Titus 3 - PUNJABI (Tamil)

1 ਜਿਉਣ ਦਾ ਸਹੀ ਢੰਗ ਲੋਕਾਂ ਨੂੰ ਆਖੋ ਕਿ ਹਰ ਵੇਲੇ ਇਹ ਗੱਲਾਂ ਕਰਨੀਆਂ ਚੇਤੇ ਰੱਖਣ; ਹਾਕਮਾਂ ਅਤੇ ਆਗੂਆਂ ਦੇ ਹਮੇਸ਼ਾਂ ਅਧੀਨ ਰਹਿਣ; ਉਨ੍ਹਾਂ ਆਗੂਆਂ ਨੂੰ ਮੰਨਣ ਲਈ ਅਤੇ ਹਰ ਤਰ੍ਹਾਂ ਦਾ ਚੰਗਾ ਕੰਮ ਕਰਨ ਲਈ ਤਿਆਰ ਰਹਿਣ ਲਈ।துரைத்தனங்களுக்கும் அதிகாரங்களுக்கும் கீழ்ப்படிந்து அடங்கியிருக்கவும், சகலவிதமான நற்கிரியைகளையும் செய்ய ஆயத்தமாயிருக்கவும்,

2 ਉਨ੍ਹਾਂ ਨੂੰ ਦੂਸਰਿਆਂ ਬਾਰੇ ਮੰਦਾ ਨਾ ਬੋਲਣ ਲਈ, ਹੋਰਾਂ ਨਾਲ ਸ਼ਾਂਤੀ ਨਾਲ ਰਹਿਣਾ, ਹੋਰਾਂ ਨਾਲ ਸੱਜਨਤਾ ਨਾਲ ਰਹਿਣਾ; ਅਤੇ ਹਰ ਹਾਲ ਵਿੱਚ ਸਾਰਿਆਂ ਲੋਕਾਂ ਨਾਲ ਦਿਆਲੂ ਰਹਿਣਾ ਦੱਸੋ। ਉਨ੍ਹਾਂ ਨੂੰ ਜਿਹੜੇ ਵਿਸ਼ਵਾਸ ਕਰਦੇ ਹਨ ਇਹੀ ਗੱਲਾਂ ਕਰਨੀਆਂ ਦੱਸੋ।ஒருவனையும் தூஷியாமலும், சண்டை பண்ணாமலும், பொறுமையுள்ளவர்களாய் எல்லா மனுஷருக்கும் சாந்தகுணத்தைக் காண்பிக்கவும் அவர்களுக்கு நினைப்பூட்டு.

3 ਬੀਤੇ ਸਮੇਂ ਵਿੱਚ ਅਸੀਂ ਵੀ ਮੂਰਖ ਸਾਂ। ਅਸੀਂ ਆਖਾ ਨਹੀਂ ਮੰਨਦੇ ਸਾਂ ਅਸੀਂ ਗਲਤ ਸਾਂ ਅਤੇ ਅਸੀਂ ਬਹੁਤ ਅਜਿਹੀਆਂ ਗੱਲਾਂ ਦੇ ਗੁਲਾਮ ਸਾਂ ਜਿਹੜੀਆਂ ਸਾਡੇ ਸਰੀਰ ਕਰਨੀਆਂ ਅਤੇ ਮਾਨਣੀਆਂ ਚਾਹੁੰਦੇ ਸਨ। ਅਸੀਂ ਬਦੀ ਭਰਿਆ ਜੀਵਨ ਜੀ ਰਹੇ ਸਾਂ ਅਤੇ ਅਸੀਂ ਈਰਖਾਲੂ ਸਾਂ। ਲੋਕ ਸਾਨੂੰ ਨਫ਼ਰਤ ਕਰਦੇ ਸਨ ਅਤੇ ਅਸੀਂ ਇੱਕ ਦੂਜੇ ਨੂੰ ਨਫ਼ਰਤ ਕਰਦੇ ਸਾਂ।ஏனெனில், முற்காலத்திலே நாமும் புத்தியீனரும், கீழ்ப்படியாதவர்களும், வழிதப்பி நடக்கிறவர்களும், பலவித இச்சைகளுக்கும் இன்பங்களுக்கும். அடிமைப்பட்டவர்களும், துர்க்குணத்தோடும் பொறாமையோடும் ஜீவனம்பண்ணுகிறவர்களும், பகைக்கப்படத்தக்கவர்களும், ஒருவரையொருவர் பகைக்கிறவர்களுமாயிருந்தோம்.

4 ਫ਼ੇਰ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਨੇ ਆਪਣੀ ਦਯਾ ਅਤੇ ਪ੍ਰੇਮ ਦਰਸ਼ਾਇਆ।நம்முடைய இரட்சகராகிய தேவனுடைய தயையும் மனுஷர்மேலுள்ள அன்பும் பிரசன்னமானபோது,

5 ਉਸ ਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹੜੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸ ਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।நாம் செய்த நீதியின் கிரியைகளினிமித்தம் அவர் நம்மை இரட்சியாமல், தமது இரக்கத்தின்படியே, மறுஜென்ம முழுக்கினாலும், பரிசுத்த ஆவியினுடைய புதிதாக்குதலினாலும் நம்மை இரட்சித்தார்.

6 ਪਰਮੇਸ਼ੁਰ ਨੇ ਉਸ ਪਵਿੱਤਰ ਆਤਮਾ ਦੀ ਭਰਪੂਰ ਬਰੱਖਾ ਸਾਡੇ ਮੁਕਤੀਦਾਤਾ ਯਿਸੂ ਮਸੀਹ ਰਾਹੀਂ, ਸਾਡੇ ਉੱਤੇ ਕੀਤੀ।தமது கிருபையினாலே நாம் நீதிமான்களாக்கப்பட்டு, நித்திய ஜீவனுண்டாகும் என்கிற நம்பிக்கையின்படி சுதந்தரமாகத்தக்கதாக,

7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ।அவர் நமது இரட்சகராகிய இயேசுகிறிஸ்து மூலமாய், அந்தப் பரிசுத்தாவியை நம்மேல் சம்பூரணமாய்ப் பொழிந்தருளினார்.

8 ਇਹ ਇੱਕ ਸੱਚਾ ਉਪਦੇਸ਼ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਨਿਸ਼ਿਚਤ ਕਰ ਲਵੋ ਕਿ ਲੋਕ ਇਹ ਗੱਲਾਂ ਸਮਝਦੇ ਹਨ। ਫ਼ੇਰ ਜਿਹੜੇ ਲੋਕ ਪਰਮੇਸ਼ੁਰ ਵਿੱਚ ਵਿਸ਼ਵਾਸ ਰੱਖਦੇ ਹਨ, ਆਪਣੇ ਜੀਵਨ ਨੂੰ ਚੰਗੀਆਂ ਗੱਲਾਂ ਕਰਨ ਲਈ ਵਰਤਣ ਵਾਸਤੇ ਧਿਆਨ ਰੱਖਣਗੇ। ਇਹ ਗੱਲਾਂ ਚੰਗੀਆਂ ਹਨ ਅਤੇ ਸਾਰੇ ਲੋਕਾਂ ਲਈ ਮਦਦਗਾਰ ਹਨ।இந்த வார்த்தை உண்மையுள்ளது; தேவனிடத்தில் விசுவாசமானவர்கள் நற்கிரியைகளைச் செய்ய ஜாக்கிரதையாயிருக்கும்படி நீ இவைகளைக்குறித்துத் திட்டமாய்ப் போதிக்கவேண்டுமென்று விரும்புகிறேன்; இவைகளே நன்மையும் மனுஷருக்குப் பிரயோஜனமுமானவைகள்.

9 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।புத்தியீனமான தர்க்கங்களையும் வம்சவரலாறுகளையும், சண்டைகளையும், நியாயப்பிரமாணத்தைக்குறித்து உண்டாகிற வாக்குவாதங்களையும் விட்டு விலகு; அவைகள் அப்பிரயோஜனமும் வீணுமாயிருக்கும்.

10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ।வேதப்புரட்டனாயிருக்கிற ஒருவனுக்கு நீ இரண்டொருதரம் புத்தி சொன்னபின்பு அவனைவிட்டு விலகு.

11 ਤੁਸੀਂ ਜਾਣਦੇ ਹੋ ਕਿ ਇਹੋ ਜਿਹਾ ਵਿਅਕਤੀ ਭੈੜਾ ਅਤੇ ਪਾਪੀ ਹੁੰਦਾ ਹੈ। ਉਸ ਦੇ ਪਾਪ ਸਾਬਤ ਕਰਦੇ ਹਨ ਕਿ ਉਹ ਦੋਸ਼ੀ ਹੈ।அப்படிப்பட்டவன் நிலை தவறி, தன்னிலேதானே ஆக்கினைத்தீர்ப்புடையவனாய்ப் பாவஞ்செய்கிறவனென்று அறிந்திருக்கிறாயே.

12 ਯਾਦ ਕਰਨ ਲਈ ਕੁਝ ਗੱਲਾਂ ਜਦੋਂ ਮੈਂ ਅਰਤਿਮਾਸ ਜਾਂ ਤੁਖਿਕੁਸ ਨੂੰ ਤੁਹਾਡੇ ਵੱਲ ਭੇਜਾਂ, ਤੁਸੀਂ ਮੇਰੇ ਕੋਲ ਨਿਕੁਪੁਲਿਸ ਵਿੱਚ ਆਉਣ ਦੀ ਪੂਰੀ ਕੋਸ਼ਿਸ਼ ਕਰਿਓ। ਮੈਂ ਇਹ ਸਰਦੀਆਂ ਉੱਥੇ ਹੀ ਬਿਤਾਉਣ ਦਾ ਫ਼ੈਸਲਾ ਕੀਤਾ ਹੈ।நான் அர்த்தெமாவையாவது தீகிக்குவையாவது உன்னிடத்தில் அனுப்பும்போது நீ நிக்கொப்போலிக்கு என்னிடத்தில் வர ஜாக்கிரதைப்படு; மாரிகாலத்திலே அங்கே தங்கும்படி தீர்மானித்திருக்கிறேன்.

13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।நியாயசாஸ்திரியாகிய சேனாவுக்கும் அப்பொல்லோவுக்கும் ஒரு குறைவுமில்லாதபடிக்கு அவர்களை ஜாக்கிரதையாய் விசாரித்து வழிவிட்டனுப்பு.

14 ਸਾਡੇ ਲੋਕਾਂ ਨੂੰ ਆਪਣਾ ਜੀਵਨ ਚੰਗੀਆਂ ਗੱਲਾਂ ਵਿੱਚ ਲਾਉਣਾ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਦੀ ਮਦ੍ਦ ਕਰਨੀ ਸਿੱਖਣੀ ਚਾਹੀਦੀ ਹੈ, ਜਿਹੜੇ ਬਹੁਤ ਜ਼ਰੂਰੀ ਲੋੜਾਂ ਵਿੱਚ ਹਨ। ਫ਼ੇਰ ਉਨ੍ਹਾਂ ਦੀਆਂ ਜ਼ਿੰਦਗੀਆਂ ਫ਼ਲਹੀਣ ਨਹੀਂ ਹੋਣਗੀਆਂ।நம்முடையவர்களும் கனியற்றவர்களாயிராதபடி குறைவுகளை நீக்குகிறதற்கேதுவாக நற்கிரியைகளைச் செய்யப்பழகட்டும்.

15 ਇੱਥੋਂ ਦੇ ਮੇਰੇ ਨਾਲ ਦੇ ਸਾਰੇ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਨ੍ਹਾਂ ਲੋਕਾਂ ਨੂੰ ਸ਼ੁਭਕਾਮਨਾ ਦਿਉ ਜਿਹੜੇ ਨਿਹਚਾ ਵਿੱਚ ਸਾਨੂੰ ਪਿਆਰ ਕਰਦੇ ਹਨ। ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।என்னோடிருக்கிற யாவரும் உனக்கு வாழ்த்துதல் சொல்லுகிறார்கள். விசுவாசத்திலே நம்மைச் சிநேகிக்கிறவர்களுக்கு வாழ்த்துதல் சொல்லு. கிருபையானது உங்களனைவரோடுங்கூட இருப்பதாக. ஆமென்.

Tamil Bible