨਹੀਂ ਹੈ।ஆதலால் புறம்பாக யூதனானவன் யூதனல்ல, புறம்பாக மாம்சத்தில் செய்யப்படும் விருத்தசேதனமும் விருத்தசேதனமல்ல.
29 ਪਰ ਸੱਚਾ ਯਹੂਦੀ ਉਹੀ ਹੈ ਜਿਸਦਾ ਦਿਲ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਧਰਮੀ ਹੈ। ਸੱਚੀ ਸੁੰਨਤ ਆਤਮਾ ਦੁਆਰਾ ਦਿਲ ਵਿੱਚ ਹੁੰਦੀ ਹੈ ਅਤੇ ਨਾ ਕਿ ਲਿਖੀ ਹੋਈ ਸ਼ਰ੍ਹਾ ਦੁਆਰਾ। ਉਹ ਵਿਅਕਤੀ ਜਿਸਦੀ ਸੁੰਨਤ ਆਤਮਾ ਦੁਆਰਾ ਉਸ ਦੇ ਦਿਲ ਵਿੱਚ ਹੋਈ ਹੈ ਪਰਮੇਸ਼ੁਰ ਵੱਲੋਂ ਉਸਤਤਿ ਪ੍ਰਾਪਤ ਕਰਦਾ ਹੈ ਅਤੇ ਨਾ ਕਿ ਲੋਕਾਂ ਵੱਲੋਂ।உள்ளத்திலே யூதனானவனே யூதன்; எழுத்தின்படி உண்டாகாமல், ஆவியின்படி இருதயத்தில் உண்டாகும் விருத்தசேதனமே விருத்தசேதனம்; இப்படிப்பட்டவனுக்குரிய புகழ்ச்சி மனுஷராலே அல்ல, தேவனாலே உண்டாயிருக்கிறது.
Tamil Bible