Zephaniah 2 - PUNJABI (Tamil)
1 ਪਰਮੇਸ਼ੁਰ ਨੇ ਲੋਕਾਂ ਨੂੰ ਆਪਣਾ ਜੀਵਨ ਬਦਲਣ ਲਈ ਕਿਹਾ ਹੇ ਨਿਰਲੱਜ ਕੌਮ! ਆਪਣਾ ਜੀਵਨ ਸੁਧਾਰੋ!விரும்பப்படாத ஜாதியே, கட்டளை பிறக்குமுன்னும் பதரைப்போல நான் பறந்துபோகுமுன்னும் கர்த்தருடைய உக்கிரகோபம் உங்கள்மேல் இறங்குமுன்னும், கர்த்தருடைய கோபத்தின் நாள் உங்கள்மேல் வருமுன்னும்,
2 ਇਸਤੋਂ ਪਹਿਲਾਂ ਕਿ ਤੁਸੀਂ ਸੁੱਕੇ ਤੇ ਮੁਰਝਾਏ ਹੋਏ ਫੁੱਲਾਂ ਵਾਂਗ ਹੋ ਜਾਵੋ, ਦਿਨ ਦੀ ਤਿਖ੍ਖੜ ਧੁੱਪ ਵਿੱਚ ਫ਼ੁੱਲ ਕੁਮਲਾਹ ਕੇ ਸੜ ਜਾਵੇ, ਇਸ ਤੋਂ ਪਹਿਲਾਂ ਕਿ ਤੁਸੀਂ ਵੀ ਉਸਦੀ ਜੂਨ ਨੂੰ ਭੋਗੋਁ, ਜਦੋਂ ਯਹੋਵਾਹ ਆਪਣਾ ਕਰੋਧ ਦਰਸਾਵੇ, ਚੰਗਾ ਹੋਵੇ ਜੇਕਰ ਤੁਸੀਂ ਸੰਭਲ ਜਾਵੋ ਅਤੇ ਆਪਣਾ-ਆਪ ਬਦਲ ਲਵੋ।நீங்கள் உங்களை உய்த்து ஆராய்ந்து சோதியுங்கள்.
3 ਸਾਰੇ ਮਸੱਕੀਨ ਮਨੁੱਖੋ, ਯਹੋਵਾਹ ਨੂੰ ਭਾਲੋ! ਉਸਦੀ ਬਿਵਸਬਾ ਦਾ ਪਾਲਣ ਕਰੋ। ਚੰਗੇ ਕੰਮ ਕਰੋ ਅਤੇ ਨੇਕ ਤੇ ਨਿਮਰ ਹੋਣਾ ਸਿੱਖੋ। ਹੋ ਸੱਕਦਾ ਹੈ ਕਿ ਫੇਰ ਤੁਸੀਂ ਯਹੋਵਾਹ ਦੇ ਕਰੋਧ ਦੇ ਦਿਨ ਸੁਰੱਖਿਅਤ ਹੋਵੋ।தேசத்திலுள்ள எல்லாச் சிறுமையானவர்களே, கர்த்தருடைய நியாயத்தை நடப்பிக்கிறவர்களே, அவரைத் தேடுங்கள்; நீதியைத் தேடுங்கள், மனத்தாழ்மையைத் தேடுங்கள்; அப்பொழுது ஒருவேளை கர்த்தருடைய கோபத்தின்நாளிலே மறைக்கப்படுவீர்கள்.
4 ਯਹੋਵਾਹ ਇਸਰਾਏਲ ਦੇ ਗੁਆਂਢੀਆਂ ਨੂੰ ਸਜ਼ਾ ਦੇਵੇਗਾ ਅੱਜ਼ਾਹ ਤਾਂ ਤਿਆਗਿਆ ਜਾਵੇਗਾ। ਅਸ਼ਕਲੋਕ ਬਰਬਾਦ ਹੋ ਜਾਵੇਗਾ। ਦੁਪਿਹਰ ਤੀਕ ਲੋਕ ਅਸ਼ਦੋਦ ਵਿੱਚੋਂ ਕੱਢ ਦਿੱਤੇ ਜਾਣਗੇ। ਅਕਰੋਨ ਖਾਲੀ ਕਰਵਾ ਲਿਆ ਜਾਵੇਗਾ।காத்சா குடியற்று, அஸ்கலோன் பாழாகும்; அஸ்தோத்தைப் பட்டப்பகலிலே பறக்கடிப்பார்கள்; எக்ரோன் வேரோடே பிடுங்கப்படும்.
5 ਤੁਸੀਂ ਫ਼ਲਿਸਤੀਨੀ ਅਤੇ ਸਮੁੰਦਰੀ ਕੰਢੇ ਵੱਸਦੇ ਮਨੁੱਖੋ! ਇਹ ਸੰਦੇਸ਼ ਜੋ ਯਹੋਵਾਹ ਵੱਲੋਂ ਹੈ, ਤੁਹਾਡੇ ਲਈ ਹੈ। ਕਨਾਨ ਅਤੇ ਫ਼ਲਿਸਤੀਨ ਦੀ ਧਰਤੀ ਦੇ ਮਨੁੱਖੋ! ਤੁਸੀਂ ਨਸ਼ਟ ਹੋ ਜਾਵੋਂਗੇ। ਇੱਥੇ ਕੋਈ ਵਾਸੀ ਨਾ ਰਹੇਗਾ।சமுத்திரக்கரை குடிகளாகிய கிரேத்தியருக்கு பெலிஸ்தரின் தேசமாகிய கானானே, கர்த்தருடைய வார்த்தை உனக்கு விரோதமாயிருக்கிறது; இனி உன்னில் குடியில்லாதபடிக்கு உன்னை அழிப்பேன்.
6 ਸਮੁੰਦੀ ਪਾਸਿਓ ਤੁਹਾਡੀ ਧਰਤੀ ਖਾਲੀ ਹੋ ਜਾਵੇਗੀ ਜੋ ਆਜੜੀਆਂ ਵਾਸਤੇ ਇੱਜੜਾਂ ਦੀਆਂ ਚਰਾਂਦਾ ਬਣੇਗਾ।சமுத்திரக்கரை தேசம் மேய்ப்பர் தங்கும் குடில்களும் ஆட்டுத்தோழங்களுமாகும்.
7 ਫ਼ਿਰ ਉਹ ਧਰਤੀ ਯਹੂਦਾਹ ਦੇ ਬਚੇ ਹੋਏ ਘਰਾਣੇ ਦੀ ਹੋ ਜਾਵੇਗੀ। ਯਹੋਵਾਹ ਯਹੂਦਾਹ ਦੇ ਲੋਕਾਂ ਨੂੰ ਯਾਦ ਰੱਖੇਗਾ। ਉਹ ਲੋਕ ਪਰਾਈ ਧਰਤੀ ਤੇ ਆਸੀਰ ਹਨ ਪਰ ਯਹੋਵਾਹ ਉਨ੍ਹਾਂ ਨੂੰ ਵਾਪਸ ਲਿਆਵੇਗਾ। ਫਿਰ ਯਹੂਦਾਹ ਦੇ ਲੋਕ ਆਪਣੇ ਇੱਜੜਾਂ ਨੂੰ ਉਨ੍ਹਾਂ ਚਰਾਂਦਾ ਉੱਪਰ ਚਾਰਨਗੇ ਅਤੇ ਅਸ਼ਕਲੋਕ ਦੇ ਘਰਾਂ ਵਿੱਚ ਉਹ ਸ਼ਾਮਾਂ ਨੂੰ ਆਰਾਮ ਕਰਨਗੇ।அந்த தேசம் யூதா வம்சத்தாரில் மீதியானவர்களின் வம்சமாகும்; அவர்கள் அவ்விடங்களில் மந்தை மேய்ப்பார்கள்; அஸ்கலோனின் வீடுகளிலே சாயங்காலத்திலே படுத்துக்கொள்வார்கள்; அவர்களுடைய தேவனாகிய கர்த்தர் அவர்களை விசாரித்து, அவர்கள் சிறையிருப்பைத் திருப்புவார்.
8 ਯਹੋਵਾਹ ਆਖਦਾ ਹੈ, “ਮੈਂ ਜਾਣਦਾ ਹਾਂ ਕਿ ਮੋਆਬ ਅਤੇ ਅੰਮੋਨੀਆਂ ਦੇ ਲੋਕਾਂ ਨੇ ਕੀ-ਕੀ ਕੀਤਾ! ਉਨ੍ਹਾਂ ਨੇ ਮੇਰੀ ਪਰਜਾ ਨੂੰ ਸਰਮਿੰਦਿਆਂ ਕੀਤਾ ਅਤੇ ਆਪਣੇ ਰਾਜ ਨੂੰ ਵੱਡਾ ਕਰਨ ਲਈ ਮੇਰੇ ਲੋਕਾਂ ਦੀ ਜ਼ਮੀਨ ਖੋਹ ਲਈ।மோவாப் செய்த நிந்தனையையும், அம்மோன் புத்திரர் என் ஜனத்தை நிந்தித்து, அவர்கள் எல்லையைக் கடந்துபெருமை பாராட்டிச் சொன்ன தூஷணங்களையும் கேட்டேன்.
9 ਇਸੇ ਲਈ, ਮੈਂ ਆਪਣੀ ਜ਼ਿੰਦਗੀ ਦੀ ਸੌਂਹ ਖਾਂਦਾ ਹਾਂ ਮੋਆਬ ਅਤੇ ਅਮੋਨ ਦੇ ਲੋਕਾਂ ਦਾ ਹਸ਼ਰ ਸਦੋਮ ਅਤੇ ਅਮੂਰਾਹ ਵਰਗਾ ਹੋਵੇਗਾ। ਮੈਂ ਯਹੋਵਾਹ ਸਰਬ ਸ਼ਕਤੀਮਾਨ, ਇਸਰਾਏਲ ਦਾ ਪਰਮੇਸ਼ੁਰ ਹਾਂ ਅਤੇ ਮੈਂ ਇਕਰਾਰ ਕਰਦਾ ਹਾਂ ਕਿ ਇਹ ਦੇਸ ਹਮੇਸ਼ਾ-ਹਮੇਸ਼ਾ ਲਈ ਤਬਾਹ ਕਰ ਦਿੱਤੇ ਜਾਣਗੇ। ਉਨ੍ਹਾਂ ਦੀ ਧਰਤੀ ਜੜੀ-ਬੂਟੀਆਂ ਨਾਲ ਭਰ ਦਿੱਤੀ ਜਾਵੇਗੀ ਅਤੇ ਡੈਡ ਸੀ ਦੇ ਲੂਣ ਨਾਲ ਢੱਕੱ ਦਿੱਤੀ ਜਾਵੇਗੀ। ਮੇਰੇ ਲੋਕਾਂ ਚੋ ਬਚੇ ਹੋਏ ਉਸ ਧਰਤੀ ਤੇ ਕਬਜ਼ਾ ਕਰ ਲੈਣਗੇ ਅਤੇ ਉੱਥੋਂ ਦੀਆਂ ਬਚੀਆਂ ਹੋਈਆਂ ਵਸਤਾਂ ਲੁੱਟ ਲੈਣਗੇ।”ஆகையால் மோவாப் சோதோமைப்போலும், அம்மோன் புத்திரரின் தேசம் கொமோராவைப் போலுமாக, காஞ்சொறி படரும் இடமும், உப்புப் பள்ளமும், நித்திய பாழுமாயிருக்கும்; என் ஜனத்தில் மீந்தவர்கள் அவர்களைக் கொள்ளையிட்டு, என் ஜாதியில் மீந்தவர்கள் அவர்களைச் சுதந்தரித்துக்கொள்வார்கள் என்பதை என் ஜீவனைக்கொண்டு சொல்லுகிறேன் என்று இஸ்ரவேலின் தேவனாகிய சேனைகளின் கர்த்தர் உரைக்கிறார்.
10 ਇਹ ਸਭ ਕੁਝ ਉਸ ਧਰਤੀ ਤੇ ਇਸ ਲਈ ਵਾਪਰੇਗਾ ਕਿਉਂ ਕਿ ਮੋਆਬ ਅਤੇ ਅਮੋਨ ਦੇ ਲੋਕ ਇੰਨੇ ਹੰਕਾਰੇ ਹੋਏ ਅਤੇ ਜ਼ਾਲਿਮ ਸਨ ਕਿ ਉਨ੍ਹਾਂ ਯਹੋਵਾਹ, ਸਰਬ ਸ਼ਕਤੀਮਾਨ ਦੀ ਪਰਜਾ ਨੂੰ ਜ਼ਲੀਲ ਕੀਤਾ।அவர்கள் சேனைகளுடைய கர்த்தரின் ஜனத்துக்கு விரோதமாய்ப் பெருமைபாராட்டி அவர்களை நிந்தித்தபடியினால், இது அவர்கள் அகங்காரத்துக்குப் பதிலாக அவர்களுக்குக் கிடைக்கும்.
11 ਉਹ ਮਨੁੱਖ ਯਹੋਵਾਹ ਦਾ ਭੈਅ ਖਾਣਗੇ। ਕਿਉਂ ਕਿ ਯਹੋਵਾਹ ਉਨ੍ਹਾਂ ਦੇ ਦੇਵਤਿਆਂ ਨੂੰ ਨਸ਼ਟ ਕਰ ਦੇਵੇਗਾ। ਫ਼ਿਰ ਸਾਰੇ ਦੂਰ-ਦੁਰਾਡੇ ਦੇ ਦੇਸਾਂ ਦੇ ਲੋਕ ਵੀ ਯਹੋਵਾਹ ਦੀ ਉਪਾਸਨਾ ਕਰਨਗੇ।கர்த்தர் அவர்கள்மேல் கெடியாயிருப்பார்; பூமியிலுள்ள தேவர்களையெல்லாம் மெலிந்துபோகப்பண்ணுவார்; அப்பொழுது தீவுகளிலுள்ள புறஜாதிகளும் அவரவர் தங்கள் தங்கள் ஸ்தானத்திலிருந்து அவரைப் பணிந்துகொள்வார்கள்.
12 ਹੇ ਕੂਸ਼ੀਓ! ਤੁਸੀ ਵੀ ਮੇਰੀ ਤਲਵਾਰ ਨਾਲ ਵੱਢੇ ਜਾਵੋਂਗੇ।எத்தியோப்பியராகிய நீங்களும் என் பட்டயத்தினால் கொலைசெய்யப்படுவீர்கள்.
13 ਫ਼ਿਰ ਯਹੋਵਾਹ ਆਪਣਾ ਹੱਥ ਉੱਤਰ ਵੱਲ ਚੁੱਕੇਗਾ ਅਤੇ ਅੱਸ਼ੂਰ ਨੂੰ ਬਰਬਾਦ ਕਰੇਗਾ। ਫ਼ਿਰ ਉਹ ਨੀਨਵਾਹ ਨੂੰ ਤਬਾਹ ਕਰੇਗਾ। ਇਹ ਸ਼ਹਿਰ ਉਜਾੜ-ਉਜਾੜ ਹੋ ਜਾਵੇਗਾ।அவர் தமது கையை வடதேசத்துக்கு விரோதமாய் நீட்டி, அசீரியாவை அழித்து, நினிவேயைப் பாழும் வனாந்தரத்துக்கொத்த வறட்சியுமான ஸ்தலமாக்குவார்.
14 ਤਦ ਉਸ ਉਜੜੇ ਹੋਏ ਸ਼ਹਿਰ ਵਿੱਚ, ਸਿਰਫ ਭੇਡਾਂ ਅਤੇ ਜੰਗਲੀ ਜਾਨਵਰ ਹੀ ਰਹਿਣਗੇ। ਬਚੇ ਹੋਏ ਥੰਮਾਂ ਉੱਪਰ ਉੱਲੂ ਅਤੇ ਕਾਂ ਬੈਠਣਗੇ। ਖਿੜਕੀਆਂ ਵਿੱਚੋਂ ਉਨ੍ਹਾਂ ਦੀਆਂ ਆਵਾਜ਼ਾਂ ਸੁਣੀਆਂ ਜਾ ਸੱਕਦੀਆਂ। ਦਹਿਲੀਜਾਂ ਉੱਪਰ ਕਾਂ ਬੈਠਣਗੇ ਅਤੇ ਘਰਾਂ ਦੀਆਂ ਸ਼ਤੀਰਾਂ ਦਰਸਾਈਆਂ ਜਾਣਗੀਆਂ।அதின் நடுவில் மந்தைகளும் ஜாதியான சகல மிருகங்களும் படுத்துக்கொள்ளும்; அதினுடைய சிகரங்களின்மேல் நாரையும் கோட்டானும் இராத்தங்கும்; பலகணிகளில் கூவுகிற சத்தம் பிறக்கும்; வாசற்படிகளில் பாழ்க்கடிப்பு இருக்கும்; கேதுருமரங்களின் மச்சைத் திறப்பாக்கிப்போடுவார்.
15 ਨੀਨਵਾਹ ਹੁਣ ਇੰਨਾ ਹਂਕਾਰਿਆ, ਖੁਸ਼ ਅਤੇ ਨਿਸ਼ਚਿੰਤ ਸ਼ਹਿਰ ਹੈ। ਲੋਕ ਸਮਝਦੇ ਹਨ ਕਿ ਉਹ ਇੱਥੇ ਸੁਰੱਖਿਅਤ ਹਨ ਤੇ ਉਹ ਨੀਨਵਾਹ ਨੂੰ ਦੁਨੀਆਂ ਵਿੱਚ ਸਭ ਤੋਂ ਮਹਾਨ ਅਸਥਾਨ ਸਮਝਦੇ ਹਨ। ਪਰ ਇਹ ਸ਼ਹਿਰ ਵੀ ਨਾਸ ਹੋ ਜਾਵੇਗਾ। ਇਹ ਅਜਿਹੀ ਵੀਰਾਨ ਥਾਂ ਬਣ ਜਾਵੇਗੀ ਜਿੱਥੇ ਸਿਰਫ਼ ਜੰਗਲੀ ਜਾਨਵਰ ਹੀ ਰਹਿਣਗੇ। ਜਿਹੜੇ ਲੋਕ ਇੱਥੋਂ ਲੰਘਣਗੇ ਸੀਟੀਆਂ ਮਾਰਨਗੇ ਅਤੇ ਬੇ-ਯਕੀਨੀ ਭੈ ਵਿੱਚ ਆਪਣੇ ਸਿਰ ਹਿਲਾਉਣਗੇ ਜਦੋਂ ਉਹ ਵੇਖਣਗੇ। ਕਿ ਇਹ ਸ਼ਹਿਰ ਕਿੰਨੀ ਬੁਰੀ ਤਰ੍ਹਾਂ ਤਬਾਹ ਕੀਤਾ ਗਿਆ।நான்தான், என்னைத் தவிர வேறொருவரும் இல்லை என்று தன் இருதயத்தில் சொல்லி, நிர்விசாரமாய் வாழ்ந்து களிகூர்ந்திருந்த நகரம் இதுவே; இது பாழும் மிருகஜீவன்களின் தாபரமுமாய்ப்போய்விட்டதே! அதின் வழியாய்ப்போகிறவன் எவனும் ஈசல் போட்டுத் தன் கையைக் கொட்டுவான்.
Tamil Bible