Romans 6 - PUNJABI (Tamil)

1 ਪਾਪ ਵੱਲੋਂ ਮਰ ਕੇ ਪਰ ਮਸੀਹ ਲਈ ਜਿਉਣਾ ਤਾਂ ਤੁਸੀਂ ਕੀ ਸੋਚਦੇ ਹੋ ਕਿ ਸਾਨੂੰ ਪਾਪ ਕਰਦੇ ਰਹਿਣਾ ਚਾਹੀਦਾ ਹੈ ਤਾਂ ਜੋ ਪਰਮੇਸ਼ੁਰ ਸਾਨੂੰ ਵੱਧ ਤੋਂ ਵੱਧ ਕਿਰਪਾ ਦੇਵੇ। ਨਿਸ਼ਚਿਤ ਹੀ ਨਹੀਂ।ஆகையால் என்ன சொல்லுவோம்? கிருபை பெருகும்படிக்குப் பாவத்திலே நிலைநிற்கலாம் என்று சொல்லுவோமா? கூடாதே.

2 ਅਸੀਂ ਆਪਣੀ ਪੁਰਾਣੀ ਪਾਪ ਦੀ ਜ਼ਿੰਦਗੀ ਲਈ ਮਰ ਚੁੱਕੇ ਹਾਂ। ਤਾਂ ਹੁਣ ਅਸੀਂ ਪਾਪ ਨਾਲ ਜਿਉਣਾ ਜਾਰੀ ਕਿਵੇਂ ਰੱਖ ਸੱਕਦੇ ਹਾਂ?பாவத்துக்கு மரித்த நாம் இனி அதிலே எப்படிப் பிழைப்போம்?

3 ਕੀ ਤੁਸੀਂ ਭੁੱਲ ਗਏ ਹੋ ਕਿ ਅਸੀਂ ਸਾਰੇ, ਜਿਨ੍ਹਾਂ ਨੂੰ ਮਸੀਹ ਯਿਸੂ ਵਿੱਚ ਬਪਤਿਸਮਾ ਦਿੱਤਾ ਗਿਆ ਸੀ, ਉਸਦਾ ਇੱਕ ਅੰਗ ਬਣ ਚੁੱਕੇ ਹਾਂ। ਅਸੀਂ ਉਸ ਦੇ ਬਪਤਿਸਮੇ ਰਾਹੀਂ ਉਸਦੀ ਮੌਤ ਨੂੰ ਸਾਂਝਾ ਕੀਤਾ ਹੈ ਜਿਹੜਾ ਅਸਾਂ ਲਿਆ ਸੀ।கிறிஸ்து இயேசுவுக்குள்ளாக ஞானஸ்நானம் பெற்ற நாமனைவரும் அவருடைய மரணத்துக்குள்ளாக, ஞானஸ்நானம் பெற்றதை அறியாமலிருக்கிறீர்களா?

4 ਇਸ ਲਈ ਜਦੋਂ ਸਾਨੂੰ ਬਪਤਿਸਮਾ ਦਿੱਤਾ ਗਿਆ ਸੀ, ਅਸੀਂ ਮਸੀਹ ਦੇ ਨਾਲ ਹੀ ਦਫ਼ਨਾਏ ਗਏ ਸਾਂ ਅਤੇ ਉਸ ਨਾਲ ਮੌਤ ਸਾਂਝੀ ਕੀਤੀ। ਅਸੀਂ ਮਸੀਹ ਨਾਲ ਇਸ ਲਈ ਦਫ਼ਨਾਏ ਗਏ ਤਾਂ ਜੋ ਅਸੀਂ ਜਿਵਾਲੇ ਜਾਈਏ ਅਤੇ ਇੱਕ ਨਵਾਂ ਜੀਵਨ ਜੀਵੀਏ। ਇਹ ਸਭ ਕੁਝ ਉਵੇਂ ਹੀ ਹੋਇਆ ਜਿਵੇਂ ਮਸੀਹ ਨੂੰ ਪਿਤਾ ਦੀ ਮਹਾਨ ਸ਼ਕਤੀ ਨਾਲ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਸੀ।மேலும் பிதாவின் மகிமையினாலே கிறிஸ்து மரித்தோரிலிருந்து எழுப்பப்பட்டதுபோல, நாமும் புதிதான ஜீவனுள்ளவர்களாய் நடந்துகொள்ளும்படிக்கு, அவருடைய மரணத்திற்குள்ளாக்கும் ஞானஸ்நானத்தினாலே கிறிஸ்துவுடனேகூட அடக்கம்பண்ணப்பட்டோம்.

5 ਮਸੀਹ ਮਰਿਆ, ਅਤੇ ਉਸ ਨਾਲ ਮੌਤ ਸਾਂਝੀ ਕਰਕੇ ਅਸੀਂ ਉਸ ਨਾਲ ਜੁੜ ਗਏ ਹਾਂ, ਇਸ ਲਈ ਨਿਸ਼ਚਿਤ ਤੌਰ ਤੇ ਅਸੀਂ ਉਸ ਦੇ ਪੁਨਰ ਉਥਾਨ ਵਿੱਚ ਉਸ ਦੇ ਨਾਲ ਜੁੜਾਂਗੇ।ஆதலால் அவருடைய மரணத்தின் சாயலில் நாம் இணைக்கப்பட்டவர்களானால், அவர் உயிர்த்தெழுதலின் சாயலிலும் இணைக்கப்பட்டிருப்போம்.

6 ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚੜ੍ਹਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।நாம் இனிப் பாவத்துக்கு ஊழியஞ்செய்யாதபடிக்கு, பாவசரீரம் ஒழிந்துபோகும்பொருட்டாக, நம்முடைய பழைய மனுஷன் அவரோடேகூடச் சிலுவையில் அறையப்பட்டதென்று அறிந்திருக்கிறோம்.

7 ਕੋਈ ਵੀ ਮਨੁੱਖ ਜੋ ਮਰ ਗਿਆ ਹੈ ਪਾਪ ਦੀ ਸ਼ਕਤੀ ਤੋਂ ਆਜ਼ਾਦ ਹੈ।மரித்தவன் பாவத்துக்கு நீங்கி விடுதலையாக்கப்பட்டிருக்கிறானே.

8 ਜੇ ਅਸੀਂ ਮਸੀਹ ਨਾਲ ਮਰੇ, ਤਾਂ ਸਾਡਾ ਵਿਸ਼ਵਾਸ ਹੈ ਕਿ ਅਸੀਂ ਵੀ ਉਸ ਦੇ ਨਾਲ ਜੀਵਾਂਗੇ।ஆகையால் கிறிஸ்துவுடனேகூட நாம் மரித்தோமானால், அவருடனேகூட பிழைத்தும் இருப்போம் என்று நம்புகிறோம்.

9 ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜਿਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸੱਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵੱਸ ਨਹੀਂ।மரித்தோரிலிருந்து எழுந்த கிறிஸ்து இனி மரிப்பதில்லையென்று அறிந்திருக்கிறோம்; மரணம் இனி அவரை ஆண்டுகொள்வதில்லை.

10 ਹਾਂ, ਮਸੀਹ ਸਾਡੇ ਪਾਪਾਂ ਲਈ ਇੱਕੋ ਵਾਰ ਮਰ ਗਿਆ ਸੀ। ਅਤੇ ਜਿਹੜੀ ਜ਼ਿੰਦਗੀ ਉਹ ਹੁਣ ਜਿਉਂ ਰਿਹਾ ਹੈ ਉਹ ਪਰਮੇਸ਼ੁਰ ਲਈ ਹੈ।அவர் மரித்தது, பாவத்திற்கென்று ஒரேதரம் மரித்தார்; அவர் பிழைத்திருக்கிறது, தேவனுக்கென்று பிழைத்திருக்கிறார்.

11 ਇਸੇ ਤਰ੍ਹਾਂ, ਤੁਸੀਂ ਵੀ ਆਪਣੇ-ਆਪ ਨੂੰ ਪਾਪ ਵੱਲੋਂ ਮਰੇ ਹੋਏ ਸਮਝੋ। ਪਰ ਮਸੀਹ ਯਿਸੂ ਰਾਹੀਂ ਪਰਮੇਸ਼ੁਰ ਲਈ ਜਿਉਂਦੇ ਸਮਝੋ।அப்படியே நீங்களும், உங்களை பாவத்திற்கு மரித்தவர்களாகவும், நம்முடைய கர்த்தராகிய இயேசுகிறிஸ்துவுக்குள் தேவனுக்கென்று பிழைத்திருக்கிறவர்களாகவும் எண்ணிக்கொள்ளுங்கள்.

12 ਪਰ ਪਾਪ ਨੂੰ, ਇੱਥੇ ਆਪਣੇ ਧਰਤੀ ਦੇ ਜੀਵਨ ਤੇ, ਕਾਬੂ ਨਾ ਕਰਨ ਦਿਉ। ਤੁਹਾਨੂੰ ਆਪਣੇ ਪਾਪੀ ਮਨ ਦੀਆਂ ਦੁਸ਼ਟ ਇੱਛਾਵਾਂ ਲਈ ਇਸਦੇ ਵੱਸ ਨਹੀਂ ਹੋਣਾ ਚਾਹੀਦਾ।ஆகையால், நீங்கள் சரீர இச்சைகளின்படி பாவத்திற்குக் கீழ்ப்படியத்தக்கதாக, சாவுக்கேதுவான உங்கள் சரீரத்தில் பாவம் ஆளாதிருப்பதாக.

13 ਆਪਣੇ ਸਰੀਰ ਦੇ ਅੰਗਾਂ ਨੂੰ, ਬਦੀ ਕਰਨ ਦੇ ਸੰਦਾਂ ਵਾਂਗ, ਪਾਪ ਨੂੰ ਭੇਂਟ ਨਾ ਕਰੋ ਪਰ ਇਹ ਜਾਣਦੇ ਹੋਏ ਆਪਣੇ-ਆਪ ਨੂੰ ਪਰਮੇਸ਼ੁਰ ਨੂੰ ਭੇਟ ਕਰੋ ਕਿ ਤੁਸੀਂ ਮੁਰਦੇ ਸੀ ਅਤੇ ਹੁਣ ਤੁਸੀਂ ਜਿਉਂਦੇ ਹੋ। ਆਪਣੇ ਸਰੀਰ ਦੇ ਅੰਗਾਂ ਨੂੰ, ਚੰਗਿਆਈ ਕਰਨ ਲਈ ਸੰਦਾਂ ਵਾਂਗ, ਪਰਮੇਸ਼ੁਰ ਨੂੰ ਭੇਂਟ ਕਰੋ।நீங்கள் உங்கள் அவயவங்களை அநீதியின் ஆயுதங்களாகப் பாவத்திற்கு ஒப்புக்கொடாமல், உங்களை மரித்தோரிலிருந்து பிழைத்திருக்கிறவர்களாக தேவனுக்கு ஒப்புக்கொடுத்து, உங்கள் அவயவங்களை நீதிக்குரிய ஆயுதங்களாக தேவனுக்கு ஒப்புக்கொடுங்கள்.

14 ਪਾਪ ਤੁਹਾਡਾ ਮਾਲਕ ਨਹੀਂ ਹੋਵੇਗਾ। ਕਿਉਂਕਿ ਤੁਸੀਂ ਸ਼ਰ੍ਹਾ ਦੇ ਹੇਠ ਨਹੀਂ ਹੋ ਸਗੋਂ ਤੁਸੀਂ ਪਰਮੇਸ਼ੁਰ ਦੀ ਕਿਰਪਾ ਦੇ ਹੇਠ ਹੋ।நீங்கள் நியாயப்பிரமாணத்திற்குக் கீழ்ப்பட்டிராமல் கிருபைக்குக் கீழ்ப்பட்டிருக்கிறபடியால், பாவம் உங்களை மேற்கொள்ளமாட்டாது.

15 ਨਿਆਂ ਦੇ ਸੇਵਕ ਤਾਂ ਸਾਨੂੰ ਕੀ ਕਰਨਾ ਚਾਹੀਦਾ ਹੈ? ਕੀ ਸਾਨੂੰ ਪਾਪ ਕਰਨੇ ਜਾਰੀ ਰੱਖਣੇ ਚਾਹੀਦੇ ਹਨ ਕਿਉਂਕਿ ਅਸੀਂ ਸ਼ਰ੍ਹਾ ਦੇ ਅਧੀਨ ਨਹੀਂ ਹਾਂ ਸਗੋਂ ਕਿਰਪਾ ਹੇਠ ਹਾਂ? ਬਿਲਕੁਲ ਨਹੀਂ।இதினால் என்ன? நாம் நியாயப்பிரமாணத்திற்குக் கீழ்ப்பட்டிராமல் கிருபைக்குக் கீழ்ப்பட்டிருக்கிறபடியால் பாவஞ்செய்யலாமா? கூடாதே.

16 ਨਿਸ਼ਚਿਤ ਹੀ ਤੁਸੀਂ ਜਾਣਦੇ ਹੋ ਕਿ ਜਦੋਂ ਤੁਸੀਂ ਕਿਸੇ ਨੂੰ ਦਾਸ ਦੀ ਤਰ੍ਹਾਂ, ਉਸਦੀ ਪਾਲਣਾ ਕਰਨ ਲਈ, ਆਪਣੇ ਆਪ ਨੂੰ ਹਵਾਲੇ ਕਰਦੇ ਹੋ, ਫ਼ੇਰ ਤੁਸੀਂ ਉਸ ਦੇ ਦਾਸ ਬਣ ਜਾਂਦੇ ਹੋ। ਅਤੇ ਜਿਸ ਵਿਅਕਤੀ ਨੂੰ ਤੁਸੀਂ ਮੰਨਦੇ ਹੋ ਉਹ ਤੁਹਾਡਾ ਮਾਲਕ ਹੋਵੇਗਾ। ਇਸੇ ਢੰਗ ਨਾਲ ਹੀ, ਤੁਸੀਂ ਪਾਪ ਨੂੰ ਆਪਣਾ ਮਾਲਕ ਜਾਂ ਪਰਮੇਸ਼ੁਰ ਨੂੰ ਆਪਣਾ ਮਾਲਕ ਬਣਾ ਸੱਕਦੇ ਹੋ। ਪਾਪ ਆਤਮਕ ਮੌਤ ਲਿਆਉਂਦਾ ਹੈ, ਪਰ ਪਰਮੇਸ਼ੁਰ ਲਈ ਆਗਿਆਕਾਰੀ ਹੋਣਾ ਲੋਕਾਂ ਨੂੰ ਧਰਮੀ ਬਣਾਉਂਦਾ ਹੈ।மரணத்துக்கேதுவான பாவத்துக்கானாலும், நீதிக்கேதுவான கீழ்ப்படிதலுக்கானாலும், எதற்குக் கீழ்ப்படியும்படி உங்களை அடிமைகளாக ஒப்புக்கொடுக்கிறீர்களோ, அதற்கே கீழ்ப்படிகிற அடிமைகளாயிருக்கிறீர்களென்று அறியீர்களா?

17 ਅਤੀਤ ਵਿੱਚ, ਤੁਸੀਂ ਪਾਪ ਦੇ ਗੁਲਾਮਾਂ ਵਾਂਗ ਜਿਉਂਦੇ ਸੀ। ਪਰ ਪਰਮੇਸ਼ੁਰ ਦਾ ਸ਼ੁਕਰ ਹੈ ਕਿਉਂਕਿ ਤੁਸੀਂ ਪੂਰੇ ਦਿਲ ਨਾਲ ਉਨ੍ਹਾਂ ਉਪਦੇਸ਼ਾਂ ਦੀ ਪਾਲਣਾ ਕੀਤੀ ਜੋ ਤੁਹਾਨੂੰ ਸਿੱਖਾਏ ਗਏ ਸਨ।முன்னே நீங்கள் பாவத்திற்கு அடிமைகளாயிருந்தும், இப்பொழுது உங்களுக்கு ஒப்புவிக்கப்பட்ட உபதேச சட்டத்திற்கு நீங்கள் மனப்பூர்வமாய்க் கீழ்ப்படிந்ததினாலே தேவனுக்கு ஸ்தோத்திரம்.

18 ਇਸ ਲਈ ਤੁਸੀਂ ਪਾਪਾਂ ਤੋਂ ਆਜ਼ਾਦ ਕੀਤੇ ਗਏ ਸੀ, ਅਤੇ ਹੁਣ ਤੁਸੀਂ ਸਹੀ ਜੀਵਨ ਦੇ ਗੁਲਾਮ ਹੋ।பாவத்தினின்று நீங்கள் விடுதலையாக்கப்பட்டு, நீதிக்கு அடிமைகளானீர்கள்.

19 ਇਸ ਦੀ ਵਿਆਖਿਆ ਕਰਨ ਲਈ, ਮੈਂ ਇੱਕ ਮਿਸਾਲ ਦਿੰਦਾ ਹਾਂ ਜੋ ਲੋਕਾਂ ਨੂੰ ਪਤਾ ਹੈ। ਮੈਂ ਇਸਦੀ ਵਿਆਖਿਆ ਇਸ ਢੰਗ ਨਾਲ ਕਰਦਾ ਹਾਂ ਕਿਉਂਕਿ ਇਹ ਤੁਹਾਨੂੰ ਸਮਜਣ ਲਈ ਔਖੰ ਹੈ। ਅਤੀਤ ਵਿੱਚ, ਤੁਸੀਂ ਆਪਣੇ ਸਰੀਰ ਦੇ ਅੰਗ, ਬਦੀ ਦੇ ਦਾਸ ਹੋਣ ਵਾਸਤੇ, ਪਾਪ ਨੂੰ ਸਮਰਪਿਤ ਕੀਤੇ ਸਨ। ਸੋ ਹੁਣ, ਆਪਣੇ ਸਰੀਰ ਦੇ ਅੰਗਾਂ ਨੂੰ, ਸਦਾਚਾਰੀ ਦੇ ਦਾਸ ਹੋਣ ਲਈ, ਅਰਪਿਤ ਕਰੋ। ਫ਼ੇਰ ਤੁਸੀਂ ਸਿਰਫ਼ ਪਰਮੇਸ਼ੁਰ ਲਈ ਜੀਵੋਂਗੇ।உங்கள் மாம்ச பலவீனத்தினிமித்தம் மனுஷர் பேசுகிற பிரகாரமாய்ப் பேசுகிறேன். அக்கிரமத்தை நடப்பிக்கும்படி முன்னே நீங்கள் உங்கள் அவயவங்களை அசுத்தத்திற்கும் அக்கிரமத்திற்கும் அடிமைகளாக ஒப்புக்கொடுத்ததுபோல, இப்பொழுது பரிசுத்தமானதை நடப்பிக்கும்படி உங்கள் அவயவங்களை நீதிக்கு அடிமைகளாக ஒப்புக்கொடுங்கள்.

20 ਅਤੀਤ ਵਿੱਚ, ਤੁਸੀਂ ਪਾਪ ਦੇ ਕਾਬੂ ਹੇਠ ਸੀ ਅਤੇ ਇਸੇ ਕਾਰਣ ਸਦਾਚਾਰ ਤੁਹਾਨੂੰ ਆਪਣੇ ਕਾਬੂ ਹੇਠ ਨਾ ਰੱਖ ਸੱਕਿਆ।பாவத்திற்கு நீங்கள் அடிமைகளாயிருந்த காலத்தில் நீதிக்கு நீங்கினவர்களாயிருந்தீர்கள்.

21 ਤੁਸੀਂ ਅਜਿਹੇ ਕੰਮ ਕੀਤੇ ਕਿ ਹੁਣ ਤੁਸੀਂ ਉਨ੍ਹਾਂ ਤੇ ਸ਼ਰਮਿੰਦਾ ਹੋ। ਕੀ ਉਨ੍ਹਾਂ ਗੱਲਾਂ ਨੇ ਕਿਸੇ ਵੀ ਢੰਗ ਨਾਲ ਤੁਹਾਡੀ ਮਦਦ ਕੀਤੀ? ਇਸਦੀ ਜਗ਼੍ਹਾ, ਉਹ ਤੁਹਾਡੇ ਲਈ ਆਤਮਕ ਮੌਤ ਲਿਆਈਆਂ।இப்பொழுது உங்களுக்கு வெட்கமாகத் தோன்றுகிற காரியங்களினாலே அக்காலத்தில் உங்களுக்கு என்ன பலன் கிடைத்தது? அவைகளின் முடிவு மரணமே.

22 ਪਰ ਹੁਣ ਤੁਸੀਂ ਪਾਪ ਤੋਂ ਆਜ਼ਾਦ ਹੋ। ਹੁਣ ਤੁਸੀਂ ਪਰੇਮਸ਼ੁਰ ਦੇ ਦਾਸ ਹੋ। ਇਹ ਤੁਹਾਨੂੰ ਅਜਿਹਾ ਜੀਵਨ ਦੇਵੇਗਾ ਜੋ ਕਿ ਸਿਰਫ਼ ਪਰਮੇਸ਼ੁਰ ਨੂੰ ਹੀ ਸਮਰਪਿਤ ਹੈ। ਤੁਸੀਂ ਉਸਤੋਂ ਸਦੀਪਕ ਜੀਵਨ ਪ੍ਰਾਪਤ ਕਰੋਂਗੇ।இப்பொழுது நீங்கள் பாவத்தினின்று விடுதலையாக்கப்பட்டு, தேவனுக்கு அடிமைகளானதினால், பரிசுத்தமாகுதல் உங்களுக்குக் கிடைக்கும் பலன், முடிவோ நித்தியஜீவன்.

23 ਤੁਹਾਡੇ ਪਾਪਾਂ ਦੀ ਮਜ਼ਦੂਰੀ ਮੌਤ ਹੈ। ਪਰ ਪਰਮੇਸ਼ੁਰ ਆਪਣੇ ਮਨੁੱਖਾਂ ਨੂੰ, ਮਸੀਹ ਯਿਸੂ, ਸਾਡੇ ਪ੍ਰਭੂ, ਵਿੱਚ ਮੁਫ਼ਤ ਦਾਤ ਦੀ ਤਰ੍ਹਾਂ, ਸਦੀਪਕ ਜੀਵਨ ਦਿੰਦਾ ਹੈ।பாவத்தின் சம்பளம் மரணம்; தேவனுடைய கிருபைவரமோ நம்முடைய கர்த்தராகிய இயேசுகிறிஸ்துவினால் உண்டான நித்தியஜீவன்.

Tamil Bible