Romans 9 - PUNJABI (Tamil)
1 ਪਰਮੇਸ਼ੁਰ ਅਤੇ ਯਹੂਦੀ ਲੋਕ ਮੈਂ ਮਸੀਹ ਵਿੱਚ ਹਾਂ ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਝੂਠ ਨਹੀਂ ਬੋਲਦਾ। ਮੇਰੇ ਵਿੱਚਾਰਾਂ ਉੱਤੇ ਪਵਿੱਤਰ ਆਤਮਾ ਦਾ ਸ਼ਾਸਨ ਹੈ ਅਤੇ ਉਹ ਵਿੱਚਾਰ ਮੈਨੂੰ ਦੱਸਦੇ ਹਨ ਕਿ ਮੈਂ ਝੂਠ ਨਹੀਂ ਦੱਸ ਰਿਹਾ।எனக்கு மிகுந்த துக்கமும் இடைவிடாத மனவேதனையும் உண்டாயிருக்கிறது;
2 ਮੇਰੇ ਦਿਲ ਵਿੱਚ ਯਹੂਦੀਆਂ ਵਾਸਤੇ ਉਦਾਸੀ ਅਤੇ ਨਿਰੰਤਰ ਦਰਦ ਹੈ।நான் சொல்லுகிறது பொய்யல்ல, கிறிஸ்துவுக்குள் உண்மையைச் சொல்லுகிறேன் என்Ѡρ பரிசுத்த ஆவிக்குள் என் மனச்சாட்சியும் எனக்குச் சாட்சியாயிருக்கிறது.
3 ਉਹ ਮੇਰੇ ਭਰਾ ਅਤੇ ਭੈਣਾਂ ਹਨ। ਉਹ ਮੇਰੇ ਧਰਤੀ ਦੇ ਪਰਿਵਾਰ ਹਨ। ਕਾਸ਼ ਮੈਂ ਉਨ੍ਹਾਂ ਦੀ ਮਦਦ ਕਰ ਸੱਕਦਾ। ਮੈਂ ਇਹ ਵੀ ਚਾਹੁੰਦਾ ਹਾਂ ਕਿ ਮੈਂ ਵੀ ਸਰਾਪਿਆ ਹੁੰਦਾ ਅਤੇ ਮਸੀਹ ਤੋਂ ਕਟਿਆ ਹੁੰਦਾ, ਜੇਕਰ ਇਸ ਨਾਲ ਉਨ੍ਹਾਂ ਨੂੰ ਸਹਾਇਤਾ ਮਿਲਦੀ।மாம்சத்தின்படி என் இனத்தாராகிய என் சகோதரருக்குப் பதிலாக நானே கிறிஸ்துவைவிட்டுச் சபிக்கப்பட்டவனாகவேண்டுமென்று விரும்புவேனே.
4 ਉਹ ਇਸਰਾਏਲੀ ਹਨ। ਉਹ ਲੋਕ ਪਰਮੇਸ਼ੁਰ ਦੀ ਚੁਣੀ ਹੋਈ ਔਲਾਦ ਹਨ। ਉਨ੍ਹਾਂ ਕੋਲ ਪਰਮੇਸ਼ੁਰ ਦੀ ਮਹਿਮਾ ਹੈ ਅਤੇ ਉਹ ਕਰਾਰ ਵੀ ਹਨ ਜਿਹੜੇ ਪਰਮੇਸ਼ੁਰ ਨੇ ਆਪਣੇ ਤੇ ਆਪਣੇ ਲੋਕਾਂ ਵਿੱਚਕਾਰ ਕੀਤੇ ਸਨ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਅਤੇ ਮੰਦਰ ਉਪਾਸਨਾ ਦਿੱਤੀ। ਅਤੇ ਪਰਮੇਸ਼ੁਰ ਨੇ ਆਪਣੇ ਕੌਲ ਉਨ੍ਹਾਂ ਯਹੂਦੀਆਂ ਨੂੰ ਦਿੱਤੇ।அவர்கள் இஸ்ரவேலரே; புத்திரசுவிகாரமும், மகிமையும், உடன்படிக்கைகளும், நியாயப்பிரமாணமும், தேவாராதனையும், வாக்குத்தத்தங்களும் அவர்களுடையவைகளே;
5 ਉਹ ਲੋਕ ਸਾਡੇ ਪਿਉ-ਦਾਦਿਆਂ ਦੀ ਔਲਾਦ ਹਨ ਅਤੇ ਉਹ ਮਸੀਹ ਦਾ ਦੁਨਿਆਵੀ ਪਰਿਵਾਰ ਹਨ। ਹਮੇਸ਼ਾ ਲਈ ਪਰਮੇਸ਼ੁਰ ਦੀ ਉਸਤਤਿ ਹੋਵੇ ਜੋ ਸਭ ਤੋਂ ਉੱਤੇ ਹੈ। ਆਮੀਨ।பிதாக்கள் அவர்களுடையவர்களே; மாம்சத்தின்படி கிறிஸ்துவும் அவர்களில் பிறந்தாரே, இவர் என்றென்றைக்கும் ஸ்தோத்திரிக்கப்பட்ட சர்வத்திற்கும்மேலான தேவன். ஆமென்.
6 ਹਾਂ, ਮੈਂ ਯਹੂਦੀਆਂ ਲਈ ਦੁੱਖ ਮਹਿਸੂਸ ਕਰਦਾ ਹਾਂ। ਮੇਰਾ ਇਹ ਮਤਲਬ ਨਹੀਂ ਕਿ ਪਰਮੇਸ਼ੁਰ ਨੇ ਉਨ੍ਹਾਂ ਨਾਲ ਕੀਤਾ ਉਹ ਵਚਨ ਪੂਰਾ ਨਹੀਂ ਕੀਤਾ। ਪਰ ਅਸਲ ਵਿੱਚ ਜਿਹੜੇ ਇਸਰਾਏਲ ਵਿੱਚੋਂ ਹਨ, ਉਹ ਸਾਰੇ ਇਸਰਾਏਲੀ ਨਹੀਂ ਹਨ।தேவவசனம் அவமாய்ப் போயிற்றென்று சொல்லக்கூடாது; ஏனென்றால், இஸ்ரவேல் வம்சத்தார் எல்லாரும் இஸ்ரவேலரல்லவே.
7 ਅਤੇ ਨਾ ਹੀ ਅਬਰਾਹਾਮ ਦੀ ਸਾਰੀ ਉਲਾਦ ਪਰਮੇਸ਼ੁਰ ਦੇ ਸੱਚੇ ਬੱਚੇ ਹਨ। ਇਹੀ ਸੀ ਜੋ ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ: “ਸਿਰਫ਼ ਇਸਹਾਕ ਹੀ ਤੇਰਾ ਪੁੱਤਰ ਨੇਮਕ ਹੋਵੇਗਾ।”அவர்கள் ஆபிரகாமின் சந்ததியாரானாலும் எல்லாரும் பிள்ளைகளல்லவே; ஈசாக்கினிடத்தில் உன் சந்ததி விளங்குமென்று சொல்லியிருக்கிறதே.
8 ਇਸਦਾ ਮਤਲਬ ਇਹ ਹੈ ਕਿ ਅਬਰਾਹਾਮ ਦੀਆਂ ਸਾਰੀਆਂ ਉਲਾਦਾਂ ਪਰੇਸ਼ੁਰ ਦੇ ਸੱਚੇ ਬੱਚੇ ਨਹੀਂ ਹਨ। ਅਬਰਾਹਾਮ ਦੇ ਸੱਚੇ ਬੱਚੇ ਉਹ ਹਨ ਜਿਹੜੇ ਪਰੇਮਸ਼ੁਰ ਦੇ ਵਾਦੇ ਦੇ ਨਤੀਜੇ ਤੋਂ ਪੈਦਾ ਹੋਏ ਹਨ, ਜਿਹੜਾ ਪਰੇਮਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।அதெப்படியென்றால், மாம்சத்தின்படி பிள்ளைகளானவர்கள் தேவனுடைய பிள்ளைகளல்ல, வாக்குத்தத்தத்தின்படி பிள்ளைகளானவர்களே அந்தச் சந்ததி என்றெண்ணப்படுகிறார்கள்.
9 ਪਰਮੇਸ਼ੁਰ ਦਾ ਅਬਰਾਹਾਮ ਨੂੰ ਵਚਨ ਇਸ ਤਰ੍ਹਾਂ ਸੀ: “ਮੈਂ ਸਹੀ ਸਮੇਂ ਤੇ ਵਾਪਸ ਆਵਾਂਗਾ, ਅਤੇ ਸਾਰਾਹ ਕੋਲ ਇੱਕ ਪੁੱਤਰ ਹੋਵੇਗਾ।”அந்த வாக்குத்தத்தமான வார்த்தையாவது: குறித்த காலத்திலே வருவேன், அப்பொழுது சாராள் ஒரு குமாரனைப் பெறுவாள் என்பதே.
10 ਸਿਰਫ਼ ਇਹੀ ਨਹੀਂ। ਰਿੱਬਕਾਹ ਵੀ ਗਰਭਵਤੀ ਹੋ ਗਈ ਅਤੇ ਉਸ ਨੇ ਪੁੱਤਰਾਂ ਨੂੰ ਜਨਮ ਦਿੱਤਾ। ਉਨ੍ਹਾਂ ਪੁੱਤਰਾਂ ਦਾ ਵੀ ਉਹੀ ਪਿਤਾ ਸੀ। ਉਹ ਸਾਡਾ ਵਡੇਰਾ ਇਸਹਾਕ ਹੈ।இதுவுமல்லாமல், நம்முடைய பிதாவாகிய ஈசாக்கு என்னும் ஒருவனாலே ரெபெக்காள் கர்ப்பவதியானபோது,
11 ਪਰ ਦੋ ਬੱਚਿਆਂ ਦੇ ਜਨਮ ਲੈਣ ਤੋਂ ਪਹਿਲਾਂ ਪਰਮੇਸ਼ੁਰ ਨੇ ਰਿੱਬਕਾਹ ਨੂੰ ਕਿਹਾ, “ਵੱਡਾ ਪੁੱਤਰ ਛੋਟੇ ਦੀ ਸੇਵਾ ਕਰੇਗਾ।” ਇਹ ਬੱਚਿਆਂ ਦੇ ਸੰਸਾਰ ਵਿੱਚ ਭਲਾ ਜਾਂ ਬੁਰਾ ਕਰਨ ਤੋਂ ਪਹਿਲਾਂ ਹੀ ਉਸ ਨੇ ਆਖ ਦਿੱਤਾ ਸੀ ਕਿਉਂ ਜੋ ਪਰਮੇਸ਼ੁਰ ਨੇ ਬਾਲਕ ਖੁਦ ਆਪਣੀ ਵਿਉਂਤ ਮੁਤਾਬਕ ਚੁਣਿਆ ਸੀ। ਸੋ ਉਹ ਚੁਣਿਆ ਗਿਆ ਕਿਉਂਕਿ ਪਰਮੇਸ਼ੁਰ ਉਸ ਨੂੰ ਹੀ ਬੁਲਾਉਣਾ ਚਾਹੁੰਦਾ ਸੀ ਅਤੇ ਇਸ ਲਈ ਨਹੀਂ ਕਿ ਉਨ੍ਹਾਂ ਬਾਲਕਾਂ ਨੇ ਕੁਝ ਕੀਤਾ ਸੀ।பிள்ளைகள் இன்னும் பிறவாமலும், நல்வினை தீவினை ஒன்றும் செய்யாமலுமிருக்கையில், தேவனுடைய தெரிந்துகொள்ளுதலின்படியிருக்கிற அவருடைய தீர்மானம் கிரியைகளினாலே நிலைநிற்காமல் அழைக்கிறவராலே நிலைநிற்கும்படிக்கு,
13 ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਮੈਂ ਯਾਕੂਬ ਨਾਲ ਪਿਆਰ ਅਤੇ ਏਸਾਉ ਨਾਲ ਈਰਖਾ ਕੀਤੀ।”அப்படியே, யாக்கோபைச் சிநேகித்து, ஏசாவை வெறுத்தேன் என்றும் எழுதியிருக்கிறது.
14 ਇਸ ਲਈ ਇਸ ਬਾਰੇ ਤਾਂ ਕੀ ਕਹਿਣਾ ਹੈ ਕੀ ਪਰਮੇਸ਼ੁਰ ਦਾ ਇਨਸਾਫ਼ ਬਰਾਬਰ ਨਹੀਂ ਸੀ? ਅਸੀਂ ਇੰਝ ਨਹੀਂ ਆਖ ਸੱਕਦੇ।ஆகையால் நாம் என்ன சொல்லுவோம்? தேவனிடத்திலே அநீதி உண்டென்று சொல்லலாமா? சொல்லக்கூடாதே.
15 ਪਰਮੇਸ਼ੁਰ ਨੇ ਮੂਸਾ ਨੂੰ ਕਿਹਾ, “ਮੈਂ ਉਸੇ ਬੰਦੇ ਨੂੰ ਮਿਹਰ ਦਿਖਾਵਾਂਗਾ ਜਿਸ ਨੂੰ ਮੈਂ ਮਿਹਰ ਵਿਖਾਉਣੀ ਚਾਹੁੰਦਾ ਹਾਂ। ਮੈਂ ਉਸੇ ਵਿਅਕਤੀ ਤੇ ਤਰਸ ਵਿਖਾਵਾਂਗਾ ਜਿਸ ਤੇ ਮੈਂ ਤਰਸ ਵਿਖਾਉਣਾ ਚਾਹੁੰਦਾ ਹਾਂ। ”அவர் மோசேயை நோக்கி: எவன்மேல் இரக்கமாயிருக்கச் சித்தமாயிருப்பேனோ அவன்மேல் இரக்கமாயிருப்பேன், எவன்மேல் உருக்கமாயிருக்கச் சித்தமாயிருப்பேனோ அவன்மேல் உருக்கமாயிருப்பேன் என்றார்.
16 ਇਸ ਲਈ ਪਰਮੇਸ਼ੁਰ ਦੀ ਚੋਣ ਉਸ ਤੇ ਨਿਰਭਰ ਨਹੀਂ ਕਰਦੀ, ਜੋ ਲੋਕਾਂ ਨੂੰ ਚਾਹੀਦਾ ਹੈ ਜਾਂ ਜੋ ਉਹ ਕਰਨ ਦੀ ਕੋਸ਼ਿਸ਼ ਕਰਦੇ ਹਨ। ਇਹ ਪਰਮੇਸ਼ੁਰ ਹੀ ਹੈ ਜੋ ਚੁਣਦਾ ਹੈ ਕਿ ਉਹ ਕਿਸ ਉੱਤੇ ਮਿਹਰ ਵਿਖਾਵੇਗਾ।ஆகையால் விரும்புகிறவனாலுமல்ல, ஓடுகிறவனாலும் அல்ல, இரங்குகிற தேவனாலேயாம்.
17 ਪੋਥੀਆਂ ਵਿੱਚ, ਪਰਮੇਸ਼ੁਰ ਫ਼ਿਰਊਨ ਨੂੰ ਆਖਦਾ ਹੈ, “ਮੈਂ ਤੈਨੂੰ ਬਾਦਸ਼ਾਹ ਬਣਾਇਆ ਤਾਂ ਜੋ ਤੇਰੇ ਰਾਹੀਂ ਮੈਂ ਆਪਣੀ ਸ਼ਕਤੀ ਦਰਸ਼ਾ ਸੱਕਾਂ ਅਤੇ ਸਾਰੀ ਦੁਨੀਆਂ ਵਿੱਚ ਮੇਰਾ ਨਾਂ ਉਜਾਗਰ ਹੋਵੇ।”மேலும் என்னுடைய வல்லமையை உன்னிடத்தில் காண்பிக்கும்படியாகவும், என்னுடைய நாமம் பூமியில் எங்கும் பிரஸ்தாபமாகும்படியாகவும், உன்னை நிலைநிறுத்தினேன் என்று பார்வோனுடனே சொன்னதாக வேதத்தில் சொல்லியிருக்கிறது.
18 ਇਸ ਲਈ ਪਰਮੇਸ਼ੁਰ ਉਸ ਮਨੁੱਖ ਤੇ ਮਿਹਰ ਵਿਖਾਉਂਦਾ ਹੈ ਜਿਸਤੇ ਉਹ ਮਿਹਰ ਵਿਖਾਉਣੀ ਚਾਹੁੰਦਾ ਹੈ। ਅਤੇ ਉਹ ਉਨ੍ਹਾਂ ਲੋਕਾਂ ਨੂੰ ਕਠੋਰ ਬਨਾਉਂਦਾ ਹੈ ਜਿਨ੍ਹਾਂ ਨੂੰ ਉਹ ਕਠੋਰ ਬਨਾਉਣਾ ਚਾਹੁੰਦਾ ਹੈ।ஆதலால் எவன்மேல் இரக்கமாயிருக்கச் சித்தமாயிருக்கிறாரோ அவன்மேல் இரக்கமாயிருக்கிறார், எவனைக் கடினப்படுத்தச் சித்தமாயிருக்கிறாரோ அவனைக் கடினப்படுத்துகிறார்.
19 ਫ਼ਿਰ ਤੁਹਾਡੇ ਵਿੱਚੋਂ ਕੋਈ ਮੈਨੂੰ ਪੁੱਛੇਗਾ: “ਜੇਕਰ ਜੋ ਕੁਝ ਵੀ ਅਸੀਂ ਕਰਦੇ ਹਾਂ ਪਰਮੇਸ਼ੁਰ ਹੀ ਹੈ ਜੋ ਉਸ ਨੂੰ ਨਿਯੰਤ੍ਰਿਤ ਕਰਦਾ ਹੈ, ਤਾਂ ਪਰਮੇਸ਼ੁਰ ਸਾਨੂੰ ਸਾਡੇ ਪਾਪਾਂ ਲਈ ਕਸੂਰਵਾਰ ਕਿਉਂ ਠਹਿਰਾਉਂਦਾ ਹੈ?”இப்படியானால், அவர் இன்னும் ஏன் குற்றம்பிடிக்கிறார்? அவர் சித்தத்திற்கு எதிர்த்துநிற்பவன் யார்? என்று என்னுடனே சொல்லுவாய்.
20 ਉਹ ਨਾ ਪੁੱਛੋ। ਕਿਉਂਕਿ ਤੁਸੀਂ ਕੇਵਲ ਇਨਸਾਨ ਹੋ। ਇਨਸਾਨਾਂ ਨੂੰ ਪਰਮੇਸ਼ੁਰ ਨਾਲ ਬਹਿਸ ਕਰਨ ਦਾ ਹੱਕ ਨਹੀਂ ਹੈ। ਇੱਕ ਪ੍ਰਾਣੀ ਆਪਣੇ ਸਿਰਜਣ੍ਹਾਰ ਨੂੰ ਨਹੀਂ ਪੁੱਛ ਸੱਕਦਾ, “ਤੂੰ ਮੈਨੂੰ ਇੰਝ ਕਿਉਂ ਬਣਾਇਆ?”அப்படியானால், மனுஷனே, தேவனோடு எதிர்த்துத் தர்க்கிக்கிற நீ யார்? உருவாக்கப்பட்ட வஸ்து உருவாக்கினவனை நோக்கி: நீ என்னை ஏன் இப்படி உண்டாக்கினாயென்று சொல்லலாமா?
21 ਇੱਕ ਘੁਮਿਆਰ ਜਿਹੜਾ ਗਮਲੇ ਬਨਾਉਂਦਾ ਹੈ ਉਸੇ ਮਿੱਟੀ ਨਾਲ ਭਿੰਨ ਪ੍ਰਕਾਰ ਦੇ ਗਮਲੇ ਭਿੰਨ-ਭਿੰਨ ਉਦੇਸ਼ਾਂ ਲਈ ਆਪਣੀ ਇੱਛਾ ਅਨੁਸਾਰ ਬਣਾਉਂਦਾ ਹੈ। ਉਹ ਕੁਝ ਖਾਸ ਇਸਤੇਮਾਲ ਲਈ ਅਤੇ ਕੁਝ ਆਮ ਇਸਤੇਮਾਲ ਲਈ ਬਣਾ ਸੱਕਦਾ ਹੈ।மிதியிட்ட ஒரே களிமண்ணினாலே குயவன் ஒரு பாத்திரத்தைக் கனமான காரியத்துக்கும், ஒரு பாத்திரத்தைக் கனவீனமான காரியத்துக்கும் பண்ணுகிறதற்கு மண்ணின்மேல் அவனுக்கு அதிகாரம் இல்லையோ?
22 ਇਸੇ ਤਰ੍ਹਾਂ, ਪਰਮੇਸ਼ੁਰ ਨੇ ਕੀਤਾ ਹੈ। ਪਰਮੇਸ਼ੁਰ ਆਪਣਾ ਗੁੱਸਾ ਵਿਖਾਉਣਾ ਚਾਹੁੰਦਾ ਸੀ ਤਾਂ ਜੋ ਲੋਕ ਉਸਦੀ ਸ਼ਕਤੀ ਵੇਖ ਸੱਕਣ। ਪਰੇਸ਼ੁਰ ਨੇ ਬਹੁਤ ਸਬਰ ਨਾਲ ਉਨ੍ਹਾਂ ਲੋਕਾਂ ਨੂੰ ਸਹਾਰਿਆ ਜਿਨ੍ਹਾਂ ਤੇ ਉਹ ਬਹੁਤ ਗੁੱਸੇ ਸੀ ਅਤੇ ਜੋ ਤਬਾਹੀ ਲਈ ਤਿਆਰ ਕੀਤੇ ਗਏ ਸਨ।தேவன் தமது கோபத்தைக் காண்பிக்கவும், தமது வல்லமையைத் தெரிவிக்கவும்,
23 ਪਰਮੇਸ਼ੁਰ ਨੇ ਧੀਰਜ ਨਾਲ ਉਨ੍ਹਾਂ ਨੂੰ ਸਹਾਰਿਆ ਤਾਂ ਜੋ ਉਹ ਆਪਣੀ ਅਮੀਰ ਮਹਿਮਾ ਤੋਂ ਲੋਕਾਂ ਨੂੰ ਵਾਕਫ਼ ਕਰਾ ਸੱਕੇ। ਉਹ ਇਹ ਮਹਿਮਾ ਉਨ੍ਹਾਂ ਲੋਕਾਂ ਨੂੰ ਦੇਣਾ ਚਾਹੁੰਦਾ ਸੀ ਜਿਹੜੇ ਉਸਦੀ ਮਿਹਰ ਪ੍ਰਾਪਤ ਕਰਦੇ ਹਨ। ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਆਪਣੀ ਮਹਿਮਾ ਦੇਣ ਲਈ ਤਿਆਰ ਕੀਤਾ ਸੀ।தாம் மகிமைக்காக எத்தனமாக்கின கிருபாபாத்திரங்கள்மேல் தம்முடைய மகிமையின் ஐசுவரியத்தைத் தெரியப்படுத்தவும் சித்தமாய், அழிவுக்கு எத்தனமாக்கப்பட்ட கோபாக்கினைப் பாத்திரங்கள்மேல் மிகவும் நீடிய சாந்தத்தோடே பொறுமையாயிருந்தாரானால் உனக்கென்ன?
24 ਅਸੀਂ ਪਰਮੇਸ਼ੁਰ ਦੁਆਰਾ ਸੱਦੇ ਗਏ ਲੋਕ ਹਾਂ। ਪਰਮੇਸ਼ੁਰ ਨੇ ਸਾਨੂੰ ਯਹੂਦੀਆਂ ਅਤੇ ਹੋਰਾਂ ਕੌਮਾਂ ਵਿੱਚ ਬੁਲਾਇਆ।அவர் யூதரிலிருந்துமாத்திரமல்ல, புறஜாதிகளிலுமிருந்து நம்மை அழைத்திருக்கிறாரே.
25 ਜਿਵੇਂ ਕਿ ਹੋਸ਼ੇਆ ਦੀ ਪੋਥੀ ਵਿੱਚ ਲਿਖਿਆ ਹੈ: “ਜਿਹੜੇ ਲੋਕ ਮੇਰੇ ਨਹੀਂ ਹਨ, ਮੈਂ ਆਖਾਂਗਾ ਉਹ ਮੇਰੇ ਲੋਕ ਹਨ। ਅਤੇ ਜਿਨ੍ਹਾਂ ਲੋਕਾਂ ਨੂੰ ਮੈਂ ਪ੍ਰੇਮ ਨਹੀਂ ਕੀਤਾ ਮੈਂ ਆਖਾਂਗਾ ਕਿ ਉਹ ਉਹੀ ਲੋਕ ਹਨ ਜਿਨ੍ਹਾਂ ਨੂੰ ਮੈਂ ਪਿਆਰ ਕੀਤਾ ਹੈ।”அந்தப்படி: எனக்கு ஜனங்களல்லாதவர்களை என்னுடைய ஜனங்கள் என்றும், சிநேகிக்கப்படாதிருந்தவளைச் சிநேகக்கப்பட்டவள் என்றும் சொல்லி அழைப்பேன்.
26 “ਅਤੇ ਉਸੇ ਜਗ਼੍ਹਾ ਉਸ ਪਰਮੇਸ਼ੁਰ ਨੇ ਆਖਿਆ ਹੈ ‘ਤੁਸੀਂ ਮੇਰੇ ਲੋਕ ਨਹੀਂ ਹੋ’ ਉਸੇ ਥਾਵੇਂ, ਉਹ ਜਿਉਂਦੇ ਪਰਮੇਸ਼ੁਰ ਦੇ ਪੁੱਤਰ ਅਖਵਾਉਣਗੇ।”நீங்கள் என்னுடைய ஜனங்களல்லவென்று அவர்களுக்குச் சொல்லப்பட்ட இடத்திலே அவர்கள் ஜீவனுள்ள தேவனுடைய பிள்ளைகள் என்னப்படுவார்கள் என்று ஓசியாவின் தீர்க்கதரிசனத்தில் சொல்லியிருக்கிறது.
27 ਅਤੇ ਯਸਾਯਾਹ ਇਸਰਾਏਲ ਵਿੱਖੇ ਪੁਕਾਰਦਾ ਹੈ: “ਕਿ ਇਸਰਾਏਲ ਦੇ ਲੋਕ ਭਾਵੇਂ ਗਿਣਤੀ ਵਿੱਚ ਸਮੁੰਦਰ ਦੀ ਰੇਤ ਦੇ ਬਰਾਬਰ ਹੋਣ, ਪਰ ਉਸ ਦੇ ਕੁਝ ਲੋਕ ਹੀ ਬਚਾਏ ਜਾਣਗੇ।அல்லாமலும் இஸ்ரவேல் புத்திரருடைய இலக்கம் சமுத்திரத்தின் மணலத்தனையாயிருந்தாலும், மீதியாயிருப்பவர்கள் மாத்திரம் இரட்சிக்கப்படுவார்களென்றும்;
28 ਹਾਂ, ਕਿਉਂਕਿ ਪ੍ਰਭੂ ਧਰਤੀ ਦੇ ਲੋਕਾਂ ਦਾ ਛੇਤੀ ਅਤੇ ਪੂਰੀ ਤਰ੍ਹਾਂ ਨਿਆਂ ਕਰੇਗਾ।”அவர் நீதியோடே சீக்கிரமாய்த் தம்முடைய காரியத்தை நிறைவேற்றுவார்; கர்த்தர் பூமியிலே சீக்கிரமாகவே காரியத்தை நிறைவேற்றி முடிப்பார் என்றும் ஏசாயா இஸ்ரவேலரைக்குறித்துச் சொல்லுகிறான்.
29 ਜਿਵੇਂ ਯਸਾਯਾਹ ਨੇ ਅੱਗੇ ਵੀ ਕਿਹਾ ਹੈ: “ਸਭ ਤੋਂ ਸ਼ਕਤੀਸ਼ਾਲੀ ਪ੍ਰਭੂ ਨੇ ਆਪਣੇ ਕੁਝ ਲੋਕਾਂ ਨੂੰ ਸਾਡੇ ਲਈ ਬਚਾਇਆ। ਜੇਕਰ ਉਸ ਨੇ ਅਜਿਹਾ ਨਾ ਕੀਤਾ ਹੁੰਦਾ, ਤਾਂ ਅਸੀਂ ਵੀ ਸਦੂਮ ਵਰਗੇ ਹੋ ਜਾਂਦੇ ਅਤੇ ਅਮੂਰਾਹ ਜਿਹੇ ਬਣ ਜਾਂਦੇ।”அல்லாமலும் ஏசாயா முன்னே சொன்னபடி: சேனைகளின் கர்த்தர் நமக்குள்ளே ஒரு சந்ததியை மீதியாக வைக்காதிருந்தாரானால் நாம் சோதோமைப்போலாகி கொமோராவுக்கு ஒத்திருப்போம்.
30 ਤਾਂ ਇਸ ਸਭ ਦਾ ਕੀ ਅਰਥ ਹੋਇਆ? ਇਸਦਾ ਮਤਲਬ ਇਹ ਹੈ ਕਿ; ਗੈਰ ਯਹੂਦੀ ਲੋਕ ਜਿਹੜੇ ਧਰਮੀ ਹੋਣ ਦੀ ਕੋਸ਼ਿਸ਼ ਨਹੀਂ ਕਰ ਰਹੇ ਸਨ, ਧਰਮੀ ਬਣਾਏ ਗਏ। ਉਹ ਆਪਣੇ ਵਿਸ਼ਵਾਸ ਕਾਰਣ ਹੀ ਧਰਮੀ ਬਣੇ।இப்படியிருக்க நாம் என்னசொல்லுவோம்? நீதியைத் தேடாத புறஜாதியார் நீதியை அடைந்தார்கள். அது விசுவாசத்தினாலாகும் நீதியே.
31 ਅਤੇ ਇਸਰਾਏਲ ਦੇ ਲੋਕਾਂ ਨੇ ਆਪਣੇ ਆਪ ਨੂੰ ਧਰਮੀ ਬਨਾਉਣ ਲਈ ਸ਼ਰ੍ਹਾ ਨੂੰ ਕਬੂਲਿਆ, ਪਰ ਉਹ ਇਵੇਂ ਕਰਨ ਵਿੱਚ ਨਾਕਾਮਯਾਬ ਰਹੇ।நீதிப்பிரமாணத்தைத் தேடின இஸ்ரவேலரோ நீதிப்பிரமாணத்தை அடையவில்லை.
32 ਕਿਉਂ? ਕਿਉਂਕਿ ਉਹ ਆਪਣੇ ਕੰਮਾਂ ਰਾਹੀਂ ਧਰਮੀ ਬਣਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਨਾ ਕਿ ਨਿਹਚਾ ਰਾਹੀਂ। ਉਹ ਉਨ੍ਹਾਂ ਪੱਥਰਾਂ ਤੇ ਅੜਕੇ ਜਿਹੜੇ ਲੋਕਾਂ ਨੂੰ ਠੋਕਰ ਖੁਆਉਂਦੇ ਹਨ।என்னத்தினாலென்றால், அவர்கள் விசுவாசத்தினாலே அதைத் தேடாமல், நியாயப்பிரமாணத்தின் கிரியைகளினாலே தேடினபடியால் அதை அடையவில்லை; இடறுதற்கான கல்லில் இடறினார்கள்.
33 ਪੋਥੀਆਂ ਇਸ ਪੱਥਰ ਬਾਰੇ ਆਖਦੀਆਂ ਹਨ; “ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ ਰੱਖਦਾ ਹਾਂ ਜਿਹੜਾ ਲੋਕਾਂ ਨੂੰ ਠੋਕਰ ਖੁਆਵੇਗਾ। ਅਤੇ ਇਹ ਇੱਕ ਚੱਟਾਨ ਹੈ ਜੋ ਲੋਕਾਂ ਤੋਂ ਪਾਪ ਕਰਵਾਉਂਦੀ ਹੈ ਪਰ ਉਹ ਮਨੁੱਖ ਜਿਹੜਾ ਕਿ ਉਸ ਚੱਟਾਨ ਤੇ ਨਿਹਚਾ ਰੱਖਦਾ ਹੈ ਨਿਰਾਸ਼ ਨਹੀਂ ਕੀਤਾ ਜਾਵੇਗਾ।”இதோ, இடறுதற்கான கல்லையும், தவறுதற்கான கன்மலையையும், சீயோனில் வைக்கிறேன்; அவரிடத்தில் விசுவாசமாயிருப்பவன் எவனோ அவன் வெட்கப்படுவதில்லை என்று எழுதியிருக்கிறபடியாயிற்று.
Tamil Bible