Romans 5 - PUNJABI (Tamil)

1 ਨਿਆਂ ਅਨੁਸਾਰ ਜੇਕਰ ਅਸੀਂ ਆਪਣੀ ਨਿਹਚਾ ਕਾਰਣ ਧਰਮੀ ਬਣਾਏ ਗਏ ਹਾਂ, ਤਾਂ ਸਾਡੀ ਆਪਣੇ ਪ੍ਰਭੂ, ਯਿਸੂ ਮਸੀਹ, ਰਾਹੀਂ ਪਰਮੇਸ਼ੁਰ ਨਾਲ ਸ਼ਾਂਤੀ ਹੈ।இவ்விதமாக, நாம் விசுவாசத்தினாலே நீதிமான்களாக்கப்பட்டிருக்கிறபடியால், நம்முடைய கர்த்தராகிய இயேசுகிறிஸ்துமூலமாய் தேவனிடத்தில் சமாதானம் பெற்றிருக்கிறோம்.

2 ਵਿਸ਼ਵਾਸ ਰਾਹੀਂ, ਮਸੀਹ ਨੂੰ ਸਾਡੇ ਅੰਦਰ ਇਸ ਕਿਰਪਾ ਰਾਹੀਂ ਲਿਆਂਦਾ ਗਿਆ ਹੈ। ਜਿਸ ਵਿੱਚ ਅਸੀਂ ਦ੍ਰਿੜਤਾ ਨਾਲ ਖਲੋਤੇ ਹਾਂ। ਅਸੀਂ ਆਪਣੀ ਆਸ ਵਿੱਚ ਵੀ ਖੁਸ਼ ਹੁੰਦੇ ਹਾਂ, ਕਿਉਂਕਿ ਅਸੀਂ ਵੀ ਪਰਮੇਸ਼ੁਰ ਦੀ ਮਹਿਮਾ ਵਿੱਚ ਸ਼ਰੀਕ ਹਾਂ।அவர்மூலமாய் நாம் இந்தக் கிருபையில் பிரவேசிக்கும் சிலாக்கியத்தை விசுவாசத்தினால் பெற்று நிலைகொண்டிருந்து, தேவமகிமையை அடைவோமென்கிற நம்பிக்கையினாலே மேன்மைபாராட்டுகிறோம்.

3 ਸਿਰਫ਼ ਇਹੀ ਨਹੀਂ, ਅਸੀਂ ਆਪਣੇ ਕਸ਼ਟਾਂ ਵਿੱਚ ਵੀ ਖੁਸ਼ੀ ਅਨੁਭਵ ਕਰਦੇ ਹਾਂ। ਭਲਾ ਅਸੀਂ ਦੁੱਖਾਂ ਵਿੱਚ ਵੀ ਕਿਉਂ ਖੁਸ਼ ਹਾਂ? ਕਿਉਂਕਿ ਅਸੀਂ ਜਾਣਦੇ ਹਾਂ ਕਿ ਇਹ ਮੁਸੀਬਤਾਂ ਸਾਨੂੰ ਹੋਰ ਸਹਿਜ ਬਣਾਉਂਦੀਆਂ ਹਨ।அதுமாத்திரமல்ல, உபத்திரவம் பொறுமையையும், பொறுமை பரீட்சையையும், பரீட்சை நம்பிக்கையையும் உண்டாக்குகிறதென்று நாங்கள் அறிந்து,

4 ਇਹ ਸਬਰ ਸਾਨੂੰ ਮਜਬੂਤ ਨੈਤਿਕ ਬਲ ਦਿੰਦਾ ਹੈ। ਅਤੇ ਇਹ ਚਰਿਤਰ ਸਾਨੂੰ ਆਸ ਦਿੰਦਾ ਹੈ।உபத்திரவங்களிலேயும் மேன்மைபாராட்டுகிறோம்.

5 ਅਤੇ ਇਹ ਉਮੀਦ ਸਾਨੂੰ ਕਦੇ ਵੀ ਨਿਰਾਸ਼ ਨਹੀਂ ਕਰਦੀ। ਕਿਉਂਕਿ ਪਰਮੇਸ਼ੁਰ ਨੇ ਸਾਡੇ ਦਿਲਾਂ ਅੰਦਰ ਆਪਣੇ ਪਿਆਰ ਦਾ ਛਿੜਕਾ ਕੀਤਾ ਹੈ। ਉਸ ਨੇ ਆਪਣਾ ਪਿਆਰ ਪਵਿੱਤਰ ਆਤਮਾ ਰਾਹੀਂ ਸਾਨੂੰ ਦਿੱਤਾ ਹੈ। ਪਵਿੱਤਰ ਆਤਮਾ ਸਾਡੇ ਲਈ ਪਰਮੇਸ਼ੁਰ ਵੱਲੋਂ ਇੱਕ ਦਾਤ ਹੈ।மேலும் நமக்கு அருளப்பட்ட பரிசுத்த ஆவியினாலே தேவ அன்பு நம்முடைய இருதயங்களில் ஊற்றப்பட்டிருக்கிறபடியால், அந்த நம்பிக்கை நம்மை வெட்கப்படுத்தாது.

6 ਸਹੀ ਸਮੇਂ ਤੇ ਮਸੀਹ ਸਾਡੇ ਲਈ ਮਰਿਆ, ਜਦੋਂ ਅਜੇ ਅਸੀਂ ਕਮਜ਼ੋਰ ਅਤੇ ਪਰਮੇਸ਼ੁਰ ਦੇ ਖਿਲਾਫ਼ ਜਿਉਂ ਰਹੇ ਸਾਂ।அன்றியும் நாம் பெலனற்றவர்களாயிருக்கும்போதே, குறித்த காலத்தில் கிறிஸ்து அக்கிரமக்காரருக்காக மரித்தார்.

7 ਕੋਈ ਵੀ ਭਲੇ ਵਿਅਕਤੀ ਲਈ ਮਰਨ ਦਾ ਇੱਛੁਕ ਨਹੀਂ ਹੋਵੇਗਾ। ਜੇਕਰ ਇੱਕ ਵਿਅਕਤੀ ਬੜਾ ਹੀ ਭਲਾ ਹੈ ਤਾਂ ਫ਼ੇਰ ਕੋਈ ਵੀ ਉਸ ਲਈ ਮਰਨ ਦਾ ਇੱਛੁਕ ਹੋ ਸੱਕਦਾ।நீதிமானுக்காக ஒருவன் மரிக்கிறது அரிது; நல்லவனுக்காக ஒருவேளை ஒருவன் மரிக்கத் துணிவான்.

8 ਪਰ ਮਸੀਹ ਸਾਡੇ ਲਈ ਮਰਿਆ ਜਦੋਂ ਹਾਲੇ ਅਸੀਂ ਪਾਪੀ ਸਾਂ। ਇੰਝ ਪਰਮੇਸ਼ੁਰ ਨੇ ਸਾਡੇ ਪ੍ਰਤੀ ਆਪਣਾ ਭਰਪੂਰ ਪਿਆਰ ਦਰਸਾਇਆ ਹੈ।நாம் பாவிகளாயிருக்கையில் கிறிஸ்து நமக்காக மரித்ததினாலே, தேவன் நம்மேல் வைத்த தமது அன்பை விளங்கப்பண்ணுகிறார்.

9 ਅਸੀਂ ਮਸੀਹ ਦੇ ਲਹੂ ਕਾਰਣ ਧਰਮੀ ਹੋਏ। ਤਾਂ ਫ਼ਿਰ ਅਸੀਂ ਮਸੀਹ ਦੁਆਰਾ ਜ਼ਰੂਰ ਪਰਮੇਸ਼ੁਰ ਦੀ ਕਰੋਪੀ ਤੋਂ ਬਚਾਏ ਜਾਵਾਂਗੇ।இப்படி நாம் அவருடைய இரத்தத்தினாலே நீதிமான்களாக்கப்பட்டிருக்க, கோபாக்கினைக்கு நீங்கலாக அவராலே நாம் இரட்சிக்கப்படுவது அதிக நிச்சயமாமே.

10 ਮੇਰੇ ਕਹਿਣ ਦਾ ਭਾਵ ਇਹ ਹੈ ਕਿ ਜਦੋਂ ਅਸੀਂ ਪਰਮੇਸ਼ੁਰ ਦੇ ਵੈਰੀ ਸੀ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਦੀ ਮੌਤ ਰਾਹੀਂ ਸਾਨੂੰ ਆਪਣੇ ਮਿੱਤਰ ਬਣਾਇਆ। ਇਸੇ ਲਈ ਹੁਣ ਅਸੀਂ ਪਰਮੇਸ਼ੁਰ ਦੇ ਮਿੱਤਰ ਹਾਂ। ਨਿਸ਼ਚਿਤ ਤੌਰ ਤੇ ਪਰਮੇਸ਼ੁਰ ਸਾਨੂੰ ਆਪਣੇ ਪੁੱਤਰ ਦੀ ਜ਼ਿੰਦਗੀ ਰਾਹੀਂ ਬਚਾਵੇਗਾ।நாம் தேவனுக்குச் சத்துருக்களாயிருக்கையில், அவருடைய குமாரனின் மரணத்தினாலே அவருடனே ஒப்புரவாக்கப்பட்டோமானால், ஒப்புரவாக்கப்பட்டபின் நாம் அவருடைய ஜீவனாலே இரட்சிக்கப்படுவது அதிக நிச்சயமாமே.

11 ਸਿਰਫ਼ ਇਹੀ ਨਹੀਂ ਸਗੋਂ ਅਸੀਂ ਪ੍ਰਭੂ ਯਿਸੂ ਮਸੀਹ ਰਾਹੀਂ ਪਰਮੇਸ਼ੁਰ ਵਿੱਚ ਅਨੰਦ ਮਾਣਦੇ ਹਾਂ। ਯਿਸੂ ਜਿਸਨੇ ਸਾਨੂੰ ਪਰਮੇਸ਼ੁਰ ਦੇ ਦੋਸਤ ਬਣਾਇਆ।அதுவுமல்லாமல், இப்பொழுது ஒப்புரவாகுதலை நமக்குக் கிடைக்கப்பண்ணின நம்முடைய கர்த்தராகிய இயேசு கிறிஸ்துமூலமாய் நாம் தேவனைப்பற்றியும் மேன்மைபாராட்டுகிறோம்.

12 ਆਦਮ ਅਤੇ ਮਸੀਹ ਇੱਕ ਬੰਦੇ ਦੇ ਕਾਰਣ ਸੰਸਾਰ ਵਿੱਚ ਪਾਪ ਆਇਆ, ਅਤੇ ਇਸੇ ਪਾਪ ਤੋਂ ਮੌਤ ਆਈ। ਇਸੇ ਲਈ ਮੌਤ ਸਭਨਾਂ ਲੋਕਾਂ ਤੇ ਆਈ, ਕਿਉਂਕਿ ਸਭਨਾ ਨੇ ਪਾਪ ਕੀਤਾ।இப்படியாக, ஒரே மனுஷனாலே பாவமும் பாவத்தினாலே மரணமும் உலகத்திலே பிரவேசித்ததுபோலவும், எல்லா மனுஷரும் பாவஞ்செய்தபடியால், மரணம் எல்லாருக்கும் வந்ததுபோலவும் இதுவுமாயிற்று.

13 ਪਾਪ, ਮੂਸਾ ਦੀ ਸ਼ਰ੍ਹਾ ਤੋਂ ਪਹਿਲਾਂ ਵੀ ਸੰਸਾਰ ਵਿੱਚ ਸੀ। ਪਰ ਜਿੱਥੇ ਕਿਤੇ ਸ਼ਰ੍ਹਾ ਨਹੀਂ ਹੈ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ।நியாயப்பிரமாணம் கொடுக்கப்படுவதற்கு முன்னும் பாவம் உலகத்திலிருந்தது; நியாயப்பிரமாணம் இல்லாதிருந்தால் பாவம் எண்ணப்படமாட்டாது.

14 ਪਰ ਆਦਮ ਦੇ ਸਮੇਂ ਤੋਂ ਲੈ ਕੇ ਮੂਸਾ ਦੇ ਸਮੇਂ ਤੀਕ ਵੀ ਸਭਨਾਂ ਮਨੁੱਖਾਂ ਨੂੰ ਹੀ ਮੌਤ ਆਈ। ਆਦਮ ਇਸ ਲਈ ਮਰਿਆ ਕਿਉਂਕਿ ਉਸ ਨੇ ਪਰਮੇਸ਼ੁਰ ਦੇ ਹੁਕਮ ਦੀ ਪਾਲਨਾ ਨਹੀਂ ਕੀਤੀ। ਪਰ ਜਿਨ੍ਹਾਂ ਨੇ ਆਦਮ ਵਾਂਗ ਪਾਪ ਨਹੀਂ ਕੀਤਾ ਮਰਨਾ ਉਨ੍ਹਾਂ ਨੂੰ ਵੀ ਪਿਆ। ਆਦਮ ਉਸਦਾ ਉਦਾਹਰਣ ਸੀ ਜੋ ਆਉਣ ਵਾਲਾ ਸੀ।அப்படியிருந்தும், மரணமானது ஆதாம்முதல் மோசேவரைக்கும், ஆதாமின் மீறுதலுக்கொப்பாய்ப் பாவஞ்செய்யாதவர்களையும் ஆண்டுகொண்டது; அந்த ஆதாம் பின்பு வந்தவருக்கு முன்னடையாளமானவன்.

15 ਪਰ ਪਰਮੇਸ਼ੁਰ ਦੀ ਮੁਫ਼ਤ ਬਖਸ਼ੀਸ਼ ਆਦਮ ਦੇ ਪਾਪ ਵਰਗੀ ਨਹੀਂ ਬਹੁਤ ਸਾਰੇ ਲੋਕ ਉਸ ਇੱਕ ਮਨੁੱਖ ਦੇ ਪਾਪ ਕਾਰਣ ਮਰੇ ਪਰ ਪਰੇਸ਼ੁਰ ਦੀ ਕਿਰਪਾ ਜਿਹੜੀ ਕਿ ਲੋਕਾਂ ਨੂੰ ਮਿਲੀ ਉਹ ਉਸਤੋਂ ਕਿਤੇ ਵੱਧ ਮਹਾਨ ਸੀ। ਬਹੁਤ ਸਾਰੇ ਲੋਕਾਂ ਨੇ ਪਰਮੇਸ਼ੁਰ ਦੀ ਜੀਵਨ ਦੀ ਦਾਤ ਇੱਕ ਆਦਮੀ ਯਿਸੂ ਮਸੀਹ ਦੀ ਕਿਰਪਾ ਨਾਲ ਪ੍ਰਾਪਤ ਕੀਤੀ।ஆனாலும் மீறுதலின் பலன் கிருபை வரத்தின் பலனுக்கு ஒப்பானதல்ல. எப்படியெனில், ஒருவனுடைய மீறுதலினாலே அநேகர் மரித்திருக்க, தேவனுடைய கிருபையும் இயேசுகிறிஸ்து என்னும் ஒரே மனுஷனுடைய கிருபையினாலே வரும் ஈவும் அநேகர்மேல் அதிகமாய்ப் பெருகியிருக்கிறது.

16 ਪਰਮੇਸ਼ੁਰ ਦੀ ਦਾਤ ਉਸ ਇੱਕ ਆਦਮੀ ਦੇ ਪਾਪ ਵਰਗੀ ਨਹੀਂ ਹੈ। ਉਸ ਇੱਕ ਪਾਪ ਨੇ ਸਜ਼ਾ ਲਿਆਂਦੀ, ਪਰ ਪਰਮੇਸ਼ੁਰ ਦੀ ਦਾਤ ਬਹੁਤਿਆਂ ਪਾਪਾਂ ਤੋਂ ਬਾਅਦ ਆਈ ਅਤੇ ਇਹ ਲੋਕਾਂ ਨੂੰ ਧਰਮੀ ਬਣਾਉਂਦੀ ਹੈ।மேலும் ஒருவன் பாவஞ்செய்ததினால் உண்டான தீர்ப்பு தேவன் அருளும் ஈவுக்கு ஒப்பானதல்ல; அந்தத் தீர்ப்பு ஒரே குற்றத்தினிமித்தம் ஆக்கினைக்கு ஏதுவாயிருந்தது; கிருபைவரமோ அநேக குற்றங்களை நீக்கி நீதிவிளங்கும் தீர்ப்புக்கு ஏதுவாயிருக்கிறது.

17 ਇੱਕ ਮਨੁੱਖ ਦੇ ਪਾਪ ਕਾਰਣ, ਉਸ ਇੱਕ ਆਦਮੀ ਰਾਹੀਂ ਹਰ ਇੱਕ ਉੱਤੇ ਮੌਤ ਨੇ ਰਾਜ ਕੀਤਾ। ਪਰ ਹੁਣ ਉਹ, ਜਿਹੜੇ ਪਰਮੇਸ਼ੁਰ ਦੀ ਕਿਰਪਾ ਅਤੇ ਧਰਮੀ ਹੋਣ ਦੀ ਦਾਤ ਨੂੰ ਕਬੂਲਦੇ ਹਨ, ਨਿਸ਼ਚਿਤ ਹੀ ਜੀਵਨ ਪਾਉਣਗੇ ਅਤੇ ਇੱਕ ਆਦਮੀ, ਯਿਸੂ ਮਸੀਹ, ਰਾਹੀਂ ਸ਼ਾਸਨ ਕਰਨਗੇ।அல்லாமலும், ஒருவனுடைய மீறுதலினாலே அந்த ஒருவன்மூலமாய், மரணம் ஆண்டுகொண்டிருக்க, கிருபையின் பரிபூரணத்தையும் நீதியாகிய ஈவின் பரிபூரணத்தையும் பெறுகிறவர்கள் இயேசு கிறிஸ்து என்னும் ஒருவராலே ஜீவனை அடைந்து ஆளுவார்களென்பது அதிக நிச்சயமாமே.

18 ਇਸ ਤਰ੍ਹਾਂ, ਜਿਵੇਂ ਇੱਕ ਪਾਪ ਸਾਰੇ ਲੋਕਾਂ ਲਈ ਮੌਤ ਦੀ ਸਜ਼ਾ ਲਿਆਇਆ, ਉਸੇ ਤਰ੍ਹਾਂ, ਇੱਕ ਚੰਗਾ ਕਰਮ ਸਾਰੇ ਮਨੁੱਖਾਂ ਨੂੰ ਧਰਮੀ ਬਣਾਉਂਦਾ ਅਤੇ ਉਨ੍ਹਾਂ ਨੂੰ ਜੀਵਨ ਦਿੰਦਾ ਹੈ।ஆகையால் ஒரே மீறுதலினாலே எல்லா மனுஷருக்கும் ஆக்கினைக்கு ஏதுவான தீர்ப்பு உண்டானதுபோல, ஒரே நீதியினாலே எல்லா மனுஷருக்கும் ஜீவனை அளிக்கும் நீதிக்கு ஏதுவான தீர்ப்பு உண்டாயிற்று.

19 ਜਿਵੇਂ ਕਿ ਸਿਰਫ਼ ਇੱਕ ਆਦਮੀ ਦੀ ਅਣਆਗਿਆਕਾਰੀ ਕਾਰਣ ਬਹੁਤ ਸਾਰੇ ਲੋਕ ਪਾਪੀ ਬਣੇ, ਉਸੇ ਤਰ੍ਹਾਂ, ਬਹੁਤੇ ਲੋਕ ਇੱਕ ਆਦਮੀ ਦੀ ਆਗਿਆਕਾਰਤਾ ਰਾਹੀਂ, ਧਰਮੀ ਬਣਾਏ ਜਾਣਗੇ।அன்றியும் ஒரே மனுஷனுடைய கீழ்ப்படியாமையினாலே அநேகர் பாவிகளாக்கப்பட்டதுபோல, ஒருவருடைய கீழ்ப்படிதலினாலே அநேகர் நீதிமான்களாக்கப்படுவார்கள்.

20 ਸ਼ਰ੍ਹਾ ਲੋਕਾਂ ਤੋਂ ਵੱਧ ਪਾਪ ਕਰਾਉਣ ਲਈ ਆਈ। ਪਰ ਜਿਵੇਂ ਲੋਕਾਂ ਨੇ ਵੱਧ ਤੋਂ ਵੱਧ ਪਾਪ ਕੀਤੇ, ਪਰਮੇਸ਼ੁਰ ਨੇ ਉਨ੍ਹਾਂ ਤੇ ਵੱਧ ਤੋਂ ਵੱਧ ਆਪਣੀ ਕਿਰਪਾ ਵਰਤਾਈ।மேலும், மீறுதல் பெருகும்படிக்கு நியாயப்பிரமாணம் வந்தது; அப்படியிருந்தும், பாவம் பெருகின இடத்தில் கிருபை அதிகமாய்ப் பெருகிற்று.

21 ਜਿਵੇਂ ਕਿ ਪਾਪ ਨੇ ਮੌਤ ਰਾਹੀਂ ਸਾਡੇ ਤੇ ਰਾਜ ਕੀਤਾ, ਤਿਵੇਂ ਹੀ, ਹੁਣ ਕਿਰਪਾ ਸਾਨੂੰ ਧਰਮੀ ਬਣਾਕੇ ਰਾਜ ਕਰੇਗੀ ਅਤੇ ਯਿਸੂ ਮਸੀਹ ਸਾਡੇ ਪ੍ਰਭੂ ਰਾਹੀਂ ਸਦੀਪਕ ਜੀਵਨ ਲਿਆਵੇਗੀ।ஆதலால் பாவம் மரணத்துக்கு ஏதுவாக ஆண்டுகொண்டதுபோல, கிருபையானது நம்முடைய கர்த்தராகிய இயேசு கிறிஸ்துவின் மூலமாய் நீதியினாலே நித்தியஜீவனுக்கு ஏதுவாக ஆண்டுகொண்டது.

Tamil Bible